• Latest
  • Trending
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ

1 hour ago
DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

17 minutes ago
Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

23 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

53 minutes ago
National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

1 hour ago
National: 20ਵਾਂ ਰੋਜ਼ਗਾਰ ਮੇਲਾ ਅੱਜ: PM ਮੋਦੀ 51 ਹਜ਼ਾਰ ਤੋਂ ਵੱਧ ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਦੇਣਗੇ ਨਿਯੁਕਤੀ ਪੱਤਰ

Punjab: CM ਮਾਨ ਅੱਜ ਲੁਧਿਆਣਾ ਵਿੱਚ ਚੋਣ ਪ੍ਰਚਾਰ ਪੈਂਫਲੇਟ ਕਰਨਗੇ ਜਾਰੀ

2 hours ago
Hukamnama Sri Darbar Sahib Today – 19 September 2026 | Ang 678 I ਅੱਜ ਦਾ ਹੁਕਮਨਾਮਾ

4 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

11 hours ago
ਸ. ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਅਤੇ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵਚਨਬੱਧ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਪੰਜਾਬ ਸਰਕਾਰ ਵੱਲੋਂ 8 ਲੱਖ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤਿਉਹਾਰੀ ਸੀਜ਼ਨ ਦਾ ਤੋਹਫ਼ਾ; ਭਗਵੰਤ ਮਾਨ ਸਰਕਾਰ ਨੇ ਮਹਿੰਗਾਈ ਭੱਤਾ ਵਧਾ ਕੇ 50 ਫ਼ੀਸਦ ਕੀਤਾ

Hindi News
English News
Saturday, September 19, 2026
No Result
View All Result
26 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ

September 19, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ

Punjab: ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ

ਚੰਡੀਗੜ੍ਹ 19 ਸਤੰਬਰ (ਵਿਸ਼ਵ ਵਾਰਤਾ): ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਅੱਜ ਦੂਜਾ ਦਿਨ ਹੈ। ਅੱਜ ਦੂਜੇ ਦਿਨ ਇਹ ਯਾਤਰਾ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ। ਅੱਜ ਦੂਜੇ ਦਿਨ ਇਸ ਯਾਤਰਾ ਨੂੰ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ।

ਅੱਜ ਇਹ ਯਾਤਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋਵੇਗੀ ਅਤੇ ਜਲੰਧਰ ਵਿੱਚ ਸਮਾਪਤ ਹੋਵੇਗੀ, ਜਿਸ ਵਿੱਚ ਫਤਿਹਗੜ੍ਹ ਸਾਹਿਬ, ਮੋਹਾਲੀ, ਰੋਪੜ, ਹੁਸ਼ਿਆਰਪੁਰ, ਨਵਾਂਸ਼ਹਿਰ, ਬਲਾਚੌਰ ਅਤੇ ਫਗਵਾੜਾ ਸਮੇਤ ਹੋਰ ਹਲਕਿਆਂ ਨੂੰ ਕਵਰ ਕੀਤਾ ਜਾਵੇਗਾ।

ਦੱਸ ਦਈਏ ਕਿ ਬੀਤੇ ਦਿਨ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਏਕਤਾ ਸਥਲ, ਮਾਧੋਪੁਰ, ਪਠਾਨਕੋਟ ਤੋਂ ਪਹਿਲੀ ਨਸ਼ਾ ਮੁਕਤ ਪੰਜਾਬ ਯਾਤਰਾ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਸੀ। ‘‘ਭਾਜਪਾ ਦਾ ਨਾਅਰਾ ਨਸ਼ਾ ਮੁਕਾਉਣਾ ਸਾਰਾ’’ ਦੇ ਸੰਕਲਪ ਸ਼ੁਰੂ ਹੋਈ ਨਸ਼ਾ ਮੁਕਤ ਯਾਤਰਾ 30 ਸਤੰਬਰ ਨੂੰ ਜਲੰਧਰ ਵਿਖੇ ਸਮਾਪਤ ਹੋਵੇਗੀ। ਭਾਜਪਾ ਮੁਤਾਬਕ ਇਹ ਚਾਰੋਂ ਯਾਤਰਾਵਾਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚੋਂ ਲੰਘਣਗੀਆਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

by Ranjit Singh
September 19, 2026
0

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ - ਜਿੱਤ ਦੇ ਜਲੂਸ...

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ

by Ranjit Singh
September 19, 2026
0

Punjab: CM ਭਗਵੰਤ ਮਾਨ ਅੱਜ ਮੋਹਾਲੀ ਦੇ ISB Leadership Summit 2026 ਵਿੱਚ ਹੋਣਗੇ ਸ਼ਾਮਲ ਮੋਹਾਲੀ, 19 ਸਤੰਬਰ (ਵਿਸ਼ਵ ਵਾਰਤਾ): ਪੰਜਾਬ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 19, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19...

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ

by Ranjit Singh
September 19, 2026
0

National: ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਦੋ ਸੂਬਿਆਂ ਦੇ ਦੌਰੇ ’ਤੇ ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ): ਕੇਂਦਰੀ ਗ੍ਰਹਿ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ

by Ranjit Singh
September 19, 2026
0

DUSU Election Result: DUSU ਚੋਣਾਂ ਦਾ ਨਤੀਜਾ ਅੱਜ, ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ - ਜਿੱਤ ਦੇ ਜਲੂਸ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
3 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 