• Latest
  • Trending
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

27 minutes ago
National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

34 minutes ago
Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

46 minutes ago
National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

60 minutes ago
Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

3 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

10 hours ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

11 hours ago
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

11 hours ago
ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

12 hours ago
Hindi News
English News
Saturday, August 29, 2026
No Result
View All Result
28 °c
Chandigarh
30 ° Sun
31 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

August 29, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

Punjab: ਬੰਦੀ ਸਿੰਘਾਂ ਦੀ ਰਿਹਾਈ ਤੇ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਕੀਤੇ ਜਾਣਗੇ ਅਰਦਾਸ ਸਮਾਗਮ

– ਦੇਸ਼-ਵਿਦੇਸ਼ ਦੀਆਂ ਸਿੱਖ ਸੰਗਤਾਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਆਪਣੇ ਪੱਧਰ ’ਤੇ ਅਰਦਾਸ ਕਰਨ ਦੀ ਅਪੀਲ

ਅੰਮ੍ਰਿਤਸਰ, 29 ਅਗਸਤ (ਵਿਸ਼ਵ ਵਾਰਤਾ): ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਸਿੱਖ ਕੈਦੀਆਂ (ਬੰਦੀ ਸਿੰਘਾਂ) ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 29 ਅਗਸਤ ਨੂੰ ਗੁਰੂ ਚਰਨਾਂ ਵਿੱਚ ਅਰਦਾਸ ਕਰਦਿਆਂ ਸਰਕਾਰਾਂ ਨੂੰ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਅਪੀਲ ਕੀਤੀ ਜਾਵੇਗੀ। ਇਸ ਮੰਤਵ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਅਤੇ ਅਤੇ ਵਿੱਦਿਅਕ ਅਦਾਰਿਆਂ ਵਿਚ ਸੁਖਮਨੀ ਸਾਹਿਬ ਦੇ ਜਾਪ ਕਰਕੇ ਅਰਦਾਸ ਕੀਤੀ ਜਾਵੇਗੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਅੰਤ੍ਰਿੰਗ ਕਮੇਟੀ ਦੀ ਬੈਠਕ ਦੌਰਾਨ ਸਮੂਹ ਅਹੁਦੇਦਾਰਾਂ ਅਤੇ ਮੈਂਬਰ ਸਾਹਿਬਾਨ ਵੱਲੋਂ ਸਰਬਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ 27 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿਨ੍ਹਾਂ ਦੇ ਭੋਗ 29 ਅਗਸਤ ਨੂੰ ਸਵੇਰੇ 10:00 ਵਜੇ ਪਾਏ ਜਾਣਗੇ।

ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਮੂਹ ਵਿੱਦਿਅਕ ਅਦਾਰਿਆਂ, ਸਕੂਲਾਂ ਅਤੇ ਕਾਲਜਾਂ ਵਿੱਚ 29 ਅਗਸਤ ਨੂੰ ਸਵੇਰੇ 10:00 ਵਜੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਸਮੂਹਿਕ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੂਹ ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਅਦਾਰਿਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਦੇਸ਼-ਵਿਦੇਸ਼ ਦੀ ਸਮੂਹ ਸਿੱਖ ਸੰਗਤ, ਸਿੱਖ ਜਥੇਬੰਦੀਆਂ ਅਤੇ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ 29 ਅਗਸਤ ਅਰਦਾਸ ਸਮਾਗਮ ਕਰਵਾਉਣ।

ਕਾਹਲਵਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਸਿਰਫ਼ ਕੁਝ ਵਿਅਕਤੀਆਂ ਦੀ ਰਿਹਾਈ ਦਾ ਮਸਲਾ ਨਹੀਂ, ਸਗੋਂ ਨਿਆਂ, ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੀ ਬਰਾਬਰ ਲਾਗੂ ਹੋਣ ਦੀ ਮਰਯਾਦਾ ਨਾਲ ਜੁੜਿਆ ਹੋਇਆ ਗੰਭੀਰ ਮਾਮਲਾ ਹੈ। ਜਿਹੜੇ ਕੈਦੀ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਦਹਾਕਿਆਂ ਤੱਕ ਜੇਲ੍ਹਾਂ ਵਿੱਚ ਬੰਦ ਰੱਖਣਾ ਉਨ੍ਹਾਂ ਦੇ ਪਰਿਵਾਰਾਂ ਲਈ ਵੀ ਅਸਹਿਣਯੋਗ ਪੀੜਾ ਦਾ ਕਾਰਨ ਬਣ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਲੰਮੇ ਸਮੇਂ ਤੋਂ ਸੰਵਿਧਾਨਕ ਅਤੇ ਲੋਕਤੰਤਰੀ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਬਲਵਿੰਦਰ ਸਿੰਘ ਕਾਹਲਵਾਂ ਨੇ ਖਾਸ ਤੌਰ ’ਤੇ ਭਾਈ ਜਗਤਾਰ ਸਿੰਘ ਹਵਾਰਾ ਦੀ ਬਿਰਧ ਅਤੇ ਗੰਭੀਰ ਬਿਮਾਰ ਮਾਤਾ ਦੀ ਦੇਖਭਾਲ ਲਈ ਉਨ੍ਹਾਂ ਦੀ ਪੈਰੋਲ ਦੀ ਕੀਤੀ ਜਾ ਰਹੀ ਪੈਰਵੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਮਨੁੱਖੀ ਸੰਵੇਦਨਾਵਾਂ ਨਾਲ ਜੁੜੇ ਇਸ ਮਾਮਲੇ ਵਿੱਚ ਵੀ ਸਰਕਾਰ ਵੱਲੋਂ ਅਜੇ ਤੱਕ ਕੋਈ ਅਮਲੀ ਕਦਮ ਨਾ ਚੁੱਕਣਾ ਚਿੰਤਾ ਦਾ ਵਿਸ਼ਾ ਹੈ। ਇਸੇ ਤਰ੍ਹਾਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਵੀ ਸਰਕਾਰਾਂ ਦੀ ਅਣਮਨੁੱਖੀ ਪਹੁੰਚ ਦੁਖਦਾਈ ਹੈ। ਸਰਕਾਰਾਂ ਨੂੰ ਅੜੀ ਛੱਡਣੀ ਚਾਹੀਦੀ ਹੈ ਅਤੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 29, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29...

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ

by Ranjit Singh
August 29, 2026
0

National: PM ਮੋਦੀ ਅੱਜ ਤੋਂ 4 ਦਿਨਾਂ ਦੇ ਵਿਦੇਸ਼ ਦੌਰੇ ’ਤੇ ਨਵੀਂ ਦਿੱਲੀ, 29 ਅਗਸਤ (ਵਿਸ਼ਵ ਵਾਰਤਾ): ਪ੍ਰਧਾਨ ਮੰਤਰੀ ਨਰਿੰਦਰ...

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ

by Ranjit Singh
August 29, 2026
0

Punjab: ਅੱਜ ਤੋਂ ਸ਼ੁਰੂ ਹੋਵੇਗਾ ‘Mission Clean Punjab 2.0’, 7 ਸਤੰਬਰ ਤੱਕ ਚੱਲੇਗੀ ਵਿਸ਼ੇਸ਼ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ):...

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

National: ਦਿੱਲੀ-NCR ‘ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ

by Ranjit Singh
August 29, 2026
0

National: ਦਿੱਲੀ-NCR 'ਚ CNG ਮਹਿੰਗੀ, ਇਸ ਸਾਲ 5ਵੀਂ ਵਾਰ ਹੋਇਆ ਵਾਧਾ ਨਵੀਂ ਦਿੱਲੀ, 29 ਅਗਸਤ (ਵਿਸ਼ਵ ਵਾਰਤਾ): ਦਿੱਲੀ-NCR ਵਿੱਚ CNG...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
August 29, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 29...

Most Popular

Punjab: ਅੱਜ ਫੇਰ ਸੂਬੇ ਦੀਆਂ ਔਰਤਾਂ ਦੇ ਖਾਤਿਆਂ ‘ਚ ਆਉਣਗੇ ਪੈਸੇ

Punjab: ਅੱਜ ਫੇਰ ਸੂਬੇ ਦੀਆਂ ਔਰਤਾਂ ਦੇ ਖਾਤਿਆਂ ‘ਚ ਆਉਣਗੇ ਪੈਸੇ

by Ranjit Singh
4 weeks ago
0

Punjab: ਅੱਜ ਫੇਰ ਸੂਬੇ ਦੀਆਂ ਔਰਤਾਂ ਦੇ ਖਾਤਿਆਂ 'ਚ ਆਉਣਗੇ ਪੈਸੇ - 25 ਜੂਨ ਤੋਂ ਬਾਅਦ ਰਜਿਸਟਰ ਹੋਈਆਂ ਯੋਗ ਮਹਿਲਾਵਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 