• Latest
  • Trending
Punjab: ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

1 year ago
‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

42 minutes ago
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

43 minutes ago
ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

49 minutes ago
ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਸਾਬਕਾ ਕ੍ਰਿਕਟਰ ਮਨਪ੍ਰੀਤ ਸਿੰਘ ਗੋਨੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ 

56 minutes ago
ਭਾਰਤੀ ਗ੍ਰੈਂਡਮਾਸਟਰ ਆਰ ਪ੍ਰਗਿਆਨੰਧਾ ਪਹੁੰਚਿਆ Grand Chess Tour ਦੇ ਫਾਈਨਲ ‘ਚ

1 hour ago
ਸੁਪਰ ਸਟਾਰ ਪ੍ਰਭਾਸ ਦੀ ਐਕਸ਼ਨ-ਡਰਾਮਾ ਫਿਲਮ ‘Spirit’ ਅਗਲੇ ਸਾਲ ਮਾਰਚ ‘ਚ ਹੋਵੇਗੀ ਰਿਲੀਜ਼

2 hours ago
WHO ਨੇ ਕਾਂਗੋ ਨੂੰ ਇਬੋਲਾ ਮਹਾਂਮਾਰੀ ਦੇ ਹੋਰ ਫੈਲਣ ਦੀ ਦਿੱਤੀ ਚੇਤਾਵਨੀ

ਕੋਲੰਬੀਆ ਵਿੱਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 300 ਤੋਂ ਪਾਰ

ਭਾਰਤੀ ਨਿਰਯਾਤਕ ਉੱਭਰ ਰਹੇ ਅੰਤਰਰਾਸ਼ਟਰੀ ਬਾਜ਼ਾਰ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਤਿਆਰ

ਅੰਮ੍ਰਿਤਸਰ ਪੁਲਿਸ ਨੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਵੱਡੇ ਨੈੱਟਵਰਕਾਂ ਦਾ ਕੀਤਾ ਪਰਦਾਫਾਸ਼ ; 9 ਗ੍ਰਿਫ਼ਤਾਰ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Hindi News
English News
Wednesday, August 19, 2026
No Result
View All Result
34 °c
Chandigarh
30 ° Thu
30 ° Fri
31 ° Sat
29 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

July 4, 2025
in ਖਬਰਾਂ, ਪੰਜਾਬ
Punjab: ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

Punjab: ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ 4 ਜੁਲਾਈ 2025 (ਵਿਸ਼ਵ ਵਾਰਤਾ):- ਸੰਜੀਵ ਅਰੋੜਾ ਨੇ ਅੱਜ Punjab ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਸਤਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਬਲਜੀਤ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ, ਵਿਧਾਇਕ ਨਰਿੰਦਰ ਕੌਰ ਭਰਾਜ, ਕਮਲ ਕਿਸ਼ੋਰ ਯਾਦਵ ਆਈ.ਏ.ਐਸ., ਅਮਿਤ ਢਾਕਾ ਆਈ.ਏ.ਐਸ., ਸੁਰਭੀ ਮਲਿਕ ਆਈ.ਏ.ਐਸ., ਸੇਨੂੰ ਦੁੱਗਲ ਆਈ.ਏ.ਐਸ., ਏ.ਐਸ. ਰਾਏ ਆਈ.ਪੀ.ਐਸ., ਰਾਜ ਸੂਚਨਾ ਕਮਿਸ਼ਨਰ ਹਰਪੀਤ ਸੰਧੂ ਅਤੇ ਹੋਰ ਪਤਵੰਤਿਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

Tags: AAP PunjabBREAKING NEWSBreaking news in PunjabiLatest Punjab newsPUNJABPunjab Governmentpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ

by Navjot
August 19, 2026
0

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਜੁਲਾਈ 2026 ਤੱਕ 1091 ਦਰਜ ਮਾਮਲਿਆਂ ਵਿੱਚ 1138 ਮੁਲਜ਼ਮ ਗ੍ਰਿਫ਼ਤਾਰ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ...

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Sigma’ ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼

by Navjot
August 19, 2026
0

ਫਿਲਮ 'Sigma' ਹੁਣ 2 ਅਕਤੂਬਰ ਨੂੰ ਹੋਵੇਗੀ ਰਿਲੀਜ਼ ਚੇਨਈ, 19 ਅਗਸਤ (ਵਿਸ਼ਵ ਵਾਰਤਾ) ਨਿਰਦੇਸ਼ਕ ਜੇਸਨ ਸੰਜੇ ਦੀ ਬੇਸਬਰੀ ਨਾਲ ਉਡੀਕੀ...

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ ‘ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼

by Navjot
August 19, 2026
0

ਭਾਰਤ ਨੇ ਇੰਡੋਨੇਸ਼ੀਆ ਭੂਚਾਲ ਵਿੱਚ ਹੋਏ ਜਾਨੀ ਨੁਕਸਾਨ 'ਤੇ ਕੀਤਾ ਸੋਗ ਪ੍ਰਗਟ ; ਹਰ ਸੰਭਵ ਸਹਾਇਤਾ ਦੀ ਕੀਤੀ ਪੇਸ਼ਕਸ਼ ਨਵੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ

by Navjot
August 19, 2026
0

‘The Revolutionaries’ ਚਾਰ ਨਾਇਕਾਂ ਦੀ ਅਣਕਹੀ ਕਹਾਣੀ ਪ੍ਰੀਮੀਅਰ ਲਈ ਤਿਆਰ ਸੀਰੀਜ਼ ‘ਚ ਭੁਵਨ ਬਾਮ, ਰੋਹਿਤ ਸਰਾਫ, ਪ੍ਰਤਿਭਾ ਰਾਂਤਾ ਅਤੇ ਗੁਰਫਤੇਹ...

Most Popular

ਹਰਿਆਣਾ ਸਰਕਾਰ ਨੇ ਅੰਬਾਲਾ ਵਿੱਚ ਅਤਿ-ਆਧੁਨਿਕ ਉਦਯੋਗਿਕ ਪਾਰਕ ਨੂੰ ਦਿੱਤੀ ਪ੍ਰਵਾਨਗੀ

ਹਰਿਆਣਾ ਸਰਕਾਰ ਨੇ ਅੰਬਾਲਾ ਵਿੱਚ ਅਤਿ-ਆਧੁਨਿਕ ਉਦਯੋਗਿਕ ਪਾਰਕ ਨੂੰ ਦਿੱਤੀ ਪ੍ਰਵਾਨਗੀ

by Navjot
3 weeks ago
0

ਹਰਿਆਣਾ ਸਰਕਾਰ ਨੇ ਅੰਬਾਲਾ ਵਿੱਚ ਅਤਿ-ਆਧੁਨਿਕ ਉਦਯੋਗਿਕ ਪਾਰਕ ਨੂੰ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 30 ਜੁਲਾਈ (ਵਿਸ਼ਵ ਵਾਰਤਾ) ਉਦਯੋਗੀਕਰਨ ਨੂੰ ਤੇਜ਼ ਕਰਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 