• Latest
  • Trending
Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

2 months ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 minutes ago
Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ

Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ

9 minutes ago
Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

1 hour ago
Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

2 hours ago
Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

Punjab: ਕੇਵਲ ਢਿੱਲੋਂ ਅੱਜ ਸੰਭਾਲਣਗੇ BJP ਪੰਜਾਬ ਪ੍ਰਧਾਨ ਦਾ ਅਹੁਦਾ

2 hours ago
Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

2 hours ago
Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

Punjab Weather: ਪੰਜਾਬ ‘ਚ ਫੇਰ ਪਵੇਗਾ ਮੀਂਹ, ਅਲਰਟ ਜਾਰੀ

3 hours ago
Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

Cricket: ਟੀਮ ਇੰਡੀਆ ਨੂੰ ਮਿਲਿਆ ਨਵਾਂ ਕੋਚ

3 hours ago
National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

National: ‘ਕਾਕਰੋਚ ਜਨਤਾ ਪਾਰਟੀ’ ਦੇ ਸਮਰਥਨ ‘ਚ ਆਏ ਸੋਨਮ ਵਾਂਗਚੁਕ

3 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

National: ਡੀਕੇ ਸ਼ਿਵਕੁਮਾਰ ਅੱਜ ਕਰਨਾਟਕ ਦੇ ਮੁੱਖ ਮੰਤਰੀ ਵੱਜੋਂ ਚੁੱਕਣਗੇ ਸਹੁੰ

4 hours ago
Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

Punjab: ਬਿਕਰਮ ਮਜੀਠੀਆ ਵਿਰੁੱਧ ਦਰਜ FIR ‘ਤੇ ਅੱਜ ਹਾਈਕੋਰਟ ‘ਚ ਮੁੜ ਹੋਵੇਗੀ ਸੁਣਵਾਈ

5 hours ago
Hindi News
English News
Wednesday, June 3, 2026
No Result
View All Result
37 °c
Chandigarh
36 ° Thu
34 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

April 15, 2026
in ਖਬਰਾਂ, ਪੰਜਾਬ
Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

Punjab: ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ

– ਜੁਲਾਈ ਮਹੀਨੇ ਤੋਂ ਔਰਤਾਂ ਨੂੰ ਮਿਲਣਗੇ 1000-1500 ਰੁਪਏ

ਚੰਡੀਗੜ੍ਹ, 15 ਅਪ੍ਰੈਲ 2026: ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਲਗਭਗ ਹਰ ਮਹਿਲਾ ਦੇ ਸ਼ਕਤੀਕਰਨ ਲਈ ਯੋਜਨਾ ਦੀ ਸ਼ੁਰੂਆਤ ਕੀਤੀ ਹੈ, ਜਿਸ ਤਹਿਤ ਸੂਬੇ ਭਰ ਦੀਆਂ ਔਰਤਾਂ ਨੂੰ 1000 ਤੋਂ 1500 ਰੁਪਏ ਤੱਕ ਦੀ ਮਾਸਿਕ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਸਕੀਮ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਸਿਰਫ ਤਿੰਨ ਦਸਤਾਵੇਜ਼ਾਂ ਨਾਲ ਇਸ ਯੋਜਨਾ ਦਾ ਲਾਭ ਲੈ ਸਕਦੀਆਂ ਹਨ, ਜਦੋਂ ਕਿ ਕੈਂਪਾਂ ਅਤੇ ਸਹਾਇਕ ਸਟਾਫ ਦੇ ਇੱਕ ਵਿਸ਼ਾਲ ਨੈੱਟਵਰਕ ਰਾਹੀਂ ਔਰਤਾਂ ਨੂੰ ਉਨ੍ਹਾਂ ਦੇ ਘਰ ਹੀ ਸਹੂਲਤ ਪ੍ਰਦਾਨ ਕਰਨ ਦਾ ਪ੍ਰਬੰਧ ਕੀਤਾ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਪਹਿਲੇ ਪੜਾਅ ਵਿੱਚ ਜ਼ਿਲ੍ਹਿਆਂ ਦੇ 9 ਵਿਧਾਨ ਸਭਾ ਹਲਕਿਆਂ ਦੀ ਚੋਣ ਕੀਤੀ ਗਈ ਹੈ। ਇਹ ਯੋਜਨਾ ਪਾਇਲਟ ਆਧਾਰ ‘ਤੇ ਆਦਮਪੁਰ, ਮਲੋਟ, ਸ੍ਰੀ ਅਨੰਦਪੁਰ ਸਾਹਿਬ, ਦਿੜ੍ਹਬਾ, ਸੁਨਾਮ, ਮੋਗਾ, ਕੋਟਕਪੂਰਾ, ਬਟਾਲਾ ਅਤੇ ਪਟਿਆਲਾ ਦਿਹਾਤੀ ਸਮੇਤ 9 ਹਲਕਿਆਂ ਵਿੱਚ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ, “ਬਾਕੀ 108 ਹਲਕਿਆਂ ਵਿੱਚ ਔਰਤਾਂ ਲਈ ਰਜਿਸਟ੍ਰੇਸ਼ਨ 15 ਮਈ ਤੋਂ ਸ਼ੁਰੂ ਹੋਵੇਗੀ। ਜੁਲਾਈ 2026 ਤੋਂ 1000 ਜਾਂ 1500 ਰੁਪਏ ਦੇ ਮਾਸਿਕ ਭੁਗਤਾਨ ਸ਼ੁਰੂ ਹੋਣਗੇ।” 26,000 ਰਜਿਸਟ੍ਰੇਸ਼ਨ ਕੇਂਦਰਾਂ ਅਤੇ ਹਰ ਪਿੰਡ ਅਤੇ ਵਾਰਡ ਵਿੱਚ ਤਾਇਨਾਤ ਸਮਰਪਿਤ ਮਹਿਲਾ ਸਤਿਕਾਰ ਸਖੀਆਂ ਦੇ ਨਾਲ ਇਸ ਯੋਜਨਾ ਨੂੰ ਵੱਡੇ ਪੱਧਰ ‘ਤੇ ਲਾਗੂ ਕਰਨ, ਬਿਹਤਰ ਪਹੁੰਚ ਯਕੀਨੀ ਬਣਾਉਣ ਅਤੇ ਨਿਸ਼ਚਤਤਾ ਲਈ ਤਿਆਰ ਕੀਤੀ ਗਈ ਹੈ।

ਔਰਤਾਂ ਨੂੰ ਪਹੁੰਚਯੋਗਤਾ ਬਾਰੇ ਭਰੋਸਾ ਦਿਵਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਜਿਸਟ੍ਰੇਸ਼ਨ ਲਈ ਕੋਈ ਸਮਾਂ ਸੀਮਾ ਨਹੀਂ ਹੈ ਅਤੇ ਔਰਤਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਭਾਵੇਂ ਉਹ ਰਜਿਸਟਰੇਸ਼ਨ 15 ਅਪ੍ਰੈਲ ਜਾਂ 15 ਮਈ ਜਾਂ 15 ਅਗਸਤ ਨੂੰ ਕਰਵਾਉਣ।” ਉਨ੍ਹਾਂ ਅੱਗੇ ਕਿਹਾ ਕਿ ਦੇਰੀ ਨਾਲ ਰਜਿਸਟ੍ਰੇਸ਼ਨ ਕਰਵਾਉਣ ਨਾਲ ਲਾਭਾਂ ‘ਤੇ ਕੋਈ ਪ੍ਰਭਾਵ ਨਹੀਂ ਪਵੇਗਾ। ਉਨ੍ਹਾਂ ਅੱਗੇ ਕਿਹਾ, “ਉਨ੍ਹਾਂ ਨੂੰ ਜੁਲਾਈ ਤੋਂ ਬਾਅਦ ਆਪਣਾ ਪੂਰਾ ਭੁਗਤਾਨ ਮਿਲੇਗਾ ਇਸ ਲਈ ਭਾਵੇਂ ਉਹ ਸਤੰਬਰ ਦੇ ਅੰਤ ਵਿੱਚ ਰਜਿਸਟਰ ਕਰਦੇ ਹਨ, ਫਿਰ ਵੀ ਉਨ੍ਹਾਂ ਨੂੰ ਤਿੰਨ ਮਹੀਨਿਆਂ ਭਾਵ ਜੁਲਾਈ, ਅਗਸਤ ਅਤੇ ਸਤੰਬਰ ਲਈ ਪੂਰਾ ਭੁਗਤਾਨ ਮਿਲੇਗਾ।”

ਦਸਤਾਵੇਜ਼ ਪ੍ਰਕਿਰਿਆ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ, “ਰਜਿਸਟ੍ਰੇਸ਼ਨ ਲਈ ਸਿਰਫ਼ ਤਿੰਨ ਦਸਤਾਵੇਜ਼ਾਂ ਦੀ ਲੋੜ ਹੁੰਦੀ ਹੈ ਜਿਨ੍ਹਾਂ ਵਿੱਚ ਪੰਜਾਬ ਦੇ ਪਤੇ ਵਾਲਾ ਆਧਾਰ, ਪੰਜਾਬ ਦਾ ਵੋਟਰ ਆਈਡੀ ਅਤੇ ਬੈਂਕ ਪਾਸਬੁੱਕ ਸ਼ਾਮਲ ਹੈ। ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਦੇ ਮਾਮਲੇ ਵਿੱਚ ਅਨੁਸੂਚਿਤ ਜਾਤੀ ਸਰਟੀਫਿਕੇਟ ਵੀ ਜ਼ਰੂਰੀ ਹੈ।” ਜਾਤੀ ਸਰਟੀਫਿਕੇਟ ਦੀ ਘਾਟ ਵਾਲੀਆਂ ਔਰਤਾਂ ਦੀਆਂ ਚਿੰਤਾਵਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਜਾਣਦਾ ਹਾਂ ਕਿ ਮੇਰੀਆਂ ਬਹੁਤ ਸਾਰੀਆਂ ਅਨੁਸੂਚਿਤ ਜਾਤੀਆਂ ਦੀਆਂ ਭੈਣਾਂ ਅਤੇ ਮਾਵਾਂ ਕੋਲ ਜਾਤੀ ਸਰਟੀਫਿਕੇਟ ਨਹੀਂ ਹੈ ਪਰ ਉਨ੍ਹਾਂ ਨੂੰ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਅਤੇ ਉਨ੍ਹਾਂ ਨੂੰ ਆਪਣੇ ਜਾਤੀ ਸਰਟੀਫਿਕੇਟ ਲਈ ਅਪਲਾਈ ਕਰਨਾ ਚਾਹੀਦਾ ਹੈ।”

ਉਨ੍ਹਾਂ ਕਿਹਾ, “ਜੇਕਰ ਇਸ ਵਿੱਚ ਸਮਾਂ ਲੱਗ ਰਿਹਾ ਹੈ ਤਾਂ ਵੀ ਚਿੰਤਾ ਕਰਨ ਦੀ ਜ਼ਰੂਰਤ ਨਹੀਂ ਹੈ ਕਿਉਂਕਿ ਉਹ ਸਰਟੀਫਿਕੇਟ ਤੋਂ ਬਿਨਾਂ ਵੀ ਇਸ ਯੋਜਨਾ ਤਹਿਤ ਰਜਿਸਟਰ ਕਰ ਸਕਦੇ ਹਨ ਅਤੇ 1000 ਰੁਪਏ ਮਹੀਨਾਵਾਰ ਪ੍ਰਾਪਤ ਕਰਨਾ ਸ਼ੁਰੂ ਕਰ ਸਕਦੇ ਹਨ। ਜਦੋਂ ਵੀ ਉਨ੍ਹਾਂ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ ਤਾਂ ਸੂਬਾ ਸਰਕਾਰ ਉਨ੍ਹਾਂ ਨੂੰ ਜੁਲਾਈ ਤੋਂ 500 ਰੁਪਏ ਪ੍ਰਤੀ ਮਹੀਨਾ ਦੇ ਬਕਾਏ ਦਾ ਭੁਗਤਾਨ ਕਰੇਗੀ। ਇਸ ਸਬੰਧੀ ਚਿੰਤਾ ਕਰਨ ਦੀ ਕੋਈ ਲੋੜ ਨਹੀਂ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ

Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ

by Ranjit Singh
June 3, 2026
0

Breaking: ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਅਹੁਦਾ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਪੰਜਾਬ ਭਾਜਪਾ ਦੇ...

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ

by Ranjit Singh
June 3, 2026
0

Delhi ਦੇ ਬਹੁ-ਮੰਜ਼ਿਲਾ ਹੋਟਲ ਵਿੱਚ ਲੱਗੀ ਭਿਆਨਕ ਅੱਗ - ਕਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਪਹੁੰਚੀਆਂ ਮੌਕੇ 'ਤੇ - ਰਾਹਤ...

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

Punjab ‘ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ‘ਖਾਲਸਾ ਟੈਕਸ’ ਲਾਉਣ ਦਾ ਐਲਾਨ

by Ranjit Singh
June 3, 2026
0

Punjab 'ਚ ਹਿਮਾਚਲ ਦੇ ਟੈਕਸ ਦਾ ਵਿਰੋਧ: ਨਿਹੰਗ ਸਿੰਘ ਜਥੇਬੰਦੀਆਂ ਵੱਲੋਂ 'ਖਾਲਸਾ ਟੈਕਸ' ਲਾਉਣ ਦਾ ਐਲਾਨ - ਸਮਾਜ ਸੇਵਾ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
June 3, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ

by Ranjit Singh
3 days ago
0

Himachal Pradesh: 500 ਮੀਟਰ ਡੂੰਘੀ ਖੱਡ ਵਿੱਚ ਡਿੱਗੀ ਗੱਡੀ: 8 ਲੋਕਾਂ ਦੀ ਮੌਤ ਹਿਮਾਚਲ ਪ੍ਰਦੇਸ਼, 31 ਮਈ (ਵਿਸ਼ਵ ਵਾਰਤਾ): ਹਿਮਾਚਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 