• Latest
  • Trending
Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

55 minutes ago
International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

15 minutes ago
National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
Navratri Ashtami 2026: ਦੁਰਗਾ ਅਸ਼ਟਮੀ ਅੱਜ

Navratri Ashtami 2026: ਦੁਰਗਾ ਅਸ਼ਟਮੀ ਅੱਜ

2 hours ago
Sports: ਪੰਜਾਬ-ਵਿਆਪੀ Hero Asian Champions Trophy ਟੂਰ ਅੱਜ ਮੋਹਾਲੀ ਤੋਂ ਹੋਵੇਗਾ ਰਵਾਨਾ

Sports: ਪੰਜਾਬ-ਵਿਆਪੀ Hero Asian Champions Trophy ਟੂਰ ਅੱਜ ਮੋਹਾਲੀ ਤੋਂ ਹੋਵੇਗਾ ਰਵਾਨਾ

2 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਆਖਰੀ ਟੀ-20 ਮੈਚ ਮੀਂਹ ਕਾਰਨ ਰੱਦ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਆਖਰੀ ਟੀ-20 ਮੈਚ ਮੀਂਹ ਕਾਰਨ ਰੱਦ

2 hours ago
Kolkata Chorbagan Stampede: ਕੋਲਕਾਤਾ ਪੰਡਾਲ ਹਾਦਸੇ ਵਿੱਚ 19 ਮੌਤਾਂ

Kolkata Chorbagan Stampede: ਕੋਲਕਾਤਾ ਪੰਡਾਲ ਹਾਦਸੇ ਵਿੱਚ 19 ਮੌਤਾਂ

3 hours ago
Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 October 2026 | Ang 632 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

12 hours ago
ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਵੈਸਟਇੰਡੀਜ਼ ਨੇ ਜਿੱਤਿਆ ਟਾਸ, ਲਿਆ ਗੇਂਦਬਾਜ਼ੀ ਦਾ ਫੈਸਲਾ

13 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

Cricket : ਭਾਰਤ ਬਨਾਮ ਵੈਸਟਇੰਡੀਜ਼ ; ਪੰਜਵਾਂ ਟੀ-20 ਮੈਚ ; ਮੀਂਹ ਕਾਰਨ ਟਾਸ ‘ਚ ਹੋਈ ਦੇਰੀ ; ਹੁਣ 9-9 ਓਵਰਾਂ ਦਾ ਹੋਵੇਗਾ ਮੈਚ

13 hours ago
‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

‘ਆਪ’ ਵਲੋਂ ਦਵਿੰਦਰਪਾਲ ਸਿੰਘ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ

13 hours ago
Hindi News
English News
Sunday, October 18, 2026
No Result
View All Result
25 °c
Chandigarh
23 ° Mon
25 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

October 18, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

– ਤਿੰਨ ਪੜਾਵਾਂ ਵਿਚ ਹੋਵੇਗੀ ਯਾਤਰਾ
– ਦੂਜਾ ਪੜਾਅ ਸ੍ਰੀ ਆਨੰਦਪੁਰ ਸਾਹਿਬ ਤੇ ਤੀਜਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ

ਚੰਡੀਗੜ੍ਹ, 18 ਅਕਤੂਬਰ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਉਹ 10 ਨਵੰਬਰ ਨੂੰ ਤਲਵੰਡੀ ਸਾਬੋ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ ਜੋ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਜਾਵੇਗੀ। ਇਹ ਯਾਤਰਾ ਜਿਸਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ, ਤਿੰਨ ਪੜਾਵਾਂ ਵਿਚ ਮੁਕੰਮਲ ਹੋਵੇਗੀ ਤੇ ਪਹਿਲਾ ਪੜਾਅ 10 ਨਵੰਬਰ ਤੋਂ 22 ਨਵੰਬਰ ਤੱਕ ਹੋਵੇਗਾ।ਦੂਜਾ ਪੜਾਅ ਸ੍ਰੀ ਆਨੰਦਪੁਰ ਸਾਹਿਬ ਤੋਂ ਅਤੇ ਤੀਜਾ ਪੜਾਅ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ੁਰੂ ਹੋਵੇਗਾ।

ਪਾਰਟੀ ਦੇ ਅਨੁਸੂਚਿਤ ਜਾਤੀ ਵਿੰਗ, ਪਛੜੀਆਂ ਸ਼੍ਰੇਣੀਆਂ ਵਿੰਗ ਅਤੇ ਯੂਥ ਅਕਾਲੀ ਦਲ ਵਿੰਗ ਦੀਆਂ ਲੜੀਵਾਰ ਮੀਟਿੰਗਾਂ ਜਿਹਨਾਂ ਦੀ ਪ੍ਰਧਾਨਗੀ ਬਾਦਲ ਨੇ ਕੀਤੀ, ਦੇ ਖ਼ਤਮ ਹੋਣ ਤੋਂ ਬਾਅਦ ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਨੇ ਪਾਰਟੀ ਦੇ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤੇ ਜਾਣ ਵਾਲੇ ਮੁੱਦਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਜਿਸਦਾ ਮਕਸਦ ਪਾਰਟੀ ਸੰਗਠਨ ਵਿਚ ਸੁਧਾਰ ਕਰਨਾ ਹੈ। ਉਹਨਾਂ ਕਿਹਾ ਕਿ ਵੱਖ-ਵੱਖ ਵਿੰਗਾਂ ਤੋਂ ਮਿਲੀ ਫੀਡਬੈਕ ਪਾਰਟੀ ਦੀ ਚੋਣ ਮਨੋਰਥ ਪੱਤਰ ਕਮੇਟੀ ਦੀ 24 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਵਿਚ ਵਿਚਾਰੀ ਜਾਵੇਗੀ ਅਤੇ ਚੋਣ ਮਨੋਰਥ ਪੱਤਰ 1 ਨਵੰਬਰ ਨੂੰ ਜਾਰੀ ਕੀਤਾ ਜਾਵੇਗਾ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਗੁਰਪ੍ਰੀਤ ਕੌਰ ਮਾਨ ਦੇ ਜੀਜਾ ਅਮਰਦੀਪ ਗਰੇਵਾਲ ਦੀ ਗ੍ਰਿਫਤਾਰੀ ਨਾਲ ਮੁੱਖ ਮੰਤਰੀ ਰਿਹਾਇਸ਼ ’ਤੇ ਹੋ ਰਿਹਾ ਭ੍ਰਿਸ਼ਟਾਚਾਰ ਲੋਕਾਂ ਅੱਗੇ ਬੇਨਕਾਬ ਹੋਵੇਗਾ। ਉਹਨਾਂ ਕਿਹਾ ਕਿ ਭਾਵੇਂ ਭਗਵੰਤ ਮਾਨ ਹੋਵੇ ਜਾਂ ਉਸਦਾ ਆਕਾ ਅਰਵਿੰਦ ਕੇਜਰੀਵਾਲ ਕੇਂਦਰੀ ਏਜੰਸੀਆਂ ਸਭ ’ਤੇ ਸ਼ਿਕੰਜਾ ਕੱਸ ਰਹੀਆਂ ਹਨ। ਇਹਨਾਂ ਸਾਰਿਆਂ ਦੇ ਖਿਲਾਫ ਪਰਚੇ ਹੋਣਗੇ ਤੇ ਇਹ ਭ੍ਰਿਸ਼ਟਾਚਾਰ ਦੇ ਨਤੀਜੇ ਭੁਗਤਣਗੇ।

ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦੇ ਕਤਲ ਲਈ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ। ਉਹਨਾਂ ਕਿਹਾ ਕਿ ਬਜਾਏ ਨਸ਼ੇ ਖ਼ਤਮ ਕਰਨ ਦੇ ਆਪ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਨਤੀਜੇ ਵਜੋਂ ਨਸ਼ਾ ਵਿਰੋਧੀ ਕਾਰਕੁੰਨਾਂ ਅਤੇ ਇਹਨਾਂ ਨੂੰ ਬੇਨਕਾਬ ਕਰਨ ਵਾਲਿਆਂ ਦੇ ਕਤਲ ਹੋ ਰਹੇ ਹਨ। ਉਹਨਾਂ ਨੇ ਮੁੱਖ ਮੰਤਰੀ ਵੱਲੋਂ ਪੈਰਿਸ ਜਾਣ ਵਾਲੇ ਦਰ-ਦਰ ਦੀਆਂ ਠੋਕਰਾਂ ਖਾਣ ਦੀ ਨਿਖੇਧੀ ਕੀਤੀ ਜਦੋਂ ਪੰਜਾਬ ਸੜ ਰਿਹਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਪੰਜਾਬੀਆਂ ਨੂੰ ਦੱਸੇ ਕਿ ਵਿਦੇਸ਼ੀ ਦੌਰਿਆਂ ਦੇ ਬਾਵਜੂਦ ਉਹ ਸੂਬੇ ਵਿਚ ਕੋਈ ਵਿਦੇਸ਼ੀ ਨਿਵੇਸ਼ ਕਿਉਂ ਨਹੀਂ ਲਿਆ ਸਕੇ।

ਉਹਨਾਂ ਨੇ ਇਹ ਵੀ ਦੱਸਿਆ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਉਦਯੋਗਪਤੀਆਂ ਤੋਂ ਫਿਰੌਤੀਆਂ ਵਸੂਲਣ ਦੀ ਵਿਸਥਾਰਿਤ ਯੋਜਨਾ ਬਣਾਈ ਹੈ। ਉਹਨਾਂ ਨੇ ਇਹਨਾਂ ਨੂੰ ਦੋ ਵਰਗਾਂ ਵਿਚ ਵੰਡਿਆ ਹੈ, ਇਕ ਵਿਚ 2 ਕਰੋੜ ਰੁਪਏ ਵਾਲੇ ਤੇ ਇਕ ਵਿਚ 5 ਕਰੋੜ ਰੁਪਏ ਵਾਲੇ ਸ਼ਾਮਲ ਕੀਤੇ ਗਏ ਹਨ।

ਮੀਟਿੰਗ ਵਿਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੀ ਨਿਖੇਧੀ ਕਰਦਾ ਮਤਾ ਵੀ ਪਾਸ ਕੀਤਾ ਗਿਆ ਤੇ ਸੰਕਲਪ ਲਿਆ ਗਿਆ ਕਿ ਅਕਾਲੀ ਦਲ ਪੀੜਤ ਪਰਿਵਾਰ ਲਈ ਨਿਆਂ ਹਾਸਲ ਕਰਨ ਵਾਸਤੇ ਕੋਈ ਕਸਰ ਨਹੀਂ ਛੱਡੇਗਾ। ਮੀਟਿੰਗ ਵਿਚ ਐਸ ਸੀ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ, ਬੀ ਸੀ ਵਿੰਗ ਪ੍ਰਧਾਨ ਹੀਰਾ ਸਿੰਘ ਗਾਬੜੀਆ ਤੇ ਯੂਥ ਵਿੰਗ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

by Ranjit Singh
October 18, 2026
0

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ 'ਤੇ ਉਤਰੇ - ਕਈ ਥਾਵਾਂ 'ਤੇ ਹੋਈਆਂ ਹਿੰਸਕ ਘਟਨਾਵਾਂ...

National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

by Ranjit Singh
October 18, 2026
0

National: ਗਵਾਲੀਅਰ 'ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ - ਹੁਣ ਤੱਕ 13 ਮੌਤਾਂ, 3 ਦਰਜਨ ਤੋਂ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 18, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 18 ਅਕਤੂਬਰ...

Navratri Ashtami 2026: ਦੁਰਗਾ ਅਸ਼ਟਮੀ ਅੱਜ

Navratri Ashtami 2026: ਦੁਰਗਾ ਅਸ਼ਟਮੀ ਅੱਜ

by Ranjit Singh
October 18, 2026
0

Navratri Ashtami 2026: ਦੁਰਗਾ ਅਸ਼ਟਮੀ ਅੱਜ ਚੰਡੀਗੜ੍ਹ, 18 ਅਕਤੂਬਰ: (ਵਿਸ਼ਵ ਵਾਰਤਾ): ਨਵਰਾਤਰੀ ਦੇ ਅੱਠਵੇਂ ਦਿਨ, ਦੇਵੀ ਦੁਰਗਾ ਦੇ ਅੱਠਵੇਂ ਰੂਪ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

by Ranjit Singh
October 18, 2026
0

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ 'ਤੇ ਉਤਰੇ - ਕਈ ਥਾਵਾਂ 'ਤੇ ਹੋਈਆਂ ਹਿੰਸਕ ਘਟਨਾਵਾਂ...

Most Popular

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
5 days ago
0

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 