• Latest
  • Trending
Punjab : ਰਣਜੀਤ ਸਿੰਘ ਢੱਡਰੀਆਂ ਵਾਲੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ

1 year ago
AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

16 minutes ago
ਨਿਮਿਸ਼ਾ ਸਜਯਨ ਸਟਾਰਰ ਫਿਲਮ ‘Enna Vilai’ ਨੂੰ ਗ੍ਰੀਸ ਵਿੱਚ ਹੋਣ ਵਾਲੇ ਬ੍ਰਿਜਸ ਇੰਟਰਨੈਸ਼ਨਲ ਫਿਲਮ ਫੈਸਟੀਵਲ ਲਈ ਅਧਿਕਾਰਤ ਤੌਰ ‘ਤੇ ਚੁਣਿਆ ਗਿਆ

17 minutes ago
ਪਾਕਿਸਤਾਨ ਵਿੱਚ ਹਰ 16 ਵਿੱਚੋਂ ਇੱਕ ਬੱਚਾ ਔਨਲਾਈਨ ਜਿਨਸੀ ਸ਼ੋਸ਼ਣ ਅਤੇ ਦੁਰਵਿਵਹਾਰ ਦਾ ਸ਼ਿਕਾਰ : UNICEF

41 minutes ago
ਭਾਰਤ ਅਤੇ ਰੂਸ ਨੇ ਨਿਆਂਇਕ ਸਹਿਯੋਗ, ਅੰਤਰਰਾਸ਼ਟਰੀ ਤਾਲਮੇਲ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

43 minutes ago
Nepal flash floods : ਮਰਨ ਵਾਲਿਆਂ ਦੀ ਗਿਣਤੀ 1340 ਤੋਂ ਪਾਰ ; 4,886 ਲੋਕ ਲੋਕ ਅਜੇ ਵੀ ਲਾਪਤਾ

44 minutes ago
Teachers’ Day : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਪੁਰਸਕਾਰ ‘ ਨਾਲ ਕੀਤਾ ਸਨਮਾਨਿਤ

46 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

49 minutes ago
National: ਦੀਵਾਲੀ ਤੋਂ ਪਹਿਲਾਂ ਬੋਨਸ ਦੀ ਗਣਨਾ ਲਈ ਪੁਰਾਣਾ ਫਾਰਮੂਲਾ ਬਦਲਣ ਦੀ ਮੰਗ ਤੇਜ਼ !

1 hour ago
Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ !

2 hours ago
National: ਸੁਤੰਤਰ ਭਾਰਦਵਾਜ ਨੂੰ ਹਿਰਾਸਤ ਵਿੱਚ ਲਏ ਜਾਣ ਦਾ ਹਿੰਦੂ ਸੰਗਠਨਾਂ ਵੱਲੋਂ ਵਿਰੋਧ

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

3 hours ago
PM Modi ਵੱਲੋਂ ਰਾਸ਼ਟਰੀ ਪੁਰਸਕਾਰ ਲਈ ਚੁਣੇ ਗਏ 48 ਅਧਿਆਪਕਾਂ ਨਾਲ ਮੁਲਾਕਾਤ

Hindi News
English News
Saturday, September 5, 2026
No Result
View All Result
26 °c
Chandigarh
28 ° Sun
29 ° Mon
30 ° Tue
30 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਰਣਜੀਤ ਸਿੰਘ ਢੱਡਰੀਆਂ ਵਾਲੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ

May 21, 2025
in ਪੰਜਾਬ
Punjab : ਰਣਜੀਤ ਸਿੰਘ ਢੱਡਰੀਆਂ ਵਾਲੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ

ਰਣਜੀਤ ਸਿੰਘ ਢੱਡਰੀਆਂ ਵਾਲੇ ਪੁੱਜੇ ਸ੍ਰੀ ਅਕਾਲ ਤਖ਼ਤ ਸਾਹਿਬ

– ਸਿੰਘ ਸਹਿਬਾਨ ਅੱਗੇ ਰੱਖਿਆ ਆਪਣਾ ਪੱਖ

ਅੰਮ੍ਰਿਤਸਰ, 21 ਮਈ (ਵਿਸ਼ਵ ਵਾਰਤਾ):  ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ (Punjab) ਅਤੇ ਦਿੱਲੀ ਦੇ ਸਿੱਖ ਆਗੂ ਹਰਵਿੰਦਰ ਸਿੰਘ ਸਰਨਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੁੱਜੇ ਹਨ। ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਸਨਮੁੱਖ ਪੇਸ਼ ਹੋ ਕੇ ਆਪਣਾ ਪੱਖ ਰੱਖਿਆ ਹੈ।

ਦੱਸ ਦਈਏ ਕਿ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ਼ੁਰੂ ਹੋ ਗਈ ਹੈ। ਅੱਜ ਚੱਲ ਰਹੀ ਇਕੱਤਰਤਾ ਵਿਚ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਹਾਜ਼ਰ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/  

Tags: PUNJAB
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Teachers’ Day : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਪੁਰਸਕਾਰ ‘ ਨਾਲ ਕੀਤਾ ਸਨਮਾਨਿਤ

Teachers’ Day : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ ‘ਰਾਸ਼ਟਰੀ ਅਧਿਆਪਕ ਪੁਰਸਕਾਰ ‘ ਨਾਲ ਕੀਤਾ ਸਨਮਾਨਿਤ

by Navjot
September 5, 2026
0

Teachers' Day : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਦੇ ਸਰਵੋਤਮ ਅਧਿਆਪਕਾਂ ਨੂੰ 'ਰਾਸ਼ਟਰੀ ਅਧਿਆਪਕ ਪੁਰਸਕਾਰ ' ਨਾਲ ਕੀਤਾ ਸਨਮਾਨਿਤ ਨਵੀਂ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
September 5, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 5  ਸਤੰਬਰ  (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ !

Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ !

by Ranjit Singh
September 5, 2026
0

Punjab: ਪਰਿਵਾਰ ਨੇ ਸਸਕਾਰ ਕੀਤਾ, ਭੋਗ ਵੀ ਪਾਇਆ, ਪਰ ਪੁੱਤ ਨਿੱਕਲਿਆ ਜਿਉਂਦਾ ! ਕਪੂਰਥਲਾ, 5 ਸਤੰਬਰ (ਵਿਸ਼ਵ ਵਾਰਤਾ) – ਕਪੂਰਥਲਾ...

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ

by Ranjit Singh
September 5, 2026
0

Punjab: ਦੂਜੇ ਵਿਆਹ ਨਾਲ ਬੱਚੇ ਦੇ ਪਿਤਾ ਦਾ ਨਾਮ ਨਹੀਂ ਬਦਲੇਗਾ: ਹਾਈਕੋਰਟ ਦਾ ਵੱਡਾ ਫੈਸਲਾ ਚੰਡੀਗੜ੍ਹ, 5 ਸਤੰਬਰ (ਵਿਸ਼ਵ ਵਾਰਤਾ)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ

by Navjot
September 5, 2026
0

AHF Junior Asia Cup : ਭਾਰਤੀ ਪੁਰਸ਼ ਟੀਮ ਨੇ ਸ਼ੁਰੂਆਤੀ ਮੈਚ ਵਿੱਚ ਇੰਡੋਨੇਸ਼ੀਆ ਨੂੰ 14-0 ਨਾਲ ਹਰਾਇਆ ਮੋਕੀ, 5 ਸਤੰਬਰ...

Most Popular

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

Canada ‘ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼

by Ranjit Singh
1 week ago
0

Canada 'ਚ 8 ਮਹੀਨਿਆਂ ਤੋਂ ਲਾਪਤਾ ਭਾਰਤੀ ਮਹਿਲਾ ਦੀ ਮਿਲੀ ਲਾਸ਼ ਚੰਡੀਗੜ੍ਹ, 28 ਅਗਸਤ (ਵਿਸ਼ਵ ਵਾਰਤਾ): ਕੈਨੇਡਾ ਵਿੱਚ ਕਰੀਬ ਅੱਠ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 