• Latest
  • Trending
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

1 month ago
ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

26 minutes ago
25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

1 hour ago
ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

2 hours ago
Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

3 hours ago
ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

ਰਾਹੁਲ ਗਾਂਧੀ ਨੇ UPI ‘ਤੇ MDR ਨੂੰ ਲੈ ਕੇ ਘੇਰੀ ਕੇਂਦਰ ਸਰਕਾਰ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

Punjab: ਸਾਊਦੀ ਅਰਬ ’ਚ ਸਿੱਖ ਟਰੱਕ ਡਰਾਈਵਰ ਨੂੰ ਫਾਂਸੀ ਦੀ ਸਜ਼ਾ

4 hours ago
Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

Congress Rally: ਗੁਲਜ਼ਾਰ ਸੁਸਾਈਡ ਕੇਸ ’ਚ ਕਾਂਗਰਸ ਦਾ ਹੱਲਾ-ਬੋਲ: ਪੁਲਿਸ ਨੇ ਸਚਿਨ ਪਾਇਲਟ ਸਮੇਤ ਆਗੂਆਂ ਨੂੰ ਲਿਆ ਹਿਰਾਸਤ ’ਚ

4 hours ago
National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

National: 2,000 ਰੁਪਏ ਤੱਕ UPI ਭੁਗਤਾਨ ’ਤੇ ਨਹੀਂ ਲੱਗੇਗਾ ਕੋਈ ਚਾਰਜ, ਕੇਂਦਰ ਸਰਕਾਰ ਦੇ ਬੈਂਕਾਂ ਨੂੰ ਸਖ਼ਤ ਹੁਕਮ

4 hours ago
Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

Sports: ਜੂਨੀਅਰ ਏਸ਼ੀਆ ਕੱਪ ਜਿੱਤ ਕੇ ਘਰ ਪਰਤੀ ਹਾਕੀ ਟੀਮ ਦਾ ਅੰਮ੍ਰਿਤਸਰ ਹਵਾਈ ਅੱਡੇ ‘ਤੇ ਸ਼ਾਨਦਾਰ ਸਵਾਗਤ

4 hours ago
Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

Punjab: ਅੰਤਰ-ਰਾਸ਼ਟਰੀ ਗੈਂਗਸਟਰ ਨੈੱਟਵਰਕ ‘ਤੇ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ ਦਾ ਕਰੀਬੀ ਸਾਥੀ ਕੈਨੇਡਾ ਤੋਂ ਡਿਪੋਰਟ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Tuesday, September 15, 2026
No Result
View All Result
29 °c
Chandigarh
27 ° Wed
27 ° Thu
28 ° Fri
28 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

August 4, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

Punjab

Punjab ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ, ਹੰਗਾਮੇ ਦੀ ਸੰਭਾਵਨਾ

ਚੰਡੀਗੜ੍ਹ, 4 ਅਗਸਤ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਸੈਸ਼ਨ ਦੇ ਪਹਿਲੇ ਦਿਨ ਸਦਨ ਵਿੱਚ ਪੇਪਰ ਲੀਕ ਦੇ ਮੁੱਦੇ ਨੂੰ ਲੈ ਕੇ ਭਾਰੀ ਹੰਗਾਮਾ ਹੋਇਆ। ਵਿਰੋਧੀ ਧਿਰ ਨੇ ਫਾਰਮੇਸੀ ਪੇਪਰ ਲੀਕ ਮਾਮਲੇ ‘ਤੇ ਸਰਕਾਰ ਨੂੰ ਘੇਰਦਿਆਂ ਜਵਾਬਦੇਹੀ ਦੀ ਮੰਗ ਕੀਤੀ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਿਚਾਲੇ ਤਿੱਖੀ ਬਹਿਸ ਹੋਈ।

ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਪੰਜਾਬ ਵਿੱਚ ਪੇਪਰ ਲੀਕ ਦੀਆਂ ਛੇ ਘਟਨਾਵਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚੋਂ ਪੰਜ ਮਾਮਲੇ ਸਿੱਖਿਆ ਵਿਭਾਗ ਅਤੇ ਇੱਕ ਸਿਹਤ ਵਿਭਾਗ ਨਾਲ ਜੁੜਿਆ ਹੋਇਆ ਹੈ ਅਤੇ ਸਿਖਿਆ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ, ਪਰ ਹਰਜੋਤ ਬੈਂਸ ਨੇ ਕਿਹਾ ਕਿ ਉਹ ਵੀ ਪੂਰੀ ਤਿਆਰੀ ਕਰਕੇ ਆਏ ਹਨ। ਇਸ ਮੁੱਦੇ ‘ਤੇ ਸਦਨ ਵਿੱਚ ਤਿੱਖੀ ਨੋਕਝੋਕ ਦੇਖਣ ਨੂੰ ਮਿਲੀ ਅਤੇ ਵਿਰੋਧੀ ਧਿਰ ਨੇ ਸਰਕਾਰ ਨੂੰ ਜਵਾਬਦੇਹ ਬਣਾਉਣ ਦੀ ਮੰਗ ਦੁਹਰਾਈ।

ਉੱਥੇ ਹੀ ਦੂਜੇ ਪਾਸੇ ਦੇਸ਼ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਨਿੰਦਾ ਮਤੇ ‘ਤੇ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੇਸ਼ ਨੂੰ ਵਿਸ਼ਵਗੁਰੂ ਬਣਾਉਣ ਦਾ ਦਾਅਵਾ ਕਰਨ ਵਾਲਿਆਂ ਨੇ ਦੇਸ਼ ਭਰ ਵਿੱਚ ਇੱਕ ਤੋਂ ਬਾਅਦ ਇੱਕ ਹੋ ਰਹੇ ਪੇਪਰ ਲੀਕ ਦੇ ਮਾਮਲਿਆਂ ਨੂੰ ਰੋਕਣ ਵਿੱਚ ਆਪਣੀ ਨਾਕਾਮੀ ਨਾਲ ਸਿੱਖਿਆ ਪ੍ਰਣਾਲੀ ਦਾ ਮਜ਼ਾਕ ਬਣਾ ਦਿੱਤਾ ਹੈ। ਪੇਪਰ ਲੀਕ ਜਾਂ ਦੂਜੇ ਸ਼ਬਦਾਂ ਵਿੱਚ ਪ੍ਰੀਖਿਆ ਪੱਤਰ ਦੀ ਵਿਕਰੀ, ਪ੍ਰੀਖਿਆਰਥੀਆਂ ਦੇ ਸੁਪਨਿਆਂ ਨੂੰ ਤੋੜ ਦਿੰਦੀ ਹੈ। ਇਸ ਦਾ ਪ੍ਰਤੱਖ ਪ੍ਰਮਾਣ ਇਹ ਹੈ ਕਿ ਨੀਟ ਪ੍ਰੀਖਿਆ ਦੇ 22 ਉਮੀਦਵਾਰਾਂ ਨੇ ਨਿਰਾਸ਼ਾ ਵਿੱਚ ਖ਼ੁਦਕੁਸ਼ੀ ਤੱਕ ਕਰ ਲਈ। ਉਨ੍ਹਾਂ ਕਿਹਾ ਕਿ ਜਦੋਂ ਤੋਂ (ਸਾਲ 2014) ਭਾਜਪਾ ਸਰਕਾਰ ਨੇ ਸੱਤਾ ਸੰਭਾਲੀ ਹੈ, ਦੇਸ਼ ਵਿੱਚ 93 ਪੇਪਰ ਲੀਕ ਹੋ ਚੁੱਕੇ ਹਨ।”

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

by Jaspreet Kaur
September 15, 2026
0

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ ਮੁੰਬਈ, 15 ਸਤੰਬਰ 2026 (ਵਿਸ਼ਵ ਵਾਰਤਾ):...

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ

by Jaspreet Kaur
September 15, 2026
0

25 ਸਤੰਬਰ ਨੂੰ ਬੰਦ ਰਹਿਣਗੇ ਸਰਕਾਰੀ ਦਫ਼ਤਰ ਤੇ ਵਿੱਦਿਅਕ ਅਦਾਰੇ ਚੰਡੀਗੜ੍ਹ, 15 ਸਤੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਜਲੰਧਰ 'ਚ...

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST

by Jaspreet Kaur
September 15, 2026
0

ਆਮ ਆਦਮੀ ਪਾਰਟੀ ਪੰਜਾਬ ਵਲੋਂ ਨਵੇਂ ਅਹੁਦੇਦਾਰ ਨਿਯੁਕਤ; ਪੜ੍ਹੋ ਪੂਰੀ LIST ਚੰਡੀਗੜ੍ਹ, 15 ਸਤੰਬਰ (ਵਿਸ਼ਵ ਵਾਰਤਾ) – ਆਮ ਆਦਮੀ ਪਾਰਟੀ...

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

Congress Protest: ਹਿਰਾਸਤ ‘ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ

by Jaspreet Kaur
September 15, 2026
0

Congress Protest: ਹਿਰਾਸਤ 'ਚ ਲਏ ਗਏ ਸਚਿਨ ਪਾਇਲਟ ਸਮੇਤ ਸਾਰੇ ਕਾਂਗਰਸੀ ਆਗੂਆਂ ਨੂੰ ਪੁਲਿਸ ਨੇ ਛੱਡਿਆ ਚੰਡੀਗੜ੍ਹ, 15 ਸਤੰਬਰ (ਵਿਸ਼ਵ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ

by Jaspreet Kaur
September 15, 2026
0

ਚੈੱਕ ਬਾਊਂਸ ਮਾਮਲੇ ਵਿੱਚ ਰਾਜਪਾਲ ਯਾਦਵ ਨੂੰ ਸੁਪਰੀਮ ਕੋਰਟ ਤੋਂ ਰਾਹਤ; ਪੜ੍ਹੋ ਪੂਰੀ ਖ਼ਬਰ ਮੁੰਬਈ, 15 ਸਤੰਬਰ 2026 (ਵਿਸ਼ਵ ਵਾਰਤਾ):...

Most Popular

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

ਭਲਕੇ ਔਰਤਾਂ ਦੇ ਖਾਤਿਆਂ ‘ਚ ਆਉਣਗੇ 2500 – 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ

by Jaspreet Kaur
3 weeks ago
0

ਭਲਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 - 2500 ਰੁਪਏ! ਮੁੱਖ ਮੰਤਰੀ ਜਾਰੀ ਕਰਨਗੇ ਪਹਿਲੀ ਕਿਸ਼ਤ ਨਵੀ ਦਿੱਲੀ, 25 ਅਗਸਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 