• Latest
  • Trending
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

2 months ago
Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

3 hours ago
ਵਿਦੇਸ਼ ਜਾਣ ਵਾਲਿਆਂ ਨੂੰ ਵੱਡਾ ਝਟਕਾ! ਨਵਾਂ ਪਾਸਪੋਰਟ ਬਣਵਾਉਣਾ ਹੋਇਆ ਮਹਿੰਗਾ

ਹਾਈਕੋਰਟ ਨੇ 13 ਐਡੀਸ਼ਨਲ – ਸੈਸ਼ਨ ਜੱਜਾਂ ਨੂੰ ਦਿੱਤੀਆਂ ਨਵੀਆਂ ਨਿਯੁਕਤੀਆਂ

4 hours ago
ਲੋਕ ਫੈਸਲਾ ਕਰਨਗੇ; ਧਰਮ ਦੇ ਨਾਂ ‘ਤੇ ਫ਼ਰਜ਼ੀ ਵੀਡੀਓ ਅਤੇ ਝੂਠਾ ਪ੍ਰਚਾਰ ਮੈਨੂੰ ਪੰਜਾਬ ਲਈ ਕੰਮ ਕਰਨ ਤੋਂ ਨਹੀਂ ਰੋਕ ਸਕਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਸਮਾਜ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਐਸ.ਆਈ.ਆਰ.-2026 ਅਧੀਨ ਪੰਜਾਬ ਭਰ ’ਚ ਅੱਜ ਘਰੋ-ਘਰੀ ਗਣਨਾ ਸ਼ੁਰੂ

ਬਲਬੀਰ ਸਿੰਘ ਸਿੱਧੂ ਵੱਲੋਂ ਪੰਚਾਇਤੀ ਰਾਜ ਦੇ ਸਾਰੇ ਨੁਮਾਇੰਦਿਆਂ ਲਈ ਬਰਾਬਰ ਮਾਣ-ਭੱਤੇ ਦੀ ਮੰਗ

4.43 ਲੱਖ ਤੋਂ ਵੱਧ ਮਰੀਜ਼, 782 ਕਰੋੜ ਰੁਪਏ ਦਾ ਕੈਸ਼ਲੈੱਸ ਇਲਾਜ: ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਬਦਲ ਰਹੀ ਹੈ ਪੰਜਾਬ ਦੇ ਸਿਹਤ ਢਾਂਚੇ ਦੀ ਤਸਵੀਰ

Hindi News
English News
Friday, June 26, 2026
No Result
View All Result
31 °c
Chandigarh
37 ° Fri
38 ° Sat
38 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਯੋਗ ਉਮੀਦਵਾਰ 25 ਮਈ, 2026 ਤੱਕ ਬੋਰਡ ਦੀ ਵੈੱਬਸਾਈਟ 'ਤੇ ਕਰ ਸਕਦੇ ਹਨ ਅਪਲਾਈ: ਹਰਜੋਤ ਸਿੰਘ ਬੈਂਸ

April 30, 2026
in ਖਬਰਾਂ, ਪੰਜਾਬ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 2010 ਤੋਂ ਬਾਅਦ ਬੋਰਡ ਪ੍ਰੀਖਿਆਵਾਂ ਵਿੱਚ ਅਸਫ਼ਲ ਰਹੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਸ਼ੂਰੂ

• ਯੋਗ ਉਮੀਦਵਾਰ 25 ਮਈ, 2026 ਤੱਕ ਬੋਰਡ ਦੀ ਵੈੱਬਸਾਈਟ ‘ਤੇ ਕਰ ਸਕਦੇ ਹਨ ਅਪਲਾਈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 30 ਅਪ੍ਰੈਲ (ਵਿਸ਼ਵ ਵਾਰਤਾ);- ਸੂਬੇ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਉਨ੍ਹਾਂ ਵਿਦਿਆਰਥੀਆਂ, ਜੋ ਪਿਛਲੇ 16 ਸਾਲਾਂ ਵਿੱਚ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ, ਨੂੰ ਵਿਸ਼ੇਸ਼ ਮੌਕਾ (ਸਪੈਸ਼ਲ ਮਰਸੀ ਚਾਂਸ) ਪ੍ਰਦਾਨ ਕਰਨ ਲਈ ਆਨਲਾਈਨ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਯੋਗ ਉਮੀਦਵਾਰ 25 ਮਈ, 2026 ਤੱਕ ਪੀਐਸਈਬੀ ਦੀ ਵੈੱਬਸਾਈਟ ‘ਤੇ ਅਪਲਾਈ ਕਰ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਕਦਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਹੈ। ਇਸ ਕਦਮ ਦਾ ਉਦੇਸ਼ ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਅਤੇ ਕਰੀਅਰ ਬਣਾਉਣ ਦਾ ਇੱਕ ਨਵਾਂ ਮੌਕਾ ਦੇਣਾ ਹੈ, ਜੋ ਸਾਲ 2010 ਅਤੇ 2025 ਦਰਮਿਆਨ ਆਪਣੀਆਂ 10ਵੀਂ ਜਾਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਪਾਸ ਨਹੀਂ ਕਰ ਸਕੇ।

ਯੋਗਤਾ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਵਿਸ਼ੇਸ਼ ਮੌਕਾ ਉਨ੍ਹਾਂ ਉਮੀਦਵਾਰਾਂ ਨੂੰ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਨੇ ਮਾਰਚ 2010 ਅਤੇ ਮਾਰਚ 2025 ਦਰਮਿਆਨ 10ਵੀਂ ਜਾਂ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ ਅਤੇ ਉਨ੍ਹਾਂ ਦੇ ਰੀਅਪੀਅਰ ਜਾਂ ਕੰਪਾਰਟਮੈਂਟ ਦੇ ਸਾਰੇ ਮੌਕੇ ਖਤਮ ਹੋ ਗਏ ਹਨ ਜਾਂ ਜੋ ਆਪਣੀ ਅਕਾਦਮਿਕ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣਾ ਚਾਹੁੰਦੇ ਹਨ। ਇਸ ਵਿੱਚ ਉਹ ਉਮੀਦਵਾਰ ਵੀ ਸ਼ਾਮਲ ਹਨ ਜਿਹਨਾਂ ਨੇ ਮਾਰਚ 2010 ਅਤੇ ਮਾਰਚ 2026 ਦਰਮਿਆਨ ਪ੍ਰੀਖਿਆ ਦਿੱਤੀ ਸੀ ਅਤੇ ਫੇਲ੍ਹ ਹੋ ਗਏ ਸਨ, ਬਸ਼ਰਤੇ ਉਨ੍ਹਾਂ ਨੇ ਘੱਟੋ-ਘੱਟ ਇੱਕ ਮੁੱਖ ਵਿਸ਼ਾ ਪਾਸ ਕੀਤਾ ਹੋਵੇ। ਇਹ ਮੌਕਾ 10ਵੀਂ ਅਤੇ 12ਵੀਂ ਜਮਾਤ ਦੀ ਓਪਨ ਸਕੂਲ ਸਟ੍ਰੀਮ ਦੇ ਵਿਦਿਆਰਥੀਆਂ ਲਈ ਵੀ ਉਪਲੱਬਧ ਹੈ।

ਉਨ੍ਹਾਂ ਦੱਸਿਆ ਕਿ ਆਨਲਾਈਨ ਅਰਜ਼ੀ ਫਾਰਮ ਅਤੇ ਵਿਆਪਕ ਦਿਸ਼ਾ-ਨਿਰਦੇਸ਼ ਪੀਐਸਈਬੀ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਉਪਲਬਧ ਹਨ।

ਸ. ਬੈਂਸ ਨੇ ਕਿਹਾ ਕਿ ਇਹ ਸਪੈਸ਼ਲ ਮਰਸੀ ਚਾਂਸ ਉਨ੍ਹਾਂ ਵਿਦਿਆਰਥੀਆਂ ਲਈ ਇੱਕ ਸੁਨਹਿਰੀ ਮੌਕਾ ਸਾਬਤ ਹੋਵੇਗਾ ਜੋ ਆਪਣੀ ਅਧੂਰੀ ਸਿੱਖਿਆ ਨੂੰ ਪੂਰਾ ਕਰਨਾ ਅਤੇ ਆਪਣੇ ਭਵਿੱਖ ਨੂੰ ਨਵੀਂ ਦਿਸ਼ਾ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਲਈ ਉਮੀਦ ਦੇ ਨਵੇਂ ਰਾਹ ਖੋਲ੍ਹ ਰਹੀ ਹੈ।

Tags: BREAKING NEWSBreaking news in PunjabiLatest Punjab news in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 25, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

ICC Women’s T20 World Cup :ਭਾਰਤ – ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ

by Jaspreet Kaur
June 25, 2026
0

ICC Women’s T20 World Cup :ਭਾਰਤ - ਬੰਗਲਾਦੇਸ਼ ਵਿਚਾਲੇ ਮੁਕਾਬਲਾ ਜਾਰੀ - ਟੀਮ ਇੰਡੀਆ ਨੂੰ ਮਿਲਿਆ 137 ਦੌੜਾਂ ਦਾ ਟੀਚਾ...

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU ‘ਚ ਭਰਤੀ

by Jaspreet Kaur
June 25, 2026
0

ਕੇਤਨ ਅਗਰਵਾਲ ਕਤਲ ਕੇਸ: ਮੁੱਖ ਮੁਲਜ਼ਮ ਸਿਆ ਦੇ ਪਿਤਾ ਦੀ ਵਿਗੜੀ ਤਬੀਅਤ! ICU 'ਚ ਭਰਤੀ ਮਹਾਰਾਸ਼ਟਰ, 25 ਜੂਨ 2026 (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ

by Navjot
June 25, 2026
0

Women’s T20 World Cup : ਭਾਰਤ ਦੀਆਂ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਉਮੀਦਾਂ ਬਰਕਰਾਰ ; ਬੰਗਲਾਦੇਸ਼ ਨੂੰ 5...

Most Popular

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ

by Navjot
3 weeks ago
0

ਐਨਡੀਸੀ ਇੰਡੀਆ ਦੇ ਵਫ਼ਦ ਨੇ ਥਾਈ ਹਵਾਈ ਸੈਨਾ ਮੁੱਖ ਦਫ਼ਤਰ ਦਾ ਕੀਤਾ ਦੌਰਾ ਬੈਂਕਾਕ, 3 ਜੂਨ (ਵਿਸ਼ਵ ਵਾਰਤਾ) ਭਾਰਤ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 