• Latest
  • Trending
Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

4 weeks ago
ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

31 minutes ago
ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

43 minutes ago
ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

1 hour ago
ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

1 hour ago
ਗੈਂਗਸਟਰਾਂ ‘ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

1 hour ago
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ

1 hour ago
ਭਾਜਪਾ, ਸਰਕਾਰ ਚਲਾ ਰਹੀ ਹੈ ਜਾਂ ‘ਲੁੱਟ ਦੀ ਦੁਕਾਨ’? ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਾਰ ਰਹੇ ਜਨਤਾ ਦੀ ਜੇਬ ਤੇ ਡਾਕਾ: ਰੰਧਾਵਾ

ਭਾਜਪਾ, ਸਰਕਾਰ ਚਲਾ ਰਹੀ ਹੈ ਜਾਂ ‘ਲੁੱਟ ਦੀ ਦੁਕਾਨ’? ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਮਾਰ ਰਹੇ ਜਨਤਾ ਦੀ ਜੇਬ ਤੇ ਡਾਕਾ: ਰੰਧਾਵਾ

1 hour ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

2 hours ago
ਚੰਡੀਗੜ੍ਹ ‘ਚ ਸ਼ਰੇਆਮ ਸ਼ਰਾਬ ਵਰਤਾਉਣ ਵਾਲਿਆਂ ‘ਤੇ ਐਕਸ਼ਨ!

ਚੰਡੀਗੜ੍ਹ ‘ਚ ਸ਼ਰੇਆਮ ਸ਼ਰਾਬ ਵਰਤਾਉਣ ਵਾਲਿਆਂ ‘ਤੇ ਐਕਸ਼ਨ!

2 hours ago
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪਦਮ ਸ਼੍ਰੀ ਨਾਲ ਸਨਮਾਨਿਤ

3 hours ago
ਸਥਾਨਕ ਸਰਕਾਰ ਚੋਣਾਂ; 166 ਵਾਰਡਾਂ ਵਿੱਚ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 4,80,781 ਵੋਟਰ

ਸਥਾਨਕ ਸਰਕਾਰ ਚੋਣਾਂ; 166 ਵਾਰਡਾਂ ਵਿੱਚ 695 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ 4,80,781 ਵੋਟਰ

3 hours ago
ਪੈਟਰੋਲ – ਡੀਜ਼ਲ ਦੀਆਂ ਵਧੀਆਂ ਕੀਮਤਾਂ ‘ਤੇ ਬੋਲੇ ਵੜਿੰਗ; ਮੋਦੀ ਸਰਕਾਰ ਕੱਟ ਰਹੀ ਆਮ ਲੋਕਾਂ ਦੀਆਂ ਜੇਬਾਂ

ਪੈਟਰੋਲ – ਡੀਜ਼ਲ ਦੀਆਂ ਵਧੀਆਂ ਕੀਮਤਾਂ ‘ਤੇ ਬੋਲੇ ਵੜਿੰਗ; ਮੋਦੀ ਸਰਕਾਰ ਕੱਟ ਰਹੀ ਆਮ ਲੋਕਾਂ ਦੀਆਂ ਜੇਬਾਂ

3 hours ago
Hindi News
English News
Monday, May 25, 2026
No Result
View All Result
35 °c
Chandigarh
37 ° Tue
38 ° Wed
38 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

April 30, 2026
in ਖਬਰਾਂ, ਪੰਜਾਬ
Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

Punjab: ਕਣਕ ਦੀ ਖਰੀਦ ਦੇ ਮਾਮਲੇ ਵਿੱਚ ਹੁਣ ਤੱਕ ਸੰਗਰੂਰ ਮੋਹਰੀ

– ਤਾਜ਼ਾ ਸਥਿਤੀ ਮੁਤਾਬਿਕ ਪਟਿਆਲਾ, ਬਠਿੰਡਾ ਅਤੇ ਫਿਰੋਜ਼ਪੁਰ ਕ੍ਰਮਵਾਰ ਦੂਜੇ, ਤੀਜੇ ਅਤੇ ਚੌਥੇ ਸਥਾਨ ‘ਤੇ
– ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 30 ਅਪ੍ਰੈਲ 2026 – ਕਣਕ ਦੇ ਚੱਲ ਰਹੇ ਖਰੀਦ ਸੀਜ਼ਨ ਵਿੱਚ 858333.2 ਮੀਟਰਕ ਟਨ ਦੀ ਖਰੀਦ ਨਾਲ ਸੰਗਰੂਰ ਜ਼ਿਲ੍ਹਾ ਹੁਣ ਤੱਕ ਪਹਿਲੇ ਸਥਾਨ ‘ਤੇ ਹੈ। ਇਸ ਤੋਂ ਬਾਅਦ 849614.1 ਮੀਟਰਕ ਟਨ ਖਰੀਦ ਨਾਲ ਪਟਿਆਲਾ ਦੂਜੇ ਸਥਾਨ ‘ਤੇ, 760438.4 ਮੀਟਰਕ ਟਨ ਖਰੀਦ ਨਾਲ ਬਠਿੰਡਾ ਤੀਜੇ ਸਥਾਨ ‘ਤੇ ਅਤੇ 721237.5 ਮੀਟਰਕ ਟਨ ਖਰੀਦ ਨਾਲ ਹਾਲ ਦੀ ਘੜੀ ਫਿਰੋਜ਼ਪੁਰ ਚੌਥੇ ਸਥਾਨ ‘ਤੇ ਹੈ। ਹੁਣ ਤੱਕ ਫ਼ਸਲ ਦੀ ਕੁੱਲ ਆਮਦ 110.74 ਲੱਖ ਮੀਟਰਕ ਟਨ ਹੋਈ ਹੈ, ਜਿਸ ਵਿੱਚੋਂ 108.24 ਲੱਖ ਮੀਟਰਕ ਟਨ ਖਰੀਦੀ ਜਾ ਚੁੱਕੀ ਹੈ। ਖਰੀਦੀ ਗਈ ਕਣਕ ਵਿੱਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 107.26 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 98259.2 ਮੀਟਰਕ ਟਨ ਕਣਕ ਖਰੀਦੀ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਜਿੱਥੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਦੌਰਾ ਕਰ ਰਹੇ ਹਨ, ਉਥੇ ਹੀ ਉਹ ਸਫ਼ਲ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ-ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ ਹੈ।

ਭੁਗਤਾਨ ਦੇ ਮਾਮਲੇ ਵਿੱਚ 25000 ਕਰੋੜ ਰੁਪਏ ਤੋਂ ਵੱਧ ਦਾ ਘੱਟੋ-ਘੱਟ ਸਮਰਥਨ ਮੁੱਲ ਮਨਜ਼ੂਰ ਹੋ ਚੁੱਕਾ ਹੈ, ਜਿਸ ਵਿੱਚੋਂ 24000 ਕਰੋੜ ਰੁਪਏ ਤੋਂ ਵੱਧ ਰਾਸ਼ੀ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ 1897 ਖਰੀਦ ਕੇਂਦਰਾਂ ਅਤੇ ਲਗਭਗ 986 ਆਰਜ਼ੀ ਯਾਰਡਾਂ ਦੇ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

by Jaspreet Kaur
May 25, 2026
0

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ ਲੁਧਿਆਣਾ, 25 ਮਈ (ਵਿਸ਼ਵ ਵਾਰਤਾ) : ਰਾਜ...

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ

by Jaspreet Kaur
May 25, 2026
0

ਬੂਥ ਕੈਪਚਰਿੰਗ ਮਾਮਲਾ: ਹਾਈਕੋਰਟ ਵੱਲੋਂ ਪ੍ਰਤਾਪ ਸਿੰਘ ਬਾਜਵਾ ਦੀ ਜਨਹਿਤ ਪਟੀਸ਼ਨ ਖਾਰਜ - ਲਗਾਇਆ ਜੁਰਮਾਨਾ ਚੰਡੀਗੜ੍ਹ, 25 ਮਈ 2026 (ਵਿਸ਼ਵ...

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ

by Ankit
May 25, 2026
0

ਗੈਂਗਸਟਰਾਂ ਤੇ ਵਾਰ ਦਾ 125ਵਾਂ ਦਿਨ: ਪੰਜਾਬ ਪੁਲਿਸ ਵੱਲੋਂ 519 ਥਾਈਂ ਛਾਪੇਮਾਰੀ; 258 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 92 ਵਿਅਕਤੀਆਂ...

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ

by Ankit
May 25, 2026
0

ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ ਸਾਰੇ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ

by Jaspreet Kaur
May 25, 2026
0

ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ ਲੁਧਿਆਣਾ, 25 ਮਈ (ਵਿਸ਼ਵ ਵਾਰਤਾ) : ਰਾਜ...

Most Popular

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ

by Ranjit Singh
2 weeks ago
0

Punjab: ਮੋਹਾਲੀ ਵਿੱਚ ਈਡੀ ਦੀ ਰੇਡ ਹੋਈ ਖਤਮ - 40 ਘੰਟਿਆਂ ਤੱਕ ਚੱਲੀ ਕਾਰਵਾਈ - ਅਧਿਕਾਰੀ ਬੈਗਾਂ ਵਿੱਚ ਸਮਾਨ ਲੈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 