ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ ਅਫ਼ਸਰਾਂ ਦੇ ਤਬਾਦਲੇ; ਪੜ੍ਹੋ ਪੂਰੀ ਸੂਚੀ
ਚੰਡੀਗੜ੍ਹ, 6 ਜੂਨ 2026 (ਵਿਸ਼ਵ ਵਾਰਤਾ) : ਪੰਜਾਬ ‘ਚ ਵੱਡੇ ਪੱਧਰ ‘ਤੇ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ 6 ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਜਿਨ੍ਹਾਂ ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ, ਉਨ੍ਹਾਂ ਵਿਚ ਆਈ.ਏ.ਐੱਸ. ਮਨਵੇਸ਼ ਸਿੰਘ ਸਿੱਧੂ, ਆਈ.ਏ.ਐੱਸ. ਗਿਰੀਸ਼ ਦਿਆਲਨ, ਆਈ.ਏ.ਐੱਸ. ਸੰਯਮ ਅਗਰਵਾਲ, ਆਈ.ਏ.ਐੱਸ. ਵਿਸ਼ੇਸ਼ ਸਾਰੰਗਲ, ਆਈ.ਏ.ਐੱਸ. ਸਾਕਸ਼ੀ ਸਾਹਨੀ ਅਤੇ ਆਈ.ਏ.ਐੱਸ. ਪ੍ਰੀਤੀ ਯਾਦਵ ਦਾ ਨਾਂਅ ਸ਼ਾਮਿਲ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























