• Latest
  • Trending
Punjab: ਸ਼੍ਰੋਮਣੀ ਅਕਾਲੀ ਦਲ ਅਗਲੇ ਮਹੀਨੇ ਤੋਂ ਸਾਰੇ ਵਿਧਾਨ ਸਭਾ ਹਲਕਿਆਂ ‘ਚ ਕਰੇਗਾ ਰੈਲੀਆਂ

Punjab: ਸ਼੍ਰੋਮਣੀ ਅਕਾਲੀ ਦਲ ਅਗਲੇ ਮਹੀਨੇ ਤੋਂ ਸਾਰੇ ਵਿਧਾਨ ਸਭਾ ਹਲਕਿਆਂ ‘ਚ ਕਰੇਗਾ ਰੈਲੀਆਂ

1 month ago
Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

7 minutes ago
Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ

Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ

15 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

1 hour ago
Holi Safety Tips: ਹੋਲੀ ਮੌਕੇ ਰੰਗਾਂ ਨਾਲ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

Holi Safety Tips: ਹੋਲੀ ਮੌਕੇ ਰੰਗਾਂ ਨਾਲ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

1 hour ago
Laureus World Sports Awards 2026 : ਭਾਰਤੀ ਮਹਿਲਾ ਕ੍ਰਿਕਟ ਟੀਮ ਲੌਰੀਅਸ ਅਵਾਰਡ ਲਈ ਨਾਮੀਨੇਟ

Laureus World Sports Awards 2026 : ਭਾਰਤੀ ਮਹਿਲਾ ਕ੍ਰਿਕਟ ਟੀਮ ਲੌਰੀਅਸ ਅਵਾਰਡ ਲਈ ਨਾਮੀਨੇਟ

1 hour ago
ਹੋਲੇ ਮਹੱਲੇ ਦਾ ਕੀ ਅਰਥ ਹੈ ? ਕਦੋਂ ਹੋਈ ਸੀ ਇਸ ਦੀ ਸ਼ੁਰੂਆਤ

ਹੋਲੇ ਮਹੱਲੇ ਦਾ ਕੀ ਅਰਥ ਹੈ ? ਕਦੋਂ ਹੋਈ ਸੀ ਇਸ ਦੀ ਸ਼ੁਰੂਆਤ

2 hours ago
Iran Israel War: 37 ਭਾਰਤੀ ਜਹਾਜ਼ ਫਸੇ: ਹੋਰਮੁਜ਼ ਰੂਟ ਦੇ ਬੰਦ ਹੋਣ ਨਾਲ ਵਧੀਆਂ ਮੁਸ਼ਕਲਾਂ

Iran Israel War: 37 ਭਾਰਤੀ ਜਹਾਜ਼ ਫਸੇ: ਹੋਰਮੁਜ਼ ਰੂਟ ਦੇ ਬੰਦ ਹੋਣ ਨਾਲ ਵਧੀਆਂ ਮੁਸ਼ਕਲਾਂ

2 hours ago
PUNJAB : ਯਾਦਗਾਰੀ ਹੋ ਨਿਬੜਿਆ ਪੰਜਾਬ ਸਖੀ ਸ਼ਕਤੀ ਮੇਲਾ–2026, ਆਖਰੀ ਦਿਨ 70 ਹਜ਼ਾਰ ਦੇ ਕਰੀਬ ਲੋਕਾਂ ਨੇ ਖੰਨਾ ਕਾਰਨੀਵਾਲ ‘ਚ ਲਗਵਾਈ ਹਾਜ਼ਰੀ

PUNJAB : ਯਾਦਗਾਰੀ ਹੋ ਨਿਬੜਿਆ ਪੰਜਾਬ ਸਖੀ ਸ਼ਕਤੀ ਮੇਲਾ–2026, ਆਖਰੀ ਦਿਨ 70 ਹਜ਼ਾਰ ਦੇ ਕਰੀਬ ਲੋਕਾਂ ਨੇ ਖੰਨਾ ਕਾਰਨੀਵਾਲ ‘ਚ ਲਗਵਾਈ ਹਾਜ਼ਰੀ

2 hours ago
 T20 World Cup 2026 ਦਾ ਪਹਿਲਾ ਸੈਮੀਫਾਈਨਲ ਅੱਜ ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ

 T20 World Cup 2026 ਦਾ ਪਹਿਲਾ ਸੈਮੀਫਾਈਨਲ ਅੱਜ ਦੱਖਣੀ ਅਫਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ

2 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

2 hours ago
Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
Hindi News
English News
Wednesday, March 4, 2026
21 °c
Chandigarh
24 ° Wed
25 ° Thu
25 ° Fri
25 ° Sat
No Result
View All Result
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
  • ਹੋਮ-ਪੇਜ
  • ਖਬਰਾਂ
    • ਖੇਤੀਬਾੜੀ
    • ਸਿਆਸੀ
    • ਵਪਾਰ
    • ਧਾਰਮਿਕ
    • ਸਾਹਿਤਕ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਲੋਕ ਸਭਾ ਚੋਣਾਂ 2024
No Result
View All Result
WishavWarta -Web Portal - Punjabi News Agency
No Result
View All Result
ADVERTISEMENT

Punjab: ਸ਼੍ਰੋਮਣੀ ਅਕਾਲੀ ਦਲ ਅਗਲੇ ਮਹੀਨੇ ਤੋਂ ਸਾਰੇ ਵਿਧਾਨ ਸਭਾ ਹਲਕਿਆਂ ‘ਚ ਕਰੇਗਾ ਰੈਲੀਆਂ

January 24, 2026
in ਖਬਰਾਂ, ਪੰਜਾਬ
Punjab: ਸ਼੍ਰੋਮਣੀ ਅਕਾਲੀ ਦਲ ਅਗਲੇ ਮਹੀਨੇ ਤੋਂ ਸਾਰੇ ਵਿਧਾਨ ਸਭਾ ਹਲਕਿਆਂ ‘ਚ ਕਰੇਗਾ ਰੈਲੀਆਂ

Punjab: ਸ਼੍ਰੋਮਣੀ ਅਕਾਲੀ ਦਲ ਅਗਲੇ ਮਹੀਨੇ ਤੋਂ ਸਾਰੇ ਵਿਧਾਨ ਸਭਾ ਹਲਕਿਆਂ ‘ਚ ਕਰੇਗਾ ਰੈਲੀਆਂ

– ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ‘ਚ ਪਾਰਟੀ ਵੱਲੋਂ ਨਿਭਾਈ ਇਤਿਹਾਸਕ ਭੂਮਿਕਾ ਤੋਂ ਕਰਵਾਏਗਾ ਜਾਣੂ

ਚੰਡੀਗੜ੍ਹ, 24 ਜਨਵਰੀ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਵੱਲੋਂ ਅਗਲੇ ਮਹੀਨੇ ਤੋਂ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਰੈਲੀਆਂ ਕਰ ਕੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿਚ ਅਕਾਲੀ ਦਲ ਵੱਲੋਂ ਨਿਭਾਈ ਭੂਮਿਕਾ ਤੋਂ ਜਾਣੂ ਕਰਵਾਇਆ ਜਾਵੇਗਾ ਅਤੇ ਨਾਲ ਹੀ ਸੂਬੇ ਵਿਚ 2027 ਵਿਚ ਸਰਕਾਰ ਬਣਨ ’ਤੇ ਸੂਬੇ ਲਈ ਦੂਰਅੰਦੇਸ਼ੀ ਸੋਚ ਤੋਂ ਵੀ ਜਾਣੂ ਕਰਵਾਇਆ ਜਾਵੇਗਾ। ਇਹ ਫੈਸਲਾ ਅੱਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਅਤੇ ਹਲਕਾ ਇੰਚਾਰਜਾਂ ਦੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਲਿਆ ਗਿਆ।

ਇਸ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੀਟਿੰਗ ਵਿਚ ਜ਼ੋਰ ਦੇ ਕੇ ਕਿਹਾ ਕਿ ਸਮੇਂ ਦੀਆਂ ਅਕਾਲੀ ਦਲ ਦੀਆਂ ਸਰਕਾਰਾਂ ਨੇ ਸੂਬੇ ਵਿਚ ਅਣਕਿਆਸਾ ਵਿਕਾਸ ਕੀਤਾ ਹੈ ਭਾਵੇਂ ਉਹ ਸੂਬੇ ਨੂੰ ਬਿਜਲੀ ਸਰਪਲੱਸ ਬਣਾਉਣ ਦਾ ਮਾਮਲਾ ਹੋਵੇ, ਸਾਰੇ ਸ਼ਹਿਰਾਂ ਨੂੰ ਚਹੁੰ ਮਾਰਗੀ ਸੜਕਾਂ ਨਾਲ ਜੋੜਨ, ਨਵੇਂ ਥਰਮਲ ਪਲਾਂਟ ਅਤੇ ਹਵਾਈ ਅੱਡੇ ਸਥਾਪਿਤ ਕਰਨ ਜਾਂ ਫਿਰ ਪੇਂਡੂ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਦਾ ਹੋਵੇ। ਡਾ. ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਅਤੇ ਮੌਜੂਦਾ ਆਮ ਆਦਮੀ ਪਾਰਟੀ (ਆਪ) ਦੋਵਾਂ ਸਰਕਾਰਾਂ ਨੇ ਬੁਨਿਆਦੀ ਢਾਂਚੇ ਦਾ ਇਕ ਵੀ ਨਵਾਂ ਢਾਂਚੇ ਖੜ੍ਹਾ ਨਹੀਂ ਕੀਤਾ ਜਿਸ ਕਾਰਨ ਸੂਬੇ ਨੂੰ ਵੱਡਾ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਅਸੀਂ ਸੂਬੇ ਵਿਚ ਮੁੜ ਤੋਂ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਅਤੇ ਬੁਨਿਆਦੀ ਢਾਂਚੇ ਦੀ ਸਿਰਜਣਾ ਨਾਲ ਪੰਜਾਬ ਨੂੰ ਅੱਗੇ ਲੈ ਕੇ ਜਾਣ ਵਾਸਦੇ ਦ੍ਰਿੜ੍ਹ ਹਾਂ।

ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਨੂੰ ਅਪੀਲ ਕਰੇਗਾ ਕਿ ਉਹ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਕਰਨ। ਉਹਨਾਂ ਕਿਹਾ ਕਿ ਅਕਾਲੀ ਦਲ ਆਪ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਅਤੇ ਫੈਸਲਿਆਂ ਖਿਲਾਫ ਲੋਕ ਲਹਿਰ ਵੀ ਖੜ੍ਹੀ ਕਰੇਗਾ। ਅਸੀਂ ਪੰਜਾਬੀਆਂ ਨੂੰ ਭਰੋਸਾ ਦੁਆਉਂਦੇ ਹਾਂ ਕਿ ਪੰਜਾਬ ਨੂੰ ਮੌਜੂਦਾ ਕਾਨੂੰਨ ਹੀਣਤਾ ਦੇ ਦੌਰ ਵਿਚੋਂ ਕੱਢ ਕੇ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਦੀ ਸ਼ੁਰੂਆਤ ਕੀਤੀਜਾਵੇਗੀ ਅਤੇ ਪੰਜਾਬ ਵਿਚ ਨਿਵੇਸ਼ ਵਾਪਸ ਲਿਆ ਕੇ ਨੌਜਵਾਨਾਂ ਵਾਸਤੇ ਨੌਕਰੀਆਂ ਦੀ ਸਿਰਜਣਾ ਕੀਤੀ ਜਾਵੇਗੀ।

ਮੀਟਿੰਗ ਨੇ ਇਹ ਵੀ ਫੈਸਲਾ ਲਿਆ ਕਿ ਸਮੁੱਚਾ ਜਥੇਬੰਦਕ ਢਾਂਚਾ 10 ਫਰਵਰੀ ਤੱਕ ਮੁਕੰਮਲ ਕਰ ਲਿਆ ਜਾਵੇ। ਇਹ ਵੀ ਫੈਸਲਾ ਕੀਤਾ ਗਿਆ ਕਿ ਬੂਥ ਪੱਧਰੀ ਕਮੇਟੀਆਂ ਵੀ ਸਥਾਪਿਤ ਕੀਤੀਆਂ ਜਾਣਗੀਆਂ ਅਤੇ ਯੂਥ ਅਕਾਲੀ ਦਲ, ਇਸਤਰੀ ਅਕਾਲੀ ਦਲ, ਅਨੁਸੂਚਿਤ ਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਵਪਾਰ ਵਿੰਗ ਸਮੇਤ ਪਾਰਟੀ ਦੇ ਸਮੁੱਚੇ ਵਿੰਗਾਂ ਦਾ ਢਾਂਚਾ ਵੀ ਖੜ੍ਹਾ ਕੀਤਾ ਜਾਵੇਗਾ। ਇਹ ਵੀ ਫੈਸਲਾ ਕੀਤਾ ਗਿਆ ਕਿ ਜਿਹੜੇ ਸਾਰੇ ਆਗੂਆਂ ਨੇ ਹਾਲ ਹੀ ਵਿਚ ਹੋਈਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਅਹਿਮ ਭੂਮਿਕਾ ਅਦਾ ਕੀਤੀ ਉਹਨਾਂ ਨੂੰ ਜਥੇਬੰਦਕ ਢਾਂਚੇ ਵਿਚ ਅਹਿਮ ਭੂਮਿਕਾ ਦਿੱਤੀ ਜਾਵੇਗੀ।

ਡਾ. ਚੀਮਾ ਨੇ ਕਿਹਾ ਕਿ ਮੀਟਿੰਗ ਨੇ ਇਸ ਗੱਲ ਦਾ ਗੰਭੀਰ ਨੋਟਿਸ ਲਿਆ ਕਿ ਪੰਚਾਇਤਾਂ ਨੂੰ ਟਿਊਬਵੈਲ ਕਾਰਪੋਰੇਸ਼ਨ ਦੇ ਪੈਂਡਿੰਗ ਬਿੱਲ ਭਰਨ ਵਾਸਤੇ ਮਜਬੂਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਚਾਇਤਾਂ ਨੂੰ ਹੁਕਮ ਦਿੱਤੇ ਜਾ ਰਹੇ ਹਨ ਕਿ ਉਹ ਕੇਂਦਰ ਸਰਕਾਰ ਤੋਂ ਉਹਨਾਂ ਦੇ ਪਿੰਡਾਂ ਦੇ ਵਿਕਾਸ ਲਈ ਪ੍ਰਾਪਤ ਹੋਏ ਫੰਡਾਂ ਵਿਚੋਂ ਇਹ ਬਿੱਲ ਭਰਨ।

ਉਹਨਾਂ ਕਿਹਾ ਕਿ ਅਸੀਂ ਇਹਨਾਂ ਗੈਰ ਕਾਨੂੰਨੀ ਹੁਕਮਾਂ ਦਾ ਵਿਰੋਧ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਦੀ ਹਮਾਇਤ ਕਰਾਂਗੇ ਕਿਉਂਕਿ ਕੇਂਦਰੀ ਫੰਡ ਸੜਕਾਂ, ਸੈਨੀਟੇਸ਼ਨ, ਪੀਣ ਵਾਲਾ ਪਾਣੀ ਤੇ ਸਟ੍ਰੀਟ ਲਾਈਟਾਂ ਵਾਸਤੇ ਆਏ ਹਨ ਜਿਹਨਾਂ ਦੀ ਵਰਤੋਂ ਪਾਣੀ ਸਪਲਾਈ ਦੇ ਬਿੱਲ ਭਰਨ ਵਾਸਤੇ ਨਹੀਂ ਕੀਤੀ ਜਾ ਸਕਦੀ।

ਮੀਟਿੰਗ ਨੇ ਇਸ ਗੱਲ ਦਾ ਵੀ ਨੋਟਿਯ ਲਿਆ ਕਿ ਆਪ ਸਰਕਾਰ ਵੱਲੋਂ ਸਿਹਤ ਬੀਮਾ ਯੋਜਨਾ ਸਕੀਮ ਦੇ ਨਾਂ ’ਤੇ ਪੰਜਾਬੀਆਂ ਨਾਲ ਧੋਖਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਵੱਡੇ ਵੱਡੇ ਐਲਾਨਾਂ ਨਾਲ ਪਬਲੀਸਿਟੀ ਦਾ ਸੋਸ਼ਾ ਛੱਡ ਰਹੀ ਹੈ ਜਦੋਂ ਕਿ ਇਸ ਕੋਲ ਮੈਡੀਕਲ ਬੀਮਾ ਸਕੀਮ ਲਾਗੂ ਕਰਨ ਵਾਸਤੇ ਪੈਸੇ ਹੀ ਨਹੀਂ ਹਨ। ਡਾ. ਚੀਮਾ ਨੇ ਕਿਹਾ ਕਿ ਸਕੀਮ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਾਸਤੇ ਆਪ ਲਈ ਡਾਟਾ ਇਕੱਤਰ ਕਰਨ ਦੀ ਯੋਜਨਾ ਵਜੋਂ ਵਰਤਿਆ ਜਾ ਰਿਹਾ ਹੈ।

ਮੀਟਿੰਗ ਵਿਚ ਇਸ ਗੱਲ ਦੀ ਵੀ ਨਿਖੇਧੀ ਕੀਤੀ ਗਈ ਕਿ ਪਟਨਾ ਸਾਹਿਬ ਗੁਰਦੁਆਰਾ ਬੋਰਡ ਦੀਆਂ ਆਉਂਦੀਆਂ ਚੋਣਾਂ ਵਾਸਤੇ 8 ਫੀਸਦੀ ਗੈਰ ਸਿੱਖ ਵੋਟਰਾਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ। ਪਾਰਟੀ ਨੇ ਦਿੱਲੀ ਦੀ ਆਪ ਆਗੂ ਆਤਿਸ਼ੀ ਵੱਲੋਂ ਗੁਰੂ ਸਾਹਿਬਾਨ ਖਿਲਾਫ ਕੀਤੀਆਂ ਇਤਰਾਜ਼ਯੋਗ ਟਿੱਪਣੀਆਂ ਦੀ ਨਿਰਪੱਖ ਜਾਂਚ ਦੀ ਵੀ ਮੰਗ ਕੀਤੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

by Ranjit Singh
March 4, 2026
0

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ ਚੰਡੀਗੜ੍ਹ, 4 ਮਾਰਚ 2026 (ਵਿਸ਼ਵ ਵਾਰਤਾ) – ਚੰਡੀਗੜ੍ਹ ਦੀ...

Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ

Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ

by Ranjit Singh
March 4, 2026
0

Punjab Weather: ਅੱਜ ਚੱਲਣਗੀਆਂ ਤੇਜ਼ ਹਵਾਵਾਂ: ਮੌਸਮ ਰਹੇਗਾ ਖੁਸ਼ਕ ਪਰ ਮੀਂਹ ਦੀ ਉਮੀਦ ਨਹੀਂ ਚੰਡੀਗੜ੍ਹ, 4 ਮਾਰਚ 2026 (ਵਿਸ਼ਵ ਵਾਰਤਾ)...

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
March 4, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 4 ਮਾਰਚ 2026 (ਵਿਸ਼ਵ ਵਾਰਤਾ) – ਸਵੇਰੇ 9:00 ਵਜੇ ਦੀਆਂ ਵੱਡੀਆਂ ਖਬਰਾਂ...

Holi Safety Tips: ਹੋਲੀ ਮੌਕੇ ਰੰਗਾਂ ਨਾਲ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

Holi Safety Tips: ਹੋਲੀ ਮੌਕੇ ਰੰਗਾਂ ਨਾਲ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ

by Ranjit Singh
March 4, 2026
0

Holi Safety Tips: ਹੋਲੀ ਮੌਕੇ ਰੰਗਾਂ ਨਾਲ ਖੇਡਦੇ ਸਮੇਂ ਰੱਖੋ ਇਨ੍ਹਾਂ ਗੱਲਾਂ ਦਾ ਧਿਆਨ ਨਵੀਂ ਦਿੱਲੀ, 4 ਮਾਰਚ 2026 -...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ
ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Hukamnama Sri Darbar Sahib Today – 04 March 2026 | Ang 694 I ਅੱਜ ਦਾ ਹੁਕਮਨਾਮਾ

March 4, 2026

ਬਦਲੀਆਂ

IAS Transfer: ਪੰਜਾਬ ਸਰਕਾਰ ਵਲੋਂ ਦੋ IAS ਅਫਸਰਾਂ ਦੇ ਤਬਾਦਲੇ

PUNJAB : ਪ੍ਰਸ਼ਾਸਨਿਕ ਫੇਰਬਦਲ ; ਪੰਜਾਬ ਸਰਕਾਰ ਵੱਲੋਂ 3 IAS ਅਤੇ 1 PCS ਅਧਿਕਾਰੀ ਇੱਧਰੋਂ-ਉੱਧਰ, ਪੜ੍ਹੋ ਸੂਚੀ

Punjab: 4 IAS/PCS ਅਫਸਰਾਂ ਦੇ ਤਬਾਦਲੇ

Punjab: 16 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰਾਂ ਵਜੋਂ ਮਿਲੀ ਤਰੱਕੀ

Chandigarh Police ‘ਚ ਹੋਏ ਤਬਾਦਲੇ, SI-ASI ਅਤੇ ਕਾਂਸਟੇਬਲ ਰੈਂਕ ਦੇ ਪੁਲਿਸ ਕਰਮਚਾਰੀ ਕੀਤੇ ਇੱਧਰੋਂ-ਉੱਧਰ

Punjab Transfers: 19 ਪੁਲਿਸ ਮੁਲਾਜ਼ਮ ਇੱਧਰੋਂ-ਉੱਧਰ

Currency Converter

Youtube

Wishav Warta - Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ

by Ranjit Singh
March 4, 2026
0

Punjab: ਹਾਈਕੋਰਟ ਵਿੱਚ ਝੂਠਾ ਹਲਫ਼ਨਾਮਾ ਦਾਇਰ ਕਰਨ ਵਾਲੀ ਔਰਤ ਦੋਸ਼ੀ ਕਰਾਰ ਚੰਡੀਗੜ੍ਹ, 4 ਮਾਰਚ 2026 (ਵਿਸ਼ਵ ਵਾਰਤਾ) – ਚੰਡੀਗੜ੍ਹ ਦੀ...

Most Popular

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ

by Ranjit Singh
February 19, 2026
0

Punjab ਦੀ ਨਵੀਂ ਆਬਕਾਰੀ ਨੀਤੀ ਤਿਆਰ, ਬਸ CM ਮਾਨ ਦੀ ਪ੍ਰਵਾਨਗੀ ਦੀ ਉਡੀਕ ਚੰਡੀਗੜ੍ਹ, 19 ਫਰਵਰੀ 2026 (ਵਿਸ਼ਵ ਵਾਰਤਾ) -...

  • About
  • Advertise
  • Privacy & Policy
  • Contact

COPYRIGHT (C) 2024. ALL RIGHTS RESERVED. DESIGNED AND MAINTAINED BY MEHRA MEDIA 