Punjab :ਬੇਅਦਬੀ ਬਿੱਲ ਨੂੰ ਲੈ ਕੇ ਸਿਲੈਕਟ ਕਮੇਟੀ ਦੇ ਮੈਂਬਰਾਂ ਦਾ ਐਲਾਨ
– ਇਨ੍ਹਾਂ 15 ਮੈਂਬਰਾਂ ਨੂੰ ਕੀਤਾ ਗਿਆ ਸ਼ਾਮਿਲ, ਪੜ੍ਹੋ ਸੂਚੀ
– 6 ਮਹੀਨਿਆਂ ਅੰਦਰ ਰਿਪੋਰਟ ਸੌਂਪੇਗੀ ਕਮੇਟੀ

ਚੰਡੀਗੜ੍ਹ, 19 ਜੁਲਾਈ (ਵਿਸ਼ਵ ਵਾਰਤਾ): ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ (Punjab) ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਨਵਾਂ ਕਾਨੂੰਨ ਲਿਆਉਣ ਦੀ ਪੁਰਜ਼ੋਰ ਤਿਆਰੀ ਕਰ ਰਹੀ ਹੈ। ਬੇਅਦਬੀ ਬਿੱਲ ਨੂੰ ਲੈ ਕੇ ਸਿਲੈਕਟ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਚ 15 ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹ ਕਮੇਟੀ 6 ਮਹੀਨਿਆਂ ਅੰਦਰ ਰਿਪੋਰਟ ਸੌਂਪੇਗੀ


ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/






















