• Latest
  • Trending
Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

3 weeks ago
ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

57 minutes ago
ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

1 hour ago
ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

2 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਭਾਰਤ ਅਤੇ ਨਾਮੀਬੀਆ ਵਪਾਰ ਅਤੇ ਨਿਵੇਸ਼ ਸਬੰਧਾਂ ਨੂੰ ਵਧਾਉਣ ਲਈ ਸਹਿਮਤ 

ਸੂਬੇ ‘ਚ 1 ਸਾਲ ਲਈ ਤੰਬਾਕੂ ਅਤੇ ਨਿਕੋਟੀਨ ਉਤਪਾਦਾਂ ਦੀ ਵਿਕਰੀ ਅਤੇ ਵੰਡ ‘ਤੇ ਪਾਬੰਦੀ 

3 hours ago
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ

4 hours ago
ਥਾਈਲੈਂਡ ਦੀ ਕੈਬਨਿਟ ਨੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਸਕੂਲ ਸੁਰੱਖਿਆ ਨੂੰ ਦਿੱਤੀ ਤਰਜੀਹ 

5 hours ago
ਬਾਲੀਵੁੱਡ ਸੁਪਰਸਟਾਰ ਅਕਸ਼ੈ ਕੁਮਾਰ ਅਤੇ ਸੈਫ ਅਲੀ ਖਾਨ ਦੀ ਫਿਲਮ ‘Haiwaan’ ਦਾ ਟ੍ਰੇਲਰ ਰਿਲੀਜ਼

ਕੋਲੰਬੀਆ ‘ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 180 ਤੋਂ ਪਾਰ

Sinquefield Cup Chess : ਪ੍ਰਗਿਆਨੰਧਾ ਨੇ ਸਿੰਕਫੀਲਡ ਕੱਪ ਵਿੱਚ ਦੂਜੇ ਦੌਰ ਦਾ ਮੈਚ ਜਿੱਤਿਆ ; ਸਿੰਦਾਰੋਵ ਨੂੰ ਹਰਾਇਆ

Hindi News
English News
Wednesday, August 12, 2026
No Result
View All Result
30 °c
Chandigarh
32 ° Thu
29 ° Fri
28 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

July 22, 2026
in ਖਬਰਾਂ, ਪੰਜਾਬ
Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

Punjab: ਲੁਟੇਰਿਆਂ ਨੇ ਦੋ ਸਕੀਆਂ ਭੈਣਾਂ ਨੂੰ ਤਲਵਾਰ ਦੀ ਨੋਕ ‘ਤੇ ਲੁੱਟਿਆ

– ਲੁਟੇਰੇ 4 ਤੋਲੇ ਸੋਨਾ ਲੁੱਟ ਕੇ ਮੋਟਰਸਾਈਕਲ ‘ਤੇ ਹੋਏ ਫਰਾਰ

ਕਪੂਰਥਲਾ: 22 ਜੁਲਾਈ (ਵਿਸ਼ਵ ਵਾਰਤਾ) – ਸੁਲਤਾਨਪੁਰ ਲੋਧੀ ਵਿਖੇ ਪਵਿੱਤਰ ਕਾਲੀ ਵੇਈਂ ਦੇ ਕਿਨਾਰੇ ਸੈਰ ਕਰਨ ਗਈਆਂ ਦੋ ਸਕੀਆਂ ਭੈਣਾਂ ਨੂੰ ਤਿੰਨ ਹਥਿਆਰਬੰਦ ਲੁਟੇਰਿਆਂ ਵੱਲੋਂ ਤਲਵਾਰ ਦੀ ਨੋਕ ‘ਤੇ ਲੁੱਟੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਲੁਟੇਰੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਕਰੀਬ ਚਾਰ ਤੋਲੇ ਸੋਨੇ ਦੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।

ਪੀੜਤ ਮਹਿਲਾਵਾਂ ਦੀ ਪਛਾਣ ਬਲਜੀਤ ਕੌਰ ਅਤੇ ਕੁਲਵਿੰਦਰ ਕੌਰ ਵਜੋਂ ਹੋਈ ਹੈ, ਜੋ ਸਕੀਆਂ ਭੈਣਾਂ ਹਨ। ਜਾਣਕਾਰੀ ਅਨੁਸਾਰ ਬਲਜੀਤ ਕੌਰ ਆਪਣੀ ਭੈਣ ਕੁਲਵਿੰਦਰ ਕੌਰ ਕੋਲ ਆਈ ਹੋਈ ਸੀ। ਦੋਵੇਂ ਭੈਣਾਂ ਕਾਲੀ ਵੇਈਂ ਦੇ ਕਿਨਾਰੇ ਸੈਰ ਕਰਨ ਲਈ ਗਈਆਂ ਸਨ। ਇਸ ਦੌਰਾਨ ਤਿੰਨ ਸ਼ੱਕੀ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਉਨ੍ਹਾਂ ਕੋਲ ਆਏ ਅਤੇ ਉਨ੍ਹਾਂ ਦਾ ਰਸਤਾ ਰੋਕ ਲਿਆ। ਪੀੜਤਾਂ ਮੁਤਾਬਕ ਉਨ੍ਹਾਂ ਨੇ ਉਥੋਂ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਘਬਰਾਹਟ ਵਿੱਚ ਦੋਵੇਂ ਡਿੱਗ ਪਈਆਂ। ਇਸ ਤੋਂ ਬਾਅਦ ਇੱਕ ਲੁਟੇਰੇ ਨੇ ਤਲਵਾਰ ਉਨ੍ਹਾਂ ਦੀ ਗਰਦਨ ‘ਤੇ ਰੱਖ ਦਿੱਤੀ, ਜਦਕਿ ਬਾਕੀ ਦੋ ਲੁਟੇਰਿਆਂ ਨੇ ਉਨ੍ਹਾਂ ਦੇ ਸਰੀਰ ‘ਤੇ ਪਾਏ ਸੋਨੇ ਦੇ ਗਹਿਣੇ ਉਤਾਰ ਲਏ। ਲੁੱਟੀਆਂ ਗਈਆਂ ਵਸਤਾਂ ਵਿੱਚ ਦੋਵੇਂ ਭੈਣਾਂ ਦੀਆਂ ਸੋਨੇ ਦੀਆਂ ਚੇਨਾਂ, ਮੁੰਦਰੀਆਂ, ਕੰਨਾਂ ਦੇ ਟੌਪਸ ਅਤੇ ਹੋਰ ਸੋਨੇ ਦੇ ਗਹਿਣੇ ਸ਼ਾਮਲ ਹਨ। ਲੁੱਟੇ ਗਏ ਸੋਨੇ ਦਾ ਕੁੱਲ ਵਜ਼ਨ ਕਰੀਬ ਚਾਰ ਤੋਲੇ ਦੱਸਿਆ ਜਾ ਰਿਹਾ ਹੈ।

ਉਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਅਤੇ ਹੋਰ ਤਕਨੀਕੀ ਸਬੂਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਭਰੋਸਾ ਦਿੱਤਾ ਹੈ ਕਿ ਲੁਟੇਰਿਆਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

by Ankit
August 12, 2026
0

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ — ਬਠਿੰਡਾ...

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ

by Ankit
August 12, 2026
0

ਗੈਂਗਸਟਰਾਂ 'ਤੇ ਵਾਰ ਦਾ 204ਵਾਂ ਦਿਨ: ਪੰਜਾਬ ਪੁਲਿਸ ਵੱਲੋਂ 624 ਥਾਈਂ ਛਾਪੇਮਾਰੀ; 408 ਕਾਬੂ — ਪੁਲਿਸ ਟੀਮਾਂ ਨੇ 236 ਵਿਅਕਤੀਆਂ...

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ

by Ankit
August 12, 2026
0

ਸੋਲਰ ਲਾਈਟਾਂ ਨਾਲ ਰੁਸ਼ਨਾਉਣਗੇ ਪੰਜਾਬ ਦੇ ਪਿੰਡ, 470 ਕਰੋੜ ਰੁਪਏ ਨਾਲ ਲੱਗਣਗੀਆਂ 3 ਲੱਖ ਲਾਈਟਾਂ: ਅਮਨ ਅਰੋੜਾ •ਪੰਚਾਇਤਾਂ 'ਤੇ ਬੋਝ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ ਦਿੱਤਾ

by Ankit
August 12, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 5-ਮੰਜ਼ਿਲਾ ਸਕੂਲ ਇਮਾਰਤ ਦਾ ਉਦਘਾਟਨ ਕਰਕੇ ਮਲੇਰਕੋਟਲਾ ਦੀਆਂ ਧੀਆਂ ਨੂੰ ਆਜ਼ਾਦੀ ਦਿਹਾੜੇ ਦਾ ਤੋਹਫ਼ਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

by Ankit
August 12, 2026
0

ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ — ਬਠਿੰਡਾ...

Most Popular

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ ਨਹੀਂ ਦਿੱਤਾ, ਸਗੋਂ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ” — ਭਾਈ ਦਵਿੰਦਰ ਸਿੰਘ ਸੋਢੀ

1 week ago
0

“ਗੁਰੂ ਦੀ ਗੋਲਕ ਨੂੰ ਹਰ ਸਾਲ 1.6 ਕਰੋੜ ਰੁਪਏ ਦਾ ਨੁਕਸਾਨ, ਸ਼੍ਰੋਮਣੀ ਕਮੇਟੀ ਦੇ ਸਪੱਸ਼ਟੀਕਰਨ ਨੇ ਕਿਸੇ ਸਵਾਲ ਦਾ ਜਵਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 