• Latest
  • Trending
Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

54 minutes ago
National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

7 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

41 minutes ago
Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

1 hour ago
Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

IND Vs ENG Lord’s Test: ਭਾਰਤ-ਇੰਗਲੈਂਡ ਵਿਚਾਲੇ ਮਹਿਲਾ ਟੈਸਟ ਮੈਚ ਅੱਜ ਤੋਂ

2 hours ago
Big News: ਭਾਰਤ ’ਚ ਖੇਡਿਆ ਜਾਵੇਗਾ ਆਸਟ੍ਰੇਲੀਆਈ ਟੀ-20 ਲੀਗ ਦਾ ਉਦਘਾਟਨੀ ਮੈਚ, PM Modi ਨੇ ਕੀਤਾ ਐਲਾਨ

3 hours ago
PM Modi ਆਸਟ੍ਰੇਲੀਆ ਫੇਰੀ ਸਮਾਪਤ ਕਰਨ ਤੋਂ ਬਾਅਦ ਨਿਊਜ਼ੀਲੈਂਡ ਜਾਣਗੇ

FIFA World Cup-2026: ਫਰਾਂਸ ਨੇ ਮੋਰੋਕੋ ਨੂੰ ਹਰਾ ਕੇ ਲਗਾਤਾਰ ਤੀਜੀ ਵਾਰ ਸੈਮੀਫਾਈਨਲ ‘ਚ ਬਣਾਈ ਜਗ੍ਹਾ

4 hours ago
International: ਜੇ ਹੋਰਮੁਜ਼ ਵਿੱਚ ਦਖਲਅੰਦਾਜ਼ੀ ਹੋਈ, ਤਾਂ ਢੁਕਵਾਂ ਜਵਾਬ ਦੇਵਾਂਗੇ – ਈਰਾਨ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Punjab Weather: ਸੂਬੇ ‘ਚ ਅੱਜ ਫੇਰ ਮੀਂਹ ਲਈ ਅਲਰਟ ਜਾਰੀ

Breaking: ਹਰਿਆਣਾ ਪੁਲਿਸ ਦੀ ਵੱਡੀ ਕਾਰਵਾਈ, ਨੰਦਲ ਗੈਂਗ ਦੇ 4 ਸ਼ੂਟਰ ਐਨਕਾਊਂਟਰ ‘ਚ ਢੇਰ

Hindi News
English News
Friday, July 10, 2026
No Result
View All Result
27 °c
Chandigarh
31 ° Sat
31 ° Sun
32 ° Mon
34 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

July 10, 2026
in ਖਬਰਾਂ, ਪੰਜਾਬ, ਫ਼ਿਲਮੀ
Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

Punjab: ਫ਼ਿਲਮ ‘ਸਤਲੁਜ’ ’ਤੇ ਰੋਕ ਦੇ ਵਿਰੁੱਧ SGPC ਵੱਲੋਂ ਰੋਸ ਮਾਰਚ

ਅੰਮ੍ਰਿਤਸਰ, 10 ਜੁਲਾਈ (ਵਿਸ਼ਵ ਵਾਰਤਾ): ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸਿੱਖਾਂ ਨਾਲ ਹੋਈਆਂ ਵਧੀਕੀਆਂ ਨੂੰ ਬਿਆਨ ਕਰਦੀ ਫ਼ਿਲਮ ‘ਸਤਲੁਜ’ ’ਤੇ ਰੋਕ ਲਗਾਉਣ ਦੇ ਵਿਰੋਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 10 ਜੁਲਾਈ ਨੂੰ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਤੱਕ ਰੋਸ ਮਾਰਚ ਕੀਤਾ ਗਿਆ।

ਇਸ ਮਾਰਚ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ। ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿੱਚ ਸੂਚਨਾ ਕੇਂਦਰ ਤੋਂ ਸ਼ੁਰੂ ਹੋ ਕੇ ਇਹ ਡਿਪਟੀ ਕਮਿਸ਼ਨਰ ਦਫ਼ਤਰ ਤੱਕ ਗਿਆ ਅਤੇ ਫਿਲਮ ਸਬੰਧੀ ਮੰਗ ਪੱਤਰ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ। ਸ਼੍ਰੋਮਣੀ ਕਮੇਟੀ ਦੇ ਮੈਂਬਰ, ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਬੈਨਰ ਲੈ ਕੇ ਅਤੇ ਨਾਅਰੇ ਲਗਾਉਂਦੇ ਹੋਏ ਮਾਰਚ ਵਿੱਚ ਸ਼ਾਮਲ ਹੋਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਫਿਲਮ ਸਤਲੁਜ ਵਿਚ ਜਿਥੇ ਭਾਈ ਜਸਵੰਤ ਸਿੰਘ ਖਾਲੜਾ ਵੱਲੋਂ ਮਨੁੱਖੀ ਅਧਿਕਾਰਾਂ ਲਈ ਕੀਤੇ ਕਾਰਜਾਂ ਨੂੰ ਬਿਆਨ ਕੀਤਾ ਗਿਆ ਹੈ, ਉਥੇ ਇਸ ਫਿਲਮ ਵਿਚ ਸਿੱਖ ਨੌਜੁਆਨਾਂ ਨਾਲ ਹੋਏ ਪੁਲਿਸ ਅੱਤਿਆਚਾਰਾਂ ਨੂੰ ਵੀ ਦਰਸਾਇਆ ਗਿਆ ਹੈ। ਭਾਈ ਜਸਵੰਤ ਸਿੰਘ ਖਾਲੜਾ ਨੇ ਉਨ੍ਹਾਂ ਬੇਕਸੂਰ ਨੌਜੁਆਨਾਂ ਨੂੰ ਇਨਸਾਫ਼ ਦਵਾਉਣ ਲਈ ਸੰਘਰਸ਼ ਕੀਤਾ, ਜਿਨ੍ਹਾਂ ਦੇ ਪੁਲਿਸ ਨੇ ਝੂਠੇ ਮੁਕਾਬਲੇ ਬਣਾਏ। ਇਸ ਫਿਲਮ ਨੇ ਸਰਕਾਰੀ ਪ੍ਰਬੰਧ ਵੱਲੋਂ ਸਿੱਖਾਂ ਨਾਲ ਕੀਤੀਆਂ ਵਧੀਕੀਆਂ ਨੂੰ ਜਗ-ਜਾਹਿਰ ਕੀਤਾ ਹੈ। ਸਰਕਾਰ ਨੇ ਇਸ ਫਿਲਮ ’ਤੇ ਰੋਕ ਲਗਾ ਕੇ ਸੱਚ ਦੀ ਅਵਾਜ਼ ਨੂੰ ਦਬਾਉਣ ਦਾ ਯਤਨ ਕੀਤਾ ਹੈ, ਜੋ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

by Ranjit Singh
July 10, 2026
0

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

by Ranjit Singh
July 10, 2026
0

Petrol-Diesel Price: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਸਰਕਾਰੀ ਤੇਲ ਕੰਪਨੀਆਂ ਨੇ 10 ਜੁਲਾਈ ਲਈ ਨਵੀਆਂ...

Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ

by Ranjit Singh
July 10, 2026
0

Punjab: 681 ਕਰਾਫਟ ਇੰਸਟ੍ਰਕਟਰ ਅਸਾਮੀਆਂ ਲਈ ਭਰਤੀ, ਅੱਜ ਤੋਂ ਆਨਲਾਈਨ ਕੀਤਾ ਜਾ ਸਕੇਗਾ ਅਪਲਾਈ ਚੰਡੀਗੜ੍ਹ, 10 ਜੁਲਾਈ (ਵਿਸ਼ਵ ਵਾਰਤਾ): ਸਰਕਾਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ

by Ranjit Singh
July 10, 2026
0

National: ਕਿਸਾਨਾਂ ਲਈ ਜ਼ਰੂਰੀ ਖ਼ਬਰ, ਅੱਜ ਹੀ ਕਰਾ ਲਓ ਇਹ ਕੰਮ, ਨਹੀਂ ਤਾਂ ਸਰਕਾਰੀ ਸਕੀਮਾਂ ਦਾ ਨਹੀਂ ਮਿਲੇਗਾ ਲਾਭ ਚੰਡੀਗੜ੍ਹ,...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
4 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 