• Latest
  • Trending
Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

3 weeks ago
Punjab: ਜਥੇਦਾਰ ਗੜਗੱਜ ਵੱਲੋਂ ਰਾਇਲ ਏਅਰ ਫੋਰਸ ’ਚ ਸੇਵਾਵਾਂ ਨਿਭਾਉਣ ਵਾਲੇ ਦੋ ਸਿੱਖ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ

2 minutes ago
Punjab: ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਬਠਿੰਡਾ ਅਦਾਲਤ ਵਿੱਚ ਸੁਣਵਾਈ ਅੱਜ

29 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ

PM Modi ਏਸ਼ੀਅਨ ਪੈਰਾ ਖੇਡਾਂ ਦੇ ਤਮਗਾ ਜੇਤੂ ਖਿਡਾਰੀਆਂ ਨਾਲ ਅੱਜ ਕਰਨਗੇ ਮੁਲਾਕਾਤ

Ayodhya Deepotsav: ਅਯੁੱਧਿਆ ਵਿੱਚ ਅੱਜ ਤੋਂ ਦੀਪ ਉਤਸਵ ਦੀਆਂ ਰੌਣਕਾਂ, 30 ਲੱਖ ਦੀਵਿਆਂ ਨਾਲ ਜਗਮਗਾਉਣਗੇ 56 ਘਾਟ

Punjab: ਏਸ਼ੀਅਨ ਚੈਂਪੀਅਨਜ਼ ਟਰਾਫੀ: ਅੱਜ ਖਿਤਾਬੀ ਮੁਕਾਬਲੇ ਲਈ ਭਿੜਨਗੇ ਭਾਰਤ ਤੇ ਜਾਪਾਨ

🌷ਅੱਜ ਦਾ ਵਿਚਾਰ🌷 🌷Aaj ka vichar 🌷

🌷ਅੱਜ ਦਾ ਵਿਚਾਰ🌷 🌷Aaj ka vichar 🌷

2 hours ago
Hukamnama Sri Darbar Sahib Today – 05 November 2026 | Ang 857 I ਅੱਜ ਦਾ ਹੁਕਮਨਾਮਾ

3 hours ago
ਪਰਵਿੰਦਰ ਸਿੰਘ ਝੋਟਾ ਕਤਲ ਮਾਮਲਾ : ਐਕਸ਼ਨ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ ; ਝੋਟਾ ਦੇ ਅੰਤਿਮ ਸੰਸਕਾਰ ਲਈ ਪਰਿਵਾਰ ਰਾਜ਼ੀ

11 hours ago
ਭਾਰਤ ਵੱਡੀ ਜਿੱਤ ਨਾਲ ਫਾਈਨਲ ‘ਚ ਪੁੱਜਾ, ਸੈਮੀਫਾਈਨਲ ਵਿੱਚ ਦੱਖਣੀ ਕੋਰੀਆ ਨੂੰ 8-1 ਨਾਲ ਹਰਾਇਆ

ਭਗਵੰਤ ਮਾਨ ਸਰਕਾਰ ਵੱਲੋਂ ਗੁਰੂ ਰਵਿਦਾਸ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਖੁਰਾਲਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ 3 ਦਿਨਾ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ

Hindi News
English News
Thursday, November 5, 2026
No Result
View All Result
21 °c
Chandigarh
24 ° Fri
24 ° Sat
23 ° Sun
23 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

October 14, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

Punjab: ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

– ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ

ਅੰਮ੍ਰਿਤਸਰ, 14 ਅਕਤੂਬਰ 2026 (ਵਿਸ਼ਵ ਵਾਰਤਾ): ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਪਰਵਿੰਦਰ ਸਿੰਘ ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਕਮੇਟੀ ਡੱਟ ਕੇ ਖੜ੍ਹੀ ਹੈ ਅਤੇ ਸ. ਪਰਵਿੰਦਰ ਸਿੰਘ ਦੇ ਪਰਿਵਾਰ ਲਈ ਹਰ ਸੰਭਵ ਸਹਿਯੋਗ ਦੇਣ ਲਈ ਵੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਿਹਮੀ ਨਾਲ ਕੀਤੇ ਗਏ ਕਤਲ ਦੇ ਵਿਰੋਧ ਵਜੋਂ ਭਲਕੇ 15 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਸਮੁੱਚੇ ਅਦਾਰੇ ਬੰਦ ਰੱਖੇ ਜਾਣਗੇ।

ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ। ਰੋਜ਼ਾਨਾ ਸੈਂਕੜੇ ਨੌਜੁਆਨ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਨੇਕਾਂ ਘਰ ਉਜੜ ਰਹੇ ਹਨ। ਉਨ੍ਹਾਂ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਦੌਰਾਨ ਸੰਗਤਾਂ ਨਾਲ ਸੰਵਦ ਸਮੇਂ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਦੀ ਸ਼ਰੇਆਮ ਵਿਕਰੀ ਸਬੰਧੀ ਸਾਹਮਣੇ ਆਈਆਂ ਗੱਲਾਂ ਨੇ ਸਰਕਾਰ ਦੇ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਦਾਅਵਿਆਂ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ।

ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਵਿਰੁੱਧ ਇਕਜੁਟ ਹੋ ਕੇ ਅਵਾਜ਼ ਬੁਲੰਦ ਕਰਨ ਅਤੇ ਪੰਜਾਬ ਦੀ ਨੌਜੁਆਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਆਪਣੀ ਜ਼ੁੰਮੇਵਾਰੀ ਨਿਭਾਉਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share201Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜਥੇਦਾਰ ਗੜਗੱਜ ਵੱਲੋਂ ਰਾਇਲ ਏਅਰ ਫੋਰਸ ’ਚ ਸੇਵਾਵਾਂ ਨਿਭਾਉਣ ਵਾਲੇ ਦੋ ਸਿੱਖ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ

Punjab: ਜਥੇਦਾਰ ਗੜਗੱਜ ਵੱਲੋਂ ਰਾਇਲ ਏਅਰ ਫੋਰਸ ’ਚ ਸੇਵਾਵਾਂ ਨਿਭਾਉਣ ਵਾਲੇ ਦੋ ਸਿੱਖ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ

by Ranjit Singh
November 5, 2026
0

Punjab: ਜਥੇਦਾਰ ਗੜਗੱਜ ਵੱਲੋਂ ਰਾਇਲ ਏਅਰ ਫੋਰਸ ’ਚ ਸੇਵਾਵਾਂ ਨਿਭਾਉਣ ਵਾਲੇ ਦੋ ਸਿੱਖ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ - ਯੂਕੇ...

Punjab: ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਬਠਿੰਡਾ ਅਦਾਲਤ ਵਿੱਚ ਸੁਣਵਾਈ ਅੱਜ

Punjab: ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਬਠਿੰਡਾ ਅਦਾਲਤ ਵਿੱਚ ਸੁਣਵਾਈ ਅੱਜ

by Ranjit Singh
November 5, 2026
0

Punjab: ਕੰਗਨਾ ਰਣੌਤ ਖ਼ਿਲਾਫ਼ ਮਾਣਹਾਨੀ ਮਾਮਲੇ ਦੀ ਬਠਿੰਡਾ ਅਦਾਲਤ ਵਿੱਚ ਸੁਣਵਾਈ ਅੱਜ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਭਾਜਪਾ ਦੀ ਸੰਸਦ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 5, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 5 ਨਵੰਬਰ...

Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ

Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ

by Ranjit Singh
November 5, 2026
0

Amit Shah ਅੱਜ ਹਰਿਆਣਾ ਦੌਰੇ ’ਤੇ, ਕਰਨਾਲ ਅਤੇ ਅੰਬਾਲਾ ਵਿੱਚ ਕਰਨਗੇ ਜਨਸਭਾਵਾਂ ਨੂੰ ਸੰਬੋਧਨ ਚੰਡੀਗੜ੍ਹ, 5 ਨਵੰਬਰ (ਵਿਸ਼ਵ ਵਾਰਤਾ): ਕੇਂਦਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜਥੇਦਾਰ ਗੜਗੱਜ ਵੱਲੋਂ ਰਾਇਲ ਏਅਰ ਫੋਰਸ ’ਚ ਸੇਵਾਵਾਂ ਨਿਭਾਉਣ ਵਾਲੇ ਦੋ ਸਿੱਖ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ

Punjab: ਜਥੇਦਾਰ ਗੜਗੱਜ ਵੱਲੋਂ ਰਾਇਲ ਏਅਰ ਫੋਰਸ ’ਚ ਸੇਵਾਵਾਂ ਨਿਭਾਉਣ ਵਾਲੇ ਦੋ ਸਿੱਖ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ

by Ranjit Singh
November 5, 2026
0

Punjab: ਜਥੇਦਾਰ ਗੜਗੱਜ ਵੱਲੋਂ ਰਾਇਲ ਏਅਰ ਫੋਰਸ ’ਚ ਸੇਵਾਵਾਂ ਨਿਭਾਉਣ ਵਾਲੇ ਦੋ ਸਿੱਖ ਜਵਾਨਾਂ ਨੂੰ ਕੀਤਾ ਗਿਆ ਸਨਮਾਨਿਤ - ਯੂਕੇ...

Most Popular

ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਨੂੰ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ ;  ਸਰਕਾਰੀ ਦਫ਼ਤਰ, ਬੋਰਡ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ 

by Navjot
3 weeks ago
0

ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਨੂੰ ਅੰਮ੍ਰਿਤਸਰ 'ਚ ਛੁੱਟੀ ਦਾ ਐਲਾਨ ;  ਸਰਕਾਰੀ ਦਫ਼ਤਰ, ਬੋਰਡ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 