• Latest
  • Trending
Punjab School Education Board ਦੇ ਮਹਿਲਾ ਸਟਾਫ਼ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਓਹਾਰ

Punjab School Education Board ਦੇ ਮਹਿਲਾ ਸਟਾਫ਼ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਓਹਾਰ

1 year ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

3 hours ago
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

4 hours ago
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

5 hours ago
50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

5 hours ago
ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

ਏਸ਼ੀਆਈ ਖੇਡਾਂ ਵਿੱਚ ਜਿੱਤ ਤੋਂ ਬਾਅਦ, ਭਾਰਤੀ ਹਾਕੀ ਟੀਮ ਹੁਣ ‘ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ’ ਲਈ ਤਿਆਰ

5 hours ago
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

5 hours ago
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

ਸਿੱਧੀ ਇਦਨਾਨੀ ਦੀ ਫਿਲਮ ‘Drones’ ਇਸ ਮਹੀਨੇ ਹੋਵੇਗੀ ਰਿਲੀਜ਼

6 hours ago
ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

ਕੈਨੇਡਾ ਦੀ Anne Carson ਨੂੰ ਮਿਲਿਆ 2026 ਦਾ ਸਾਹਿਤ ਨੋਬਲ ਪੁਰਸਕਾਰ 

6 hours ago
ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ ਸੁਣਵਾਈ 28 ਅਕਤੂਬਰ ਨੂੰ

9 hours ago
Hindi News
English News
Friday, October 9, 2026
No Result
View All Result
22 °c
Chandigarh
26 ° Fri
26 ° Sat
26 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab School Education Board ਦੇ ਮਹਿਲਾ ਸਟਾਫ਼ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਓਹਾਰ

ਸਾਬਕਾ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ, ਸੰਗੀਤਾ ਤੂਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ

July 26, 2025
in ਖਬਰਾਂ, ਪੰਜਾਬ
Punjab School Education Board ਦੇ ਮਹਿਲਾ ਸਟਾਫ਼ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਓਹਾਰ

Punjab School Education Board ਦੇ ਮਹਿਲਾ ਸਟਾਫ਼ ਵੱਲੋਂ ਮਨਾਇਆ ਗਿਆ ਤੀਆਂ ਦਾ ਤਿਓਹਾਰ

ਸਾਬਕਾ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ, ਸੰਗੀਤਾ ਤੂਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ

ਅਮਿੱਟ ਛਾਪਾਂ ਛੱਡਦਾ ਯਾਦਗਾਰੀ ਹੋ ਨਿਬੜਿਆ ਤੀਆਂ ਦਾ ਤਿਓਹਾਰ

ਐੱਸ.ਏ.ਐੱਸ.ਨਗਰ, 26 ਜੁਲਾਈ, 2025 (ਸਤੀਸ਼ ਕੁਮਾਰ ਪੱਪੀ):- ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ(Punjab School Education Board) ਦੀਆਂ ਸਮੂਹ ਮਹਿਲਾ ਕਰਮਚਾਰਨਾਂ ਅਤੇ ਅਧਿਕਾਰਨਾਂ ਵੱਲੋਂ ਬੜੇ ਹੀ ਮਨਮੋਹਕ ਅੰਦਾਜ਼ ਵਿੱਚ ਤੀਆਂ ਦਾ ਤਿਓਹਾਰ ਮਨਾਇਆ ਗਿਆ। ਇਸ ਮੌਕੇ ਸਾਬਕਾ ਡਾਇਰੈਕਟਰ, ਪਸ਼ੂ ਪਾਲਣ ਵਿਭਾਗ, ਪੰਜਾਬ, ਦੇ ਪਹਿਲੇ ਮਹਿਲਾ ਡਾਇਰੈਕਟਰ, ਸੰਗੀਤਾ ਤੂਰ ਵੱਲੋਂ ਮੁੱਖ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ਗਈ। ਉਨ੍ਹਾਂ ਦੇ ਆਉਣ ਨਾਲ ਇਸ ਸ਼ਗਨਾਂ ਭਰੇ ਵਿਹੜੇ ਨੂੰ ਹੋਰ ਵੀ ਚਾਰ ਚੰਦ ਲੱਗ ਗਏ। ਉਨ੍ਹਾਂ ਨੇ ਇਸ ਪ੍ਰੋਗਰਾਮ ਦਾ ਬਹੁਤ ਆਨੰਦ ਮਾਣਿਆ ਅਤੇ ਨਾਲ ਹੀ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਰਮਿੰਦਰ ਕੌਰ ਵੱਲੋਂ ਤੀਆਂ ਦਾ ਜੋ ਪ੍ਰੋਗਰਾਮ ਤਿਆਰ ਕਰਵਾਇਆ ਗਿਆ ਹੈ, ਬਹੁਤ ਹੀ ਸਲਾਹੁਣਯੋਗ ਹੈ। ਉਨ੍ਹਾਂ ਨੇ ਪੰਜਾਬੀ ਵਿਸ਼ਾ ਮਾਹਿਰ ਪਰਮਿੰਦਰ ਕੌਰ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦਫਤਰੀ ਕੰਮ ਦੇ ਰੁਝੇਵੇਂ ਹੁੰਦੇ ਹੋਏ ਵੀ ਅਜਿਹੇ ਪ੍ਰੋਗਰਾਮ ਕਰਨਾ, ਆਪਣੇ ਸਮਾਜ ਅਤੇ ਆਪਣੀਆਂ ਪੁਰਾਣੀਆਂ ਸਮਾਜਿਕ ਰੀਤਾਂ ਨੂੰ ਜੀਵਤ ਰੱਖਣ ਦਾ ਬਹੁਤ ਹੀ ਵਧੀਆ ਉਪਰਾਲਾ ਹੈ।

ਇਸ ਮੌਕੇ ਡਿਪਟੀ ਸਕੱਤਰ, ਡਾ ਗੁਰਮੀਤ ਕੌਰ ਨੇ ਵੀ ਇਸ ਸੱਭਿਆਚਾਰਕ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਆਪਣੇ ਸੱਭਿਆਚਾਰ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ। ਡਿਪਟੀ ਡਾਇਰੈਕਟਰ ਨਵਨੀਤ ਕੌਰ ਨੇ ਵੀ ਪ੍ਰਗੋਰਾਮ ਦੀ ਸ਼ਲਾਘਾ ਕਰਦਿਆਂ ਪੇਸ਼ ਕੀਤੇ ਗਏ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮਾਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੁੜੇ ਰਹਿਣ ਦਾ ਵਧੀਆ ਉਪਰਾਲਾ ਦੱਸਿਆ।
ਪਜਾਬ ਸਕੂਲ ਸਿੱਖਿਆਂ ਬੋਰਡ ਦੀਆਂ ਮਹਿਲਾਂ ਕਰਮਚਾਰਨਾਂ ਵੱਲੋਂ ਤੀਆਂ ਦੇ ਤਿਓਹਾਰ ਮੌਕੇ ਪੰਜਾਬੀ ਲੋਕ ਗੀਤ, ਪੰਜਾਬੀ ਸੋਲੋ ਡਾਂਸ, ਪੰਜਾਬਣਾਂ ਦੀ ਜਿੰਦ ਜਾਨ ਗਿੱਧਾ ਮੇਰੀ ਜਾਨ ਕੁੜੇ ਦੀ ਪੇਸ਼ਕਾਰੀ ਸਭਨਾਂ ਦੇ ਦਿਲਾਂ ਦੀ ਧੜਕਣ ਬਣ ਗਿਆ। ਇਸ ਦੇ ਨਾਲ ਹੀ ਤੀਆਂ ਦੇ ਤਿਓਹਾਰ ਮੌਕੇ ਵਿਆਹੀਆਂ ਹੋਈਆਂ ਕੁੜੀਆਂ ਨੂੰ ਪੇਕੇ ਘਰ ਵੱਲੋਂ ਦਿੱਤੇ ਜਾਣ ਵਾਲੇ ਸੰਧਾਰੇ ਦੀ ਪੇਸ਼ਕਾਰੀ ਨੇ ਸਭ ਦੀਆਂ ਅੱਖਾਂ ਨਮ ਕਰ ਦਿੱਤੀਆਂ। ਪ੍ਰੋਗਰਾਮ ਦੌਰਾਨ ਤਿਆਰ ਕੀਤੀ ਗਈ ਸਟੇਜ ਵੀ ਪੰਜਾਬੀ ਸੱਭਿਆਚਾਰ ਦੀ ਵੰਨਗੀਂ ਪੇਸ਼ ਕਰਦੀ ਨਜ਼ਰ ਆਈ। ਸਟੇਜ ਨੂੰ ਪੁਰਾਤਨ ਵਿਰਸੇ ਨਾਲ ਸਬੰਧਤ ਸਮਾਨ ਮਧਾਣੀਆਂ ਚਾਟੀਆਂ, ਚਰਖੇ, ਪੱਖੀਆਂ, ਚੱਕੀਆਂ ਅਤੇ ਫੁਲਕਾਰੀਆਂ ਨਾਲ ਇਸ ਤਰ੍ਹਾਂ ਸਜਾਇਆ ਗਿਆ ਜੋ ਕਿ ਸਭਨਾਂ ਦੇ ਦਿਲਾਂ ਨੂੰ ਭਾਅ ਗਿਆ। ਜਿਥੇ ਇਸ ਤੀਆਂ ਦੇ ਤਿਓਹਾਰ ਦਾ ਸਭਨਾਂ ਨੇ ਆਨੰਦ ਮਾਣਿਆ, ਉਥੇ ਨਾਲ ਹੀ ਇਸ ਤਿਓਹਾਰ ਨੇ ਸਾਰਿਆਂ ਨੂੰ ਆਪਣੇ ਵਿਰਸੇ ਨਾਲ ਜੁੜੇ ਰਹਿਣ ਦਾ ਸੁਨੇਹਾ ਵੀ ਦਿੱਤਾ।
ਅੰਤ ਵਿੱਚ ਮੁੱਖ ਮਹਿਮਾਨ, ਸੰਗੀਤਾ ਤੂਰ ਵੱਲੋਂ ਕਿਹਾ ਗਿਆ ਕਿ ਸਾਨੂੰ ਹਰ ਸਾਲ ਅਜਿਹੇ ਪ੍ਰੋਗਰਾਮ ਕਰਾਉਣੇ ਚਾਹੀਦੇ ਹਨ, ਤਾਂ ਜੋ ਅੱਜ ਦੀ ਪੀੜ੍ਹੀ ਨੂੰ ਆਪਣੇ ਵਿਰਸੇ ਨਾਲ ਇਸੇ ਤਰ੍ਹਾਂ ਜੋੜੀ ਰੱਖੀਏ ਅਤੇ ਆਪਣੀ ਮਾਂ ਬੋਲੀ ਨੂੰ ਹਮੇਸ਼ਾ ਮਾਣ ਦੇ ਸਕੀਏ। ਇਸ ਪ੍ਰਗਰਾਮ ਦਾ ਸਾਰਿਆਂ ਨੇ ਬਹੁਤ ਹੀ ਆਨੰਦ ਮਾਣਿਆਂ ਅਤੇ ਪ੍ਰੋਗਰਾਮ ਅਮਿੱਟ ਛਾਪਾਂ ਛੱਡਦਾ ਹੋਇਆ ਯਾਦਗਾਰੀ ਹੋ ਨਿੱਬੜਿਆ।

Tags: Breaking news in PunjabiLatest Punjab newsmohaliPUNJABpunjab newsPUNJAB SCHOOL EDUCATION BOARDtop headlines in PunjabiWISHAVWARTA.IN
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

by Ankit
October 8, 2026
0

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ 'ਮੇਰੀ ਦੁਕਾਨ, ਮੇਰੇ...

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 8, 2026
0

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਫਾਸਟ-ਟ੍ਰੈਕ ਪੰਜਾਬ ਪੋਰਟਲ...

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ ‘ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ

by Navjot
October 8, 2026
0

ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਸੜਕ ਹਾਦਸੇ ਵਿੱਚ 2 ਲੋਕਾਂ ਦੀ ਮੌਤ, 7 ਹੋਰ ਜ਼ਖ਼ਮੀ ਜੰਮੂ, 8 ਅਕਤੂਬਰ (ਵਿਸ਼ਵ ਵਾਰਤਾ): ਅਧਿਕਾਰੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 8, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 8 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ

by Navjot
4 weeks ago
0

Breaking : ਥਾਣਾ ਸਿਟੀ ਜਲਾਲਾਬਾਦ ਵਿਖੇ ਧਮਾਕਾ   ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਫਾਜ਼ਿਲਕਾ ਜ਼ਿਲ੍ਹੇ ਅਧੀਨ ਪੈਂਦੇ ਜਲਾਲਾਬਾਦ ਸਿਟੀ ਪੁਲਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 