• Latest
  • Trending
Punjab: ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ `ਤੇ ਕਲੰਕ – ਐਡਵੋਕੇਟ ਧਾਮੀ

Punjab: ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ `ਤੇ ਕਲੰਕ – ਐਡਵੋਕੇਟ ਧਾਮੀ

47 minutes ago
Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

30 minutes ago
Hylo Open : ਪੀ.ਵੀ. ਸਿੰਧੂ ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਪਹੁੰਚੀ, ਲਕਸ਼ਯ ਵੀ ਖਿਤਾਬੀ ਮੁਕਾਬਲੇ ਵਿੱਚ ਸ਼ਾਮਲ

Hylo Open : ਪੀ.ਵੀ. ਸਿੰਧੂ ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਪਹੁੰਚੀ, ਲਕਸ਼ਯ ਵੀ ਖਿਤਾਬੀ ਮੁਕਾਬਲੇ ਵਿੱਚ ਸ਼ਾਮਲ

30 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

32 minutes ago
ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

57 minutes ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

1 hour ago
Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP

Punjab Breaking: ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਜੌੜਾਮਾਜਰਾ ਤੇ ਪਠਾਣਮਾਜਰਾ ਨੇ ਛੱਡੀ AAP

2 hours ago
Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

Punjab: ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

2 hours ago
National: ਮਹਿੰਗਾਈ ਦਾ ਝਟਕਾ ! ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ, ATF ਦੀ ਕੀਮਤ ਵੀ ਵਧੀ

National: ਮਹਿੰਗਾਈ ਦਾ ਝਟਕਾ ! ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ, ATF ਦੀ ਕੀਮਤ ਵੀ ਵਧੀ

3 hours ago
Cricket: 5ਵੇਂ ਅਤੇ ਆਖਰੀ T20 ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

Cricket: 5ਵੇਂ ਅਤੇ ਆਖਰੀ T20 ਮੈਚ ‘ਚ ਨਿਊਜ਼ੀਲੈਂਡ ਨੇ ਭਾਰਤ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ?

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

Punjab: ਯੂਕੇ ’ਚ ਮਹਾਰਾਜਾ ਦਲੀਪ ਸਿੰਘ ਦੀ 133ਵੀਂ ਬਰਸੀ ਨੂੰ ਸਮਰਪਿਤ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸ਼ਮੂਲੀਅਤ

4 hours ago
Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

Punjab: ਫਿਰੋਜ਼ਪੁਰ ਵਿੱਚ 3 ਬੱਚੀਆਂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ

4 hours ago
Hindi News
English News
Sunday, November 1, 2026
No Result
View All Result
30 °c
Chandigarh
23 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ `ਤੇ ਕਲੰਕ – ਐਡਵੋਕੇਟ ਧਾਮੀ

November 1, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ `ਤੇ ਕਲੰਕ – ਐਡਵੋਕੇਟ ਧਾਮੀ

Punjab

Punjab: ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ `ਤੇ ਕਲੰਕ – ਐਡਵੋਕੇਟ ਧਾਮੀ

– ਕਾਂਗਰਸ ਨੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਦਿਆਂ ਹਮੇਸ਼ਾ ਸਿੱਖਾਂ ਦੇ ਜ਼ਖ਼ਮਾਂ ਨੂੰ ਕੁਰੇਦਿਆ

ਅੰਮ੍ਰਿਤਸਰ, 1 ਨਵੰਬਰ 2026 (ਵਿਸ਼ਵ ਵਾਰਤਾ): ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਪੀੜਤ ਸਿੱਖ ਪਰਿਵਾਰਾਂ ਨੂੰ ਇਨਸਾਫ਼ ਨਹੀਂ ਮਿਲ ਸਕਿਆ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ 1984 ਵਿਚ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਹੋਏ ਸਿੱਖ ਕਤਲੇਆਮ ਦੌਰਾਨ ਕੋਹ ਕੋਹ ਕੇ ਮਾਰੇ ਗਏ ਸਿੰਘ, ਸਿੰਘਣੀਆਂ ਤੇ ਪੁਝੰਗੀਆ ਨੂੰ ਸਤਿਕਾਰ ਭੇਟ ਕਰਦਿਆਂ ਜਾਰੀ ਬਿਆਨ ਵਿਚ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਨਵੰਬਰ 1984 ਵਿਚ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ 1 ਨਵੰਬਰ ਤੋਂ ਲੈ ਕੇ ਕਰੀਬ ਇਕ ਹਫਤੇ ਤੱਕ ਸਿੱਖਾਂ ਉੱਤੇ ਅਣਮਨੁੱਖੀ ਜ਼ੁਲਮ ਢਾਹੇ ਗਏ ਅਤੇ ਕੋਹ ਕੋਹ ਕੇ ਮਾਰਿਆ ਗਿਆ। ਇਹ ਮਾਨਵਤਾ ਵਿਰੁੱਧ ਅਜਿਹਾ ਘਿਨਾਉਣਾ ਕਾਰਾ ਸੀ, ਜਿਸ ਨੇ ਸਮੁੱਚੀ ਦੁਨੀਆ ਦੇ ਸੰਵੇਦਨਸ਼ੀਲ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਇਹ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ਤੇ ਕਲੰਕ ਹੈ। ਉਨ੍ਹਾਂ ਕਿਹਾ ਕਿ ਇਸ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਕਾਨੂੰਨ ਅਨੁਸਾਰ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਸਨ, ਪਰ ਅਫ਼ਸੋਸ ਕਿ ਇਨਸਾਫ਼ ਦੇਣ ਦੀ ਬਜਾਏ ਕਾਂਗਰਸ ਨੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਆਗੂਆਂ ਦੀ ਹਮੇਸ਼ਾ ਪੁਸ਼ਤਪਨਾਹੀ ਕੀਤੀ ਅਤੇ ਉਨ੍ਹਾਂ ਨੂੰ ਉੱਚੇ ਸਿਆਸੀ ਅਹੁਦਿਆਂ ਨਾਲ ਨਿਵਾਜਿਆ।

ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਵਿਚ ਸਿੱਖ ਕੌਮ ਨੇ ਵੱਡਮੁੱਲੀਆਂ ਕੁਰਬਾਨੀਆਂ ਦਿੱਤੀਆਂ, ਪਰ ਇਸ ਦੇ ਬਾਵਜੂਦ ਸਿੱਖਾਂ ਨਾਲ ਵਾਰ-ਵਾਰ ਬੇਇਨਸਾਫ਼ੀ ਹੋਈ ਹੈ। ਨਵੰਬਰ ਮਹੀਨਾ ਆਉਂਦਿਆਂ ਹੀ ਕਤਲੇਆਮ ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਦੇ ਪੁਰਾਣੇ ਜ਼ਖ਼ਮ ਮੁੜ ਹਰੇ ਹੋ ਜਾਂਦੇ ਹਨ। ਸਰਕਾਰਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਪੀੜਤਾਂ ਨੂੰ ਇਨਸਾਫ਼ ਦਿਵਾਉਣ ਅਤੇ ਕਤਲੇਆਮ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾਵਾਂ ਦਿਵਾਉਣ ਲਈ ਠੋਸ ਕਦਮ ਚੁੱਕਣ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਨਸਾਫ਼ ਦੀ ਇਹ ਲੜਾਈ ਸਿਰਫ਼ ਪੀੜਤ ਪਰਿਵਾਰਾਂ ਦੀ ਨਹੀਂ, ਸਗੋਂ ਮਨੁੱਖੀ ਅਧਿਕਾਰਾਂ, ਲੋਕਤੰਤਰੀ ਕਦਰਾਂ-ਕੀਮਤਾਂ ਅਤੇ ਨਿਆਂ ਪ੍ਰਣਾਲੀ ਵਿਚ ਭਰੋਸੇ ਦੀ ਵੀ ਲੜਾਈ ਹੈ। ਜਦੋਂ ਤੱਕ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਨਹੀਂ ਮਿਲਦੀ, ਉਦੋਂ ਤੱਕ ਪੀੜਤ ਪਰਿਵਾਰਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਇਸ ਦਰਦਨਾਕ ਸਾਕੇ ਨੂੰ ਕਦੇ ਵੀ ਭੁਲਾ ਨਹੀਂ ਸਕਦੀ ਅਤੇ ਹਰ ਸਾਲ ਇਸ ਦੀ ਯਾਦ ਮਨਾਈ ਜਾਂਦੀ ਹੈ। ਇਸੇ ਸਬੰਧ ਵਿੱਚ ਭਲਕੇ 2 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਸ਼ਹੀਦਾਂ ਨਮਿਤ ਅਰਦਾਸ ਕੀਤੀ ਜਾਵੇਗੀ।

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

by Ranjit Singh
November 1, 2026
0

Punjab 'ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਤਿਉਹਾਰਾਂ ਦਾ...

Hylo Open : ਪੀ.ਵੀ. ਸਿੰਧੂ ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਪਹੁੰਚੀ, ਲਕਸ਼ਯ ਵੀ ਖਿਤਾਬੀ ਮੁਕਾਬਲੇ ਵਿੱਚ ਸ਼ਾਮਲ

Hylo Open : ਪੀ.ਵੀ. ਸਿੰਧੂ ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਪਹੁੰਚੀ, ਲਕਸ਼ਯ ਵੀ ਖਿਤਾਬੀ ਮੁਕਾਬਲੇ ਵਿੱਚ ਸ਼ਾਮਲ

by Navjot
November 1, 2026
0

  ਨਵੀਂ ਦਿੱਲੀ, 1 ਨਵੰਬਰ (ਵਿਸ਼ਵ ਵਾਰਤਾ) - ਭਾਰਤ ਨੇ ਸ਼ਨੀਵਾਰ ਨੂੰ ਜਰਮਨੀ ਦੇ ਸਾਰਬਰੁਕਨ ਸਥਿਤ ਸਾਰਲੈਂਡਹੈਲੇ (Saarlandhalle) ਵਿੱਚ ਆਯੋਜਿਤ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 1, 2026
0

ਚੰਡੀਗੜ੍ਹ,1 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ...

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ

by Ankit
November 1, 2026
0

ਸਰਦਾਰ ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਦੀ ਏਕਤਾ, ਅਮਨ-ਸ਼ਾਂਤੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

Punjab ‘ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ

by Ranjit Singh
November 1, 2026
0

Punjab 'ਚ ਲਗਤਾਰ ਦੋ ਛੁੱਟੀਆਂ: ਐਤਵਾਰ ਤੋਂ ਬਾਅਦ ਸੋਮਵਾਰ ਨੂੰ ਰਹੇਗੀ ਛੁੱਟੀ ਚੰਡੀਗੜ੍ਹ, 1 ਨਵੰਬਰ 2026 (ਵਿਸ਼ਵ ਵਾਰਤਾ): ਤਿਉਹਾਰਾਂ ਦਾ...

Most Popular

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ

by Navjot
4 weeks ago
0

Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਬਦਲੇਗਾ ਮੌਸਮ ਦਾ ਮਿਜਾਜ਼ ; 3 ਦਿਨ ਮੀਂਹ ਪੈਣ ਦਾ ਅਲਰਟ   ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 