• Latest
  • Trending
Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

3 weeks ago
Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

5 hours ago
ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

6 hours ago
ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Womens Asia Cup Final : ਭਾਰਤ ਬਨਾਮ ਸ਼੍ਰੀਲੰਕਾ ਖ਼ਿਤਾਬੀ ਮੁਕਾਬਲਾ ; ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

7 hours ago
Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ ; ਭਾਰਤ ਨੇ ਗਵਾਈ ਦੂਜੀ ਵਿਕਟ

ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ਜਾਰੀ ; ਅਫਗਾਨਿਸਤਾਨ ਨੇ ਭਾਰਤ ਲਈ ਸੈੱਟ ਕੀਤਾ ਟਾਰਗੇਟ

Womens Asia Cup Final : ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖ਼ਿਤਾਬੀ ਮੁਕਾਬਲਾ ; ਭਾਰਤ ਨੇ ਜਿੱਤਿਆ ਟਾਸ

9 hours ago
ਭਾਰਤ-ਅਫਗਾਨਿਸਤਾਨ ਪਹਿਲਾ ਟੀ-20 ਮੈਚ ; ਭਾਰਤ ਨੇ ਜਿੱਤਿਆ ਟਾਸ 

ਭਾਰਤੀ ਪੁਰਸ਼ ਟੀਮ ਨੇ ਛੇਵੀਂ ਵਾਰ ਜਿੱਤਿਆ ਜੂਨੀਅਰ ਹਾਕੀ ਏਸ਼ੀਆ ਕੱਪ ਦਾ ਖਿਤਾਬ ; ਫਾਈਨਲ ਵਿੱਚ ਦੱਖਣੀ ਕੋਰੀਆ ਨੂੰ ਹਰਾਇਆ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
Hindi News
English News
Monday, September 14, 2026
No Result
View All Result
24 °c
Chandigarh
28 ° Tue
28 ° Wed
27 ° Thu
26 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

August 22, 2026
in ਖਬਰਾਂ, ਪੰਜਾਬ
Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

Punjab: ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਨਹੀਂ ਰਹੇ

ਮੋਹਾਲੀ, 22 ਅਗਸਤ (ਵਿਸ਼ਵ ਵਾਰਤਾ): ਪੱਤਰਕਾਰੀ ਅਤੇ ਸਾਹਿਤਕ ਜਗਤ ਨੂੰ ਉਸ ਵੇਲੇ ਵੱਡਾ ਘਾਟਾ ਪਿਆ ਜਦੋਂ ਸੀਨੀਅਰ ਪੱਤਰਕਾਰ ਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਦਾ 83 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਪੱਤਰਕਾਰੀ, ਸਾਹਿਤਕ ਅਤੇ ਸਮਾਜਿਕ ਖੇਤਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਧਰਮਪਾਲ ਉਪਾਸ਼ਕ ਲੰਮੇ ਸਮੇਂ ਤੱਕ ਪੰਜਾਬੀ ਦੇ ਪ੍ਰਮੁੱਖ ਅਖ਼ਬਾਰਾਂ ‘ਪੰਜਾਬੀ ਟ੍ਰਿਬਿਊਨ’ ਅਤੇ ‘ਅਜੀਤ’ ਨਾਲ ਜੁੜੇ ਰਹੇ। ਪੱਤਰਕਾਰੀ ਦੇ ਖੇਤਰ ਵਿੱਚ ਉਨ੍ਹਾਂ ਨੇ ਲੰਮਾ ਸਮਾਂ ਆਪਣੀਆਂ ਸੇਵਾਵਾਂ ਨਿਭਾਈਆਂ ਅਤੇ ਆਪਣੀਆਂ ਲਿਖਤਾਂ ਰਾਹੀਂ ਵੱਖਰੀ ਪਛਾਣ ਬਣਾਈ।

ਧਰਮਪਾਲ ਉਪਾਸ਼ਕ ਪ੍ਰਸਿੱਧ ਅਦਾਕਾਰਾ ਅਨੀਤਾ ਸ਼ਬਦੀਸ਼ ਦੇ ਪਿਤਾ ਸਨ। ਉਨ੍ਹਾਂ ਦੇ ਦੇਹਾਂਤ ਨਾਲ ਪਰਿਵਾਰ, ਰਿਸ਼ਤੇਦਾਰਾਂ, ਪੱਤਰਕਾਰ ਭਾਈਚਾਰੇ ਅਤੇ ਸਾਹਿਤਕ ਹਲਕਿਆਂ ਵਿੱਚ ਸੋਗ ਦੀ ਲਹਿਰ ਹੈ।

ਅਦਾਰਾ ਵਿਸ਼ਵ ਵਾਰਤਾ ਵੱਲੋਂ ਸੀਨੀਅਰ ਪੱਤਰਕਾਰ ਅਤੇ ਸਾਹਿਤਕਾਰ ਧਰਮਪਾਲ ਉਪਾਸ਼ਕ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਭਾਵਭਿੰਨੀ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ

by Navjot
September 13, 2026
0

ਭਾਰਤ ਨੇ ਜਿੱਤਿਆ ਪਹਿਲਾ ਟੀ-20 ਮੈਚ ; ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ 🏏 ਅਭਿਸ਼ੇਕ ਸ਼ਰਮਾ ਨੇ ਖੇਡੀ ਸ਼ਾਨਦਾਰ ਪਾਰੀ...

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Navjot
September 13, 2026
0

ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ...

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ

by Ankit
September 13, 2026
0

  ਕਟਾਰੀਆ ਵੱਲੋਂ ਚੰਡੀਗੜ੍ਹ ਨੂੰ ਨਸ਼ਾ ਮੁਕਤ ਕਰਨ ਲਈ 30 ਸਤੰਬਰ ਦੀ ਡੈੱਡਲਾਈਨ; ਲਾਪਰਵਾਹ ਪੁਲੀਸ ਅਧਿਕਾਰੀਆਂ 'ਤੇ ਸਖ਼ਤ ਕਾਰਵਾਈ ਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ : ਫਾਈਨਲ ਵਿੱਚ ਸ਼੍ਰੀਲੰਕਾ ਨੂੰ 72 ਦੌੜਾਂ ਨਾਲ ਹਰਾਇਆ

by Navjot
September 13, 2026
0

Womens Asia Cup Final : ਭਾਰਤ ਨੇ ਜਿੱਤਿਆ ਖਿਤਾਬੀ ਮੁਕਾਬਲਾ ; 8ਵੀਂ ਵਾਰ ਏਸ਼ੀਆ ਕੱਪ ਚੈਂਪੀਅਨ ਬਣੀ ਟੀਮ ਇੰਡੀਆ :...

Most Popular

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ?

by Ranjit Singh
2 weeks ago
0

DA ਮਾਮਲਾ: ਪੰਜਾਬ ਸਰਕਾਰ ਦੇ ਮੰਤਰੀਆਂ ਦੀ ਪ੍ਰੈਸ ਕਾਨਫਰੰਸ, ਪੜ੍ਹੋ ਕੀ ਕਿਹਾ ? - ਹਰਪਾਲ ਚੀਮਾ, ਅਮਨ ਅਰੋੜਾ ਤੇ ਬਲਜੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 