• Latest
  • Trending
Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

52 minutes ago
ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

19 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

36 minutes ago
Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

1 hour ago
Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !

2 hours ago
Big news: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਸ਼ਾਮਲ

3 hours ago
Punjab: ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਆਵਲਾ ਅਕਾਲੀ ਦਲ ਵਿੱਚ ਹੋਣਗੇ ਸ਼ਾਮਲ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਤਿਉਹਾਰਾਂ ਦੇ ਸੀਜ਼ਨ ਦੌਰਾਨ ਚੈੱਕ ਕਰੋ LPG ਸਿਲੰਡਰ ਦੇ ਤਾਜ਼ਾ ਰੇਟ !

National: E20 ਪੈਟਰੋਲ ਲਈ ਨਵੀਂ ਇਥੇਨੌਲ ਨੀਤੀ ਦਾ ਅਸਰ ਜੇਬ ’ਤੇ ਪੈਣ ਦਾ ਖ਼ਦਸ਼ਾ !

Punjab Weather: ਹਿਮਾਚਲ ‘ਚ ਤਾਜ਼ਾ ਬਰਫ਼ਬਾਰੀ ਅਤੇ ਸੂਬੇ ‘ਚ ਮੀਂਹ ਤੋਂ ਬਾਅਦ ਪੰਜਾਬ ‘ਚ ਵਧੀ ਠੰਢ

5 hours ago
PM Modi ਅੱਜ ਯੂਪੀ ਅਤੇ ਓਡੀਸ਼ਾ ਦੇ ਦੌਰੇ ’ਤੇ, ਵਾਰਾਣਸੀ ’ਚ ਹਵਾਈ ਫੌਜ ਦਾ ਏਅਰ ਸ਼ੋਅ ਦੇਖਣਗੇ

6 hours ago
Punjab: ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਲਈ ਦੱਖਣੀ ਕੋਰੀਆ ਦੀ ਟੀਮ ਪਹੁੰਚੀ ਪੰਜਾਬ

Hindi News
English News
Sunday, October 25, 2026
No Result
View All Result
31 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

October 25, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

Punjab: ਪੁੱਤ ਨੇ ਕਿਰਪਾਨ ਮਾਰ ਕੇ ਕੀਤਾ ਪਿਓ ਦਾ ਕਤਲ

ਗਿੱਦੜਬਾਹਾ, 21 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਦੇ ਗਿੱਦੜਬਾਹਾ ਵਿੱਚ ਪਰਿਵਾਰਕ ਵਿਵਾਦ ਦੌਰਾਨ ਇੱਕ ਪੁੱਤ ਵੱਲੋਂ ਆਪਣੇ 75 ਸਾਲਾ ਪਿਤਾ ਦਾ ਕਿਰਪਾਨ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਬਖ਼ਸ਼ੀਸ਼ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਤਨੀ ਜਸਪਾਲ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਪਤੀ ਅਤੇ ਪੁੱਤ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ ਸੀ। ਇਸ ਤੋਂ ਬਾਅਦ ਪੁੱਤ ਨੇ ਕਿਰਪਾਨ ਨਾਲ ਪਿਤਾ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਸਮੇਂ ਘਰ ਵਿੱਚ ਜਸਪਾਲ ਕੌਰ, ਉਨ੍ਹਾਂ ਦੇ ਪਤੀ, ਪੁੱਤ ਅਤੇ ਤਿੰਨ ਪੋਤੀਆਂ ਮੌਜੂਦ ਸਨ। ਜਸਪਾਲ ਕੌਰ ਮੁਤਾਬਕ, ਉਨ੍ਹਾਂ ਦੀ ਨੂੰਹ ਕੁਝ ਦਿਨ ਪਹਿਲਾਂ ਤਿੰਨਾਂ ਧੀਆਂ ਨੂੰ ਘਰ ਛੱਡ ਕੇ ਆਪਣੇ ਪੇਕੇ ਚਲੀ ਗਈ ਸੀ।

ਘਟਨਾ ਦੀ ਸੂਚਨਾ ਮਿਲਣ ’ਤੇ ਗਿੱਦੜਬਾਹਾ ਦੇ ਡੀਐੱਸਪੀ ਜਤਿੰਦਰ ਸਿੰਘ ਚੋਪੜਾ ਅਤੇ ਥਾਣਾ ਮੁਖੀ ਪਰਵਿੰਦਰ ਸਿੰਘ ਪੁਲਿਸ ਟੀਮ ਸਮੇਤ ਮੌਕੇ ’ਤੇ ਪਹੁੰਚੇ। ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ। ਥਾਣਾ ਮੁਖੀ ਪਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਬਜ਼ੁਰਗ ਦੇ ਕਤਲ ਸਬੰਧੀ ਸੂਚਨਾ ਮਿਲੀ ਸੀ। ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਕਤਲ ਉਸ ਦੇ ਪੁੱਤ ਵੱਲੋਂ ਕੀਤਾ ਗਿਆ। ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

by Navjot
October 25, 2026
0

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
October 25, 2026
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਅਰਦਾਸ ਕਰਨ ਦਾ ਸੰਦੇਸ਼

by Ranjit Singh
October 25, 2026
0

Punjab: ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪਰਮਿੰਦਰ ਸਿੰਘ ਨੂੰ ਇਨਸਾਫ਼ ਅਤੇ ਪੰਜਾਬ ਦੀ ਜਵਾਨੀ ਦੀ ਚੜ੍ਹਦੀ ਕਲਾ ਲਈ 28...

Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !

Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ !

by Ranjit Singh
October 25, 2026
0

Punjab: ਬਠਿੰਡਾ ‘ਚ ਇੱਕ ਕਲੋਨੀ ’ਚ ਕੰਧ ’ਤੇ ਲਿਖਿਆ ‘ਚਿੱਟਾ ਹੀ ਚਿੱਟਾ’ ! ਚੰਡੀਗੜ੍ਹ, 25 ਅਕਤੂਬਰ 2026 (ਵਿਸ਼ਵ ਵਾਰਤਾ): ਬਠਿੰਡਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ ਕੁਰਕ 

by Navjot
October 25, 2026
0

ED ਨੇ ਨਸ਼ਿਆਂ ਨਾਲ ਜੁੜੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 1,424 ਬੈਂਕ ਖਾਤੇ ਕੀਤੇ ਫ੍ਰੀਜ਼ ; 17.82 ਕਰੋੜ ਰੁਪਏ ਦੀ ਜਾਇਦਾਦ...

Most Popular

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ ‘ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

by Ranjit Singh
3 weeks ago
0

Punjab CM ਮਾਨ ਨੇ ਚੰਡੀਗੜ੍ਹ ਪਹੁੰਚਣ 'ਤੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ ਚੰਡੀਗੜ੍ਹ, 6 ਅਕਤੂਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 