• Latest
  • Trending
PUNJAB ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

PUNJAB ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

1 week ago
Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ

Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ

10 minutes ago
BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

22 minutes ago
Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ

Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ

1 hour ago
Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼

Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼

2 hours ago
Big News: ਕੇਂਦਰ ਸਰਕਾਰ ਨੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ESMA ਕੀਤਾ ਲਾਗੂ

Big News: ਕੇਂਦਰ ਸਰਕਾਰ ਨੇ ਘਰੇਲੂ ਗੈਸ ਸੰਕਟ ਨੂੰ ਟਾਲਣ ਲਈ ESMA ਕੀਤਾ ਲਾਗੂ

2 hours ago
 Budget session : ਸੁਖਪਾਲ ਸਿੰਘ ਖਹਿਰਾ ਖਿਲਾਫ ਨਿੰਦਾ ਮਤਾ ਪਾਸ

 Budget session : ਸੁਖਪਾਲ ਸਿੰਘ ਖਹਿਰਾ ਖਿਲਾਫ ਨਿੰਦਾ ਮਤਾ ਪਾਸ

2 hours ago
Budget session : ਵਿਧਾਨ ਸਭਾ ‘ਚ ਚੌਥੇ ਦਿਨ ਦੀ ਕਾਰਵਾਈ ਜਾਰੀ ; ਸੁਖਪਾਲ ਖਹਿਰਾ ਦੀ ਪੋਸਟ ‘ਤੇ ਜਬਰਦਸਤ ਹੰਗਾਮਾ

Budget session : ਵਿਧਾਨ ਸਭਾ ‘ਚ ਚੌਥੇ ਦਿਨ ਦੀ ਕਾਰਵਾਈ ਜਾਰੀ ; ਸੁਖਪਾਲ ਖਹਿਰਾ ਦੀ ਪੋਸਟ ‘ਤੇ ਜਬਰਦਸਤ ਹੰਗਾਮਾ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Breaking: ਲੁਧਿਆਣਾ ਵਿੱਚ ਸਕੂਲਾਂ ਅਤੇ ਟ੍ਰੇਨਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

3 hours ago
Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ ‘ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ

Punjab: ਅਸਮਾਨ ਛੂਹ ਰਹੀਆਂ ਜਾਇਦਾਦਾਂ ਦੀਆਂ ਕੀਮਤਾਂ ‘ਤੇ ਹਾਈ ਕੋਰਟ ਸਖ਼ਤ, ਕੀਤੀਆਂ ਅਹਿਮ ਟਿੱਪਣੀਆਂ, ਪੜ੍ਹੋ ਵੇਰਵਾ

3 hours ago
National: ਕੰਧ ਡਿੱਗਣ ਨਾਲ 7 ਮਜ਼ਦੂਰਾਂ ਦੀ ਮੌਤ, 3 ਗੰਭੀਰ ਜ਼ਖਮੀ

National: ਕੰਧ ਡਿੱਗਣ ਨਾਲ 7 ਮਜ਼ਦੂਰਾਂ ਦੀ ਮੌਤ, 3 ਗੰਭੀਰ ਜ਼ਖਮੀ

4 hours ago
Punjab Weather: ਪੰਜਾਬ ‘ਚ ਸਮੇਂ ਤੋਂ ਪਹਿਲਾਂ ਹੀ ਗਰਮੀ ਨੇ ਕੱਢੇ ਵੱਟ

Punjab Weather: ਪੰਜਾਬ ‘ਚ ਸਮੇਂ ਤੋਂ ਪਹਿਲਾਂ ਹੀ ਗਰਮੀ ਨੇ ਕੱਢੇ ਵੱਟ

4 hours ago
Hindi News
English News
Tuesday, March 10, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

PUNJAB ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

ਤਕਨੀਕ ਅਧਾਰਤ ਪ੍ਰਸ਼ਾਸਨ ਸਾਡੀ ਪ੍ਰਮੁੱਖ ਤਰਜੀਹ: ਅਮਨ ਅਰੋੜਾ

March 1, 2026
in ਖਬਰਾਂ, ਪੰਜਾਬ
PUNJAB ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

PUNJAB ਨੂੰ ਨਾਗਰਿਕ-ਕੇਂਦ੍ਰਿਤ ਸੁਧਾਰਾਂ ਲਈ ਮਿਲਿਆ ਵੱਕਾਰੀ ‘ਡਿਜੀਟਲ ਐਕਸੀਲੈਂਸ ਐਵਾਰਡ’

•ਤਕਨੀਕ ਅਧਾਰਤ ਪ੍ਰਸ਼ਾਸਨ ਸਾਡੀ ਪ੍ਰਮੁੱਖ ਤਰਜੀਹ: ਅਮਨ ਅਰੋੜਾ

•ਪੰਜਾਬ ਸਰਕਾਰ ਜਨਤਕ ਸੇਵਾਵਾਂ ਵਿੱਚ ਪਾਰਦਰਸ਼ਤਾ, ਕੁਸ਼ਲਤਾ ਤੇ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਲਈ ਕਰ ਰਹੀ ਹੈ ਤਕਨਾਲੋਜੀ ਦੀ ਵਰਤੋਂ: ਅਮਨ ਅਰੋੜਾ

• ਡਾਇਰੈਕਟਰ ਵਿਸ਼ੇਸ਼ ਸਾਰੰਗਲ ਨੇ ਹੈਦਰਾਬਾਦ ਵਿਖੇ ਕਰਵਾਈ ਗਈ ਤਕਨਾਲੋਜੀ ਸਭਾ 2026 ਦੌਰਾਨ ਐਵਾਰਡ ਹਾਸਲ ਕੀਤਾ

ਚੰਡੀਗੜ੍ਹ, 1 ਮਾਰਚ (ਵਿਸ਼ਵ ਵਾਰਤਾ):- ਨਾਗਰਿਕ-ਕੇਂਦ੍ਰਿਤ ਸੁਧਾਰਾਂ ਦੇ ਮੱਦੇਨਜ਼ਰ Punjab Government ਨੂੰ ਪਾਰਦਰਸ਼ਤਾ, ਕੁਸ਼ਲਤਾ ਅਤੇ ਜਨਤਕ ਸੇਵਾਵਾਂ ਦੀ ਨਿਰਵਿਘਨ ਡਿਲੀਵਰੀ ਨੂੰ ਯਕੀਨੀ ਬਣਾਉਣ ਵਿੱਚ ਤਕਨਾਲੋਜੀ ਦੀ ਵਰਤੋਂ ਵਿੱਚ ਮੋਹਰੀ ਪਹਿਲਕਦਮੀਆਂ ਕਰਨ ਲਈ ਤਕਨਾਲੋਜੀ ਸਭਾ 2026 ਦੌਰਾਨ ਵੱਕਾਰੀ “ਡਿਜੀਟਲ ਐਕਸੀਲੈਂਸ” ਐਵਾਰਡ ਮਿਲਿਆ ਹੈ।

ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਵਿਭਾਗ ਦੇ ਡਾਇਰੈਕਟਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੂਬਾ ਸਰਕਾਰ ਤਰਫੋਂ ਇਹ ਪੁਰਸਕਾਰ ਹੈਦਰਾਬਾਦ ਵਿਖੇ ਇੰਡੀਅਨ ਐਕਸਪ੍ਰੈਸ ਗਰੁੱਪ ਵੱਲੋਂ ਕਰਵਈ ਗਈ ਤਕਨਾਲੋਜੀ ਸਭਾ 2026 ਦੌਰਾਨ ਹਾਸਲ ਕੀਤਾ। ਇਸ ਸਮਾਰੋਹ ਵਿੱਚ ਦੇਸ਼ ਭਰ ਦੇ ਚੋਟੀ ਦੇ ਤਕਨਾਲੋਜੀ ਦਿੱਗਜਾਂ ਅਤੇ ਨੀਤੀ ਘਾੜਿਆਂ ਨੇ ਸ਼ਿਰਕਤ ਕੀਤੀ।

ਇਹ ਪੁਰਸਕਾਰ ਸੂਬੇ ਦੇ ਨਾਗਰਿਕਾਂ ਅਤੇ ਵਿਭਾਗ ਦੀ ਟੀਮ ਨੂੰ ਸਮਰਪਿਤ ਕਰਦਿਆਂ, ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਤੇ ਸੂਚਨਾ ਤਕਨੀਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਮਾਨਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇੱਕ ਪਾਰਦਰਸ਼ੀ, ਕਾਗਜ਼ ਰਹਿਤ ਅਤੇ ਜਵਾਬਦੇਹੀ ਵਾਲਾ ਪ੍ਰਬੰਧਕੀ ਢਾਂਚਾ ਬਣਾਉਣ ਲਈ ਸੌਂਪੇ ਕਾਰਜਾਂ ਦਾ ਨਤੀਜਾ ਹੈ।

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਵੱਕਾਰੀ ਪੁਰਸਕਾਰ ਪੰਜਾਬ ਸਰਕਾਰ ਦੇ ਸੁਸ਼ਾਸਨ ਅਤੇ ਨਾਗਰਿਕ-ਕੇਂਦ੍ਰਿਤ ਸੁਧਾਰਾਂ ਨੂੰ ਯਕੀਨੀ ਬਣਾਉਣ ਦੇ ਯਤਨਾਂ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਨੇ ਇਸ ਸਨਮਾਨ ਦਾ ਸਿਹਰਾ ਸਰਕਾਰ ਵੱਲੋਂ ‘ਵਿਚੋਲੇ ਸੱਭਿਆਚਾਰ’ ਨੂੰ ਖਤਮ ਕਰਨ ਅਤੇ ਨਾਗਰਿਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ‘ਤੇ ਸਨਮਾਨਜਨਕ ਅਤੇ ਨਿਰਵਿਘਨ ਢੰਗ ਨਾਲ ਸੇਵਾਵਾਂ ਯਕੀਨੀ ਬਣਾਉਣ ਦੇ ਯਤਨਾਂ ਨੂੰ ਦਿੱਤਾ। ਇਹ ਡਿਜੀਟਲ ਪਰਿਵਰਤਨ ਸਿਰਫ਼ ਤਕਨਾਲੋਜੀ ਬਾਰੇ ਨਹੀਂ ਹੈ ਬਲਕਿ ਇਹ ਸਿਸਟਮ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਬਹਾਲ ਕਰਨ ਬਾਰੇ ਹੈ।

ਸ੍ਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀਆਂ ਨਿਵੇਕਲੀਆਂ ਤੇ ਆਪਣੀ ਕਿਸਮ ਦੀਆਂ ਪਲੇਠੀਆਂ ਡਿਜੀਟਲ ਪਹਿਲਕਦਮੀਆਂ ‘ਤੇ ਚਾਨਣਾ ਪਾਇਆ ਜੋ ਦੇਸ਼ ਭਰ ਵਿੱਚ ਨਾਗਰਿਕਾਂ ਦੀ ਸਹੂਲਤ ਵਿੱਚ ਨਵੇਂ ਮਾਪਦੰਡ ਸਥਾਪਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ “ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ” ਸੂਬਾ ਸਰਕਾਰ ਦੀ ਇੱਕ ਪ੍ਰਮੁੱਖ ਸਕੀਮ ਹੈ ਜਿਸ ਤਹਿਤ ਨਾਗਰਿਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ 430 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਨਾਗਰਿਕਾਂ ਨੂੰ ਹੁਣ ਸਰਕਾਰੀ ਦਫ਼ਤਰਾਂ ਦੇ ਜਾਣ ਦੀ ਲੋੜ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਪੰਚਾਂ, ਨੰਬਰਦਾਰਾਂ ਅਤੇ ਨਗਰ ਕੌਂਸਲਰਾਂ(ਐਮਸੀ) ਨੂੰ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨ ਲਈ ਅਧਿਕਾਰਤ ਕੀਤਾ ਗਿਆ ਹੈ। ਇਸ ਨਾਲ ਜ਼ਰੂਰੀ ਸਰਟੀਫਿਕੇਟ ਜਾਰੀ ਕਰਨ ਵਿੱਚ ਕਾਫ਼ੀ ਤੇਜ਼ੀ ਆਈ ਹੈ ਅਤੇ ਤਕਨਾਲੋਜੀ ਨੂੰ ਜ਼ਮੀਨੀ ਪੱਧਰ ਦੀ ਲੀਡਰਸ਼ਿਪ ਨਾਲ ਜੋੜਿਆ ਗਿਆ ਹੈ।

ਪਟਵਾਰੀਆਂ ਅਤੇ ਫੀਲਡ ਸਟਾਫ ਦੀ ਸਫਲ ਆਨਬੋਰਡਿੰਗ ਦੇ ਨਾਲ, ਸੂਬਾ ਸਰਕਾਰ ਵੱਲੋਂ 12.5 ਲੱਖ ਤੋਂ ਵੱਧ ਅਰਜ਼ੀਆਂ ‘ਤੇ ਆਨਲਾਈਨ ਕਾਰਵਾਈ ਕੀਤੀ ਗਈ ਹੈ। ਇਸ ਡਿਜੀਟਲ ਏਕੀਕਰਨ ਨਾਲ ਲੰਬਿਤ ਮਾਮਲਿਆਂ ਦੀ ਦਰ ਮਹਿਜ਼ 0.33 ਫ਼ੀਸਦੀ ਰਹਿ ਗਈ ਹੈ, ਜੋ ਸਿਸਟਮ ਦੀ ਕੁਸ਼ਲਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ, ਐਮ-ਸੇਵਾ ਅਤੇ ਕਨੈਕਟ ਪੰਜਾਬ ਇੱਕ ਏਕੀਕ੍ਰਿਤ ਮੋਬਾਈਲ ਪਲੇਟਫਾਰਮ ਅਤੇ ਮਜ਼ਬੂਤ ​​ਸ਼ਿਕਾਇਤ ਨਿਵਾਰਣ ਪ੍ਰਣਾਲੀ ਪ੍ਰਦਾਨ ਕਰਦੀਆਂ ਹਨ ਜੋ ਨਾਗਰਿਕਾਂ ਨੂੰ ਆਪਣੀਆਂ ਅਰਜ਼ੀਆਂ ਨੂੰ ਟਰੈਕ ਕਰਨ ਅਤੇ ਅਸਲ-ਸਮੇਂ ਵਿੱਚ ਫੀਡਬੈਕ ਜਮ੍ਹਾਂ ਕਰਾਉਣ ਦੇ ਯੋਗ ਬਣਾਉਣ ਦੇ ਨਾਲ ਨਾਲ ਹਰ ਪੱਧਰ ‘ਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦੀ ਹੈ।

ਅਗਲੇਰੀ ਰੂਪ ਰੇਖਾ ‘ਤੇ ਚਾਨਣਾ ਪਾਉਂਦਿਆਂ, ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਕਿਹਾ, “ਅਸੀਂ ਇਸ ਪ੍ਰਾਪਤੀ ਤੱਕ ਹੀ ਸੀਮਿਤ ਨਹੀਂ ਰਹਾਂਗੇ। ਪੰਜਾਬ ਦੀ ਡਿਜੀਟਲ ਯਾਤਰਾ ਦੇ ਅਗਲੇ ਪੜਾਅ ਵਿੱਚ ਸੇਵਾ ਪ੍ਰਦਾਨ ਕਰਨ ਨੂੰ ਹੋਰ ਸੁਖਾਲਾ ਬਣਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਅਤੇ ਮਸ਼ੀਨ ਲਰਨਿੰਗ (ਐਮਐਲ) ਨੂੰ ਏਕੀਕ੍ਰਿਤ ਕੀਤਾ ਜਾਵੇਗਾ। ਸਾਡਾ ਟੀਚਾ ਆਮਦਨ, ਰਿਹਾਇਸ਼ ਅਤੇ ਜਾਤੀ ਸਰਟੀਫਿਕੇਟ ਸਮੇਤ ਸਾਰੀਆਂ ਪ੍ਰਮੁੱਖ ਸੇਵਾਵਾਂ ਲਈ 100 ਫ਼ੀਸਦੀ ਕਾਗਜ਼ ਰਹਿਤ ਅਤੇ ਸੰਪਰਕ ਰਹਿਤ ਈਕੋਸਿਸਟਮ ਬਣਾਉਣਾ ਹੈ। ਇਹ ਪੁਰਸਕਾਰ ਲਾਲ-ਫੀਤਾਸ਼ਾਹੀ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੇ ਸਾਡੇ ਦ੍ਰਿੜ ਇਰਾਦੇ ਨੂੰ ਹੋਰ ਮਜ਼ਬੂਤ ​​ਕਰੇਗਾ ਅਤੇ ਸਿਰਫ਼ ਇੱਕ ਕਲਿੱਕ ‘ਤੇ ਆਮ ਲੋਕਾਂ ਲਈ ਹਰ ਸਰਕਾਰੀ ਸੇਵਾ ਯਕੀਨੀ ਬਣਾਈ ਜਾਵੇਗੀ ।”

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ

Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ

by Ranjit Singh
March 10, 2026
0

Haryana ਦੇ ਸਾਬਕਾ ਡੀਜੀਪੀ ਦਾ ਵਟਸਐਪ ਨੰਬਰ ਹੈਕ ਚੰਡੀਗੜ੍ਹ, 10 ਮਾਰਚ 2026 (ਵਿਸ਼ਵ ਵਾਰਤਾ) – ਹਰਿਆਣਾ ਦੇ ਸਾਬਕਾ ਡੀਜੀਪੀ ਦਾ...

BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ

by Jaspreet Kaur
March 10, 2026
0

BCCI ਨੇ ਖੋਲ੍ਹਿਆ ਖ਼ਜ਼ਾਨਾ! T20 ਵਰਲਡ ਚੈਂਪੀਅਨ ਟੀਮ ਇੰਡੀਆ ਲਈ ਵੱਡੀ ਇਨਾਮੀ ਰਾਸ਼ੀ ਦਾ ਕੀਤਾ ਐਲਾਨ ਨਵੀ ਦਿੱਲੀ, 10 ਮਾਰਚ...

Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ

Gold Silver Price: ਸੋਨੇ ਅਤੇ ਚਾਂਦੀ ਦੇ ਭਾਅ ‘ਚ ਫੇਰ ਵਾਧਾ, ਪੜ੍ਹੋ ਕੀਮਤ

by Ranjit Singh
March 10, 2026
0

Gold Silver Price: ਸੋਨੇ ਅਤੇ ਚਾਂਦੀ ਦੇ ਭਾਅ 'ਚ ਫੇਰ ਵਾਧਾ, ਪੜ੍ਹੋ ਕੀਮਤ ਨਵੀਂ ਦਿੱਲੀ, 10 ਮਾਰਚ 2026 (ਵਿਸ਼ਵ ਵਾਰਤਾ)...

Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼

Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼

by Ranjit Singh
March 10, 2026
0

Breaking: ਲੋਕ ਸਭਾ ਵਿੱਚ ਸਪੀਕਰ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼ ਨਵੀਂ ਦਿੱਲੀ, 10 ਮਾਰਚ 2026 (ਵਿਸ਼ਵ ਵਾਰਤਾ) – ਮੰਗਲਵਾਰ ਨੂੰ,...

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 