• Latest
  • Trending
Punjab: ਪੰਜਾਬੀ ਸਾਹਿੱਤ ਸਭਾ ਵੱਲੋਂ ਜਗਰਾਉਂ ਵਿੱਚ ਰਾਜਵੀਰ ਜਵੰਦਾ ਨਮਿਤ ਸ਼ਰਧਾਂਜਲੀ ਸਮਾਗਮ

Punjab: ਪੰਜਾਬੀ ਸਾਹਿੱਤ ਸਭਾ ਵੱਲੋਂ ਜਗਰਾਉਂ ਵਿੱਚ ਰਾਜਵੀਰ ਜਵੰਦਾ ਨਮਿਤ ਸ਼ਰਧਾਂਜਲੀ ਸਮਾਗਮ

8 months ago
ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

5 minutes ago
Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

39 minutes ago
ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

1 hour ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

ਸ੍ਰੀ ਹਰਿਮੰਦਰ ਸਾਹਿਬ ਦਰਸ਼ਨਾਂ ਲਈ ਆਏ 13 ਸਾਲਾ ਬੱਚੇ ‘ਤੇ ਡਿੱਗਿਆ ਦਰੱਖਤ; ਮੌਤ

3 hours ago
ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

ਲਖਨਊ ‘ਚ ਵੱਡਾ ਹਾਦਸਾ: ਕੋਚਿੰਗ ਸੈਂਟਰ ‘ਚ ਲੱਗੀ ਭਿਆਨਕ ਅੱਗ

4 hours ago
ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

ਹਰਿਆਣਾ ਬਾਲ ਕਲਿਆਣ ਪ੍ਰੀਸ਼ਦ ‘ਚ ਵੱਡਾ ਫੇਰਬਦਲ! ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

5 hours ago
ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

ਵਿਧਾਨ ਸਭਾ ਹਲਕਾ ਸੁਨਾਮ ਵਿੱਚ ਸਿਹਤ ਸਹੂਲਤਾਂ ਦੀ ਬਿਹਤਰੀ ਲਈ ਹੁਣ ਤਕ ਕਰੀਬ 57 ਕਰੋੜ ਰੁਪਏ ਖਰਚੇ: ਅਮਨ ਅਰੋੜਾ

6 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਵੱਡੀ ਖ਼ਬਰ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

6 hours ago
Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

Bollywood ਅਦਾਕਾਰ ਪੰਕਜ ਤ੍ਰਿਪਾਠੀ ਦੇ ਭਰਾ ‘ਤੇ ਜਾਨਲੇਵਾ ਹਮਲਾ

7 hours ago
ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

ਪੰਜਾਬ ਦੇ ਨਿਹੰਗਾਂ ਨੇ ਤੀਜੇ ਦਿਨ ਵੀ ਉਤਰਾਖੰਡ ਦੇ ਗੁਰਦੁਆਰੇ ਵਿੱਚ ਲਾਇਆ ਹੋਇਆ ਹੈ ਡੇਰਾ

7 hours ago
Hindi News
English News
Monday, June 22, 2026
No Result
View All Result
33 °c
Chandigarh
34 ° Tue
35 ° Wed
36 ° Thu
36 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਜਾਬੀ ਸਾਹਿੱਤ ਸਭਾ ਵੱਲੋਂ ਜਗਰਾਉਂ ਵਿੱਚ ਰਾਜਵੀਰ ਜਵੰਦਾ ਨਮਿਤ ਸ਼ਰਧਾਂਜਲੀ ਸਮਾਗਮ

October 21, 2025
in ਸਾਹਿਤਕ, ਖਬਰਾਂ, ਫ਼ਿਲਮੀ
Punjab: ਪੰਜਾਬੀ ਸਾਹਿੱਤ ਸਭਾ ਵੱਲੋਂ ਜਗਰਾਉਂ ਵਿੱਚ ਰਾਜਵੀਰ ਜਵੰਦਾ ਨਮਿਤ ਸ਼ਰਧਾਂਜਲੀ ਸਮਾਗਮ

Punjab

Punjab: ਪੰਜਾਬੀ ਸਾਹਿੱਤ ਸਭਾ ਵੱਲੋਂ ਜਗਰਾਉਂ ਵਿੱਚ ਰਾਜਵੀਰ ਜਵੰਦਾ ਨਮਿਤ ਸ਼ਰਧਾਂਜਲੀ ਸਮਾਗਮ

– ਮਾਸਿਕ ਪੱਤਰ “ਸੰਗੀਤ ਦਰਪਨ” ਦਾ “ਹਾਜਵੀਰ ਜਵੰਦਾ” ਵਿਸ਼ੇਸ਼ ਅੰਕ ਲੋਕ ਅਰਪਨ

ਜਗਰਾਉਂ (ਲੁਧਿਆਣਾ) 21 ਅਕਤੂਬਰ 2025 (ਵਿਸ਼ਵ ਵਾਰਤਾ) – ਪੰਜਾਬੀ (Punjab) ਜਾਹਿਤ ਸਭਾ ਜਗਰਾਉ ਵੱਲੋਂ ਰਾਜਵੀਰ ਸਿੰਘ ਜਵੰਦਾ ਨੂੰ ਸ਼ਰਧਾਂਜਲੀ ਅਰਪਣ ਕਰਨ ਲਈ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਰਾਜਵੀਰ ਜਵੰਦਾ ਦੇ ਲਾਜਪਤ ਰਾਏ ਡੀ ਏ ਵੀ ਕਾਲਿਜ ਜਗਰਾਉਂ ਵਿੱਚ ਪ੍ਰੋਫੈਸਰ ਕਰਮ ਸਿੰਘ ਸੰਧੂ ਨੇ ਰਾਜਵੀਰ ਦੀ ਨਿਮਰਤਾ, ਮਿਠਬੋਲੜੇ ਸੁਭਾਅ ਅਤੇ ਉਸ ਦੀ ਸਾਫ ਸੁਥਰੀ ਗਾਇਕੀ ਬਾਰੇ ਵਿਚਾਰ ਸਰੋਤਿਆਂ ਨਾਲ ਸਾਂਝੇ ਕੀਤੇ।

ਉਨ੍ਹਾਂ ਕਿਹਾ ਕਿ ਰਾਜਵੀਰ ਦਾ ਭਰ ਜੁਆਨੀ ਵਿਚ ਵਿਛੋੜਾ ਪਰਿਵਾਰ,ਸੰਗੀਤ ਜਗਤ ਅਤੇ ਉਸ ਦੇ ਅਣਗਿਣਤ ਚਾਹੁਣ ਵਾਲਿਆਂ ਲਈ ਬਹੁਤ ਵੱਡਾ ਘਾਟਾ ਹੈ। ਉਸ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਦਿਆਂ ਅਰਦਾਸ ਕੀਤੀ ਗਈ ਕਿ ਵਾਹਿਗੁਰੂ ਪਾਕਿ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਵੇ ਪਰਿਵਾਰ ਸਮੇਤ ਸਾਰੇ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Punjab
Punjab

ਇਸ ਮੌਕੇ ਫਗਵਾੜਾ ਤੋਂ ਤਰਨਜੀਤ ਸਿੰਘ ਕਿੰਨੜਾ ਵੱਲੋਂ ਸੰਪਾਦਿਤ ਤੇ ਪ੍ਹਕਾਸ਼ਿਤ ਮਾਸਿਕ ਪੱਤਰ “ ਸੰਗੀਤ ਦਰਪਨ” ਦਾ “ਰਾਜਵੀਰ ਜਵੰਦਾ “ਸਿਮਰਤੀ ਵਿਸ਼ੇਸ਼ ਅੰਕ ਵੀ ਲੋਕ ਅਰਪਨ ਕੀਤਾ ਗਿਆ।

ਇਸ ਅੰਕ ਵਿੱਚ ਪ੍ਹਸਿੱਧ ਨਾਟਕ ਕਾਰ ਡਾ. ਆਤਮਜੀਤ, ਪ੍ਹਸਿੱਧ ਗੀਤਕਾਰ ਸ. ਬਾਬੂ ਸਿੰਘ ਮਾਨ, ਸ਼ਮਸ਼ੇਰ ਸਿੰਘ ਸੰਧੂ, ਪ੍ਹਿੰਃ ਸਤੀਸ਼ ਕੁਮਾਰ ਸ਼ਰਮਾ, ਨਵਦੀਪ ਸਿੰਘ ਗਿੱਲ, ਉਜਾਗਰ ਸਿੰਘ ਪਟਿਆਲਾ, ਪ੍ਹੋ. ਗੁਰਭਜਨ ਸਿੰਘ ਗਿੱਲ, ਸ. ਅਸ਼ੋਕ ਭੌਰਾ, ਡਾ. ਕਮਲਜੀਤ ਸਿੰਘ ਟਿੱਬਾ, ਪ੍ਹੋ. ਕਰਮ ਸਿੰਘ ਸੰਧੂ, ਰਾਜਵੀਰ ਸਵੰਦਾ ਦੇ ਸੰਗੀਤ ਉਸਤਾਦ ਲਾਲੀ ਖ਼ਾਨ, ਰਾਉ ਵਰਿੰਦਰ ਸਿੰਘ ਪਟਿਆਲਾ,ਸਰਵਣਜੀਤ ਸਿੰਘ ਗਿੱਲ ਦੇ ਵਿਸ਼ੇਸ਼ ਲੇਖ ਸ਼ਾਮਲ ਹਨ।

ਇਸ ਮੋਕੇ ਪੰਜਾਬੀ (Punjab) ਕਵੀ ਹਰਕੋਮਲ ਬਰਿਆਰ, ਪ੍ਰਿੰ. ਦਿਲਜੀਤ ਕੌਰ ਹਠੂਰ,ਪ੍ਰਭਜੋਤ ਸੋਹੀ, ਰਾਜਦੀਪ ਤੂਰ, ਹ ਸ ਡਿੰਪਲ,ਅਜੀਤ ਪਿਆਸਾ, ਪ੍ਹੋ. ਅਵਤਾਰ ਸਿੰਘ ਜਗਰਾਉਂ, ਕੁਲਦੀਪ ਲੌਹਟ,ਤੇ ਹਰਬੰਸ ਸਿੰਘ ਅਖਾੜਾ ਤੋਂ ਇਲਾਵਾ ਸਭਾ ਦੇ ਕਈ ਸਰਗਰਮ ਮੈਂਬਰ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ

by Jaspreet Kaur
June 22, 2026
0

Hoshiarpur : ਨਗਰ ਨਿਗਮ ਚੋਣਾਂ: ਨਾਮਜ਼ਦਗੀ ਦੇ ਪਹਿਲੇ ਦਿਨ 5 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਕੀਤੇ ਦਾਖਲ - ਜਾਣੋ ਕਦੋ ਪੈਣਗੀਆਂ...

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ

by Ankit
June 22, 2026
0

ਪੈਦਲ ਚੱਲਣ ਦੇ ਅਧਿਕਾਰ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਮੀਤ ਹੇਅਰ ਵੱਲੋਂ ਸੰਸਦ ਵਿੱਚ ਚੁੱਕੇ ਮੁੱਦਿਆਂ ਦੀ ਦਰੁਸਤਗੀ ਦਾ ਸਬੂਤ...

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
June 22, 2026
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਜੂਨ 2026 (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲਖਨਊ ਅੱਗ ਹਾਦਸਾ  : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

ਲਖਨਊ ਅੱਗ ਹਾਦਸਾ : ਘਟਨਾ ਸਥਾਨ ‘ਤੇ ਪੁੱਜੇ ਸੀਐਮ ਯੋਗੀ

by Jaspreet Kaur
June 22, 2026
0

ਲਖਨਊ ਅੱਗ ਹਾਦਸਾ : ਘਟਨਾ ਸਥਾਨ 'ਤੇ ਪੁੱਜੇ ਸੀਐਮ ਯੋਗੀ - ਪੀੜਤਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਕੀਤਾ ਐਲਾਨ...

Most Popular

IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ ‘ਤੇ 1 ਵਿਕਟ

IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ ‘ਤੇ 1 ਵਿਕਟ

by Ranjit Singh
2 weeks ago
0

IND Vs AFG ਟੈਸਟ: ਲੰਚ ਤੱਕ ਭਾਰਤ ਦਾ ਸਕੋਰ 96 ਦੌੜਾਂ 'ਤੇ 1 ਵਿਕਟ - ਰਾਹੁਲ ਅਤੇ ਸੁਦਰਸ਼ਨ ਕਰੀਜ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 