• Latest
  • Trending
Punjab Roadways ਕਰਮਚਾਰੀਆਂ ਦੀਆਂ ਜਾਇਜ ਮੰਗਾਂ ਛੇਤੀ ਹੋਣਗੀਆਂ ਹੱਲ: ਲਾਲਜੀਤ ਸਿੰਘ ਭੁੱਲਰ

10 months ago
ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

14 minutes ago
ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

54 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਮੁਰਾਦਾਬਾਦ ਦੀ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ: 2 ਕਿਲੋਮੀਟਰ ਦੂਰੋਂ ਦਿਖਾਈ ਦਿੱਤਾ ਧੂੰਏਂ ਦਾ ਗੁਬਾਰ

3 hours ago
ਜਲੰਧਰ ਵਿੱਚ ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਅੱਗ : ਤੇਜ਼ੀ ਨਾਲ ਫੈਲੀਆਂ ਲਪਟਾਂ

ਜਲੰਧਰ ਵਿੱਚ ਕੱਲ੍ਹ ਨੂੰ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਰਹਿਣਗੀਆਂ ਬੰਦ ; ਹੋਟਲਾਂ ਅਤੇ ਢਾਬਿਆਂ ਵਿੱਚ ਮਾਸਾਹਾਰੀ ਭੋਜਨ ਪਰੋਸਣ ‘ਤੇ ਪਾਬੰਦੀ ,ਜਾਣੋ ਵਜ੍ਹਾ

ਨਯਨਤਾਰਾ ਸਟਾਰਰ Mookuthi Amman 2 ਦਾ ਦਿਲਚਸਪ ਟੀਜ਼ਰ ਜਾਰੀ ; ਫਿਲਮ 6 ਨਵੰਬਰ ਨੂੰ ਹੋਵੇਗੀ ਰਿਲੀਜ਼ 

ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ 27 ਅਕਤੂਬਰ ਨੂੰ ਜਲੰਧਰ ‘ਚ ਹੋਵੇਗੀ ਸ਼ੁਰੂਆਤ : ਭਾਰਤ ਅਤੇ ਪਾਕਿਸਤਾਨ ਸਮੇਤ 6 ਟੀਮਾਂ ਲੈਣਗੀਆਂ ਹਿੱਸਾ

ਹਾਰਰ ਸਾਇੰਸ-ਫਿਕਸ਼ਨ ਫੈਨਟਸੀ ਥ੍ਰਿਲਰ ਫਿਲਮ ‘Nova’ 25 ਸਤੰਬਰ ਨੂੰ ਹੋਵੇਗੀ ਰਿਲੀਜ਼ 

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਪਾਕਿਸਤਾਨ ਵਿੱਚ ਕੋਲੇ ਦੀ ਖਾਨ ਵਿੱਚ ਧਮਾਕਾ : 4 ਦੀ ਮੌਤ, 5 ਜ਼ਖ਼ਮੀ

Hindi News
English News
Monday, September 14, 2026
No Result
View All Result
32 °c
Chandigarh
28 ° Tue
28 ° Wed
28 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab Roadways ਕਰਮਚਾਰੀਆਂ ਦੀਆਂ ਜਾਇਜ ਮੰਗਾਂ ਛੇਤੀ ਹੋਣਗੀਆਂ ਹੱਲ: ਲਾਲਜੀਤ ਸਿੰਘ ਭੁੱਲਰ

November 30, 2025
in ਖਬਰਾਂ, ਪੰਜਾਬ
Punjab Roadways ਕਰਮਚਾਰੀਆਂ ਦੀਆਂ ਜਾਇਜ ਮੰਗਾਂ ਛੇਤੀ ਹੋਣਗੀਆਂ ਹੱਲ: ਲਾਲਜੀਤ ਸਿੰਘ ਭੁੱਲਰ

Punjab Roadways ਕਰਮਚਾਰੀਆਂ ਦੀਆਂ ਜਾਇਜ ਮੰਗਾਂ ਛੇਤੀ ਹੋਣਗੀਆਂ ਹੱਲ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 30 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਰੋਡਵੇਜ਼ (Punjab Roadways) ਤੇ ਪਨਬੱਸ ਕਾਮਿਆਂ ਵੱਲੋਂ ਪਿਛਲੇ ਕੁੱਝ ਦਿਨਾਂ ਤੋਂ ਕੀਤੀ ਹੜਤਾਲ ਖ਼ਤਮ ਹੋ ਗਈ ਹੈ। ਅੱਜ ਪੱਟੀ (ਤਰਨਤਾਰਨ) ਵਿਖੇ ਟਰਾਂਸਪੋਰਟ ਮੰਤਰੀ ਨਾਲ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ ਦੌਰਾਨ ਸਹਿਮਤੀ ਬਣ ਗਈ ਹੈ। ਮੀਟਿੰਗ ਮਗਰੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਿਹੜੇ ਕਰਮਚਾਰੀ ਮੁਅੱਤਲ ਕੀਤੇ ਗਏ ਸਨ, ਉਨ੍ਹਾਂ ਨੂੰ ਬਹਾਲ ਕੀਤਾ ਜਾਵੇਗਾ ਅਤੇ ਕਰਮਚਾਰੀਆਂ ਦੀਆਂ ਬਾਕੀ ਜਾਇਜ਼ ਮੰਗਾਂ ਦਾ ਵੀ ਛੇਤੀ ਹੱਲ ਕੱਢਿਆ ਜਾਵੇਗਾ।

ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਵੱਲੋਂ ਨਵੀਆਂ ਪਾਈਆਂ ਜਾ ਰਹੀਆਂ ਬੱਸਾਂ ਸਬੰਧੀ ਕਰਮਚਾਰੀ ਯੂਨੀਅਨਾਂ ਦਖ਼ਲਅੰਦਾਜ਼ੀ ਨਹੀਂ ਕਰਨਗੀਆਂ। ਉਨ੍ਹਾਂ ਕਿਹਾ ਕਿ ਡਿੱਪੂ ਪੱਧਰ ‘ਤੇ ਜੋ ਮੁਲਾਜ਼ਮ ਕਿਸੇ ਗ਼ੈਰਕਾਨੂੰਨੀ ਗਤੀਵਿਧੀ ‘ਚ ਸ਼ਾਮਲ ਪਾਏ ਗਏ, ਸਬੰਧੀ ਯੂਨੀਅਨਾਂ ਬਿਨ੍ਹਾਂ ਵਜ੍ਹਾ ਦਖ਼ਲ ਨਹੀਂ ਦੇਣਗੀਆਂ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਕਰਮਚਾਰੀਆਂ ਅਤੇ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਸੂਬੇ ਦੇ ਲੋਕਾਂ ਅਤੇ ਯਾਤਰੀਆਂ ਦੇ ਹਿੱਤਾਂ ਦਾ ਖਿਆਲ ਵੀ ਰੱਖ ਰਹੀ ਹੈ। ਮੰਤਰੀ ਨੇ ਕਰਮਚਾਰੀ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿੱਚ ਆਪਣੀਆਂ ਸੇਵਾਵਾਂ ਨਿਭਾਉਣ ਅਤੇ ਸਰਕਾਰ ਵੀ ਆਪਣੇ ਕਰਮਚਾਰੀਆਂ ਦਾ ਪੂਰਾ ਖਿਆਲ ਰੱਖੇਗੀ।

ਲਾਲਜੀਤ ਭੁੱਲਰ ਨੇ ਅੱਗੇ ਦੱਸਿਆ ਕਿ ਸੂਬੇ ‘ਚ ਸਰਕਾਰੀ ਬੱਸ ਸੇਵਾ ਬਹਾਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮੁਸ਼ਕਿਲ ਤੋਂ ਮੁਸ਼ਕਿਲ ਮਾਮਲਿਆਂ ਦਾ ਹੱਲ ਗੱਲਬਾਤ ਜਰੀਏ ਕੱਢਿਆ ਜਾ ਸਕਦਾ ਹੈ।ਉਨ੍ਹਾਂ ਡਰਾਈਵਰਾਂ ਤੇ ਕੰਡਕਟਰਾਂ ਨੂੰ ਕਿਹਾ ਕਿ ਬੱਸ ਅੱਡਿਆਂ ‘ਤੇ ਸਕੂਲੀ ਤੇ ਕਾਲਜ ਵਿਦਿਆਰਥੀਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਕਿਉਂਕਿ ਉਹ ਦੇਸ਼ ਦਾ ਭਵਿੱਖ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In Punjabipunjab newsPunjab news in PunjabiPunjab Roadwaystop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

by Jaspreet Kaur
September 14, 2026
0

ਜਲੰਧਰ ਕੋਰਟ ਕੰਪਲੈਕਸ 'ਚ ਹੰਗਾਮਾ! ਪੇਸ਼ੀ 'ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ ਜਲੰਧਰ,...

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ

by Jaspreet Kaur
September 14, 2026
0

ਦੱਖਣੀ ਅਫ਼ਰੀਕਾ ਦੇ ਵੈਸਟਰਨ ਕੇਪ ਵਿੱਚ ਭਿਆਨਕ ਸੜਕ ਹਾਦਸਾ, 21 ਲੋਕਾਂ ਦੀ ਮੌਤ ਦੱਖਣੀ ਅਫ਼ਰੀਕਾ, 14 ਸਤੰਬਰ 2026 (ਵਿਸ਼ਵ ਵਾਰਤਾ):...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 14, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

ਪੰਜਾਬ ‘ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ

by Jaspreet Kaur
September 14, 2026
0

ਪੰਜਾਬ 'ਚ ਪਾਵਰ ਕੱਟਾਂ ਵਿਚਾਲੇ PSPCL ਦੇ CMD ਦਾ ਤਬਾਦਲਾ - ਪੜ੍ਹੋ ਕਿਸਨੂੰ ਸੌਂਪੀ ਜ਼ਿੰਮੇਵਾਰੀ? ਚੰਡੀਗੜ੍ਹ, 14 ਸਤੰਬਰ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

ਜਲੰਧਰ ਕੋਰਟ ਕੰਪਲੈਕਸ ‘ਚ ਹੰਗਾਮਾ! ਪੇਸ਼ੀ ‘ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ

by Jaspreet Kaur
September 14, 2026
0

ਜਲੰਧਰ ਕੋਰਟ ਕੰਪਲੈਕਸ 'ਚ ਹੰਗਾਮਾ! ਪੇਸ਼ੀ 'ਤੇ ਆਏ ਬਦਮਾਸ਼ਾਂ ਨੇ ਪੁਲਿਸ ਨੂੰ ਦੇਖ ਅਦਾਲਤ ਦੀ ਛੱਤ ਤੋਂ ਮਾਰੀ ਛਾਲ ਜਲੰਧਰ,...

Most Popular

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ

by Ranjit Singh
2 weeks ago
0

PM Modi ਨੇ ਉਜ਼ਬੇਕਿਸਤਾਨ ਵਿੱਚ ਲੋਕਾਂ ਨੂੰ ਸਿਖਾਇਆ ਯੋਗਾ  ਨਵੀਂ ਦਿੱਲੀ, 30 ਅਗਸਤ (ਵਿਸ਼ਵ ਵਾਰਤਾ) – ਪ੍ਰਧਾਨ ਮੰਤਰੀ ਮੋਦੀ ਉਜ਼ਬੇਕਿਸਤਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 