• Latest
  • Trending
Punjab: ਸੋਹਣ ਸਿੰਘ ਠੰਡਲ ਦੀ ਹੋਈ ਘਰ ਵਾਪਸੀ

Punjab: ਸੋਹਣ ਸਿੰਘ ਠੰਡਲ ਦੀ ਹੋਈ ਘਰ ਵਾਪਸੀ

1 year ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

35 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

39 minutes ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

57 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

1 hour ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

2 hours ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

2 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

3 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

4 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

4 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

4 hours ago
Hindi News
English News
Friday, November 13, 2026
No Result
View All Result
28 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸੋਹਣ ਸਿੰਘ ਠੰਡਲ ਦੀ ਹੋਈ ਘਰ ਵਾਪਸੀ

ਭਾਜਪਾ ਛੱਡ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਿਲ

June 5, 2025
in ਖਬਰਾਂ, ਪੰਜਾਬ
Punjab: ਸੋਹਣ ਸਿੰਘ ਠੰਡਲ ਦੀ ਹੋਈ ਘਰ ਵਾਪਸੀ

Punjab: ਸੋਹਣ ਸਿੰਘ ਠੰਡਲ ਦੀ ਹੋਈ ਘਰ ਵਾਪਸੀ

ਭਾਜਪਾ ਛੱਡ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਿਲ

– ਸੁਖਬੀਰ ਸਿੰਘ ਬਾਦਲ ਨੇ ਕੀਤਾ ਸਵਾਗਤ

Punjab: ਸੋਹਣ ਸਿੰਘ ਠੰਡਲ ਦੀ ਹੋਈ ਘਰ ਵਾਪਸੀ

ਲੁਧਿਆਣਾ, 5 ਜੂਨ (ਵਿਸ਼ਵ ਵਾਰਤਾ): 19 ਜੂਨ ਹੋਣ ਵਾਲੀਆਂ ਉਪ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਪੂਰਾ ਭਖਿਆ ਹੋਇਆ ਹੈ। ਸੋਹਣ ਸਿੰਘ ਠੰਡਲ ਅੱਜ ਭਾਜਪਾ ਛੱਡ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਮੁੜ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਉਹਨਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ। ਸੋਹਣ ਸਿੰਘ ਠੰਡਲ ਨੇ ਅਕਾਲੀ ਦਲ ਵਿਚ ਵਾਪਸੀ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਗੱਲ ਕਰਨ ਵਾਲੀ ਪਾਰਟੀ ਹੈ।

ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਸੋਹਣ ਸਿੰਘ ਠੰਡਲ ਨੇ ਕਿਹਾ ਕਿ “ਅਕਾਲੀ ਦਲ ਨੇ ਹਮੇਸ਼ਾ ਮੈਨੂੰ ਸਤਿਕਾਰ ਦਿੱਤਾ ਹੈ। ਮੇਰੇ ਹਲਕੇ ਦਾ ਕੋਈ ਵੀ ਕੰਮ ਕਦੇ ਨਹੀਂ ਰੁਕਣ ਦਿੱਤਾ ਗਿਆ। ਮੇਰੇ ਦਿਲ ਵਿੱਚ ਹਮੇਸ਼ਾ ਅਕਾਲੀ ਦਲ ਲਈ ਪਿਆਰ ਰਿਹਾ ਹੈ। ਅੱਜ ਪੰਜਾਬ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਲੋੜ ਹੈ।”

ਸੁਖਬੀਰ ਨੇ ਕਿਹਾ ਕਿ ਮੈਂ ਹਲਕਾ ਪੱਛਮੀ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵੋਟ ਪਾਉਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਤੁਲਨਾ ਬਾਕੀ ਸਾਰੇ ਉਮੀਦਵਾਰਾਂ ਨਾਲ ਕਰਨ। ਸਾਡਾ ਉਮੀਦਵਾਰ ਸਭ ਤੋਂ ਵਧੀਆ ਹੈ। ਜੇਕਰ ਲੋਕ ਵਿਕਾਸ ਚਾਹੁੰਦੇ ਹਨ, ਤਾਂ ਆਪਣੀ ਪਾਰਟੀ ਨੂੰ ਦੁਬਾਰਾ ਸੇਵਾ ਕਰਨ ਦਾ ਮੌਕਾ ਦੇਣ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: PUNJAB
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਸ਼ੁੱਕਰਵਾਰ ਸਵੇਰੇ ਦਿੱਲੀ ਵਿੱਚ ਹਵਾ ਦੀ ਗੁਣਵੱਤਾ 'ਗੰਭੀਰ' (severe) ਸ਼੍ਰੇਣੀ ਵਿੱਚ ਬਣੀ...

Most Popular

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ

by Ranjit Singh
3 weeks ago
0

Punjab ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 