• Latest
  • Trending
Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

56 minutes ago
Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

36 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

2 hours ago
Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

2 hours ago
Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

Big News: ਰਵਨੀਤ ਬਿੱਟੂ ਖ਼ਿਲਾਫ਼ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ, ਮਾਹੌਲ ਖਰਾਬ ਕਰਨ ਦੇ ਦੋਸ਼ !

2 hours ago
Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

Punjab ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਨੂੰ ਲੈ ਕੇ ਵੱਡੀ ਖ਼ਬਰ !

2 hours ago
Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

Petrol Diesel Price: ਪੈਟਰੋਲ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ

3 hours ago
Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

Big News: ਚੰਡੀਗੜ੍ਹ ‘ਚ ਪੁਰਾਣੇ ਵਾਹਨਾਂ ਨੂੰ ਸਕ੍ਰੈਪ ਕਰਨ ਲਈ ਨਵੇਂ ਨਿਯਮ ਲਾਗੂ

4 hours ago
Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

Power Slap: ਪੰਜਾਬੀ ਰੈਸਲਰ ਦੇ ਇੱਕ ਥੱਪੜ ਨੇ WWE ਚੈਂਪੀਅਨ ਨੂੰ ਕੀਤਾ ਚਿੱਤ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਦਿੱਲੀ ਦੌਰੇ ‘ਤੇ

5 hours ago
Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

Fifa World Cup: ਅੱਜ ਪਹਿਲੇ ਸੈਮੀਫਾਈਨਲ ਵਿੱਚ ਫਰਾਂਸ ਅਤੇ ਸਪੇਨ ਹੋਣਗੇ ਆਹਮੋ-ਸਾਹਮਣੇ

5 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Tuesday, July 14, 2026
No Result
View All Result
39 °c
Chandigarh
36 ° Wed
38 ° Thu
38 ° Fri
35 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

July 14, 2026
in ਖਬਰਾਂ, ਪੰਜਾਬ
Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

Punjab

Punjab: ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹਣ ਲਈ SGPC ਪ੍ਰਧਾਨ ਨੇ PM ਮੋਦੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 14 ਜੁਲਾਈ (ਵਿਸ਼ਵ ਵਾਰਤਾ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਤੁਰੰਤ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਐਡਵੋਕੇਟ ਧਾਮੀ ਵੱਲੋਂ ਲਿਖੇ ਗਏ ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਕਰਤਾਰਪੁਰ ਸਾਹਿਬ ਉਹ ਪਾਵਨ ਧਰਤੀ ਹੈ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਕਿਰਤ ਕਰਨ, ਨਾਮ ਜਪਣ ਤੇ ਵੰਡ ਛਕਣ ਦੇ ਉਪਦੇਸ਼ ਦੇ ਨਾਲ-ਨਾਲ ਭਾਈਚਾਰਕ ਸਾਂਝ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਸੰਗਤਾਂ ਇਸ ਦੇ ਦਰਸ਼ਨਾਂ ਦੀ ਤਾਂਘ ਹਮੇਸ਼ਾ ਰੱਖਦੀਆਂ ਹਨ।

ਪੱਤਰ ਵਿਚ ਕਿਹਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ 2019 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਨਾਲ ਦੁਨੀਆਂ ਭਰ ਦੇ ਸਿੱਖਾਂ ਦੀਆਂ ਰੋਜ਼ਾਨਾ ਕੀਤੀਆਂ ਅਰਦਾਸਾਂ ਪੂਰੀਆਂ ਹੋਈਆਂ ਸਨ ਅਤੇ ਲੱਖਾਂ ਸ਼ਰਧਾਲੂਆਂ ਨੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ ਸੀ। ਕੁਝ ਸਮਾਂ ਪਹਿਲਾਂ ਦੋਵਾਂ ਦੇਸ਼ਾਂ ਅੰਦਰ ਬਣੇ ਸੁਰੱਖਿਆ ਹਾਲਾਤਾਂ ਕਾਰਨ ਲਾਂਘੇ ਦੀ ਆਵਾਜਾਈ ਰੋਕੇ ਜਾਣ ਨਾਲ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਵਿੱਚ ਡੂੰਘੀ ਨਿਰਾਸ਼ਾ ਅਤੇ ਪੀੜਾ ਹੈ।

ਪੱਤਰ ਵਿੱਚ ਇਹ ਵੀ ਯਾਦ ਕਰਵਾਇਆ ਗਿਆ ਕਿ ਲਾਂਘੇ ਨੂੰ ਮੁੜ ਖੋਲ੍ਹਣ ਦੀ ਮੰਗ ਕੋਈ ਨਵੀਂ ਨਹੀਂ ਹੈ। ਸ਼੍ਰੋਮਣੀ ਕਮੇਟੀ ਨੇ ਕਈ ਵਾਰ ਮਤੇ ਕਰਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਸਰਕਾਰ ਤੱਕ ਪਹੁੰਚਾਈਆਂ ਹਨ। ਇਸ ਸਬੰਧੀ ਪੰਜਾਬ ਦੇ ਰਾਜਪਾਲ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਯਾਦ ਪੱਤਰ ਭੇਜ ਕੇ ਇਸ ਮਾਮਲੇ ਵਿੱਚ ਜਲਦ ਕਾਰਵਾਈ ਦੀ ਮੰਗ ਕੀਤੀ ਗਈ ਸੀ।

ਪ੍ਰਧਾਨ ਮੰਤਰੀ ਨੂੰ ਭੇਜੇ ਪੱਤਰ ਵਿਚ ਕਿਹਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦਾ ਮੁੜ ਖੁੱਲ੍ਹਣਾ ਕੇਵਲ ਧਾਰਮਿਕ ਯਾਤਰਾ ਦੀ ਸਹੂਲਤ ਨਹੀਂ, ਸਗੋਂ ਲੱਖਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਹੈ। ਉਨ੍ਹਾਂ ਪੱਤਰ ਰਾਹੀਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਪਾਵਨ ਅਸਥਾਨ ਦੀ ਵਿਸ਼ੇਸ਼ ਧਾਰਮਿਕ ਮਹੱਤਤਾ ਅਤੇ ਦੁਨੀਆਂ ਭਰ ਦੇ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਮਾਮਲੇ ਨੂੰ ਪਹਿਲ ਦੇ ਆਧਾਰ ’ਤੇ ਵਿਚਾਰਿਆ ਜਾਵੇ ਅਤੇ ਸਬੰਧਤ ਮੰਤਰਾਲਿਆਂ ਨੂੰ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਤੁਰੰਤ ਮੁੜ ਖੋਲ੍ਹਣ ਲਈ ਲੋੜੀਂਦੇ ਕੂਟਨੀਤਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਜਾਣ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਿੱਖ ਭਾਈਚਾਰੇ ਦੀ ਇਸ ਭਾਵਨਾਤਮਕ ਅਪੀਲ ’ਤੇ ਕੇਂਦਰ ਸਰਕਾਰ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰੇਗੀ, ਤਾਂ ਜੋ ਦੁਨੀਆਂ ਭਰ ਦੇ ਸ਼ਰਧਾਲੂ ਇਕ ਵਾਰ ਫਿਰ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋ ਸਕਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

by Ranjit Singh
July 14, 2026
0

Punjab: ਪੰਜਾਬ ਕਾਂਗਰਸ ਦੇ ਸੰਕਟ 'ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 14, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

Bathinda: ਤਲਵੰਡੀ ਸਾਬੋ ‘ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ

by Ranjit Singh
July 14, 2026
0

Bathinda: ਤਲਵੰਡੀ ਸਾਬੋ 'ਚ ਦਰਦਨਾਕ ਹਾਦਸਾ, ਕਮਰੇ ਦੀ ਛੱਤ ਡਿੱਗਣ ਨਾਲ ਮਾਂ-ਪੁੱਤ ਦੀ ਮੌਤ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ): ਬਠਿੰਡਾ...

Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ

by Ranjit Singh
July 14, 2026
0

Breaking: ਪੰਜਾਬ ਵਿੱਚ PM-ਰਾਹਤ ਸਕੀਮ ਹੋਵੇਗੀ ਲਾਗੂ, ਪੰਜਾਬ ਸਰਕਾਰ ਈ FARISHTEY ਸਕੀਮ ਨਾਲ ਹੋਵੇਗੀ ਏਕੀਕ੍ਰਿਤ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

Punjab: ਪੰਜਾਬ ਕਾਂਗਰਸ ਦੇ ਸੰਕਟ ‘ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ

by Ranjit Singh
July 14, 2026
0

Punjab: ਪੰਜਾਬ ਕਾਂਗਰਸ ਦੇ ਸੰਕਟ 'ਤੇ ਅੱਜ ਦਿੱਲੀ ਵਿੱਚ ਹਾਈਕਮਾਂਡ ਦੀ ਅਹਿਮ ਬੈਠਕ ਅੱਜ ਚੰਡੀਗੜ੍ਹ, 14 ਜੁਲਾਈ (ਵਿਸ਼ਵ ਵਾਰਤਾ) –...

Most Popular

OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

OTT ਪਲੇਟਫਾਰਮ ਤੋਂ ਫ਼ਿਲਮ ‘ਸਤਲੁਜ’ ਨੂੰ ਅਚਾਨਕ ਹਟਾਏ ਜਾਣ ‘ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ

by Navjot
1 week ago
0

OTT ਪਲੇਟਫਾਰਮ ਤੋਂ ਫ਼ਿਲਮ 'ਸਤਲੁਜ' ਨੂੰ ਅਚਾਨਕ ਹਟਾਏ ਜਾਣ 'ਤੇ ਸੁਖਬੀਰ ਬਾਦਲ ਵੱਲੋਂ ਹੈਰਾਨੀ ਅਤੇ ਦੁੱਖ ਪ੍ਰਗਟਾਵਾ ਇਹ ਸਾਡੀ ਸੱਚਾਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 