PUNJAB : ਪੁਲਿਸ ਪ੍ਰਸ਼ਾਸਨ ਵਿੱਚ ਫੇਰਬਦਲ ; 8 ਥਾਣੇਦਾਰਾਂ ਸਮੇਤ 48 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ

ਚੰਡੀਗੜ੍ਹ, 24ਮਈ(ਵਿਸ਼ਵ ਵਾਰਤਾ) PUNJAB : ਪੁਲਿਸ ਪ੍ਰਸ਼ਾਸਨ ਵਿੱਚ ਫੇਰਬਦਲ ਕੀਤਾ ਗਿਆ ਹੈ। ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ 8 ਥਾਣੇਦਾਰਾਂ ਸਮੇਤ 48 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























