• Latest
  • Trending
Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

1 month ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

26 seconds ago
ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

1 minute ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

7 minutes ago
ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

37 minutes ago
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

1 hour ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

2 hours ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

3 hours ago
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

4 hours ago
Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

4 hours ago
National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

5 hours ago
Hindi News
English News
Tuesday, September 15, 2026
No Result
View All Result
29 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

August 2, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

Punjab

Punjab: ਸਫਾਈ ਕਰਮਚਾਰੀ ਮਾਮਲਾ: SC ਕਮਿਸ਼ਨ ਨੇ ਸਟੇਟਸ ਰਿਪੋਰਟ ਪੇਸ਼ ਕਰਨ ਦੇ ਦਿੱਤੇ ਹੁਕਮ

– ਸਫਾਈ ਕਰਮਚਾਰੀਆਂ ‘ਤੇ ਹੋਏ ਤਸ਼ਦੱਦ ਦੇ ਮਾਮਲੇ ਦੀ ਕਾਰਵਾਈ ‘ਤੇ ਕਮਿਸ਼ਨ ਦੀ ਪੈਨੀ ਨਜ਼ਰ : ਜਸਵੀਰ ਸਿੰਘ ਗੜ੍ਹੀ
– ਮਾਮਲੇ ‘ਚ ਕਮਿਸ਼ਨ ਦੇ ਦਖਲ ਤੋਂ ਬਾਅਦ ਚੱਲ ਰਹੀ ਸਾਰੀ ਕਾਰਵਾਈ ਦੀ ਸਟੇਟਸ ਰਿਪੋਰਟ 4 ਅਗਸਤ ਨੂੰ ਪੇਸ਼ ਕਰਨ ਦੇ ਹੁਕਮ

ਲੁਧਿਆਣਾ, 2 ਅਗਸਤ (ਵਿਸ਼ਵ ਵਾਰਤਾ): ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਏ ਤਸ਼ਦੱਦ ਦੇ ਮਾਮਲੇ ‘ਤੇ ਚੱਲ ਰਹੀ ਸਾਰੀ ਹੀ ਕਾਰਵਾਈ ‘ਤੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਪੈਨੀ ਨਜ਼ਰ ਹੈ ਅਤੇ ਇਸ ਮਾਮਲੇ ਵਿੱਚ ਜਾਰੀ ਕਾਰਵਾਈ ਦੀ ਸਟੇਟਸ ਰਿਪੋਰਟ 4 ਅਗਸਤ ਨੂੰ ਕਮਿਸ਼ਨ ਦੇ ਦਫਤਰ ਵਿਖੇ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਆਪਣੀ ਲੁਧਿਆਣਾ ਫੇਰੀ ਮੌਕੇ ਜਾਰੀ ਕੀਤੇ ਇੱਕ ਬਿਆਨ ਵਿੱਚ ਕੀਤਾ। ਉਹ ਲੁਧਿਆਣਾ ਦੇ ਚੌੜਾ ਬਜ਼ਾਰ ‘ਚ ਸਥਿਤ ਕਸ਼ਮੀਰ ਹਾਊਸ ਵਿਖੇ ਆਪਣੇ ਮਿੱਤਰ ਅਨਮੋਲ ਬੇਰੀ ਨਾਲ ਮੁਲਾਕਾਤ ਕਰਨ ਲਈ ਉਚੇਚੇ ਤੌਰ ‘ਤੇ ਪਹੁੰਚੇ ਹੋਏ ਸਨ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਫਾਈ ਕਰਮਚਰੀਆਂ ‘ਤੇ ਹੋਏ ਇਸ ਤਸ਼ਦੱਦ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਇਸੇ ਦੇ ਚੱਲਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਉਹਨਾਂ ਨੇ ਖੁਦ ਜਾ ਕੇ ਜ਼ਖਮੀਆਂ ਦਾ ਹਾਲ ਚਾਲ ਜਾਣਿਆ ਅਤੇ ਸਾਰੇ ਮਾਮਲੇ ਦੀ ਜਾਣਕਾਰੀ ਪ੍ਰਾਪਤ ਕਰਨ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਕਮਿਸ਼ਨ ਦੇ ਦਖਲ ਤੋਂ ਬਾਅਦ ਰੈਡ ਕ੍ਰਾਸ ਵੱਲੋਂ ਇਸ ਤਸ਼ਦੱਦ ਦੌਰਾਨ ਜ਼ਖਮੀ ਹੋਏ ਸਫਾਈ ਕਾਮਿਆਂ ਦੇ ਫ੍ਰੀ ਇਲਾਜ ਦੇ ਨਿਰਦੇਸ਼ ਜਾਰੀ ਕੀਤੇ ਗਏ ਜਦਕਿ ਹੋਰ ਖਰਚਿਆਂ ਲਈ ਜ਼ਖਮੀਆਂ ਲਈ 50 ਹਜ਼ਾਰ ਅਤੇ ਗੰਭੀਰ ਜ਼ਖਮੀਆਂ ਦੇ ਇਲਾਜ ਲਈ 01 ਲੱਖ ਰੁਪਏ ਦੀ ਸਹਾਇਤਾ ਦੇਣ ਦਾ ਉਪਰਾਲਾ ਹੋਇਆ।

ਨਾਲ ਹੀ ਸਾਰੇ ਹੀ ਮਾਮਲੇ ਦੀ ਬਾਰੀਕੀ ਨਾਲ ਜਾਂਚ ਲਈ ਜ਼ਿਲੇ ਤੋਂ ਬਾਹਰ ਡੀ.ਆਈ.ਜੀ ਪੱਧਰ ਦੀ ਐਸ.ਆਈ.ਟੀ ਦਾ ਗਠਨ ਕਰਨ ਲਈ ਵੀ ਕਮਿਸ਼ਨ ਵੱਲੋਂ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਵਿੱਚ 02 ਅਫਸਰ ਅਨੁਸੂਚਿਤ ਜਾਤਿਆਂ ਨਾਲ ਸਬੰਧਤ ਹੋਣਗੇ ਅਤੇ ਇੱਕ ਮਹਿਲਾ ਅਫਸਰ ਲਾਜ਼ਮੀ ਹੋਣਗੇ। ਸ.ਗੜ੍ਹੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੁਣ ਤੱਕ ਜੋ ਵੀ ਕਾਰਵਾਈ ਕੀਤੀ ਗਈ ਹੈ ਉਸਦੀ ਸਟੇਟਸ ਰਿਪੋਰਟ ਵੀ 4 ਅਗਸਤ ਨੂੰ ਕਮਿਸ਼ਨ ਦੇ ਦਫਤਰ ਵਿਖੇ ਪੇਸ਼ ਕਰਨ ਲਈ ਹੁਕਮ ਕੀਤੇ ਗਏ ਹਨ। ਗੜ੍ਹੀ ਨੇ ਕਿਹਾ ਕਿ ਲਾਠੀਚਾਰਜ ਕਰਨ ਵਾਲੇ ਪੁਲਿਸ ਕਰਮਚਾਰੀਆਂ ਖਿਲਾਫ ਬਣਦੀ ਕਾਰਵਾਈ ਲਈ ਕਮਿਸ਼ਨ ਵੱਲੋਂ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਗਰੀਬਾਂ ਅਤੇ ਮਜ਼ਲੂਮਾਂ ਦੇ ਹੱਕਾਂ ਦੀ ਰਾਖੀ ਕਰਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਹੋਣ ਦੇ ਨਾਤੇ ਉਹ 12 ਮਹੀਨੇ, 30 ਦਿਨ, ਸਾਰਾ ਹਫਤਾ ਅਤੇ 24 ਘੰਟੇ ਸਮਾਜ ਦੀ ਸੇਵਾ ਲਈ ਹਾਜ਼ਰ ਬੈਠੈ ਹਨ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਲਈ ਹੀ ਨਹੀਂ ਸਗੋਂ ਸਮੁੱਚੇ ਸਮਾਜ ਦੇ ਕਿਸੇ ਵੀ ਵਰਗ ਨਾਲ ਜਿੱਥੇ ਵੀ ਕੋਈ ਧੱਕੇਸ਼ਾਹੀ ਹੁੰਦੀ ਹੈ, ਉਸਦੇ ਲਈ ਉਹ ਹਮੇਸ਼ਾ ਹੀ ਤਤਪਰ ਰਹਿੰਦੇ ਹਨ। ਉਨ੍ਹਾਂ ਬਰਨਾਲਾ ਮਾਮਲੇ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਕਮਿਸ਼ਨ ਇਸ ਗੱਲ ‘ਤੇ ਡਟ ਕੇ ਪਹਿਰਾ ਦੇ ਰਿਹਾ ਹੈ ਕਿ ਦੋਸ਼ੀਆਂ ਖਿਲਾਫ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਬਣਦੀ ਅਤੇ ਮਿਸਾਲੀ ਸਜ਼ਾ ਦਵਾਈ ਜਾ ਸਕੇ। ਇਸ ਮੌਕੇ ਅਨਮੋਲ ਬੇਰੀ ਨੇ ਜਸਵੀਰ ਸਿੰਘ ਗੜ੍ਹੀ ਦੇ ਸਵਾਗਤ ਕਰਦਿਆਂ ਸਮਾਂ ਕੱਢ ਕੇ ਉਨ੍ਹਾਂ ਦੀ ਦੁਕਾਨ ‘ਤੇ ਪਹੁੰਚਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

by Ankit
September 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ...

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ

by Jaspreet Kaur
September 15, 2026
0

ਸਿਹਤ ਸੰਭਾਲ ਵੱਲ ਵੱਡਾ ਕਦਮ! ਭਲਕੇ ਮੋਹਾਲੀ ਵਿਖੇ ਲੱਗੇਗਾ ਮੁਫ਼ਤ ਆਯੁਰਵੈਦਿਕ ਅਤੇ ਹੋਮਿਓਪੈਥਿਕ ਮੈਡੀਕਲ ਕੈਂਪ ਮੋਹਾਲੀ, 15 ਸਤੰਬਰ: 'ਤੰਦਰੁਸਤ ਲੋਕ,...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ

by Ankit
September 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 12 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਨਵੇਂ ਕਲਰਕ ਭਗਵੰਤ ਸਿੰਘ ਮਾਨ ਸਰਕਾਰ ਦੀਆਂ...

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

by Jaspreet Kaur
September 15, 2026
0

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ ਮੁੰਬਈ, 15 ਸਤੰਬਰ 2026 (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ ਨਿਰਦੇਸ਼

by Ankit
September 15, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿਹਤ ਵਿਭਾਗ ਨੂੰ ਐਨ.ਐਚ.ਐਮ. ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਸਾਂਝੀ ਕਮੇਟੀ ਬਣਾਉਣ ਦੇ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 24 ਅਗਸਤ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 