• Latest
  • Trending
Punjab: ਥਾਣੇ ਦਾ ਐਸਐਚਓ ਸਸਪੈਂਡ: ਪੜ੍ਹੋ ਕਿਉਂ ਹੋਈ ਕਾਰਵਾਈ

11 months ago
Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

11 hours ago
ਪੰਜਾਬ ਵੱਲੋਂ ਗੁਰੂ ਰਵਿਦਾਸ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

12 hours ago
ਦਿੱਲੀ ਵਾਸੀਆਂ ਲਈ ਰਾਹਤ! ਪ੍ਰਦੂਸ਼ਣ ਦੇ ਪੱਧਰ ਵਿੱਚ ਕਮੀ ਆਉਣ ‘ਤੇ ਹਟਾਈਆਂ GRAP-3 ਪਾਬੰਦੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ, ਮੰਗਾਂ ਦੇ ਜਲਦ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਪੀ.ਐੱਚ.ਡੀ. ਦੀ ਡਿਗਰੀ ਮੁਕੰਮਲ

‘ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵੱਲੋਂ 520 ਥਾਂਈਂ ਛਾਪੇਮਾਰੀ; 199 ਕਾਬੂ

ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ

Hindi News
English News
Wednesday, November 18, 2026
No Result
View All Result
11 °c
Chandigarh
19 ° Thu
20 ° Fri
20 ° Sat
19 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਥਾਣੇ ਦਾ ਐਸਐਚਓ ਸਸਪੈਂਡ: ਪੜ੍ਹੋ ਕਿਉਂ ਹੋਈ ਕਾਰਵਾਈ

December 28, 2025
in ਖਬਰਾਂ, ਪੰਜਾਬ
Punjab: ਥਾਣੇ ਦਾ ਐਸਐਚਓ ਸਸਪੈਂਡ: ਪੜ੍ਹੋ ਕਿਉਂ ਹੋਈ ਕਾਰਵਾਈ

Punjab

ਬਠਿੰਡਾ, 28 ਦਸੰਬਰ 2025 (ਵਿਸ਼ਵ ਵਾਰਤਾ) – ਬਠਿੰਡਾ ਜ਼ਿਲ੍ਹੇ (Punjab) ਦੇ ਸੰਗਤ ਥਾਣੇ ਦੇ ਐਸਐਚਓ ਦਲਜੀਤ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਐਸਐਚਓ ‘ਤੇ ਇਹ ਕਾਰਵਾਈ ਨਸ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਲਾਪਰਵਾਹੀ ਅਤੇ ਮਾੜੀ ਕਾਰਗੁਜ਼ਾਰੀ ਕਰਨ ਦੇ ਦੋਸ਼ਾਂ ‘ਚ ਹੋਈ ਹੈ।

Punjab
Punjab

ਦੱਸ ਦਈਏ ਕਿ ਉਨ੍ਹਾਂ ਅਧੀਨ ਆਉਂਦਾ ਸੰਗਤ ਥਾਣਾ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਹੈ। ਇਸ ਇਲਾਕੇ ਨੂੰ ਅਕਸਰ ਹਰਿਆਣਾ ਜਾਂ ਰਾਜਸਥਾਨ ਤੋਂ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਨਸ਼ਾ ਤਸਕਰਾਂ ਲਈ ਰਸਤੇ ਵਜੋਂ ਵਰਤਿਆ ਜਾਂਦਾ ਹੈ। ਉਨ੍ਹਾਂ ‘ਤੇ ਆਪਣੇ ਇਲਾਕੇ ਵਿੱਚ ਨਸ਼ਿਆਂ ਨਾਲ ਸਬੰਧਤ ਮਾਮਲਿਆਂ ‘ਚ ਠੀਕ ਤਰ੍ਹਾਂ ਕਾਰਵਾਈ ਨਾ ਕਰਨ ਦਾ ਦੋਸ਼ ਹੈ।

ਜਿਸ ਤੋਂ ਬਾਅਦ ਐਸਐਸਪੀ ਬਠਿੰਡਾ ਅਮਨੀਤ ਕੌਂਡਲ ਨੇ ਡੀਐਸਪੀ ਬਠਿੰਡਾ ਦਿਹਾਤੀ ਦੀ ਰਿਪੋਰਟ ਦੇ ਆਧਾਰ ‘ਤੇ ਐਸਐਚਓ ਦਲਜੀਤ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਦਲਜੀਤ ਸਿੰਘ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 17, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 17 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

ਜਾਗਤ ਜੋਤ ਸਤਿਕਾਰ ਸੋਧ ਐਕਟ ‘ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ ਨਾਲ ਕਰੇਗੀ ਮੁਲਾਕਾਤ

by Jaspreet Kaur
November 17, 2026
0

ਜਾਗਤ ਜੋਤ ਸਤਿਕਾਰ ਸੋਧ ਐਕਟ 'ਤੇ ਪੰਜਾਬ ਸਰਕਾਰ ਦੀ ਤਾਲਮੇਲ ਕਮੇਟੀ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਿਤ ਮਾਹਿਰ ਕਮੇਟੀ...

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ

by Jaspreet Kaur
November 17, 2026
0

IPL 2027 Retention & Release List: ਟ੍ਰੈਵਿਸ ਹੈੱਡ ਅਤੇ ਮਿਸ਼ੇਲ ਸਟਾਰਕ ਸਮੇਤ ਕਈ ਵੱਡੇ ਖਿਡਾਰੀ ਬਾਹਰ - ਪੰਜਾਬ ਦੀ ਟੀਮ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 18 November 2026 | Ang 609 I ਅੱਜ ਦਾ ਹੁਕਮਨਾਮਾ

by Ankit
November 18, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 18-11-2026 |...

Most Popular

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ‘ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

by Jaspreet Kaur
3 weeks ago
0

ਪੰਜਾਬ 'ਚ 26 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 