• Latest
  • Trending
Punjab: ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਅਟਾਰੀ ਬਾਰਡਰ ‘ਤੇ ਰਿਟਰੀਟ ਸੈਰੇਮਨੀ ਬੰਦ

1 year ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

14 minutes ago
National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

29 minutes ago
International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

56 minutes ago
Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

2 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

3 hours ago
Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

Asian Games: ਭਾਰਤ ਨੂੰ 44 ਸਾਲ ਬਾਅਦ ਪੁਰਸ਼ਾਂ ਦੇ ਮੈਰਾਥਨ ‘ਚ ਮੈਡਲ: ਸਾਵਨ ਬਰਵਾਲ ਨੇ ਜਿੱਤਿਆ ਚਾਂਦੀ ਦਾ ਤਗਮਾ

Hukamnama Sri Darbar Sahib Today – 26 September 2026 | Ang 696 I ਅੱਜ ਦਾ ਹੁਕਮਨਾਮਾ

5 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਵਜੋਂ ਉੱਭਰਿਆ; ਚਾਰ ਸਾਲਾਂ ਵਿੱਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਅਤੇ 6.31 ਲੱਖ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

13 hours ago
Hindi News
English News
Saturday, September 26, 2026
No Result
View All Result
26 °c
Chandigarh
24 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਅਟਾਰੀ ਬਾਰਡਰ ‘ਤੇ ਰਿਟਰੀਟ ਸੈਰੇਮਨੀ ਬੰਦ

ਆਪ੍ਰੇਸ਼ਨ 'ਸਿੰਦੂਰ' ਤੋਂ ਬਾਅਦ ਅਲਰਟ 'ਤੇ ਅੰਮ੍ਰਿਤਸਰ

May 7, 2025
in ਪੰਜਾਬ
Punjab: ਭਾਰਤ-ਪਾਕਿਸਤਾਨ ਤਣਾਅ ਵਿਚਾਲੇ ਅਟਾਰੀ ਬਾਰਡਰ ‘ਤੇ ਰਿਟਰੀਟ ਸੈਰੇਮਨੀ ਬੰਦ

Punjab: ਭਾਰਤ – ਪਾਕਿਸਤਾਨ ਤਣਾਅ ਵਿਚਾਲੇ ਅਟਾਰੀ ਬਾਰਡਰ ‘ਤੇ ਰਿਟਰੀਟ ਸੈਰੇਮਨੀ ਬੰਦ

ਚੰਡੀਗੜ੍ਹ, 7 ਮਈ (ਵਿਸ਼ਵ ਵਾਰਤਾ) :ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਪ੍ਰੇਸ਼ਨ ‘ਸਿੰਦੂਰ’ ਤੋਂ ਬਾਅਦ, ਅਟਾਰੀ ਸਰਹੱਦ (Punjab)ਅਤੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਇਸ ਦਰਮਿਆਨ ਹੀ ਖਬਰ ਸਾਹਮਣੇ ਆਈ ਹੈ ਕਿ ਸਾਵਧਾਨੀ ਦੇ ਤੌਰ ‘ਤੇ ਅਟਾਰੀ ਬਾਰਡਰ ‘ਤੇ ਰਿਟਰੀਟ ਸੈਰੇਮਨੀ ਨੂੰ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤਾ ਗਿਆ ਹੈ।

ਦੱਸ ਦਈਏ ਕਿ ਅੱਜ ਅੰਮ੍ਰਿਤਸਰ ਤੋਂ 22 ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਅਗਲੇ ਹੁਕਮਾਂ ਤੱਕ ਹਵਾਈ ਅੱਡੇ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਉਡਾਣਾਂ ਰੱਦ ਕਰਨ ਸੰਬੰਧੀ ਜਾਣਕਾਰੀ ਯਾਤਰੀਆਂ ਨੂੰ ਸੁਨੇਹਿਆਂ ਰਾਹੀਂ ਭੇਜੀ ਗਈ ਹੈ। ਏਅਰਪੋਰਟ ਅਥਾਰਟੀ ਵੱਲੋਂ ਇੱਕ ਸੁਨੇਹਾ ਸਾਂਝਾ ਕੀਤਾ ਗਿਆ ਜਿਸ ‘ਚ ਕਿਹਾ ਗਿਆ ਹੈ ਕਿ “ਸਾਰੇ ਸਬੰਧਤਾਂ ਨੂੰ ਸੂਚਿਤ ਕੀਤਾ ਜਾਂਦਾ ਹੈ, ਅੰਮ੍ਰਿਤਸਰ ਹਵਾਈ ਅੱਡੇ ਤੋਂ ਸਾਰੀਆਂ ਵਪਾਰਕ/ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਣ ਸੇਵਾਵਾਂ 10.05.2025 ਨੂੰ ਸਵੇਰੇ 05:30 ਵਜੇ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ।”

ਇੰਡੀਗੋ ਸਮੇਤ ਹੋਰ ਸਾਰੀਆਂ ਏਅਰਲਾਈਨਾਂ ਨੇ ਵੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ ਜਿਸ ਵਿੱਚ ਸਾਰੇ ਯਾਤਰੀਆਂ ਨੂੰ ਹਵਾਈ ਅੱਡੇ ਲਈ ਰਵਾਨਾ ਹੋਣ ਤੋਂ ਪਹਿਲਾਂ ਆਪਣੀ ਉਡਾਣ ਦੀ ਸਥਿਤੀ ਦੀ ਪੁਸ਼ਟੀ ਕਰਨ ਲਈ ਏਅਰਲਾਈਨ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

by Ranjit Singh
September 26, 2026
0

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਲੁਧਿਆਣਾ, 26 ਸਤੰਬਰ (ਵਿਸ਼ਵ ਵਾਰਤਾ):...

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

by Ranjit Singh
September 26, 2026
0

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ - ਗੁੱਗਾ ਮਾੜੀ ਵਿਖੇ ਲੱਗੀਆਂ ਲੰਬੀਆਂ ਕਤਾਰਾਂ ਛਪਾਰ (ਲੁਧਿਆਣਾ), 26 ਸਤੰਬਰ (ਵਿਸ਼ਵ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 26, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 26...

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

by Ranjit Singh
September 26, 2026
0

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ - 27 ਸਤੰਬਰ ਨੂੰ ਭਾਰੀ ਮੀਂਹ ਦਾ ਅਲਰਟ ਜਾਰੀ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

by Ranjit Singh
September 26, 2026
0

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ ਲੁਧਿਆਣਾ, 26 ਸਤੰਬਰ (ਵਿਸ਼ਵ ਵਾਰਤਾ):...

Most Popular

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ

by Ranjit Singh
4 weeks ago
0

Chandra Grahan 2026: ਸਾਲ ਦਾ ਆਖਰੀ ਚੰਦਰਮਾ ਗ੍ਰਹਿਣ ਸ਼ੁਰੂ - ਪੜ੍ਹੋ ਚੰਦਰਮਾ ਗ੍ਰਹਿਣ ਕਿੱਥੇ ਦੇਵੇਗਾ ਦਿਖਾਈ ? - ਅੱਜ ਰੱਖੜੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 