• Latest
  • Trending
Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

3 weeks ago
ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

16 minutes ago
PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

1 hour ago
ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

1 hour ago
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

2 hours ago
1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

1,279 ਨਵੀਆਂ ਸਰਕਾਰੀ ਬੱਸਾਂ ਦੇ ਸ਼ਾਮਲ ਹੋਣ ਨਾਲ ਪੰਜਾਬ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਵਿੱਚ ਬਣੇਗਾ ਭਾਰਤ ਦਾ ਨੰਬਰ 1 ਸੂਬਾ: ਹਰਪਾਲ ਸਿੰਘ ਚੀਮਾ

2 hours ago
ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

ਵੀਅਤਨਾਮ ‘ਚ ਵੱਡਾ ਹਾਦਸਾ: ਭਾਰਤੀ ਸੈਲਾਨੀਆਂ ਨਾਲ ਭਰੀ ਕਿਸ਼ਤੀ ਪਲਟੀ

2 hours ago
ਪੰਜਾਬ ‘ਚ ਵੱਡਾ ਫੇਰਬਦਲ ; 132 ਪਟਵਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

ਪੰਜਾਬ ‘ਚ ਵੱਡਾ ਫੇਰਬਦਲ ; 132 ਪਟਵਾਰੀਆਂ ਦੇ ਤਬਾਦਲੇ, ਪੜ੍ਹੋ ਮੁਕੰਮਲ ਸੂਚੀ

2 hours ago
ਪੰਜਾਬ ਸਰਕਾਰ ਵੱਲੋਂ 8 ਕਾਨੂੰਗੋਆਂ ਦੀਆਂ ਬਦਲੀਆਂ , ਪੜ੍ਹੋੋ ਸੂਚੀ

ਪੰਜਾਬ ਸਰਕਾਰ ਵੱਲੋਂ 8 ਕਾਨੂੰਗੋਆਂ ਦੀਆਂ ਬਦਲੀਆਂ , ਪੜ੍ਹੋੋ ਸੂਚੀ

3 hours ago
‘ਪਾਂਡਿਆ ਸਟੋਰ’ ਐਕਟਰ ਰੋਹਿਤ ਚੰਦੇਲ ਗ੍ਰਿਫ਼ਤਾਰ; ਲੱਗੇ ਗੰਭੀਰ ਇਲਜ਼ਾਮ !

‘ਪਾਂਡਿਆ ਸਟੋਰ’ ਐਕਟਰ ਰੋਹਿਤ ਚੰਦੇਲ ਗ੍ਰਿਫ਼ਤਾਰ; ਲੱਗੇ ਗੰਭੀਰ ਇਲਜ਼ਾਮ !

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Gold-Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ !

Gold-Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ !

4 hours ago
ਪੰਜਾਬ ਦੇ ਹਰਨੂਰ ਸਿੰਘ ਨੇ ਮਲੇਸ਼ੀਆ ‘ਚ ਗੱਡੇ ਝੰਡੇ; ਅੰਤਰਰਾਸ਼ਟਰੀ ਕਰਾਟੇ ਮੁਕਾਬਲੇ ‘ਚ ਜਿੱਤਿਆ ਕਾਂਸੀ ਦਾ ਤਗਮਾ

ਪੰਜਾਬ ਦੇ ਹਰਨੂਰ ਸਿੰਘ ਨੇ ਮਲੇਸ਼ੀਆ ‘ਚ ਗੱਡੇ ਝੰਡੇ; ਅੰਤਰਰਾਸ਼ਟਰੀ ਕਰਾਟੇ ਮੁਕਾਬਲੇ ‘ਚ ਜਿੱਤਿਆ ਕਾਂਸੀ ਦਾ ਤਗਮਾ

4 hours ago
Hindi News
English News
Saturday, July 11, 2026
No Result
View All Result
37 °c
Chandigarh
33 ° Sun
35 ° Mon
36 ° Tue
36 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

June 21, 2026
in ਖਬਰਾਂ, ਪੰਜਾਬ
Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

Punjab: ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ

– ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਲਈ ਕੀਤਾ ਜਾਵੇਗਾ ਪ੍ਰੇਰਿਤ

ਚੰਡੀਗੜ੍ਹ, 21 ਜੂਨ (ਵਿਸ਼ਵ ਵਾਰਤਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਬੀਤੇ ਦਿਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਹੋਈ। ਇਸ ਦੌਰਾਨ ਇਕੱਤਰਤਾ ’ਚ 27 ਜੂਨ ਨੂੰ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ ਬੁਲਾਉਣ ਅਤੇ ਹਲਕਾ ਪੱਧਰ ’ਤੇ ਇਕੱਠ ਕਰਕੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਕਰਨ ਲਈ ਪ੍ਰੇਰਿਤ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਕੌਮੀ ਰਵਾਇਤਾਂ ਅੱਗੇ ਸਿਰ ਝੁਕਾਉਣਾ ਹਰ ਸਿੱਖ ਦਾ ਫ਼ਰਜ਼ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਪ੍ਰਚਾਰਣ ਲਈ ਜਿੰਮੇਵਾਰ ਸਿੱਖ ਸੰਸਥਾ ਹੈ, ਇਸ ਲਈ ਪੂਰੀ ਕੌਮ ਨੂੰ ਅਪੀਲ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਹਾਨ ਪਰੰਪਰਾ, ਮਰਯਾਦਾ ਅਤੇ ਆਦੇਸ਼ਾਂ ਦਾ ਸਤਿਕਾਰ ਕਰਦਿਆਂ ਕੌਮੀ ਏਕਤਾ, ਅਨੁਸ਼ਾਸਨ ਅਤੇ ਗੁਰਮਤਿ ਸਿਧਾਂਤਾਂ ਅਨੁਸਾਰ ਆਪਣਾ ਫ਼ਰਜ਼ ਨਿਭਾਏ।

ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਸਬੰਧੀ ਸ਼੍ਰੋਮਣੀ ਕਮੇਟੀ ਦੀ ਜਨਰਲ ਇਕੱਤਰਤਾ 27 ਜੂਨ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਬੁਲਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ, ਜਿਸ ਵਿਚ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਰ ਹਲਕੇ ਵਿਚ ਵੱਡੇ ਇਕੱਠ ਕਰੇਗੀ ਅਤੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਦੀ ਪਾਲਣਾ ਲਈ ਪ੍ਰੇਰਿਤ ਕੀਤਾ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਸਬੰਧੀ ਬਣਾਏ ਗਏ ਕਾਨੂੰਨ ਦੇ ਸਵਾਗਤ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਕੌਮੀ ਹਿੱਤਾਂ ਵਾਸਤੇ ਇਸ ਕਾਨੂੰਨ ਵਿਚ ਦਰਜ਼ ਇਤਰਾਜ਼ਯੋਗ ਮੱਦਾਂ ਨੂੰ ਹਟਾਏ ਜਾਣ ਦੀ ਮੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵਿਧਾਨ ਸਭਾ ਦੇ ਸਿੱਖ ਮੈਂਬਰਾਂ ਨੂੰ ਬੁਲਾਇਆ ਗਿਆ ਹੈ ਅਤੇ ਇਸ ਦੀ ਹਰ ਵਿਧਾਇਕ ਨੂੰ ਪਾਲਣਾ ਕਰਨੀ ਚਾਹੀਦੀ ਹੈ। ਇਕ ਸਵਾਲ ਦੇ ਜਵਾਬ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਉਨ੍ਹਾਂ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਾਂ ਬਾਰੇ ਗ਼ਲਤ ਬਿਆਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਅਤੇ ਮੈਨੂੰ ਮਾਣ ਹੈ ਕਿ ਮੈਂ ਆਪਣੇ ਪੁਰਖਿਆਂ ਦੀ ਇਸ ਮਹਾਨ ਜਥੇਬੰਦੀ ਨਾਲ ਜੁੜਿਆ ਹਾਂ। ਉਨ੍ਹਾਂ ਕਿਹਾ ਕਿ ਮੈਂ ਇਸ ਜਥੇਬੰਦੀ ਦੀ ਸਥਾਪਨਾ ਲਈ ਕੁਰਬਾਨੀਆਂ ਕਰਨ ਵਾਲੇ ਅਤੇ ਇਸ ਵਿਚ ਮਹਾਨ ਯੋਗਦਾਨ ਵਾਲੀਆਂ ਸ਼ਖ਼ਸੀਅਤਾਂ ਨੂੰ ਹਮੇਸ਼ਾ ਸਿਜਦਾ ਕਰਦਾ ਹਾਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

by Jaspreet Kaur
July 11, 2026
0

ਵੀਅਤਨਾਮ 'ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST ਨਵੀ ਦਿੱਲੀ, 11 ਜੁਲਾਈ 2026 (ਵਿਸ਼ਵ ਵਾਰਤਾ):...

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ

by Jaspreet Kaur
July 11, 2026
0

PM ਮੋਦੀ ਦਾ ਨਿਊਜ਼ੀਲੈਂਡ ਦੌਰਾ: ਭਾਰਤੀ ਭਾਈਚਾਰੇ ਨੂੰ ਕੀਤਾ ਸੰਬੋਧਨ 'ਕੀਆ ਓਰਾ ਮੋਦੀ' ਪ੍ਰੋਗਰਾਮ ਦੌਰਾਨ ਦਿਖਾਇਆ 25 ਸਾਲ ਪੁਰਾਣਾ ਮਫ਼ਲਰ;...

ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਗੰਨੇ ਦੇ ਖੇਤ ‘ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

by Jaspreet Kaur
July 11, 2026
0

ਗੰਨੇ ਦੇ ਖੇਤ 'ਚੋਂ ਮਿਲਿਆ ਸ਼ੱਕੀ ਡਰੋਨ; ਪੁਲਿਸ ਨੇ ਜਾਂਚ ਕੀਤੀ ਸ਼ੁਰੂ ਗੁਰਦਾਸਪੁਰ, 11 ਜੁਲਾਈ 2026 (ਵਿਸ਼ਵ ਵਾਰਤਾ): ਗੁਰਦਾਸਪੁਰ ਨੇੜਲੇ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ

by Ankit
July 11, 2026
0

  ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਮੋਹਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤਿੰਨ ਬੱਸਾਂ ਰਵਾਨਾ - ਵਿਧਾਇਕ ਕੁਲਵੰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

ਵੀਅਤਨਾਮ ‘ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST

by Jaspreet Kaur
July 11, 2026
0

ਵੀਅਤਨਾਮ 'ਚ ਹਾਦਸਾਗ੍ਰਸਤ ਹੋਈ ਕਿਸ਼ਤੀ ਵਿੱਚ ਕੌਣ-ਕੌਣ ਸੀ ਸਵਾਰ? ਸਾਹਮਣੇ ਆਈ ਪੂਰੀ LIST ਨਵੀ ਦਿੱਲੀ, 11 ਜੁਲਾਈ 2026 (ਵਿਸ਼ਵ ਵਾਰਤਾ):...

Most Popular

ਫਿਲਮ ‘ਲਵ ਐਂਡ ਵਾਰ’ ਦੇ ਸੈੱਟ ‘ਤੇ ਵਰਕਰ ਦੀ ਮੌਤ ਤੋਂ ਬਾਅਦ FWICE ਨੇ ਸਖ਼ਤ ਸੁਰੱਖਿਆ ਨਿਯਮਾਂ, ਸੈੱਟਾਂ ‘ਤੇ ਬਿਹਤਰ ਕੰਮ ਕਰਨ ਦੀਆਂ ਸਥਿਤੀਆਂ ਦੀ ਕੀਤੀ ਮੰਗ

ਫਿਲਮ ‘ਲਵ ਐਂਡ ਵਾਰ’ ਦੇ ਸੈੱਟ ‘ਤੇ ਵਰਕਰ ਦੀ ਮੌਤ ਤੋਂ ਬਾਅਦ FWICE ਨੇ ਸਖ਼ਤ ਸੁਰੱਖਿਆ ਨਿਯਮਾਂ, ਸੈੱਟਾਂ ‘ਤੇ ਬਿਹਤਰ ਕੰਮ ਕਰਨ ਦੀਆਂ ਸਥਿਤੀਆਂ ਦੀ ਕੀਤੀ ਮੰਗ

by Navjot
2 weeks ago
0

ਫਿਲਮ 'ਲਵ ਐਂਡ ਵਾਰ' ਦੇ ਸੈੱਟ 'ਤੇ ਵਰਕਰ ਦੀ ਮੌਤ ਤੋਂ ਬਾਅਦ FWICE ਨੇ ਸਖ਼ਤ ਸੁਰੱਖਿਆ ਨਿਯਮਾਂ, ਸੈੱਟਾਂ 'ਤੇ ਬਿਹਤਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 