• Latest
  • Trending
PUNJAB : SGPC ਪ੍ਰਧਾਨ ਵਜੋਂ ਮੁੜ ਸੇਵਾਵਾਂ ਸੰਭਾਲਣਗੇ ਹਰਜਿੰਦਰ ਸਿੰਘ ਧਾਮੀ

PUNJAB : SGPC ਪ੍ਰਧਾਨ ਵਜੋਂ ਮੁੜ ਸੇਵਾਵਾਂ ਸੰਭਾਲਣਗੇ ਹਰਜਿੰਦਰ ਸਿੰਘ ਧਾਮੀ

9 months ago
Goa Nightclub Fire: ਥਾਈਲੈਂਡ ਵਿੱਚ ਹਿਰਾਸਤ ‘ਚ ਲਏ ਗਏ ਲੂਥਰਾ ਬ੍ਰਦਰਸ

Goa Nightclub Fire: ਥਾਈਲੈਂਡ ਵਿੱਚ ਹਿਰਾਸਤ ‘ਚ ਲਏ ਗਏ ਲੂਥਰਾ ਬ੍ਰਦਰਸ

34 minutes ago
Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

53 minutes ago
International: ਟਰੰਪ ਨੇ ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਨੂੰ ਲੈ ਕੇ ਦਿੱਤਾ ਅਜੀਬੋ-ਗਰੀਬ ਬਿਆਨ

International: ਟਰੰਪ ਨੇ ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਨੂੰ ਲੈ ਕੇ ਦਿੱਤਾ ਅਜੀਬੋ-ਗਰੀਬ ਬਿਆਨ

1 hour ago
SIR ਦੇ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਅੱਜ: ਕੁੱਝ ਸੂਬਿਆਂ ‘ਚ ਵਧ ਸਕਦੀ ਹੈ ਮਿਆਦ

SIR ਦੇ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਅੱਜ: ਕੁੱਝ ਸੂਬਿਆਂ ‘ਚ ਵਧ ਸਕਦੀ ਹੈ ਮਿਆਦ

2 hours ago
Punjab Politics: ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਬਾਰੇ ਮੰਗੀ ਰਿਪੋਰਟ: ਪੰਜਾਬ ਇੰਚਾਰਜ ਦੀ ਲਾਈ ਡਿਊਟੀ

Punjab Politics: ਕਾਂਗਰਸ ਹਾਈਕਮਾਨ ਨੇ ਨਵਜੋਤ ਕੌਰ ਸਿੱਧੂ ਬਾਰੇ ਮੰਗੀ ਰਿਪੋਰਟ: ਪੰਜਾਬ ਇੰਚਾਰਜ ਦੀ ਲਾਈ ਡਿਊਟੀ

3 hours ago
 India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਅੱਜ 

 India Vs South Africa : ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਟੀ-20 ਮੈਚ ਅੱਜ 

3 hours ago
Punjab Weather: ਪੰਜਾਬ ਵਿੱਚ ਕੱਲ੍ਹ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਪੰਜਾਬ ਵਿੱਚ ਕੱਲ੍ਹ ਤੋਂ ਸੰਘਣੀ ਧੁੰਦ ਦਾ ਅਲਰਟ ਜਾਰੀ

4 hours ago
Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News: ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

4 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
International: ਹੁਣ 9 ਕਰੋੜ ‘ਚ ਮਿਲੇਗੀ ਅਮਰੀਕੀ ਨਾਗਰਿਕਤਾ: ‘ਟਰੰਪ ਗੋਲਡ ਕਾਰਡ’ ਕੀਤਾ ਗਿਆ ਲਾਂਚ

International: ਹੁਣ 9 ਕਰੋੜ ‘ਚ ਮਿਲੇਗੀ ਅਮਰੀਕੀ ਨਾਗਰਿਕਤਾ: ‘ਟਰੰਪ ਗੋਲਡ ਕਾਰਡ’ ਕੀਤਾ ਗਿਆ ਲਾਂਚ

4 hours ago
National: ਜੇ ਹੁਣ ਉਡਾਣ ‘ਚ ਹੋਈ ਦੇਰੀ, ਤਾਂ ਹੋਵੇਗੀ ਜਾਂਚ: ਕੰਪਨੀਆਂ ਨੂੰ ਦੱਸਣਾ ਪਵੇਗਾ ਕਾਰਨ

National: ਜੇ ਹੁਣ ਉਡਾਣ ‘ਚ ਹੋਈ ਦੇਰੀ, ਤਾਂ ਹੋਵੇਗੀ ਜਾਂਚ: ਕੰਪਨੀਆਂ ਨੂੰ ਦੱਸਣਾ ਪਵੇਗਾ ਕਾਰਨ

4 hours ago
Hukamnama Sri Darbar Sahib Today – 11 December 2025 | Ang 800 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 11 December 2025 | Ang 800 I ਅੱਜ ਦਾ ਹੁਕਮਨਾਮਾ

5 hours ago
Hindi News
English News
Thursday, December 11, 2025
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result

PUNJAB : SGPC ਪ੍ਰਧਾਨ ਵਜੋਂ ਮੁੜ ਸੇਵਾਵਾਂ ਸੰਭਾਲਣਗੇ ਹਰਜਿੰਦਰ ਸਿੰਘ ਧਾਮੀ

March 18, 2025
in ਖਬਰਾਂ
PUNJAB : SGPC ਪ੍ਰਧਾਨ ਵਜੋਂ ਮੁੜ ਸੇਵਾਵਾਂ ਸੰਭਾਲਣਗੇ ਹਰਜਿੰਦਰ ਸਿੰਘ ਧਾਮੀ

PUNJAB : SGPC ਪ੍ਰਧਾਨ ਵਜੋਂ ਮੁੜ ਸੇਵਾਵਾਂ ਸੰਭਾਲਣਗੇ ਹਰਜਿੰਦਰ ਸਿੰਘ ਧਾਮੀ

ਚੰਡੀਗੜ੍ਹ, 18ਮਾਰਚ (ਵਿਸ਼ਵ ਵਾਰਤਾ) PUNJAB : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰਾਂ ਅਤੇ ਸੁਖਬੀਰ ਬਾਦਲ ਵੱਲੋਂ ਮਨਾਏ ਜਾਣ ਤੋਂ ਬਾਅਦ ਆਪਣਾ ਅਸਤੀਫਾ ਵਾਪਸ ਲੈਣ ਲਈ ਸਹਿਮਤ ਹੋ ਗਏ ਹਨ। ਆਉਣ ਵਾਲੇ ਦਿਨਾਂ ਵਿੱਚ, ਉਹ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚਣਗੇ ਅਤੇ ਆਪਣੀਆਂ ਸੇਵਾਵਾਂ ਸੰਭਾਲਣਗੇ। ਜ਼ਿਕਰਯੋਗ ਹੈ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿਛਲੇ ਦਿਨੀਂ SGPC ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਨੂੰ ਮਿਲਣ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਸਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਨੂੰ ਨਾ-ਮਨਜ਼ੂਰ ਕਰਨ ਉਪਰੰਤ ਅੱਜ ਐਡਵੋਕੇਟ ਧਾਮੀ ਨੇ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਹਨਾਂ ਨੇ ਕਿਹਾ ਕਿ ਮੈਂ 2-4 ਦਿਨਾਂ ਵਿੱਚ ਜਾ ਕੇ ਸੇਵਾ ਸੰਭਾਲ ਲਵਾਂਗਾ।

PUNJAB

ਗੌਰਤਲਬ ਹੈ ਕਿ ਬੀਤੇ ਦਿਨ ਧਾਮੀ ਦਾ ਅਸਤੀਫਾ ਅੰਤ੍ਰਿੰਗ ਕਮੇਟੀ ਵਲੋਂ ਨਾ-ਮਨਜ਼ੂਰ ਕਰ ਦਿੱਤਾ ਗਿਆ ਸੀ, ਧਾਮੀ ਵੱਲੋਂ ਇੱਕ-ਦੋ ਦਿਨਾਂ ਅੰਦਰ ਮੁੜ ਅਹੁਦਾ ਸੰਭਾਲਿਆ ਜਾਵੇਗਾ। ਇਸ ਤੋਂ ਪਹਿਲਾਂ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵਲੋਂ ਵੀ ਬੀਤੇ ਕੱਲ੍ਹ ਅਸਤੀਫ਼ਾ ਵਾਪਸ ਲੈਣ ਲਈ ਐਡਵੋਕੇਟ ਧਾਮੀ ਨੂੰ ਅਪੀਲ ਕੀਤੀ ਗਈ ਸੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Goa Nightclub Fire: ਥਾਈਲੈਂਡ ਵਿੱਚ ਹਿਰਾਸਤ ‘ਚ ਲਏ ਗਏ ਲੂਥਰਾ ਬ੍ਰਦਰਸ

Goa Nightclub Fire: ਥਾਈਲੈਂਡ ਵਿੱਚ ਹਿਰਾਸਤ ‘ਚ ਲਏ ਗਏ ਲੂਥਰਾ ਬ੍ਰਦਰਸ

by Ranjit Singh
December 11, 2025
0

Goa Nightclub Fire: ਥਾਈਲੈਂਡ ਵਿੱਚ ਹਿਰਾਸਤ 'ਚ ਲਏ ਗਏ ਲੂਥਰਾ ਬ੍ਰਦਰਸ ਗੋਆ, 11 ਦਸੰਬਰ 2025 (ਵਿਸ਼ਵ ਵਾਰਤਾ) - ਗੋਆ ਦੇ...

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ

by Ranjit Singh
December 11, 2025
0

Punjab: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਅੱਜ ਅੰਮ੍ਰਿਤਸਰ, 11 ਦਸੰਬਰ 2025 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Punjab)...

International: ਟਰੰਪ ਨੇ ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਨੂੰ ਲੈ ਕੇ ਦਿੱਤਾ ਅਜੀਬੋ-ਗਰੀਬ ਬਿਆਨ

International: ਟਰੰਪ ਨੇ ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਨੂੰ ਲੈ ਕੇ ਦਿੱਤਾ ਅਜੀਬੋ-ਗਰੀਬ ਬਿਆਨ

by Ranjit Singh
December 11, 2025
0

International: ਟਰੰਪ ਨੇ ਵ੍ਹਾਈਟ ਹਾਊਸ ਦੀ ਪ੍ਰੈਸ ਸੈਕਟਰੀ ਨੂੰ ਲੈ ਕੇ ਦਿੱਤਾ ਅਜੀਬੋ-ਗਰੀਬ ਬਿਆਨ - ਸੈਕਟਰੀ ਲੀਵਿਟ ਦਾ ਚਿਹਰਾ ਬਹੁਤ...

SIR ਦੇ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਅੱਜ: ਕੁੱਝ ਸੂਬਿਆਂ ‘ਚ ਵਧ ਸਕਦੀ ਹੈ ਮਿਆਦ

SIR ਦੇ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਅੱਜ: ਕੁੱਝ ਸੂਬਿਆਂ ‘ਚ ਵਧ ਸਕਦੀ ਹੈ ਮਿਆਦ

by Ranjit Singh
December 11, 2025
0

SIR ਦੇ ਫਾਰਮ ਜਮ੍ਹਾਂ ਕਰਨ ਦੀ ਆਖਰੀ ਮਿਤੀ ਅੱਜ: ਕੁੱਝ ਸੂਬਿਆਂ 'ਚ ਵਧ ਸਕਦੀ ਹੈ ਮਿਆਦ ਨਵੀਂ ਦਿੱਲੀ, 11 ਦਸੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 11 December 2025 | Ang 800 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 11 December 2025 | Ang 800 I ਅੱਜ ਦਾ ਹੁਕਮਨਾਮਾ

December 11, 2025

ਬਦਲੀਆਂ

Punjab: ਚੋਣ ਕਮਿਸ਼ਨ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ‘ਤੇ ਲਾਈ ਰੋਕ

Punjab: ਚੰਡੀਗੜ੍ਹ ਪ੍ਰਸ਼ਾਸਨ ਨੇ ਦੋ IAS ਅਧਿਕਾਰੀਆਂ ਨੂੰ ਵਾਪਸ ਪੰਜਾਬ ਭੇਜਿਆ: ਹੁਕਮ ਜਾਰੀ

Haryana Transfer: 27 ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜਾਂ ਦੇ ਤਬਾਦਲੇ

Punjab Promotion: ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Transfer Orders: ਦੀਵਾਲੀ ‘ਤੇ ਪੰਜਾਬ ਦੇ 13 ਜੱਜਾਂ ਦਾ ਤਬਾਦਲਾ: ਹਾਈਕੋਰਟ ਨੇ ਹੁਕਮ ਜਾਰੀ ਕੀਤਾ

Punjab Transfers: ਦੋ IAS ਅਫਸਰਾਂ ਦੇ ਤਬਾਦਲੇ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Goa Nightclub Fire: ਥਾਈਲੈਂਡ ਵਿੱਚ ਹਿਰਾਸਤ ‘ਚ ਲਏ ਗਏ ਲੂਥਰਾ ਬ੍ਰਦਰਸ

Goa Nightclub Fire: ਥਾਈਲੈਂਡ ਵਿੱਚ ਹਿਰਾਸਤ ‘ਚ ਲਏ ਗਏ ਲੂਥਰਾ ਬ੍ਰਦਰਸ

by Ranjit Singh
December 11, 2025
0

Goa Nightclub Fire: ਥਾਈਲੈਂਡ ਵਿੱਚ ਹਿਰਾਸਤ 'ਚ ਲਏ ਗਏ ਲੂਥਰਾ ਬ੍ਰਦਰਸ ਗੋਆ, 11 ਦਸੰਬਰ 2025 (ਵਿਸ਼ਵ ਵਾਰਤਾ) - ਗੋਆ ਦੇ...

Most Popular

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ

by Jaspreet Kaur
September 30, 2025
0

Punjab Holiday : 8 ਅਕਤੂਬਰ ਨੂੰ ਛੁੱਟੀ ਦਾ ਐਲਾਨ - ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਚੰਡੀਗੜ੍ਹ, 30 ਸਤੰਬਰ 2025...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 