• Latest
  • Trending
Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

53 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

9 minutes ago
Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

17 minutes ago
Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

42 minutes ago
Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

1 hour ago
Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

Punjab: ਦਿਲਰੋਜ ਨੂੰ ਜ਼ਿੰਦਾ ਦਫ਼ਨਾਉਣ ਵਾਲੀ ਔਰਤ ਦੀ ਮੌਤ ਦੀ ਸਜ਼ਾ ਉਮਰ ਕੈਦ ਵਿੱਚ ਤਬਦੀਲ

2 hours ago
National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

National: 12ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਰਾਸ਼ਟਰੀ ਪੱਧਰ ਦੀ ਐਥਲੀਟ ਦੀ ਸ਼ੱਕੀ ਹਾਲਾਤਾਂ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

2 hours ago
International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

International: UN ਵਿੱਚ ਪਾਕਿਸਤਾਨ ਦੇ PM ਨੇ ਭਾਰਤ ਨੂੰ ਦਿੱਤੀ ਜੰਗ ਦੀ ਧਮਕੀ

3 hours ago
Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

Punjab ਦਾ ਪ੍ਰਸਿੱਧ ਛਪਾਰ ਮੇਲਾ ਅੱਜ ਤੋਂ ਸ਼ੁਰੂ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

Punjab, ਹਰਿਆਣਾ ਤੇ ਚੰਡੀਗੜ੍ਹ ਦੇ ਮੌਸਮ ਨੇ ਲਈ ਵੱਡੀ ਕਰਵਟ

4 hours ago
National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

National: ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਕਰਨਗੇ ਸੰਬੋਧਨ

4 hours ago
Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

Pitru Paksha 2026: ਪਹਿਲਾ ਸ਼ਰਾਧ ਅੱਜ ਤੋਂ ਸ਼ੁਰੂ

5 hours ago
Hindi News
English News
Saturday, September 26, 2026
No Result
View All Result
28 °c
Chandigarh
24 ° Sun
25 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

September 26, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

Punjab: ASI ਨੂੰ ਗੋਲੀ ਮਾਰਨ ਵਾਲਾ ਸ਼ੂਟਰ ਐਨਕਾਊਂਟਰ ‘ਚ ਢੇਰ

ਅੰਮ੍ਰਿਤਸਰ, 26 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ‘ਚ ਇੱਕ ਏਐਸਆਈ ਨੂੰ ਗੋਲੀ ਮਾਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਮੁਕਾਬਲੇ ਵਿੱਚ ਦੋਵਾਂ ਧਿਰਾਂ ਵਿਚਕਾਰ ਕਈ ਰਾਉਂਡ ਫਾਇਰਿੰਗ ਹੋਈ, ਜਿਸ ਵਿੱਚ ਇੱਕ ਪੁਲਿਸ ਅਧਿਕਾਰੀ ਜ਼ਖਮੀ ਹੋ ਗਿਆ।

ਮੁਲਜ਼ਮ ਕਰਨਬੀਰ ਸਿੰਘ ਕੁਝ ਦਿਨ ਪਹਿਲਾਂ ਪੁਲਿਸ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਪੁਲਿਸ ਦੇ ਅਨੁਸਾਰ, ਜਦੋਂ ਮੁਲਜ਼ਮ ਦੀ ਭਾਲ ਕਰ ਰਹੀ ਇੱਕ ਪੁਲਿਸ ਟੀਮ ਨੇ ਉਸਨੂੰ ਅੰਮ੍ਰਿਤਸਰ ਦਿਹਾਤੀ ਖੇਤਰ ਵਿੱਚ ਘੇਰ ਲਿਆ, ਤਾਂ ਉਸਨੇ ਕੰਦੋਵਾਲੀਆ ਖੇਤਰ ਵਿੱਚ ਪੁਲਿਸ ‘ਤੇ ਗੋਲੀਬਾਰੀ ਕੀਤੀ। ਇੱਕ ਪੁਲਿਸ ਅਧਿਕਾਰੀ ਨੂੰ ਗੋਲੀ ਮਾਰ ਲੱਗ ਗਈ। ਪੁਲਿਸ ਨੇ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਦੋਸ਼ੀ ਕਰਨਬੀਰ ਸਿੰਘ ਜ਼ਖਮੀ ਹੋ ਗਿਆ, ਜਿਸਦੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਮੁਲਜ਼ਮ ਨੇ ਏਐਸਆਈ ਜਸਵੰਤ ਸਿੰਘ ਨੂੰ ਗੋਲੀ ਮਾਰ ਦਿੱਤੀ ਸੀ। ਹਾਲਾਂਕਿ, ਉਹ ਵਾਲ-ਵਾਲ ਬਚ ਗਿਆ ਅਤੇ ਏਐਸਆਈ ਖੁਦ ਹੀ ਆਪਣੇ ਮੋਟਰ-ਸਾਈਕਲ ‘ਤੇ ਸਵਾਰ ਹੋ ਕੇ ਪੁਲਿਸ ਸਟੇਸ਼ਨ ਪਹੁੰਚ ਗਿਆ ਸੀ, ਜਿਸ ਤੋਂ ਬਾਅਦ ਉਸ ਦੇ ਸਾਥੀ ਮੁਲਾਜ਼ਮਾਂ ਨੇ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਸੀ।

ਇਸ ਵਾਰਦਾਤ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ। ਹਾਲਾਂਕਿ, ਬੁੱਧਵਾਰ ਰਾਤ ਨੂੰ, ਜਦੋਂ ਪੁਲਿਸ ਉਸਨੂੰ ਹਥਿਆਰ ਬਰਾਮਦ ਕਰਨ ਲਈ ਮਜੀਠਾ ਖੇਤਰ ਵਿੱਚ ਲੈ ਕੇ ਆਈ, ਤਾਂ ਉਹ ਪੁਲਿਸ ਨੂੰ ਚਕਮਾ ਦੇ ਕੇ ਹਿਰਾਸਤ ਵਿੱਚੋਂ ਫਰਾਰ ਹੋ ਗਿਆ ਸੀ। ਮੁਲਜ਼ਮ ਦੇ ਫਰਾਰ ਹੋਣ ਤੋਂ ਬਾਅਦ, ਪੁਲਿਸ ਨੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਅਤੇ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਉਸਨੂੰ ਗ੍ਰਿਫ਼ਤਾਰ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ। ਅੱਜ ਜਦੋਂ ਉਸ ਨੂੰ ਪੁਲਿਸ ਏ ਘੇਰ ਲਿਆ ਤਾਂ ਉਹ ਜਵਾਬੀ ਕਾਰਵਾਈ ‘ਚ ਮਾਰਿਆ ਗਿਆ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ

by Ranjit Singh
September 26, 2026
0

Punjab: ਕੁੜੀਆਂ ਦੇ ਹੋਸਟਲ ਬਾਰੇ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਖਬਰਾਂ ਬਾਰੇ ਚਿਤਕਾਰਾ ਯੂਨੀਵਰਸਿਟੀ ਨੇ ਦਿੱਤਾ ਸਪੱਸ਼ਟੀਕਰਨ ਰਾਜਪੁਰਾ, 26 ਸਤੰਬਰ...

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

Asian Games ‘ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ

by Ranjit Singh
September 26, 2026
0

Asian Games 'ਚ ਭਾਰਤ ਨੂੰ ਤੀਜਾ ਗੋਲਡ: ਮਹਿਲਾ ਕਬੱਡੀ ਟੀਮ ਨੇ ਜਿੱਤਿਆ ਸੋਨ ਤਗਮਾ - ਮਹਿਲਾ ਕਬੱਡੀ ਟੀਮ ਨੇ ਲਗਾਤਾਰ...

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

Punjabi ਸਿੰਗਰ ਦੇ ਘਰ ‘ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ

by Ranjit Singh
September 26, 2026
0

Punjabi ਸਿੰਗਰ ਦੇ ਘਰ 'ਤੇ ਫਾਇਰਿੰਗ ਮਾਮਲਾ: ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਦਾ ਪਿਤਾ ਗ੍ਰਿਫਤਾਰ ਬਰਨਾਲਾ, 26 ਸਤੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 26, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ

by Navjot
21 hours ago
0

MPSC ਡਰੱਗ ਇੰਸਪੈਕਟਰ ਪੇਪਰ ਲੀਕ ਮਾਮਲੇ ਵਿੱਚ 4 ਹੋਰ ਗ੍ਰਿਫ਼ਤਾਰ ; ਹੁਣ ਤੱਕ ਕੁੱਲ 11 ਗ੍ਰਿਫਤਾਰ ਮੁੰਬਈ, 25 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 