• Latest
  • Trending
Punjab: ਅੰਮ੍ਰਿਤਧਾਰੀ ਸਰਪੰਚ ਨੂੰ ਕਿਰਪਾਨ ਕਾਰਨ ਲਾਲ ਕਿਲ੍ਹੇ ਤੇ ਜਾਣ ਤੋਂ ਰੋਕਣ ਦੀ SGPC ਪ੍ਰਧਾਨ ਨੇ ਕੀਤੀ ਨਿੰਦਾ

1 year ago
ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

2 minutes ago
ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

10 minutes ago
ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

16 minutes ago
ਬੰਗਲਾਦੇਸ਼ ਵਿੱਚ ਸਤੰਬਰ ਦੌਰਾਨ ਡੇਂਗੂ ਨਾਲ 87 ਮੌਤਾਂ ਦਰਜ

17 minutes ago
ਯਮਨ ਵਿੱਚ ਟੈਲੀਕਾਮ ਟਾਵਰਾਂ ‘ਤੇ ਹਵਾਈ ਹਮਲੇ, ਚਾਰ ਲੋਕਾਂ ਦੀ ਮੌਤ

18 minutes ago
Afghanistan : ਨਸ਼ਾ ਤਸਕਰੀ ਦਾ ਮਾਮਲਾ ; ਸ਼ੱਕੀ 60 ਵਿਅਕਤੀ ਗ੍ਰਿਫ਼ਤਾਰ, 29 ਕਿਲੋ ਨਸ਼ੀਲੇ ਪਦਾਰਥ ਜ਼ਬਤ

19 minutes ago
ਜੋਧਪੁਰ ਵਿੱਚ AGTF ਦੀ ਵੱਡੀ ਕਾਰਵਾਈ : ਲਾਰੈਂਸ ਗੈਂਗ ਦੇ 2 ਸ਼ੂਟਰ ਗ੍ਰਿਫ਼ਤਾਰ

21 minutes ago
ਜਾਅਲੀ ਕਰੰਸੀ ਦੇ ਮਾਮਲੇ ਵਿੱਚ NIA ਨੇ 2 ਹੋਰ ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

56 minutes ago
Punjab: ਨੌਜਵਾਨ ਦਾ ਕੁੱਟ-ਕੁੱਟ ਕੇ ਕਤਲ, ਪ੍ਰੇਮ ਸਬੰਧਾਂ ‘ਚ ਵਿਚੋਲਗੀ ਦਾ ਸੀ ਸ਼ੱਕ !

1 hour ago
Punjab: ਪੰਥ ‘ਚੋਂ ਛੇਕੇ ਜਾਣ ਤੋਂ ਬਾਅਦ ਅਮਰਜੀਤ ਚਾਵਲਾ ਦਾ ਵੱਡਾ ਬਿਆਨ

2 hours ago
Punjab: ਮਾਨਸਾ ਦੀ ਅਦਾਲਤ ‘ਤੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

Hindi News
English News
Monday, September 21, 2026
No Result
View All Result
34 °c
Chandigarh
29 ° Tue
29 ° Wed
29 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅੰਮ੍ਰਿਤਧਾਰੀ ਸਰਪੰਚ ਨੂੰ ਕਿਰਪਾਨ ਕਾਰਨ ਲਾਲ ਕਿਲ੍ਹੇ ਤੇ ਜਾਣ ਤੋਂ ਰੋਕਣ ਦੀ SGPC ਪ੍ਰਧਾਨ ਨੇ ਕੀਤੀ ਨਿੰਦਾ

August 17, 2025
in ਖਬਰਾਂ, ਪੰਜਾਬ
Punjab: ਅੰਮ੍ਰਿਤਧਾਰੀ ਸਰਪੰਚ ਨੂੰ ਕਿਰਪਾਨ ਕਾਰਨ ਲਾਲ ਕਿਲ੍ਹੇ ਤੇ ਜਾਣ ਤੋਂ ਰੋਕਣ ਦੀ SGPC ਪ੍ਰਧਾਨ ਨੇ ਕੀਤੀ ਨਿੰਦਾ

Punjab

ਅੰਮ੍ਰਿਤਸਰ, 17 ਅਗਸਤ 2025 (ਵਿਸ਼ਵ ਵਾਰਤਾ) (Punjab) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ 15 ਅਗਸਤ ਨੂੰ ਲਾਲ ਕਿਲ੍ਹੇ ’ਤੇ ਹੋ ਰਹੇ ਸਮਾਗਮ ਵਿੱਚ ਵਿਸ਼ੇਸ਼ ਸੱਦੇ ’ਤੇ ਗਏ ਨਾਭਾ ਨੇੜਲੇ ਪਿੰਡ ਦੇ ਅੰਮ੍ਰਿਤਧਾਰੀ ਗੁਰਸਿੱਖ ਸਰਪੰਚ ਸ. ਗੁਰਧਿਆਨ ਸਿੰਘ ਨੂੰ ਕਿਰਪਾਨ ਕਾਰਨ ਦਾਖ਼ਲ ਹੋਣ ਤੋਂ ਰੋਕਣ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇੱਕ ਬਿਆਨ ਵਿੱਚ ਆਖਿਆ ਕਿ ਗੁਰਧਿਆਨ ਸਿੰਘ ਵਿਸ਼ੇਸ਼ ਸੱਦੇ ’ਤੇ ਬੁਲਾਇਆ ਹੋਣ ਦੇ ਬਾਵਜੂਦ ਵੀ ਧਾਰਮਿਕ ਚਿੰਨ੍ਹ ਕਿਰਪਾਨ ਕਾਰਨ ਅੰਦਰ ਜਾਣ ਤੋਂ ਰੋਕਣਾ ਆਪਣੇ ਹੀ ਦੇਸ਼ ਅੰਦਰ ਬੇਗਾਨਗੀ ਵਾਲਾ ਵਿਹਾਰ ਹੈ।

Punjab
Punjab

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ (Punjab) ਨੇ ਦੇਸ਼ ਦੀ ਅਜ਼ਾਦੀ ਲਈ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪ੍ਰੰਤੂ ਦੇਸ਼ ਅਜ਼ਾਦ ਹੋਣ ਤੋਂ ਲੈ ਕੇ ਹੁਣ ਤੱਕ ਸਿੱਖਾਂ ਨਾਲ ਹਮੇਸ਼ਾ ਵਿਤਕਰੇ ਹੋ ਰਹੇ ਹਨ। ਦੇਸ਼ ਦੇ ਸੰਵਿਧਾਨ ਵਿੱਚ ਮਿਲੇ ਹੱਕਾਂ ਤੋਂ ਵੀ ਸਿੱਖਾਂ ਨੂੰ ਵਾਂਝਿਆਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਿਹੋ ਜਿਹਾ ਅਜ਼ਾਦੀ ਦਿਹਾੜਾ ਹੈ, ਜਿਸ ਵਿਚ ਦੇਸ਼ ਦੇ ਬਸ਼ਿੰਦਿਆਂ ਨੂੰ ਆਪਣੀਆਂ ਧਾਰਮਿਕ ਪਰੰਪਰਾਵਾਂ ਨਿਭਾਉਣ ਤੋਂ ਵੀ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਪੰਜ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਜਿਸ ਨੂੰ ਸਿੱਖ ਕਦੇ ਵੀ ਜੁਦਾ ਨਹੀਂ ਕਰ ਸਕਦਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਸਿੱਖਾਂ ਨੂੰ ਉਨ੍ਹਾਂ ਦੇ ਧਾਰਮਿਕ ਅਧਿਕਾਰਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।
ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੇ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਨਾ ਕਰੇ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

by Navjot
September 21, 2026
0

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ  ...

ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ

by Navjot
September 21, 2026
0

ਭਾਰਤ ਅਤੇ ਮਿਸਰ ਨੇ ਸੰਚਾਰ ਅਤੇ ਸੂਚਨਾ ਤਕਨਾਲੋਜੀ ਦੇ ਖੇਤਰ ਵਿੱਚ ਸਹਿਯੋਗ ਵਧਾਉਣ ਬਾਰੇ ਕੀਤੀ ਚਰਚਾ ਕਾਹਿਰਾ, 21 ਸਤੰਬਰ (ਵਿਸ਼ਵ...

ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ ‘ਐਡਵਾਂਸਡ ਰਡਾਰ ਸੈਂਟਰ’ ਦਾ ਰੱਖਿਆ ਨੀਂਹ ਪੱਥਰ

by Navjot
September 21, 2026
0

ਅਸਾਮ ਦੇ ਮੁੱਖ ਮੰਤਰੀ ਨੇ ਚੰਦਰਪੁਰ ਵਿਖੇ ISRO ਦੇ 'ਐਡਵਾਂਸਡ ਰਡਾਰ ਸੈਂਟਰ' ਦਾ ਰੱਖਿਆ ਨੀਂਹ ਪੱਥਰ ਗੁਹਾਟੀ, 21 ਸਤੰਬਰ (ਵਿਸ਼ਵ...

ਬੰਗਲਾਦੇਸ਼ ਵਿੱਚ ਸਤੰਬਰ ਦੌਰਾਨ ਡੇਂਗੂ ਨਾਲ 87 ਮੌਤਾਂ ਦਰਜ

ਬੰਗਲਾਦੇਸ਼ ਵਿੱਚ ਸਤੰਬਰ ਦੌਰਾਨ ਡੇਂਗੂ ਨਾਲ 87 ਮੌਤਾਂ ਦਰਜ

by Navjot
September 21, 2026
0

ਬੰਗਲਾਦੇਸ਼ ਵਿੱਚ ਸਤੰਬਰ ਦੌਰਾਨ ਡੇਂਗੂ ਨਾਲ 87 ਮੌਤਾਂ ਦਰਜ ਢਾਕਾ, 21 ਸਤੰਬਰ (ਵਿਸ਼ਵ ਵਾਰਤਾ): ਬੰਗਲਾਦੇਸ਼ ਵਿੱਚ ਸਤੰਬਰ ਮਹੀਨੇ ਦੌਰਾਨ ਹੁਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ

by Navjot
September 21, 2026
0

ਰਸ਼ਮਿਕਾ ਮੰਦਾਨਾ ਸਟਾਰਰ ਫਿਲਮ ‘Mysaa’ ਦਾ ਟੀਜ਼ਰ ਰਿਲੀਜ਼ ; ਰਸ਼ਮਿਕਾ ਇੱਕ ਦਲੇਰ ਕਬਾਇਲੀ ਔਰਤ ਦੀ ਭੂਮਿਕਾ ਵਿੱਚ ਆਈ ਨਜ਼ਰ  ...

Most Popular

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ

by Jaspreet Kaur
2 weeks ago
0

ਮਿਸ਼ਨ ਕਲੀਨ ਪੰਜਾਬ ਤਹਿਤ ਅੰਮ੍ਰਿਤਸਰ ਬੱਸ ਸਟੈਂਡ ਵਿਖੇ ਵਿਸ਼ੇਸ਼ ਸਫ਼ਾਈ ਮੁਹਿੰਮ - ਵਿਧਾਇਕਾ ਜੀਵਨ ਜੋਤ ਕੌਰ ਅਤੇ ਮੇਅਰ ਜਤਿੰਦਰ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 