• Latest
  • Trending
Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

56 minutes ago
Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

2 minutes ago
ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

33 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2026 ’ਚ ਸੋਧਾਂ ਨੂੰ ਲੈ ਕੇ ਵੱਡੀ ਖ਼ਬਰ

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

Punjab: ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਪਹੁੰਚੇ, ‘ਆਪ’ ਦੀ ਮੀਟਿੰਗ ’ਚ ਹੋਣਗੇ ਸ਼ਾਮਲ

2 hours ago
International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

International: ਅਮਰੀਕਾ ‘ਚ ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਔਰਤ ਦੀ ਮਿਲੀ ਲਾਸ਼

3 hours ago
Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

Cricket: ਰਾਸ਼ਿਦ ਖਾਨ ਨੇ ਟੀ-20 ਕ੍ਰਿਕਟ ’ਚ ਰਚਿਆ ਇਤਿਹਾਸ, 200 ਵਿਕਟਾਂ ਲੈਣ ਵਾਲੇ ਦੁਨੀਆ ਦੇ ਪਹਿਲੇ ਗੇਂਦਬਾਜ਼ ਬਣੇ

3 hours ago
Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

Kerala NEET PG 2026 ਦੀ ਫਾਈਨਲ ਮੈਰਿਟ ਅਤੇ ਕੈਟਾਗਰੀ ਸੂਚੀ ਜਾਰੀ

3 hours ago
Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

Cyclone Arnab’s havoc: ਚੱਕਰਵਾਤ ‘ਅਰਨਬ’ ਦਾ ਕਹਿਰ: ਓਡੀਸ਼ਾ ਦੇ 300 ਪਿੰਡ ਪਾਣੀ ਦੀ ਲਪੇਟ ’ਚ

4 hours ago
PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

PM Kisan ਯੋਜਨਾ ਦੀ 24ਵੀਂ ਕਿਸ਼ਤ ਅੱਜ ਹੋਵੇਗੀ ਜਾਰੀ

5 hours ago
Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

Entertainment: ਦਲਜੀਤ ਦੋਸਾਂਝ ਦਾ ਦਿੱਲੀ ਸ਼ੋਅ ਅੱਜ

5 hours ago
Hindi News
English News
Friday, October 30, 2026
No Result
View All Result
25 °c
Chandigarh
23 ° Sat
23 ° Sun
24 ° Mon
24 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

October 30, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

Punjab: ਅਕਾਲੀ ਦਲ ਛੱਡ ਕੇ ਸ਼ਿਆਮ ਲਾਲ ਮਾਜਰੀਆ ਭਾਜਪਾ ’ਚ ਸ਼ਾਮਲ

– ਗੁੱਜਰ ਭਾਈਚਾਰੇ ਦੇ ਵੱਡੀ ਗਿਣਤੀ ਲੋਕ ਵੀ ਪਾਰਟੀ ‘ਚ ਸ਼ਾਮਲ

ਚੰਡੀਗੜ੍ਹ, 30 ਅਕਤੂਬਰ 2026 (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਚੌਧਰੀ ਸ਼ਿਆਮ ਲਾਲ ਮਾਜਰੀਆ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਨਾਲ ਗੁੱਜਰ ਭਾਈਚਾਰੇ ਦੇ ਵੱਡੀ ਗਿਣਤੀ ਲੋਕਾਂ ਨੇ ਵੀ ਭਾਜਪਾ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਸਬੰਧੀ ਨਿਊ ਚੰਡੀਗੜ੍ਹ ਨੇੜਲੇ ਪਿੰਡ ਮਾਜਰੀਆ ਵਿੱਚ ਸ਼ਿਆਮ ਲਾਲ ਮਾਜਰੀਆ ਦੀ ਰਿਹਾਇਸ਼ ’ਤੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਉਨ੍ਹਾਂ ਨੂੰ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕੀਤਾ।

ਢਿੱਲੋਂ ਨੇ ਕਿਹਾ ਕਿ ਸ਼ਿਆਮ ਲਾਲ ਮਾਜਰੀਆ ਦੇ ਭਾਜਪਾ ਵਿੱਚ ਆਉਣ ਨਾਲ ਮੋਹਾਲੀ ਜ਼ਿਲ੍ਹੇ ਸਮੇਤ ਪੰਜਾਬ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਕੇਂਦਰ ਸਰਕਾਰ ਦੀਆਂ ਗਰੀਬਾਂ, ਕਿਸਾਨਾਂ, ਔਰਤਾਂ ਅਤੇ ਨੌਜਵਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ।

ਇਸ ਮੌਕੇ ਸ਼ਿਆਮ ਲਾਲ ਮਾਜਰੀਆ ਨੇ ਕਿਹਾ ਕਿ ਉਹ ਆਪਣੇ ਸਮਰਥਕਾਂ ਨਾਲ ਮਿਲ ਕੇ ਭਾਜਪਾ ਨੂੰ ਮੋਹਾਲੀ ਜ਼ਿਲ੍ਹੇ ਅਤੇ ਪੂਰੇ ਪੰਜਾਬ ਵਿੱਚ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਨਾਲ ਸੰਪਰਕ ਕਰਕੇ ਨੌਜਵਾਨਾਂ, ਬਜ਼ੁਰਗਾਂ ਅਤੇ ਔਰਤਾਂ ਨੂੰ ਪਾਰਟੀ ਨਾਲ ਜੋੜਨ ਦੇ ਯਤਨ ਕੀਤੇ ਜਾਣਗੇ।

ਸਮਾਗਮ ਵਿੱਚ ਹਰਿਆਣਾ ਸਰਕਾਰ ਦੇ ਸ਼ਿਵਾਲਿਕ ਬੋਰਡ ਦੇ ਚੇਅਰਮੈਨ ਓਮ ਪ੍ਰਕਾਸ਼, ਪੰਜਾਬ ਭਾਜਪਾ ਦੇ ਲੀਗਲ ਇੰਚਾਰਜ ਐਡਵੋਕੇਟ ਐਨ.ਕੇ. ਵਰਮਾ, ਉਪ ਪ੍ਰਧਾਨ ਰਣਜੀਤ ਸਿੰਘ ਗਿੱਲ, ਸੁਖਵਿੰਦਰ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਮਹਿਲਾ ਮੋਰਚਾ ਦੀ ਉਪ ਪ੍ਰਧਾਨ ਆਭਾ ਬਾਂਸਲ ਅਤੇ ਹੋਰ ਭਾਜਪਾ ਆਗੂ ਤੇ ਵਰਕਰ ਮੌਜੂਦ ਸਨ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

by Ranjit Singh
October 30, 2026
0

Punjab: ਲੁਧਿਆਣਾ 'ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ ਲੁਧਿਆਣਾ, 30 ਅਕਤੂਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ ਬਾਈਪਾਸ...

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ

by Ranjit Singh
October 30, 2026
0

ਖੇਡ ਸਮੱਗਰੀ ਨਿਰਮਾਣ ਯੋਜਨਾ ਨਾਲ ਪੰਜਾਬ ਦੇ ਉਦਯੋਗਾਂ ਲਈ ਖੁੱਲ੍ਹਣਗੇ ਨਵੇਂ ਰਾਹ: ਕੁਲਵੰਤ ਗੁਲਾਟੀ - ਜਲੰਧਰ ਤੇ ਲੁਧਿਆਣਾ ਦੇ ਖੇਡ...

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
October 30, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 30 ਅਕਤੂਬਰ 2026 (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
October 30, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 30 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

Punjab: ਲੁਧਿਆਣਾ ‘ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ

by Ranjit Singh
October 30, 2026
0

Punjab: ਲੁਧਿਆਣਾ 'ਚ ਡਾ. ਅੰਬੇਡਕਰ ਦੇ ਬੁੱਤ ਦਾ ਤੋੜਿਆ ਸ਼ੀਸ਼ਾ ਲੁਧਿਆਣਾ, 30 ਅਕਤੂਬਰ 2026 (ਵਿਸ਼ਵ ਵਾਰਤਾ): ਲੁਧਿਆਣਾ ਦੇ ਜਲੰਧਰ ਬਾਈਪਾਸ...

Most Popular

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼

by Navjot
3 weeks ago
0

OSD ਰਾਜਵੀਰ ਘੁੰਮਣ ਮਾਮਲਾ : ਸੁਪਰੀਮ ਕੋਰਟ ਵੱਲੋਂ CBI ਨੂੰ ਸਖ਼ਤ ਕਾਰਵਾਈ ਨਾ ਕਰਨ ਦੇ ਨਿਰਦੇਸ਼   ਦਿੱਲੀ, 12 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 