• Latest
  • Trending
Punjab Road Cleanliness Mission ਤਹਿਤ NHAI ਨੇ ਜਲੰਧਰ-ਫਗਵਾੜਾ ਸੜਕ ’ਤੇ ਵਿੱਢੀ ਡ੍ਰੇਨੇਜ ਸਫ਼ਾਈ ਮੁਹਿੰਮ

Punjab Road Cleanliness Mission ਤਹਿਤ NHAI ਨੇ ਜਲੰਧਰ-ਫਗਵਾੜਾ ਸੜਕ ’ਤੇ ਵਿੱਢੀ ਡ੍ਰੇਨੇਜ ਸਫ਼ਾਈ ਮੁਹਿੰਮ

1 year ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

27 minutes ago
Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

35 minutes ago
Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

41 minutes ago
CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

46 minutes ago
Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

Punjab: ਮੈਡ ਸੰਧੂ ਕਤਲ ਮਾਮਲਾ: ਗੁਜਰਾਤ ਤੋਂ ਗ੍ਰਿਫ਼ਤਾਰ ਸ਼ੂਟਰ 7 ਦਿਨ ਦੇ ਪੁਲਿਸ ਰਿਮਾਂਡ ‘ਤੇ

52 minutes ago
ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

ਭਾਜਪਾ ਪੰਜਾਬ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਦੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ

3 hours ago
Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 October 2026 | Ang 685 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਦੂਜਾ ਮੈਚ ਜਾਰੀ

11 hours ago
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

12 hours ago
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

12 hours ago
ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ

12 hours ago
Hindi News
English News
Saturday, October 10, 2026
No Result
View All Result
23 °c
Chandigarh
25 ° Sun
25 ° Mon
25 ° Tue
25 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Road Cleanliness Mission ਤਹਿਤ NHAI ਨੇ ਜਲੰਧਰ-ਫਗਵਾੜਾ ਸੜਕ ’ਤੇ ਵਿੱਢੀ ਡ੍ਰੇਨੇਜ ਸਫ਼ਾਈ ਮੁਹਿੰਮ

ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਨੂੰ ਦੇਸ਼ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਉਣ ਦੇ ਸੰਕਲਪ ਨੂੰ ਸਾਕਾਰ ਕਰਨਾ ਮੁੱਖ ਮੰਤਵ : ਡਿਪਟੀ ਕਮਿਸ਼ਨਰ

July 30, 2025
in ਖਬਰਾਂ, ਪੰਜਾਬ
Punjab Road Cleanliness Mission ਤਹਿਤ NHAI ਨੇ ਜਲੰਧਰ-ਫਗਵਾੜਾ ਸੜਕ ’ਤੇ ਵਿੱਢੀ ਡ੍ਰੇਨੇਜ ਸਫ਼ਾਈ ਮੁਹਿੰਮ

Punjab Road Cleanliness Mission ਤਹਿਤ NHAI ਨੇ ਜਲੰਧਰ-ਫਗਵਾੜਾ ਸੜਕ ’ਤੇ ਵਿੱਢੀ ਡ੍ਰੇਨੇਜ ਸਫ਼ਾਈ ਮੁਹਿੰਮ

– ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਨੂੰ ਦੇਸ਼ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਉਣ ਦੇ ਸੰਕਲਪ ਨੂੰ ਸਾਕਾਰ ਕਰਨਾ ਮੁੱਖ ਮੰਤਵ : ਡਿਪਟੀ ਕਮਿਸ਼ਨਰ

ਜਲੰਧਰ, 30 ਜੁਲਾਈ (ਵਿਸ਼ਵ ਵਾਰਤਾ): ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਵਲੋਂ ਜਲੰਧਰ-ਫਗਵਾੜਾ ਹਾਈਵੇਅ ਦੇ ਨਾਲ-ਨਾਲ ਜਲੰਧਰ ਸ਼ਹਿਰ ਤੱਕ ਡ੍ਰੇਨੇਜ ਦੀ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਹ ਉਪਰਾਲਾ ‘ਪੰਜਾਬ ਸੜਕ ਸਫ਼ਾਈ ਮਿਸ਼ਨ’ ਤਹਿਤ ਸੜਕਾਂ ਦੇ ਬੁਨਿਆਦੀ ਢਾਂਚੇ ਨੂੰ ਬਰਕਰਾਰ ਰੱਖਦਿਆਂ ਆਮ ਲੋਕਾਂ ਨੂੰ ਸਹੂਲਤ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਕੀਤਾ ਜਾ ਰਿਹਾ ਹੈ।

                              ਡਿਪਟੀ ਕਮਿਸ਼ਨਰ ਵਲੋਂ ਖੁਦ ਇਸ ਰੋਡ ਨੂੰ ਗੋਦ ਲਿਆ ਗਿਆ ਹੈ ਅਤੇ ਉਹ ਨਿੱਜੀ ਤੌਰ ’ਤੇ ਸੜਕ ਦੀ ਹਾਲਤ ਨੂੰ ਸੁਧਾਰਨ ਅਤੇ ਵਧੀਆ ਬਣਾਉਣ ਅਤੇ ਇਸ ਦੇ ਸੁਚੱਜੇ ਰੱਖ-ਰਖਾਵ ਦੀ ਨਿਗਰਾਨੀ ਕਰ ਰਹੇ ਹਨ। ਹਾਲ ਹੀ ਵਿੱਚ ਕੀਤੇ ਗਏ ਨਿਰੀਖਣ ਦੌਰਾਨ ਡਾ. ਅਗਰਵਾਲ ਵਲੋਂ ਕਈ ਡ੍ਰੇਨੇਜ ਲਾਈਨਾਂ ਦੇ ਬੁਰੀ ਤਰ੍ਹਾਂ ਬੰਦ ਹੋਣ, ਜਿਸ ਕਰਕੇ ਖਾਸ ਤੌਰ ’ਤੇ ਬਰਸਾਤਾਂ ਦੇ ਦਿਨਾਂ ਦੌਰਾਨ ਪਾਣੀ ਜਮ੍ਹਾਂ ਹੁੰਦਾ ਹੈ ਆਦਿ ਕਈ ਮੁੱਦਿਆਂ ਨੂੰ ਧਿਆਨ ਵਿੱਚ ਲਿਆਂਦਾ ਗਿਆ ਅਤੇ ਐਨ.ਐਚ.ਆਈ.ਏ. ਦੇ ਅਧਿਕਾਰੀਆ ਨੂੰ ਪਹਿਲ ਦੇ ਅਧਾਰ ’ਤੇ ਇਸ ਮਸਲੇ ਨੂੰ ਹੱਲ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਸਨ।

                              ਇਸ ’ਤੇ ਤੁਰੰਤ ਕਾਰਵਾਈ ਕਰਦਿਆਂ ਐਨ.ਐਚ.ਆਈ.ਏ. ਵਲੋਂ ਡਰੇਨਜ਼ ਵਿੱਚ ਜਮ੍ਹਾਂ ਹੋਈ ਗਾਰ ਨੂੰ ਹਟਾਉਣ ਅਤੇ ਬਰਸਾਤੀ ਪਾਣੀ ਦੇ ਨਿਰਵਿਘਨ ਵਹਾਅ ਲਈ ਬੰਦ ਡਰੇਨਜ਼ ਨੂੰ ਖੋਲ੍ਹਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਹ ਉਪਰਾਲਾ ਪਾਣੀ ਨੂੰ ਇਕੱਠਾ ਹੋਣ ਤੋਂ ਰੋਕਣ ਅਤੇ ਸਾਫ਼-ਸੁਥਰੀਆਂ ਸੜਕਾਂ ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਵੱਲ ਮਹੱਤਵਪੂਰਨ ਕਦਮ ਹੈ। 

                              ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵਲੋਂ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਸਾਫ਼-ਸੁਥਰਾ ਸੂਬਾ ਬਣਾਉਣ ਦੇ ਸੰਕਲਪ ਨੂੰ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ‘ਪੰਜਾਬ ਸੜਕ ਸਫ਼ਾਈ ਮਿਸ਼ਨ’ ਨੂੰ ਸਫ਼ਲ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

   ਜ਼ਿਕਰਯੋਗ ਹੈ ਕਿ ਇਸ ਪਹਿਲ ਕਦਮੀ ਸਦਕਾ ਡਿਪਟੀ ਕਮਿਸ਼ਨਰ ਸਮੇਤ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆ ਵਲੋਂ 10 ਕਿਲੋਮੀਟਰ ਤੱਕ 51 ਸੜਕਾਂ ਨੂੰ ਗੋਦ ਗਿਆ ਹੈ ਅਤੇ ਇਨ੍ਹਾਂ ਦੀ ਸੁਚੱਜੇ ਢੰਗ ਨਾਲ ਸਾਂਭ-ਸੰਭਾਲ ਲਈ ਨਿਗਰਾਨੀ ਕੀਤੀ ਜਾ ਰਹੀ ਹੈ।

                              ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਸੱਦਾ ਦਿੱਤਾ ਕਿ ਉਹ ਪੂਰੀ ਸਰਗਰਮੀ ਨਾਲ ਅਡਾਪਟ ਕੀਤੀਆਂ ਗਈਆਂ ਸੜਕਾਂ ਦੀ ਸੁਚੱਜੇ ਢੰਗ ਨਾਲ ਸੰਭਾਲ ਕਰਨ ਵਿੱਚ ਆ ਰਹੀਆਂ ਦਿੱਕਤਾਂ ਨੂੰ ਉਜਾਗਰ ਕਰਨ, ਤਾਂ ਜੋ ਸਬੰਧਿਤ ਵਿਭਾਗਾਂ ਵਲੋਂ ਇਹਨਾਂ ਮੁੱਦਿਆ ਨੂੰ ਤੁਰੰਤ ਹੱਲ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਵੱਡੀ ਰਾਹਤ ਪਹੁੰਚਾਈ ਜਾ ਸਕੇ।

——————

Tags: BREAKING NEWSBreaking news in PunjabiLatest Punjab newsLatest Punjab news in PunjabiNHAIPUNJABpunjab newsPunjab Road Cleanliness Missiontop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਅਕਤੂਬਰ...

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ ‘ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ ‘ਆਪ’

by Ranjit Singh
October 10, 2026
0

Punjab: ਚੰਡੀਗੜ੍ਹ ਈਸੀ ਦਫ਼ਤਰ ਬਾਹਰ CJP ਦੇ ਸਮਰਥਨ 'ਚ ਨੌਜਵਾਨ ਜਥੇਬੰਦੀਆਂ ਦੇ ਰੋਸ ਪ੍ਰਦਰਸ਼ਨ ਨੂੰ ਸਮਰਥਨ ਦੇਵੇਗੀ 'ਆਪ' - ਸੀਈਸੀ...

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ

by Ranjit Singh
October 10, 2026
0

Cricket: ਦੂਜੇ ਟੀ-20 ’ਚ ਵੈਸਟਇੰਡੀਜ਼ ਨੇ ਭਾਰਤ ਨੂੰ 6 ਵਿਕਟਾਂ ਨਾਲ ਹਰਾਇਆ - ਸ਼ਾਈ ਹੋਪ ਦਾ ਸੈਂਕੜਾ, ਰਦਰਫੋਰਡ ਨੇ ਵੀ...

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ ‘ਚ ਤਬਦੀਲ

by Ranjit Singh
October 10, 2026
0

CJP Protest: ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ: CJP ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਦਿੱਲੀ ਕਿਲ੍ਹੇ 'ਚ ਤਬਦੀਲ - ਜੰਤਰ-ਮੰਤਰ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 10, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 10 ਅਕਤੂਬਰ...

Most Popular

ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼

ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼

by Navjot
2 weeks ago
0

ਹੰਗਾਮੇ ਮਗਰੋਂ LPU 10 ਦਿਨਾਂ ਲਈ ਬੰਦ ; ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦਾ ਆਦੇਸ਼ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 