• Latest
  • Trending
PUNJAB ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

PUNJAB ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

1 year ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

5 minutes ago
Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

18 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

38 minutes ago
Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

43 minutes ago
FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

FIFA World Cup: ਅਰਜਨਟੀਨਾ 7ਵੀਂ ਵਾਰ ਵਿਸ਼ਵ ਕੱਪ ਫਾਈਨਲ ਵਿੱਚ

48 minutes ago
Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

Ind Vs Eng: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਅੱਜ

53 minutes ago
Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

Punjab: ਸਿੱਖਾਂ ’ਤੇ ਹੋਏ ਪੁਲਿਸ ਅੱਤਿਆਚਾਰ ਨੂੰ ਰੂਪਮਾਨ ਕਰਦੀ ਫ਼ਿਲਮ ‘ਸਤਲੁਜ’ ਦੀ ਸਮੁੱਚੀ ਟੀਮ ਦਾ SGPC ਵੱਲੋਂ ਧੰਨਵਾਦ

1 hour ago
Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 16 July 2026 | Ang 696 I ਅੱਜ ਦਾ ਹੁਕਮਨਾਮਾ

3 hours ago
17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

17 ਜੁਲਾਈ ਨੂੰ ਜ਼ਿਲ੍ਹਾ ਐਸ.ਏ.ਐਸ. ਨਗਰ ਦਾ ਹਵਾਈ ਖੇਤਰ ਰਹੇਗਾ ‘ਨੋ ਫਲਾਇੰਗ ਜ਼ੋਨ’

10 hours ago
ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਸ਼ੈਮਰੋਕ ਸਕੂਲ, ਸੈਕਟਰ-69 ਮੋਹਾਲੀ ਵਿਖੇ ਵਿਦਿਆਰਥੀਆਂ ਨੂੰ ਨਸ਼ਾ ਮੁਕਤੀ ਅਤੇ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

10 hours ago
ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

ਪੰਜਾਬੀ ਸੰਗੀਤ ਜਗਤ ਦੀਆਂ ਉੱਘੀਆਂ ਸ਼ਖ਼ਸੀਅਤਾਂ ਨੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਮੁਹਿੰਮ ਤਹਿਤ ਐਨੁਮਰੇਸ਼ਨ ਫਾਰਮ ਭਰਨ ਦਾ ਦਿੱਤਾ ਸੁਨੇਹਾ

10 hours ago
ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

ਪੰਜਾਬ ਕਲਾ ਪਰਿਸ਼ਦ ਵੱਲੋਂ ਸਾਬਕਾ ਐਮ ਪੀ ਤਰਲੋਚਨ ਸਿੰਘ ਨੂੰ ਦਿੱਤਾ ਗਿਆ ਪਹਿਲਾ ਯਾਦਗਾਰੀ ‘ਗੁਰਮਤਿ ਰਤਨ’ ਐਵਾਰਡ

10 hours ago
Hindi News
English News
Thursday, July 16, 2026
No Result
View All Result
31 °c
Chandigarh
35 ° Fri
36 ° Sat
31 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

PUNJAB ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

February 18, 2025
in ਖਬਰਾਂ, ਪੰਜਾਬ
PUNJAB ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

ਪੰਜਾਬ ਸਕੂਲ ਸਿੱਖਿਆ ਬੋਰਡ ਨੇ 8ਵੀਂ, 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਬੈਠਣ ਵਾਲੇ 8.82 ਲੱਖ ਤੋਂ ਵੱਧ ਵਿਦਿਆਰਥੀ ਲਈ 2579 ਪ੍ਰੀਖਿਆ ਕੇਂਦਰ ਬਣਾਏ

•ਸਕੂਲ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਬੋਰਡ ਦੀਆਂ ਪ੍ਰੀਖਿਆਵਾਂ ਲਈ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਲਈ ਕੀਤਾ ਉਤਸ਼ਾਹਿਤ

•ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਤਾਇਨਾਤ

•ਬੋਰਡ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਵਿਖੇ ਸਥਾਪਤ ਕੀਤਾ ਕੰਟਰੋਲ ਰੂਮ

ਚੰਡੀਗੜ੍ਹ, 18 ਫ਼ਰਵਰੀ (ਵਿਸ਼ਵ ਵਾਰਤਾ):- ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ ਕਰਵਾਉਣ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਇਨ੍ਹਾਂ ਪ੍ਰੀਖਿਆਵਾਂ ਵਿੱਚ 8.82 ਲੱਖ ਤੋਂ ਵੱਧ ਵਿਦਿਆਰਥੀ ਬੈਠਣਗੇ। ਸੁਚਾਰੂ ਪ੍ਰਬੰਧ ਨੂੰ ਯਕੀਨੀ ਬਣਾਉਂਦਿਆਂ ਬੋਰਡ ਨੇ ਇਨ੍ਹਾਂ ਇਮਤਿਹਾਨਾਂ ਲਈ ਸੂਬੇ ਭਰ ਵਿੱਚ 2579 ਪ੍ਰੀਖਿਆ ਕੇਂਦਰ ਸਥਾਪਤ ਕੀਤੇ ਗਏ ਹਨ।

*ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 8ਵੀਂ ਤੇ 12ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਬੁੱਧਵਾਰ (19 ਫ਼ਰਵਰੀ) ਅਤੇ 10ਵੀਂ ਜਮਾਤ ਦੀ ਪ੍ਰੀਖਿਆ ਮਾਰਚ ਵਿੱਚ ਸ਼ੁਰੂ ਹੋਵੇਗੀ।*

ਉਨ੍ਹਾਂ ਦੱਸਿਆ ਕਿ 8ਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਵਿੱਚ ਕੁੱਲ 3,02,189 ਵਿਦਿਆਰਥੀ ਬੈਠਣਗੇ, ਜਦੋਂਕਿ 10ਵੀਂ ਜਮਾਤ ਦੀ ਪ੍ਰੀਖਿਆ 2,84,658 ਵਿਦਿਆਰਥੀ ਦੇਣਗੇ। ਇਸ ਤੋਂ ਇਲਾਵਾ 9,877 ਵਿਦਿਆਰਥੀ ਮੈਟ੍ਰਿਕ ਓਪਨ ਪ੍ਰੀਖਿਆ ਦੇਣਗੇ। 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਕੁੱਲ 2,72,105 ਵਿਦਿਆਰਥੀ ਸ਼ਾਮਲ ਹੋਣਗੇ ਅਤੇ 13,363 ਵਿਦਿਆਰਥੀ ਸੀਨੀਅਰ ਸੈਕੰਡਰੀ ਓਪਨ ਪ੍ਰੀਖਿਆ ਵਿੱਚ ਬੈਠਣਗੇ।

ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੋਰਡ ਪ੍ਰੀਖਿਆਵਾਂ ਲਈ ਸੂਬੇ ਭਰ ਵਿੱਚ ਕੁੱਲ 2579 ਪ੍ਰੀਖਿਆ ਕੇਂਦਰ ਬਣਾਏ ਗਏ ਹਨ ਅਤੇ ਪ੍ਰੀਖਿਆਵਾਂ ਦੇ ਸੁਚਾਰੂ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ 2579 ਸੁਪਰਡੈਂਟ ਅਤੇ 3269 ਡਿਪਟੀ ਸੁਪਰਡੈਂਟ ਤਾਇਨਾਤ ਕੀਤੇ ਗਏ ਹਨ। ਬੋਰਡ ਪ੍ਰੀਖਿਆਵਾਂ ਦੀ ਨਿਗਰਾਨੀ ਲਈ ਮੁੱਖ ਦਫ਼ਤਰ ਵਿਖੇ ਇੱਕ ਕੰਟਰੋਲ ਰੂਮ (0172-5227136, 137, 138) ਵੀ ਸਥਾਪਤ ਕੀਤਾ ਗਿਆ ਹੈ।

ਸਕੂਲ ਸਿੱਖਿਆ ਮੰਤਰੀ ਨੇ ਬੋਰਡ ਪ੍ਰੀਖਿਆਵਾਂ ਦੇਣ ਜਾ ਰਹੇ ਸਾਰੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣੇ ਮਾਪਿਆਂ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਹੋਰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਖ਼ਤ ਮਿਹਨਤ ਜੀਵਨ ਵਿੱਚ ਸਫ਼ਲਤਾ ਅਤੇ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਦੀ ਇਕਮਾਤਰ ਕੁੰਜੀ ਹੈ। ਉਹਨਾਂ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਸਫ਼ਲ ਹੋਣ ਲਈ ਪੂਰੀ ਲਗਨ ਨਾਲ ਇੱਕ ਨਿਸ਼ਾਨਾ ਮਿੱਥ ਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

Tags: BREAKING NEWSBreaking news in PunjabiHarjot Singh BainsLatest Punjab newsLatest Punjab news in PunjabiPunjab education ministerpunjab newstop headlines in PunjabiWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

by Ranjit Singh
July 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ...

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ

by Ranjit Singh
July 16, 2026
0

Punjab: ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਦੋਵੇਂ ਸਰਕਾਰਾਂ ਭਾਰਤ- ਪਾਕਿਸਤਾਨ ਤੁਰੰਤ ਕਦਮ ਚੁੱਕਣ: ਮਨਜੀਤ ਸਿੰਘ ਭੋਮਾ - ਪਾਕਿਸਤਾਨ ਦੇ ਸਿੱਖ...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
July 16, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

Sonam Wangchuk Hunger Strike: ਵਿਗੜਦੀ ਸਿਹਤ ‘ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ

by Ranjit Singh
July 16, 2026
0

Sonam Wangchuk Hunger Strike: ਵਿਗੜਦੀ ਸਿਹਤ 'ਤੇ ਹਾਈ ਕੋਰਟ ਸਖ਼ਤ, ਸੁਣਵਾਈ ਅੱਜ - ਹਾਈ ਕੋਰਟ ਵੱਲੋਂ ਕੇਂਦਰ ਅਤੇ ਦਿੱਲੀ ਸਰਕਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ

by Ranjit Singh
July 16, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ ਲੋਕਾਂ ਨੂੰ ਦੇਣਗੇ ਵੱਡਾ ਤੋਹਫ਼ਾ ਚੰਡੀਗੜ੍ਹ, 16 ਜੁਲਾਈ (ਵਿਸ਼ਵ ਵਾਰਤਾ): ਪੰਜਾਬ ਦੇ...

Most Popular

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ

by Ankit
7 days ago
0

ਕਰ ਵਿਭਾਗ ਵੱਲੋਂ 55.35 ਕਰੋੜ ਦੇ ਫਰਜ਼ੀ ਬਿਲਿੰਗ ਘੁਟਾਲੇ ਦਾ ਮਾਸਟਰਮਾਈਂਡ ਗ੍ਰਿਫ਼ਤਾਰ: ਹਰਪਾਲ ਸਿੰਘ ਚੀਮਾ ਐਕਸਪੋਰਟਰਾਂ ਨੂੰ 8.35 ਕਰੋੜ ਰੁਪਏ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 