• Latest
  • Trending
ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

55 minutes ago
Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

6 minutes ago
ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

36 minutes ago
Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

1 hour ago
Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

2 hours ago
International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

International: ਫਰਾਂਸ ਵਿੱਚ ਮਹਿੰਗਾਈ ਦੇ ਵਿਰੋਧ ਵਿੱਚ 8 ਲੱਖ ਲੋਕ ਸੜਕਾਂ ‘ਤੇ ਉਤਰੇ

2 hours ago
Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

Punjab: ਅਕਾਲੀ ਦਲ 10 ਨਵੰਬਰ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਸੂਬਾ ਪੱਧਰੀ ਯਾਤਰਾ ਸ਼ੁਰੂ ਕਰੇਗਾ

3 hours ago
National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

National: ਗਵਾਲੀਅਰ ‘ਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਕੁਚਲਿਆ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Navratri Ashtami 2026: ਦੁਰਗਾ ਅਸ਼ਟਮੀ ਅੱਜ

Navratri Ashtami 2026: ਦੁਰਗਾ ਅਸ਼ਟਮੀ ਅੱਜ

4 hours ago
Sports: ਪੰਜਾਬ-ਵਿਆਪੀ Hero Asian Champions Trophy ਟੂਰ ਅੱਜ ਮੋਹਾਲੀ ਤੋਂ ਹੋਵੇਗਾ ਰਵਾਨਾ

Sports: ਪੰਜਾਬ-ਵਿਆਪੀ Hero Asian Champions Trophy ਟੂਰ ਅੱਜ ਮੋਹਾਲੀ ਤੋਂ ਹੋਵੇਗਾ ਰਵਾਨਾ

4 hours ago
Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਆਖਰੀ ਟੀ-20 ਮੈਚ ਮੀਂਹ ਕਾਰਨ ਰੱਦ

Cricket: ਭਾਰਤ ਅਤੇ ਵੈਸਟਇੰਡੀਜ਼ ਵਿਚਕਾਰ ਆਖਰੀ ਟੀ-20 ਮੈਚ ਮੀਂਹ ਕਾਰਨ ਰੱਦ

4 hours ago
Kolkata Chorbagan Stampede: ਕੋਲਕਾਤਾ ਪੰਡਾਲ ਹਾਦਸੇ ਵਿੱਚ 19 ਮੌਤਾਂ

Kolkata Chorbagan Stampede: ਕੋਲਕਾਤਾ ਪੰਡਾਲ ਹਾਦਸੇ ਵਿੱਚ 19 ਮੌਤਾਂ

4 hours ago
Hindi News
English News
Sunday, October 18, 2026
No Result
View All Result
29 °c
Chandigarh
23 ° Mon
24 ° Tue
25 ° Wed
25 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰਪ੍ਰੀਤ ਸਿੰਘ ਤੂਰ ਤੇ ਸਾਥੀਆਂ ਵੱਲੋਂ ਸੰਪਾਦਿਤ ਪੁਸਤਕ “ਪੰਜਾਬ ਸਿਆਸਤ ਅਤੇ ਸਮਕਾਲ’ ਪੁਸਤਕ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ, ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਡਾ. ਨਵਤੇਜ ਸਿੰਘ ਬੈਂਸ ਵਲੋਂ ਲੋਕ ਅਰਪਣ

October 18, 2026
in ਸਾਹਿਤਕ, ਖਬਰਾਂ, ਪੰਜਾਬ

ਲੁਧਿਆਣਾ, 18 ਅਕਤੂਬਰ (ਵਿਸ਼ਵ ਵਾਰਤਾ): ਗੁਰਪ੍ਰੀਤ ਸਿੰਘ ਤੂਰ, ਡਾ. ਬਲਵੰਤ ਸਿੰਘ ਸੰਧੂ ਤੇ ਡਾ. ਕੁਲਦੀਪ ਸਿੰਘ ਵੱਲੋਂ ਸੰਪਾਦਿਤ ਤੇ ਕਾਫ਼ਲਾ : ਜੀਵੇ ਪੰਜਾਬ ਵੱਲੋਂ ਚੇਤਨਾ ਪ੍ਰਕਾਸ਼ਨ ਰਾਹੀਂ ਪ੍ਰਕਾਸ਼ਿਤ “ਪੰਜਾਬ ਸਿਆਸਤ ਅਤੇ ਸਮਕਾਲ ਨਾਮਕ ਪੁਸਤਕ ਦਾ ਲੋਕ ਅਰਪਣ ਸਮਾਗਮ ਪੰਜਾਬੀ ਭਵਨ ਲੁਧਿਆਣਾ ਦੇ ਡਾ. ਮ ਸ ਰੰਧਾਵਾ ਸੈਮੀਨਾਰ ਹਾਲ ਵਿਖੇ ਕਰਵਾਇਆ ਗਿਆ।

ਸਮਾਗਮ ਵਿਚ ਉਘੇ ਅਰਥਸ਼ਾਸਤਰੀ ਤੇ ਪਦਮ ਭੂਸ਼ਣ ਡਾ. ਸਰਦਾਰਾ ਸਿੰਘ ਜੌਹਲ ਨੇ ਮੁੱਖ ਮਹਿਮਾਨ ਵਜੋਂ ‘ਸ਼ਿਰਕਤ ਕੀਤੀ ਜਦਕਿ ਪੰਜਾਬੀ ਲੋਕ ਵਿਰਾਸਤ ਅਕਾਦਮੀ, ਲੁਧਿਆਣਾ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।
ਪ੍ਰਿੰਸੀਪਲ ਬਹਾਦਰ ਸਿੰਘ ਨੇ ਪੁਸਤਕ ਦੀ ਜਾਣ ਪਛਾਣ ਕਰਵਾਈ ਗਈ।

ਪੁਸਤਕ ਨੂੰ ਲੋਕ ਅਰਪਣ ਕਰਨ ਉਪਰੰਤ ਬੋਲਦਿਆਂ ਡਾ. ਸਰਦਾਰਾ ਸਿੰਘ ਜੌਹਲ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਹਰ ਪਿੰਡ ਵਿਚ ਖੇਡ ਮੈਦਾਨ ਹੋਣ, ਲਾਇਬਰੇਰੀਆਂ ਹੋਣ ਜਿੱਥੇ ਰੋਜ਼ਾਨਾ ਅਖ਼ਬਾਰ ਆਉਂਦੇ ਹੋਣ। ਤਦ ਹੀ ਜਵਾਨੀ ਖ਼ੁਸ਼ਹਾਲੀ ਦੇ ਰਾਹ ਪੈ ਸਕਦੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਵਿਹਲੀ ਸ਼ਾਮ ਉਨ੍ਹਾਂ ਲਈ ਘਾਤਕ ਹੋ ਨਿੱਬੜਦੀ ਹੈ।

ਸਰਕਾਰ ਨੂੰ ਉਨ੍ਹਾਂ ਲਈ ਯੋਗਤਾ ਅਨੁਸਾਰੀ ਰੁਜ਼ਗਾਰ ਦੇ ਮੌਕੇ ਮੁਹੱਈਆ ਵੀ ਕਰਵਾਉਣੇ ਚਾਹੀਦੇ ਹਨ। ਰੁਜ਼ਗਾਰ ਯੋਗ ਬਣਾਉਣ ਲਈ ਸਮਾਂ ਬੱਧ ਯੋਜਨਾ ਤੇ ਸਿਖਲਾਈ ਢਾਂਚਾ ਵੀ ਤਹਿਸੀਲ ਪੱਧਰ ਤੇ ਉਸਾਰਨ ਦੀ ਲੋੜ ਹੈ। ਡਾ. ਜੌਹਲ ਨੇ ਗੁਰਪ੍ਰੀਤ ਸਿੰਘ ਤੂਰ, ਡਾ. ਬਲਵੰਤ ਸਿੰਘ ਸੰਧੂ ਤੇ ਡਾ. ਕੁਲਦੀਪ ਸਿੰਘ ਦੇ ਇਸ ਸਾਰਥਕ ਯਤਨ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ‘ਜੀਵੇ ਪੰਜਾਬ’ ਸੰਸਥਾ ਵਲੋਂ ਏਨੀ ਮਹੱਤਵਪੂਰਨ ਪ੍ਰਕਾਸ਼ਨਾ ਕੀਤੀ ਹੈ।

ਪ੍ਰਧਾਨਗੀ ਭਾਸ਼ਣ ਦਿੰਦਿਆਂ ਪੰਜਾਬੀ ਲੋਕ ਵਿਰਾਸਤ ਅਕਾਦਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬੀਆਂ ਨੂੰ ਪ੍ਰਤਾਪ ਸਿੰਘ ਕੈਰੋਂ ਤੇ ਲਛਮਣ ਸਿੰਘ ਗਿੱਲ ਤੋਂ ਇਲਾਵਾ ਜਸਟਿਸ ਗੁਰਨਾਮ ਸਿੰਘ ਦੀ ਦੂਰ ਦਰਸ਼ਤਾ ਨੂੰ ਵੀ ਸਤਿਕਾਰ ਦੇਣਾ ਬਣਦਾ ਹੈ ਜਿਨ੍ਹਾਂ ਨੇ ਗੁਰੂ ਨਾਨਕ ਪਾਤਸ਼ਾਹ ਦੀ ਪੰਚਮ ਸ਼ਤਾਬਦੀ ਵੇਲੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਸਥਾਪਤ ਕਰਨ ਤੋਂ ਇਲਾਵਾ ਪੰਜਾਬ ਦੇ ਕਸਬਿਆਂ ਤੇ ਸ਼ਹਿਰਾਂ ਵਿੱਚ ਪੰਜਾਹ ਤੋਂ ਵੱਧ ਕਾਲਿਜ ਸਥਾਪਤ ਕੀਤੇ। ਵਿਸ਼ੇਸ਼ ਉਪਜ ਸੈੱਸ ਲਾ ਕੇ ਹਰ ਵੱਡੇ ਸ਼ਹਿਰ ਵਿੱਚ ਗੁਰੂ ਨਾਨਕ ਭਵਨ ਉਸਾਰਨ ਲਈ ਯੋਜਨਾਕਾਰੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਇੱਕ ਪਾਸੜ ਬਿਰਤੀ ਵਾਲੀ ਸਿਆਸਤ ਨੇ ਕੁਝ ਕੁ ਲੋਕ ਤਾਂ ਨਾਇਕ ਉਸਾਰੇ ਹਨ, ਜਦ ਕਿ ਕਈ ਮਹਾਂ ਨਾਇਕ ਬਣਨ ਦੇ ਸਮਰੱਥ ਲੋਕ ਅਸੀਂ ਵਿਸਾਰ ਦਿੱਤੇ ਹਨ। ਉਨ੍ਹਾਂ ਗਿਆਨੀ ਕਰਤਾਰ ਸਿੰਘ ਤੇ ਸ. ਤਰਲੋਕ ਸਿੰਘ ਆਈ.ਸੀ.ਐਸ. ਦਾ ਹਵਾਲਾ ਦਿੱਤਾ ਜਿੰਨ੍ਹਾਂ ਦੀ ਅਗਵਾਈ ਦੇਸ਼ ਵੰਡ ਮਗਰੋਂ ਮੁੜ ਵਸੇਬੇ ਤੇ ਚੱਕਬੰਦੀ ਲਈ ਮਹੱਤਵਪੂਰਨ ਸੀ। ਉਨ੍ਹਾਂ ਸੁਝਾਅ ਦਿੱਤਾ ਕਿ ਗਿਆਨ ਪਸਾਰ ਲਈ ਇਸ ਸੰਸਥਾ ਦੀਆਂ ਸਭ ਕਿਤਾਬਾਂ ਦਾ ਸੌਫਟ ਕਾਪੀ ਸਰੂਪ ਇੰਟਰਨੈੱਟ ਤੇ ਚਾੜ੍ਹਨਾ ਚਾਹੀਦਾ ਹੈ ਤਾਂ ਜੋ ਪ੍ਰੰਭਾਵ ਖੇਤਰ ਵਧੇ। ਇੱਕੀਵੀਂ ਸਦੀ ਦੇ ਦੁਸ਼ਮਣਾਂ ਨੂੰ ਮਾਰਨ ਲਈ ਹਥਿਆਰ ਵੀ ਨਵੇਂ ਯੁੱਗ ਦੇ ਚਾਹੀਦੇ ਹਨ।

ਇਸ ਪੁਸਤਕ ਸਬੰਧੀ ਜਾਣਕਾਰੀ ਦਿੰਦਿਆਂ ਸੰਪਾਦਕਾਂ ਵੱਲੋਂ ਬੋਲਦਿਆਂ ਸੇਵਾ ਮੁਕਤ ਕਮਿਸ਼ਨਰ ਪੁਲਿਸ ਸ. ਗੁਰਪ੍ਰੀਤ ਸਿੰਘ ਤੂਰ ਨੇ ਦੱਸਿਆ ਕਿ ਇਸ ਪੁਸਤਕ ਵਿਚ ਵੱਖ-ਵੱਖ 20 ਸਿਰਕੱਢ ਵਿਚਾਰਵਾਨਾਂ ਦੇ ਲੇਖ ਹਨ।
ਕੌਮੀ ਸਨਮਾਨ ਪੁਰਸਕਾਰ ਵਿਜੇਤਾ ਅਧਿਆਪਕ ਕਰਮਜੀਤ ਸਿੰਘ ਗਰੇਵਾਲ ਨੱ ਪ੍ਰੋ. ਮੋਹਨ ਸਿੰਘ ਦੀ ਗ਼ਜ਼ਲ” ਭਾਰਤ ਹੈ ਵਾਂਗ ਮੁੰਦਰੀ, ਵਿੱਚ ਨਗ ਪੰਜਾਬ ਦਾ”ਗਾ ਕੇ ਵਿਰਸੇ ਦਾ ਚੇਤਾ ਕਰਵਾਇਆ। ਡਾ. ਬਲਵੰਤ ਸਿੰਘ ਸੰਧੂ ਦੀ ਸਕੂਲ ਪੜ੍ਹਦੀ ਬੇਟੀ ਨੇ ਪੁਸਤਕ ਸੱਭਿਆਚਾਰ ਲਈ ਜੀਵੇ ਪੰਜਾਬ ਸੰਸਥਾ ਵੱਲੋਂ ਕੀਤੇ ਯਤਨਾਂ ਨੂੰ ਵੀ ਸਲਾਹਿਆ।

ਇਸ ਮੌਕੇ ਪੰਜਾਬੀ ਸਾਹਿੱਤ ਅਕਾਡਮੀ ਦੇ ਸਾਬਕਾ ਪ੍ਰਧਾਨ ਪ੍ਰੋ. ਰਵਿੰਦਰ ਭੱਠਲ, ਉੱਘੇ ਫੋਟੋ ਆਰਟਿਸਟ ਤੇ ਲੇਖਕ ਤੇਜ ਪ੍ਰਤਾਪ ਸਿੰਘ ਸੰਧੂ, ਜਨਮੇਜਾ ਸਿੰਘ ਜੌਹਲ, ਮੰਡੀਕਰਨ ਬੋਰਡ ਦੇ ਸਾਬਕਾ ਜਨਰਲ ਮੈਨੇਜਰ ਹਰਪ੍ਰੀਤ ਸਿੰਘ ਸਿੱਧੂ, ਡਾ. ਗੁਲਜ਼ਾਰ ਪੰਧੇਰ, ਡਾ. ਗੁਰਇਕਬਾਲ ਸਿੰਘ, ਨਿਰਮਲ ਜੌੜਾ, ਸਹਿਜਪ੍ਰੀਤ ਮਾਂਗਟ, ਜਸਮੇਰ ਢੱਟ, ਕਰਮਜੀਤ ਗਰੇਵਾਲ, ਸਮਾਜ ਸੇਵੀ ਬੀਬੀ ਦਲਜੀਤ ਕੌਰ, ਸੇਵਾ ਮੁਕਤ ਕਰਨਲ ਤੇ ਵਾਤਾਵਰਣ ਪ੍ਰੇਮੀ ਜਗਜੀਤ ਸਿੰਘ ਗਿੱਲ, ਡਾ. ਮਾਨ ਸਿੰਘ ਤੂਰ, ਬ੍ਰਿਜ ਭੂਸ਼ਣ ਗੋਇਲ, ਪ੍ਰੋ. ਗੁਰਚਰਨ ਸਿੰਘ, ਸੇਵਾ ਮੁਕਤ ਆਈ.ਏ.ਐਸਅਧਿਕਾਰੀ ਹਰਚਰਨਜੀਤ ਸਿੰਘ, ਸ. ਜੇ ਪੀ ਸਿੰਘ ਸਾਬਕਾ ਏ ਡੀ ਸੀ,ਡਾ. ਰੁਪਿੰਦਰ ਕੌਰ ਤੂਰ, ਇੰਦਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੇਖਕ ਤੇ ਵਿਦਵਾਨ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: "Punjab Siyasat Ate Samkaal" book releasedBreaking news in PunjabiLatest News In Punjabipunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

by Ranjit Singh
October 18, 2026
0

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ ਮੁੰਬਈ, 18 ਅਕਤੂਬਰ (ਵਿਸ਼ਵ ਵਾਰਤਾ): ਅਦਾਕਾਰ...

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ ਵੱਲੋਂ ਲੋਕ ਅਰਪਣ

by Ranjit Singh
October 18, 2026
0

ਕੈਨੇਡੀਅਨ ਪੰਜਾਬੀ ਕਵਿੱਤਰੀ ਬਿੰਦੂ ਦਲਵੀਰ ਕੌਰ ਦਾ ਗ਼ਜ਼ਲ ਸੰਗ੍ਰਹਿ “ਮਨ ਬਉਰਾ” ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਰਵਿੰਦਰ ਭੱਠਲ ਤੇ ਸਾਥੀਆਂ...

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ?

by Ranjit Singh
October 18, 2026
0

Entertainment: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਲੈ ਕੇ ਖੜ੍ਹਾ ਹੋਇਆ ਵਿਵਾਦ, ਪੜ੍ਹੋ ਕੀ ਹੈ ਮਾਮਲਾ ? ਚੰਡੀਗੜ੍ਹ, 18 ਅਕਤੂਬਰ...

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ

by Ranjit Singh
October 18, 2026
0

Punjab: ਕਾਂਗਰਸ ਇੰਚਾਰਜ ਸਚਿਨ ਪਾਇਲਟ ਅੱਜ ਜਲੰਧਰ, ਸ਼ਾਹਕੋਟ, ਨਕੋਦਰ ਤੇ ਹੁਸ਼ਿਆਰਪੁਰ ਦੇ ਦੌਰੇ ’ਤੇ - ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ

by Ranjit Singh
October 18, 2026
0

Entertainment: ਇਮਰਾਨ ਖਾਨ ਨੇ ਭਾਰਤ ਛੱਡਣ ਦੇ ਨੋਟਿਸ ਵਿਰੁੱਧ ਹਾਈ ਕੋਰਟ ਦਾ ਕੀਤਾ ਰੁਖ ਮੁੰਬਈ, 18 ਅਕਤੂਬਰ (ਵਿਸ਼ਵ ਵਾਰਤਾ): ਅਦਾਕਾਰ...

Most Popular

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ

by Ankit
3 weeks ago
0

ਪਟਿਆਲਾ ਵਿਖੇ ਪਹੁੰਚੀ ਭਾਜਪਾ ਦੀ 'ਨਸ਼ਾ ਮੁਕਤ ਪੰਜਾਬ ਯਾਤਰਾ'; ਵਿਸ਼ਾਲ ਜਨ ਸਭਾਵਾਂ ਨਾਲ ਹੋਈ ਸਮਾਪਤ ਇਹ ਸਿਰਫ਼ ਯਾਤਰਾ ਨਹੀਂ, ਪੰਜਾਬ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 