• Latest
  • Trending
Punjab SC ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

8 months ago
ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

1 minute ago
ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

2 minutes ago
ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

1 hour ago
SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

2 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੀ.ਏ. ਮਾਮਲੇ ‘ਤੇ ਮੰਗੀ ਸਟੇਟਸ ਰਿਪੋਰਟ ; ਕੱਲ੍ਹ ਨੂੰ ਮੁੜ ਹੋਵੇਗੀ ਮਾਮਲੇ ਦੀ ਸੁਣਵਾਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
ਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ; ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ‘ਤੇ 

ਅੰਮ੍ਰਿਤਸਰ ਵਿੱਚ ਡਿਊਟੀ ਤੋਂ ਪਰਤ ਰਹੇ ASI ‘ਤੇ ਗੋਲੀਬਾਰੀ

ਫਲਾਈਓਵਰ ਤੋਂ ਹੇਠਾਂ ਡਿੱਗੀ ਬੱਸ ; LPU ਦੇ 2 ਵਿਦਿਆਰਥੀਆਂ ਸਮੇਤ 3 ਦੀ ਮੌਤ

 ਥ੍ਰਿਲਰ ਫਿਲਮ ‘Black Gold’ 13 ਨਵੰਬਰ ਨੂੰ ਹੋਵੇਗੀ ਰਿਲੀਜ਼ ਹੋਵੇਗੀ

4 hours ago
Gujarat : 4 ਥਾਵਾਂ ‘ਤੇ ਛਾਪੇਮਾਰੀਆਂ ਦੌਰਾਨ 2 ਕਰੋੜ ਰੁਪਏ ਤੋਂ ਵੱਧ ਦੀ ਸ਼ਰਾਬ ਜ਼ਬਤ ; 5 ਗ੍ਰਿਫ਼ਤਾਰ

ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ ਨੇ 15.59 ਕਿਲੋ ਐਂਫੇਟਾਮਾਈਨ, ਕੋਕੀਨ ਅਤੇ ਹੈਰੋਇਨ ਕੀਤੀ ਜ਼ਬਤ ; 5 ਗ੍ਰਿਫ਼ਤਾਰ

5 hours ago
Hindi News
English News
Monday, October 5, 2026
No Result
View All Result
34 °c
Chandigarh
28 ° Tue
28 ° Wed
28 ° Thu
27 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab SC ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

February 15, 2026
in ਖਬਰਾਂ, ਪੰਜਾਬ
Punjab SC ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Punjab SC ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 15 ਫਰਵਰੀ (ਵਿਸ਼ਵ ਵਾਰਤਾ): ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਗੁਰੁ ਰਾਮਦਾਸ ਸਾਹਿਬ ਜੀ ਦੇ ਦਰ ਉੱਪਰ ਨਤਮਸਤਕ ਹੋਣ ਤੋਂ ਬਾਅਦ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਗੁਰੁ ਸਾਹਿਬ ਦਾ ਕੋਟਿਨ-ਕੋਟਿ ਸ਼ੁਕਰਾਨਾਂ ਕਰਦੇ ਹਨ ਜਿਨ੍ਹਾਂ ਦੀ ਮਿਹਰ ਸਦਕਾ ਉਨ੍ਹਾਂ ਨੂੰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸੂਚਨਾ ਕੇਂਦਰ ਵਿਖੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐੱਮ. ਲੋਪੋਕੇ ਖੁਸ਼ਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਦੇ ਨਜ਼ਦੀਕ ਪੱਤਰਕਾਰਾਂ ਨਾਲ ਗੱਲ ਕਰਦਿਆਂ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਅਤੇ ਸਰਬ ਸਾਂਝੀਵਾਲਤਾ ਦਾ ਜੋ ਉਪਦੇਸ਼ ਦਿੱਤਾ ਗਿਆ ਹੈ ਉਸ ਨੂੰ ਆਪਣੇ ਅਮਲੀ ਜੀਵਨ ਵਿੱਚ ਵੀ ਅਪਨਾਉਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਮਾਜ ਵਿੱਚ ਅਜੇ ਵੀ ਜਾਤ-ਪਾਤ ਨੂੰ ਲੈ ਕੇ ਕੁਝ ਵਿਤਕਰਾ ਦੇਖਣ ਨੂੰ ਮਿਲਦਾ ਹੈ ਜੋ ਕਿ ਗੁਰੂ ਸਾਹਿਬਾਨ ਦੇ ਸਿਧਾਂਤ ਦੇ ਬਿਲਕੁੱਲ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵਜੋਂ ਸੇਵਾ ਨਿਭਾਉਂਦਿਆਂ ਉਹ ਸਮਾਜ ਵਿੱਚ ਹੋ ਰਹੇ ਇਸ ਵਿਤਕਰੇ ਨੂੰ ਵੀ ਹੋਰ ਵੀ ਨੇੜੇ ਤੋਂ ਮਹਿਸੂਸ ਕਰ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਸਾਲ ਵਿੱਚ ਉਨ੍ਹਾਂ ਦੇ ਦਫ਼ਤਰ ਵਿੱਚ 3750 ਸ਼ਿਕਾਇਤਾਂ ਜਾਤ-ਪਾਤ ਦੇ ਹੋ ਰਹੇ ਵਿਤਕਰੇ ਨਾਲ ਸਬੰਧਿਤ ਪਹੁੰਚ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੇ ‘ਮਾਨਸ ਕੀ ਜਾਤ ਸਬੈ ਏਕੈ ਪਹਿਚਾਨਬੋ’ ਦੇ ਮਹਾਂਵਾਕ ਉੱਪਰ ਚੱਲਦਿਆਂ ਕਮਿਸ਼ਨ ਵੱਲੋਂ ਜਾਤੀ ਵਿਤਕਰਿਆਂ ਨੂੰ ਖ਼ਤਮ ਕਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਆਪਣੇ ਫ਼ਰਜ਼ਾਂ ਦੀ ਅਦਾਇਗੀ ਤੋਂ ਕਦੀ ਪਿੱਛੇ ਨਹੀਂ ਹੱਟੇਗਾ।

ਪੱਤਰਕਾਰਾਂ ਵੱਲੋਂ ਪੁੱਛੇ ਇੱਕ ਸਵਾਲ ਦਾ ਜੁਆਬ ਦਿੰਦਿਆਂ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕੁਝ ਰਾਜਨੀਤਿਕ ਆਗੂਆਂ ਦੀ ਸੋਚ ਵਿੱਚ ਅਜੇ ਵੀ ਜਾਤੀਵਾਦ ਘਰ ਕਰੀ ਬੈਠੀ ਹੈ ਅਤੇ ਇਹੀ ਕਾਰਨ ਹੈ ਕਿ ਉਹ ਵਾਰ-ਵਾਰ ਜਾਤੀਵਾਦ ਸਬੰਧੀ ਗਲਤ ਟਿੱਪਣੀਆਂ ਕਰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਅੱਜ ਵਾਹਿਗੁਰੂ ਅੱਗੇ ਇਹ ਵੀ ਅਰਦਾਸ ਕੀਤੀ ਹੈ ਕਿ ਸੱਚੇ ਪਾਤਸ਼ਾਹ ਅਜਿਹੇ ਲੋਕਾਂ ਨੂੰ ਸਮੁੱਤ ਬਖਸ਼ਣ ਜੋ ਸਮਾਜ ਨੂੰ ਜਾਤਾਂ-ਪਾਤਾਂ ਵਿੱਚ ਵੰਡਣ ਦੀ ਰਾਜਨੀਤੀ ਕਰਦੇ ਹਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiJasvir singh GarhiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

by Navjot
October 5, 2026
0

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ  ...

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ ‘ਤੇ ਵਧਾਇਆ ਫਿਊਲ ਚਾਰਜ

by Jaspreet Kaur
October 5, 2026
0

ਹਵਾਈ ਸਫ਼ਰ ਹੋਵੇਗਾ ਮਹਿੰਗਾ! ਇੰਡੀਗੋ ਨੇ ਘਰੇਲੂ ਤੇ ਅੰਤਰਰਾਸ਼ਟਰੀ ਉਡਾਣਾਂ 'ਤੇ ਵਧਾਇਆ ਫਿਊਲ ਚਾਰਜ ਨਵੀ ਦਿੱਲੀ, 5 ਅਕਤੂਬਰ 2026 (ਵਿਸ਼ਵ...

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ

by Navjot
October 5, 2026
0

ਸੁਪਰੀਮ ਕੋਰਟ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਮੁਅੱਤਲ ਕਰਨ ਤੋਂ ਕੀਤਾ ਇਨਕਾਰ   ਦਿੱਲੀ , 5 ਅਕਤੂਬਰ (ਵਿਸ਼ਵ...

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ;  6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ , ਜਗਦੀਸ਼ ਭੋਲਾ ਵੀ ਨਹੀਂ ਪਹੁੰਚੇ

by Navjot
October 5, 2026
0

SIT ਅੱਗੇ ਪੇਸ਼ ਨਹੀਂ ਹੋਏ ਬਿਕਰਮ ਮਜੀਠੀਆ ; 6000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਕੀਤਾ ਗਿਆ ਸੀ ਤਲਬ ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ

by Navjot
October 5, 2026
0

ਦਿੱਲੀ ਪੁਲਿਸ ਨੇ ਅੰਤਰ-ਰਾਜੀ ਹੈਰੋਇਨ ਨੈੱਟਵਰਕ ਦਾ ਕੀਤਾ ਪਰਦਾਫਾਸ਼ ; 50 ਕਰੋੜ ਰੁਪਏ ਦੀ ਕੀਮਤ ਦੇ ਨਸ਼ੀਲੇ ਪਦਾਰਥ ਬਰਾਮਦ  ...

Most Popular

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

by Ankit
4 weeks ago
0

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ *ਪੰਜਾਬ ਸਰਕਾਰ ਨੇ ਸਵੈ-ਸਹਾਇਤਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 