Punjab ਸਕੂਲ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ
– 17 ਸਕੂਲ ਪ੍ਰਿੰਸੀਪਲ ਕੀਤੇ ਇਧਰੋਂ -ਓਧਰ, ਪੜ੍ਹੋ ਪੂਰੀ LIST
ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ)– -ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਗਏ ਹਨ। ਵਿਭਾਗ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਅਨੁਸਾਰ 17 ਸਕੂਲ ਪ੍ਰਿੰਸੀਪਲਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਵਿੱਚ ਪਟਿਆਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਜਲੰਧਰ, ਹੁਸ਼ਿਆਰਪੁਰ, ਕਪੂਰਥਲਾ, ਬਰਨਾਲਾ ਅਤੇ ਫਤਿਹਗੜ੍ਹ ਸਾਹਿਬ ਦੇ ਸਕੂਲ ਸ਼ਾਮਿਲ ਹਨ।
























