PUNJAB : ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਨੂੰ ਸਦਮਾ- ਪਤਨੀ ਦਾ ਦਿਹਾਂਤ
ਸਤਪਾਲ ਕੌਰ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ
ਚੰਡੀਗੜ੍ਹ, 27ਸਤੰਬਰ(ਵਿਸ਼ਵ ਵਾਰਤਾ) PUNJAB : ਪੰਜਾਬੀ ਲੇਖਕ ਰਿਪੁਦਮਨ ਸਿੰਘ ਰੂਪ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਬੀਤੀ 18ਸਤੰਬਰ ਨੂੰ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸਤਪਾਲ ਕੌਰ 85 ਸਾਲ ਦੀ ਉਮਰ ਭੋਗ ਕੇ ਇਸ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ।
ਸਰਦਾਰਨੀ ਸਤਪਾਲ ਕੌਰ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਅਤੇ ਅੰਤਿਮ ਅਰਦਾਸ ਕੱਲ੍ਹ ਮਿਤੀ 28ਸਤੰਬਰ , ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਤੋਂ 2 ਵਜੇ ਤੱਕ ਗੁਰਦੁਆਰਾ ਸ੍ਰੀ ਦਸ਼ਮੇਸ਼ ਦਰਬਾਰ ਸਾਹਿਬ, ਸੈਕਟਰ-49ਸੀ, ਚੰਡੀਗੜ੍ਹ(ਨੇੜੇ ਮਾਨਵ ਮੰਗਲ ਸਕੂਲ) ਵਿਖੇ ਹੋਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























