• Latest
  • Trending
Punjab: ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

Punjab: ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

1 year ago
ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

31 minutes ago
ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

34 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

38 minutes ago
ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

Entertainment: ਮੰਤਰੀ ਨਾਲ ਵਿਵਾਦ ਤੋਂ ਬਾਅਦ ਦਲੇਰ ਮਹਿੰਦੀ ਨੇ ਪਹਿਲੀ ਵਾਰ ਤੋੜੀ ਚੁੱਪ, ਪੜ੍ਹੋ ਕੀ ਕਿਹਾ ?

2 hours ago
National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

National: ਕੀ ਬਦਲ ਜਾਣਗੇ ਚੈੱਕਬੁੱਕ ਦੇ ਪੁਰਾਣੇ ਨਿਯਮ ? RBI ਨੇ ਦਿੱਤੀ ਪੂਰੀ ਜਾਣਕਾਰੀ

2 hours ago
International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

International: ਪਾਕਿਸਤਾਨੀ ਟੀਵੀ ਐਂਕਰ ਦੀ ਗੋਲੀ ਲੱਗਣ ਕਾਰਨ ਸ਼ੱਕੀ ਹਾਲਾਤਾਂ ‘ਚ ਮੌਤ

3 hours ago
Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

Punjab: ਦੀਵਾਲੀ ਦੀਆਂ ਖੁਸ਼ੀਆਂ ਮਾਤਮ ‘ਚ ਬਦਲੀਆਂ, ਪਟਾਕੇ ਦੇ ਧਮਾਕੇ ਕਾਰਨ 14 ਸਾਲਾ ਬੱਚੇ ਦੀ ਮੌਤ

3 hours ago
Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

Punjab: ਬੀਬੀ ਜਗੀਰ ਕੌਰ ਦੀ ਅਕਾਲੀ ਦਲ ‘ਚ ਹੋ ਸਕਦੀ ਹੈ ਵਾਪਸੀ

4 hours ago
Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

Punjab: ਦਾਦੀ ਦੇ ਅੰਤਿਮ ਸਸਕਾਰ ‘ਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਲਈ ਅਦਾਲਤ ‘ਚ ਦਿੱਤੀ ਜਾਵੇਗੀ ਅਰਜ਼ੀ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Hindi News
English News
Monday, November 9, 2026
No Result
View All Result
28 °c
Chandigarh
22 ° Tue
23 ° Wed
23 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

September 14, 2025
in ਖਬਰਾਂ, ਪੰਜਾਬ
Punjab: ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

Punjab

Punjab: ਸਿਹਤ ਮੰਤਰੀ ਵੱਲੋਂ ਹੜ੍ਹਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਵਿਰੁੱਧ ਲੜਾਈ ਲਈ ਸਾਰੇ ਸਰੋਤ ਜੁਟਾਉਣ ਦੇ ਹੁਕਮ ਜਾਰੀ

– 2303 ਪਿੰਡਾਂ ਵਿੱਚ ਵਿਆਪਕ ਮੁਹਿੰਮ ਲਈ ਆਯੁਰਵੇਦ ਡਾਕਟਰਾਂ ਤੋਂ ਲੈ ਕੇ ਐਮਬੀਬੀਐਸ ਇੰਟਰਨਜ਼ ਤੱਕ ਮੈਡੀਕਲ ਪੇਸ਼ੇਵਰਾਂ ਨੂੰ ਕੰਮ ‘ਚ ਲਾਉਣ ਦੇ ਨਿਰਦੇਸ਼
– 2303 ਪਿੰਡਾਂ ਵਿੱਚ ਵਿਸ਼ੇਸ਼ ਸਿਹਤ ਮੁਹਿੰਮ ਸ਼ੁਰੂ; ਮੈਡੀਕਲ ਕੈਂਪਾਂ, ਘਰ-ਘਰ ਦੌਰੇ ਅਤੇ ਦਵਾਈਆਂ ਦੇ ਛਿੜਕਾਅ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਚੰਡੀਗੜ੍ਹ, 14 ਸਤੰਬਰ 2025 (ਵਿਸ਼ਵ ਵਾਰਤਾ) – ਸੂਬੇ (Punjab) ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਨਾਗਰਿਕਾਂ ਦੀ ਸਿਹਤ ਦੀ ਸੁਰੱਖਿਆ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਰਾਜ ਦੇ ਸਮੁੱਚੇ ਮੈਡੀਕਲ ਭਾਈਚਾਰੇ ਦੀ ਵਿਆਪਕ ਲਾਮਬੰਦੀ ਦੇ ਹੁਕਮ ਜਾਰੀ ਕਰਦਿਆਂ ਸਾਰੇ ਉਪਲਬਧ ਸਰੋਤਾਂ ਨੂੰ ਕੰਮ ਵਿੱਚ ਲਾਉਣ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਸਰਕਾਰੀ ਡਾਕਟਰ, ਨਿੱਜੀ ਵਲੰਟੀਅਰ, ਆਯੁਰਵੇਦ ਮੈਡੀਕਲ ਅਫਸਰ ਅਤੇ ਐਮਬੀਬੀਐਸ ਇੰਟਰਨਜ਼ ਸਮੇਤ ਵੱਖ-ਵੱਖ ਸਿਹਤ ਪੇਸ਼ੇਵਰ ਐਤਵਾਰ ਤੋਂ 2303 ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ‘ਵਿਸ਼ੇਸ਼ ਸਿਹਤ ਮੁਹਿੰਮ’ ਦੀ ਅਗਵਾਈ ਕਰਨਗੇ।

ਕੈਬਨਿਟ ਮੰਤਰੀ (Punjab) ਨੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਸੰਭਵ ਮੈਡੀਕਲ ਪੇਸ਼ੇਵਰ ਨੂੰ ਸਿਹਤ ਕੈਂਪਾਂ ਅਤੇ ਡੋਰ ਟੂ ਡੋਰ ਟੀਮਾਂ ਵਿੱਚ ਸ਼ਾਮਲ ਕਰਦਿਆਂ ਇਹ ਯਕੀਨੀ ਬਣਾਉਣ ਕਿ ਕੋਈ ਵੀ ਪਿੰਡ ਸਿਹਤ ਸੰਭਾਲ ਅਤੇ ਰੋਕਥਾਮ ਸੇਵਾਵਾਂ ਤੋਂ ਵਾਂਝਾ ਨਾ ਰਹੇ ਤਾਂ ਜੋ ਹੜ੍ਹਾਂ ਤੋਂ ਬਾਅਦ ਬਿਮਾਰੀਆਂ ਦੇ ਫੈਲਾਅ ਨੂੰ ਰੋਕਿਆ ਜਾ ਸਕੇ।

Punjab Floods
Punjab Floods

ਦੱਸਣਯੋਗ ਹੈ ਕਿ ਇਹ ਵਿਸ਼ੇਸ਼ ਮੁਹਿੰਮ ਹਾਲ ਹੀ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਸਾਰੇ 2303 ਪਿੰਡਾਂ (Punjab) ਵਿੱਚ ਲਾਗੂ ਕੀਤੀ ਜਾ ਰਹੀ ਹੈ, ਜਿਸਦਾ ਮੁੱਖ ਉਦੇਸ਼ ਵੈਕਟਰ-ਬੋਰਨ, ਪਾਣੀ ਤੋਂ ਪੈਦਾ ਹੋਣ ਵਾਲੀਆਂ ਅਤੇ ਛੂਤ ਦੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਲੋਕਾਂ ਦੀ ਭਲਾਈ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਇਸ ਆਫ਼ਤ ਤੋਂ ਬਾਅਦ ਅਸੀਂ ਇੱਕ ਵਿਆਪਕ, ਬਹੁ-ਪੱਧਰੀ ਸਿਹਤ ਸੇਵਾ ਸ਼ੁਰੂ ਕਰ ਰਹੇ ਹਾਂ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਡਾਕਟਰੀ ਦੇਖਭਾਲ ਅਤੇ ਰੋਕਥਾਮ ਸੇਵਾਵਾਂ ਤੱਕ ਪਹੁੰਚ ਤੋਂ ਵਾਂਝਾ ਨਾ ਰਹੇ।

ਮੁਹਿੰਮ ਦੀ ਲਾਗੂਕਰਨ ਰਣਨੀਤੀ ਬਾਰੇ ਵਿਸਥਾਰ ਵਿੱਚ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਨੂੰ ਤਿੰਨ ਮੁੱਖ ਹਿੱਸਿਆਂ ‘ਚ ਵੰਡਿਆ ਗਿਆ ਹੈ, ਜਿਸ ਵਿੱਚ ਪਹਿਲਾ ਅਭਿਆਸ ਸਿਹਤ ਅਤੇ ਮੈਡੀਕਲ ਕੈਂਪ ਹੈ ਜਿਸ ਤਹਿਤ ਸਾਰੇ 2303 ਪਿੰਡਾਂ ਵਿੱਚ ਰੋਜ਼ਾਨਾ ਮੈਡੀਕਲ ਕੈਂਪ ਲਗਾਏ ਜਾਣਗੇ। ਆਮ ਆਦਮੀ ਕਲੀਨਿਕਾਂ ਵਰਗੀਆਂ ਮੌਜੂਦਾ ਸਿਹਤ ਸਹੂਲਤਾਂ ਵਾਲੇ 596 ਪਿੰਡਾਂ ਵਿੱਚ ਇਹ ਕੈਂਪ ਰੋਜ਼ਾਨਾ ਇਨ੍ਹਾਂ ਕੇਂਦਰਾਂ ਵਿੱਚ ਲਗਾਏ ਜਾਣਗੇ। ਬਾਕੀ 1707 ਪਿੰਡਾਂ ਵਿੱਚ ਸਕੂਲਾਂ ਅਤੇ ਕਮਿਊਨਿਟੀ ਸੈਂਟਰਾਂ ਵਰਗੀਆਂ ਜਨਤਕ ਥਾਵਾਂ ‘ਤੇ ਘੱਟੋ-ਘੱਟ ਤਿੰਨ ਦਿਨਾਂ ਲਈ ਇਹ ਕੈਂਪ ਲਗਾਏ ਜਾਣਗੇ, ਜਿਨ੍ਹਾਂ ਨੂੰ ਲੋੜ ਅਨੁਸਾਰ ਵਧਾਇਆ ਜਾ ਸਕਦਾ ਹੈ।

ਇਸਦੇ ਨਾਲ ਹੀ ਦੂਜਾ ਅਭਿਆਸ ਆਸ਼ਾ ਵਰਕਰਾਂ ਵੱਲੋਂ ਘਰ-ਘਰ ਦਾ ਦੌਰਾ ਹੈ, ਜਿਸ ਤਹਿਤ 11,103 ਤੋਂ ਵੱਧ ਆਸ਼ਾ ਵਰਕਰਾਂ ਦੀ ਦਾ ਕਾਰਜਬਲ ਇਨ੍ਹਾਂ ਪਿੰਡਾਂ ਵਿੱਚ ਹਫ਼ਤਾਵਾਰੀ ਆਧਾਰ ‘ਤੇ ਘਰ-ਘਰ ਜਾ ਕੇ ਮੱਛਰ ਤੋਂ ਬਚਾਅ ਵਾਲੀ ਦਵਾਈ, ਓਆਰਐਸ, ਪੈਰਾਸੀਟਾਮੋਲ, ਕਲੋਰੀਨ ਦੀਆਂ ਗੋਲੀਆਂ, ਸਾਬਣ ਅਤੇ ਹੋਰ ਜ਼ਰੂਰੀ ਵਸਤਾਂ ਵਾਲੀਆਂ ਸਿਹਤ ਕਿੱਟਾਂ ਵੰਡਣਗੀਆਂ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਬਿਮਾਰੀਆਂ ਦੀ ਜਾਂਚ ਦੇ ਨਾਲ-ਨਾਲ ਰੋਕਥਾਮ ਉਪਾਵਾਂ ਬਾਰੇ ਜਾਗਰੂਕਤਾ ਪੈਦਾ ਕੀਤਾ ਜਾਵੇਗੀ।

ਤੀਜੇ ਅਭਿਆਸ ਵਿੱਚ ਸਾਰੇ ਪ੍ਰਭਾਵਿਤ ਪਿੰਡਾਂ ‘ਚ ਅਗਲੇ 21 ਦਿਨਾਂ ਲਈ ਰੋਜ਼ਾਨਾ ਆਧਾਰ ‘ਤੇ ਫਿਊਮੀਗੇਸ਼ਨ ਅਤੇ ਵੈਕਟਰ-ਕੰਟਰੋਲ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਟੀਮਾਂ ਵੱਲੋਂ ਡੇਂਗੂ ਅਤੇ ਮਲੇਰੀਆ ਦੇ ਫੈਲਾਅ ਨੂੰ ਰੋਕਣ ਲਈ ਘਰਾਂ, ਸਕੂਲਾਂ, ਬਾਜ਼ਾਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਅੰਦਰ ਅਤੇ ਬਾਹਰ ਫੌਗਿੰਗ, ਲਾਰਵੀਸਾਈਡਲ ਸਪਰੇਅ ਅਤੇ ਪ੍ਰਜਨਨ ਜਾਂਚ ਵਰਗੀਆਂ ਗਤੀਵਿਧੀਆਂ ਕੀਤੀਆਂ ਜਾਣਗੀਆਂ।

ਇਸ ਮੁਹਿੰਮ ਤਹਿਤ ਸਿਹਤ ਸੇਵਾਵਾਂ ਦੀ ਮਜ਼ਬੂਤੀ ਅਤੇ ਮਰੀਜ਼ਾਂ ਦੀ ਪਹੁੰਚ ਲਈ 550 ਤੋਂ ਵੱਧ ਐਂਬੂਲੈਂਸਾਂ ਦਾ ਫਲੀਟ ਕੰਮ ਵਿੱਚ ਲਗਾਇਆ ਜਾਵੇਗਾ, ਜਿਸ ਵਿੱਚ 180 ਸਰਕਾਰੀ ਐਂਬੂਲੈਂਸਾਂ ਅਤੇ 254 ਐਂਬੂਲੈਂਸਾਂ ਇੰਡੀਅਨ ਮੈਡੀਕਲ ਐਸੋਸੀਏਸ਼ਨ ਰਾਹੀਂ ਉਪਲੱਬਧ ਹੋਣਗੀਆਂ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਭਾਗ ਨੇ ਹੜ੍ਹ (Punjab) ਰਾਹਤ ਲਈ 85 ਜ਼ਰੂਰੀ ਦਵਾਈਆਂ ਅਤੇ 23 ਜ਼ਰੂਰੀ ਵਸਤਾਂ ਦੀ ਪਛਾਣ ਕੀਤੀ ਹੈ, ਜਿਨ੍ਹਾਂ ਦਾ ਢੁਕਵਾਂ ਸਟਾਕ ਉਪਲੱਬਧ ਹੈ, ਜੋ ਸਾਰੇ ਸਿਹਤ ਕੈਂਪਾਂ ਅਤੇ ਸਹੂਲਤਾਂ ‘ਤੇ ਉਪਲਬਧ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦੇਰੀ ਤੋਂ ਬਚਣ ਲਈ ਉਕਤ ਜ਼ਿਲ੍ਹਿਆਂ ਨੂੰ ਕੋਈ ਵੀ ਲੋੜੀਂਦੀ ਚੀਜ਼ ਖਰੀਦਣ ਦਾ ਅਧਿਕਾਰ ਵੀ ਦਿੱਤਾ ਗਿਆ ਹੈ।

ਸਿਹਤ ਮੰਤਰੀ (Punjab) ਨੇ ਕਿਹਾ ਕਿ ਇਹ ਜਨਤਕ ਦੀ ਰਾਖੀ ਲਈ ਸਮੇਂ ਦੇ ਨਾਲ ਸਾਡੀ ਜੰਗ ਹੈ ਅਤੇ ਮੈਂ ਸਾਰੇ ਵਿਭਾਗਾਂ, ਗੈਰ-ਸਰਕਾਰੀ ਸੰਗਠਨਾਂ, ਚੈਰੀਟੇਬਲ ਸੰਸਥਾਵਾਂ ਅਤੇ ਸਮੂਹ ਭਾਈਚਾਰੇ ਨੂੰ ਸਾਡੀਆਂ ਸਿਹਤ ਟੀਮਾਂ ਨਾਲ ਦਾ ਸਾਥ ਦੇਣ ਦੀ ਅਪੀਲ ਕਰਦਾ ਹਾਂ। ਉਨ੍ਹਾਂ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਓਦੋਂ ਤੱਕ ਅਣਥੱਕ ਮਿਹਨਤ ਕਰਦੇ ਰਹਾਂਗੇ ਜਦੋਂ ਤੱਕ ਸਥਿਤੀ ਪੂਰੀ ਤਰ੍ਹਾਂ ਆਮ ਵਾਂਗ ਅਤੇ ਹਰ ਨਾਗਰਿਕ ਸੁਰੱਖਿਅਤ ਨਹੀਂ ਹੋ ਜਾਂਦਾ।

ਦੱਸਣਯੋਗ ਹੈ ਕਿ ਸਿਵਲ ਸਰਜਨਾਂ ਅਤੇ ਬਲਾਕ ਸੀਨੀਅਰ ਮੈਡੀਕਲ ਅਫਸਰਾਂ (Punjab) ਨੂੰ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁਹਿੰਮ ਦੀ ਮਜ਼ਬੂਤ ਨਿਗਰਾਨੀ ਅਤੇ ਲਾਗੂਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

ਕਲੇਅਰ ਲਿਊ ਨੇ ਹਾਂਗਕਾਂਗ ਵਿੱਚ ਜਿੱਤਿਆ ਆਪਣਾ ਪਹਿਲਾ WTA ਖਿਤਾਬ 

by Navjot
November 9, 2026
0

ਹਾਂਗਕਾਂਗ, 9 ਨਵੰਬਰ (ਵਿਸ਼ਵ ਵਾਰਤਾ) - ਫਿਲੀਪੀਨੋ ਟੈਨਿਸ ਖਿਡਾਰਨ ਅਲੈਗਜ਼ੈਂਡਰਾ ਈਲਾ ਐਤਵਾਰ ਨੂੰ ਹਾਂਗਕਾਂਗ ਓਪਨ ਦੇ ਫਾਈਨਲ ਵਿੱਚ ਅਮਰੀਕੀ ਖਿਡਾਰਨ...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

ਐਕਸ਼ਨ-ਮਨੋਰੰਜਕ ਫਿਲਮ ‘Delivery Boy’ ਹੁਣ 27 ਨਵੰਬਰ ਨੂੰ ਹੋਵੇਗੀ ਰਿਲੀਜ਼ 

by Navjot
November 9, 2026
0

ਚੇਨਈ, 9 ਨਵੰਬਰ (ਵਿਸ਼ਵ ਵਰਾਤਾ) - ਨਿਰਦੇਸ਼ਕ ਨਾਨੀ ਦੀ ਆਉਣ ਵਾਲੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ 'ਡਿਲੀਵਰੀ ਬੁਆਏ' - ਜਿਸ ਵਿੱਚ ਲਿਓ...

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

ਝਾਰਖੰਡ ਦੇ ਹਜ਼ਾਰੀਬਾਗ ਵਿੱਚ ਦਰਦਨਾਕ ਸੜਕ ਹਾਦਸਾ : 5 ਦੀ ਮੌਤ, 10 ਤੋਂ ਵੱਧ ਜ਼ਖ਼ਮੀ

by Navjot
November 9, 2026
0

  ਹਜ਼ਾਰੀਬਾਗ, 9 ਨਵੰਬਰ (ਵਿਸ਼ਵ ਵਾਰਤਾ) - ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ਵਿੱਚ ਚੌਪਾਰਨ ਥਾਣਾ ਖੇਤਰ ਅਧੀਨ ਆਉਂਦੀ 'ਦਨੁਆ ਘਾਟੀ' (Danua...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ 56,183 ਕੰਪਿਊਟਰ ਦਿੱਤੇ

by Ankit
November 9, 2026
0

ਭਗਵੰਤ ਮਾਨ ਸਰਕਾਰ ਵੱਲੋਂ ਡਿਜੀਟਲ ਸਿੱਖਿਆ ਵਿੱਚ ਇਤਿਹਾਸਕ ਵਿਸਤਾਰ; ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮਹਿਜ਼ 1 ਸਾਲ ਵਿੱਚ...

Most Popular

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 