• Latest
  • Trending
Punjab: ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਇਕੱਠੇ ਹੋਣ ਦਾ ਸੱਦਾ

4 months ago
ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

6 minutes ago
ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

8 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

14 minutes ago
Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

27 minutes ago
Punjab: ਹੁਣ ਜੱਗੂ ਭਗਵਾਨਪੁਰੀਏ ਦੀ ਪਤਨੀ ਵੀ ਸਮਾਜ ਸੇਵਾ ਦੇ ਕਾਰਜ ‘ਚ ਜੁਟੀ

44 minutes ago
ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

53 minutes ago
National: ਲਖਨਊ ਦੇ ਸ਼ਿਵਾ ਸ਼ਰਮਾ ਕਤਲ ਮਾਮਲੇ ’ਚ ਫਰਾਰ ਮੁਲਜ਼ਮਾਂ ’ਤੇ ਇਨਾਮ ਦਾ ਐਲਾਨ

1 hour ago
Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

2 hours ago
Punjab: ਗਿਆਸਪੁਰਾ ਮਾਮਲੇ ’ਚ ਅਕਾਲ ਤਖ਼ਤ ਸਾਹਿਬ ‘ਤੇ ‘ਆਪ’ ਵਿਧਾਇਕਾਂ ਦੀ ਪੇਸ਼ੀ ਦੀ ਬਦਲੀ ਤਰੀਕ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ ‘ਤੇ ਚੱਲੇਗਾ ਬੁਲਡੋਜ਼ਰ !

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

4 hours ago
Hindi News
English News
Wednesday, October 14, 2026
No Result
View All Result
31 °c
Chandigarh
24 ° Thu
25 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਇਕੱਠੇ ਹੋਣ ਦਾ ਸੱਦਾ

June 11, 2026
in ਖਬਰਾਂ, ਪੰਜਾਬ
Punjab: ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਇਕੱਠੇ ਹੋਣ ਦਾ ਸੱਦਾ

Chandigarh

Punjab: ਪੰਜਾਬ ਦੀਆਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਇਕੱਠੇ ਹੋਣ ਦਾ ਸੱਦਾ

– 13 ਜੂਨ ਨੂੰ ਮੋਹਾਲੀ ‘ਚ ਹੋਵੇਗੀ ਅਹਿਮ ਮੀਟਿੰਗ
– ਵੱਖ-ਵੱਖ ਜਥੇਬੰਦੀਆਂ ਨੂੰ ਇੱਕ ਸਾਂਝੇ ਸੰਘਰਸ਼ੀ ਮੰਚ ਹੇਠ ਇਕੱਠੇ ਹੋਣ ਦਾ ਦਿੱਤਾ ਸੱਦਾ

ਮੋਹਾਲੀ, 11 ਜੂਨ (ਵਿਸ਼ਵ ਵਾਰਤਾ): ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਸੂਬੇ ਦੀਆਂ ਸਮੂਹ ਮੁਲਾਜ਼ਮ, ਪੈਨਸ਼ਨਰ, ਆਊਟਸੋਰਸ, ਠੇਕਾ ਮੁਲਾਜ਼ਮ ਅਤੇ ਪੁਰਾਣੀ ਪੈਨਸ਼ਨ ਬਹਾਲੀ ਸਮੇਤ ਵੱਖ-ਵੱਖ ਜਥੇਬੰਦੀਆਂ ਨੂੰ ਇੱਕ ਸਾਂਝੇ ਸੰਘਰਸ਼ੀ ਮੰਚ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ ਗਿਆ ਹੈ।

ਮੰਚ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਪਿਛਲੇ ਚਾਰ ਸਾਲਾਂ ਤੋਂ ਮੁਲਾਜ਼ਮਾਂ ਦੇ ਵੱਖ-ਵੱਖ ਵਰਗਾਂ ਦੀਆਂ ਮੰਗਾਂ ਪ੍ਰਤੀ ਅਣਗਹਿਲੀ ਕਰ ਰਹੀ ਹੈ। ਪੱਕੇ, ਠੇਕਾ ਅਤੇ ਆਊਟਸੋਰਸ ਕਰਮਚਾਰੀ ਆਪਣੇ ਹੱਕਾਂ ਅਤੇ ਜਾਇਜ਼ ਮੰਗਾਂ ਲਈ ਵੱਖ-ਵੱਖ ਪੱਧਰਾਂ ‘ਤੇ ਸੰਘਰਸ਼ ਕਰ ਰਹੇ ਹਨ, ਪਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਏ ਲਾਠੀਚਾਰਜ, ਗ੍ਰਿਫ਼ਤਾਰੀਆਂ ਅਤੇ ਜੇਲ੍ਹਾਂ ਵਿੱਚ ਬੰਦ ਕਰਨ ਵਰਗੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਸ ਸਥਿਤੀ ਦੇ ਮੱਦੇਨਜ਼ਰ ਮੁਲਾਜ਼ਮ ਏਕਤਾ ਨੂੰ ਮਜ਼ਬੂਤ ਕਰਨ ਅਤੇ ਸਾਂਝੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰਨ ਲਈ 13 ਜੂਨ 2026 (ਸ਼ਨੀਵਾਰ) ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਅੰਬੇਡਕਰ ਭਵਨ, ਸੈਕਟਰ-69, ਐੱਸ.ਏ.ਐੱਸ. ਨਗਰ (ਮੋਹਾਲੀ) ਵਿਖੇ ਸੂਬਾ ਪੱਧਰੀ ਮੀਟਿੰਗ ਸੱਦੀ ਗਈ ਹੈ।

ਸਾਂਝਾ ਮੁਲਾਜ਼ਮ ਮੰਚ ਨੇ ਸਮੂਹ ਜਥੇਬੰਦੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਜਥੇਬੰਦੀ ਦੇ ਦੋ-ਦੋ ਨੁਮਾਇੰਦਿਆਂ ਸਮੇਤ ਮੀਟਿੰਗ ਵਿੱਚ ਸ਼ਾਮਲ ਹੋਣ ਅਤੇ ਮੁਲਾਜ਼ਮ ਹੱਕਾਂ ਲਈ ਸਾਂਝੀ ਲੜਾਈ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਯੋਗਦਾਨ ਪਾਉਣ। ਮੰਚ ਨੇ ਆਪਣੇ ਸੰਦੇਸ਼ ਵਿੱਚ ਕਿਹਾ, “ਏਕਤਾ ਹੀ ਤਾਕਤ ਹੈ, ਸਾਂਝਾ ਸੰਘਰਸ਼ ਹੀ ਹੱਕਾਂ ਦੀ ਗਾਰੰਟੀ ਹੈ।”

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

by Navjot
October 14, 2026
0

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​ ਸੁਵਾ, 14 ਅਕਤੂਬਰ (ਵਿਸ਼ਵ...

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ ‘Khosla Ka Ghosla 2’ ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼

by Navjot
October 14, 2026
0

ਅਨੁਪਮ ਖੇਰ ਅਤੇ ਬੋਮਨ ਈਰਾਨੀ ਦੀ ਹਾਸੇ-ਮਜ਼ਾਕ ਭਰਪੂਰ ਫਿਲਮ 'Khosla Ka Ghosla 2' ਅਗਲੇ ਸਾਲ ਮਾਰਚ ਵਿੱਚ ਹੋਵੇਗੀ ਰਿਲੀਜ਼ ਮੁੰਬਈ,...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 14, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG...

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

by Ranjit Singh
October 14, 2026
0

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ - ਸ਼੍ਰੋਮਣੀ ਕਮੇਟੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​

by Navjot
October 14, 2026
0

ਭਾਰਤ ਅਤੇ ਫਿਜੀ ਨੇ ਜਨਤਕ ਸਿਹਤ ਅਤੇ ਫਾਰਮਾਸਿਊਟੀਕਲ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਕੀਤਾ ਮਜ਼ਬੂਤ ​​ ਸੁਵਾ, 14 ਅਕਤੂਬਰ (ਵਿਸ਼ਵ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 