• Latest
  • Trending
Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

3 months ago
ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

13 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

1 hour ago
ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਪੰਜਾਬ ਪੁਲਿਸ ਵੱਲੋਂ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਛਬੀਲ’ ਲਗਾਈ ਗਈ

G7 Summit ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮੁਲਾਕਾਤ

2 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

2 hours ago
ਸਮ੍ਰਿਤੀ ਮੰਧਾਨਾ ਨੇ ਵਧਾਇਆ ਦੇਸ਼ ਦਾ ਮਾਣ! TIME ਮੈਗਜ਼ੀਨ ਦੀ 100 ਸਭ ਤੋਂ ਪ੍ਰਭਾਵਸ਼ਾਲੀ ਖਿਡਾਰੀਆਂ ਦੀ ਸੂਚੀ ‘ਚ ਬਣਾਈ ਜਗ੍ਹਾ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਉਚੇਚੀ ਇਕੱਤਰਤਾ 20 ਜੂਨ ਨੂੰ

3 hours ago
ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਮ,  ਕੇਂਦਰ ਵੱਲੋਂ ਨੋਟੀਫਿਕੇਸ਼ਨ ਜਾਰੀ

G7 ਸਿਖਰ ਸੰਮੇਲਨ ‘ਚ ਸ਼ਾਮਿਲ ਹੋਣ ਲਈ ਫਰਾਂਸ ਦੇ Evian ਪਹੁੰਚੇ ਪ੍ਰਧਾਨ ਮੰਤਰੀ ਮੋਦੀ

4 hours ago
ਲੋਕ ਮਿਲਣੀ ਸਮਾਗਮਾਂ ਰਾਹੀਂ ਸਰਕਾਰ ਤੇ ਲੋਕਾਂ ਵਿਚਕਾਰ ਮਜ਼ਬੂਤ ਹੋ ਰਿਹਾ ਸੰਪਰਕ: ਕੈਬਨਿਟ ਮੰਤਰੀ ਸੌਂਦ

5 hours ago
Hindi News
English News
Tuesday, June 16, 2026
No Result
View All Result
31 °c
Chandigarh
34 ° Wed
36 ° Thu
36 ° Fri
37 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

March 18, 2026
in ਖਬਰਾਂ, ਪੰਜਾਬ
Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

Punjab : ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ

– ਵਿਕਾਸ ਸਬੰਧੀ ਕੀਤੀ ਮੀਟਿੰਗ

ਕੋਟਕਪੂਰਾ, 18 ਮਾਰਚ (ਵਿਸ਼ਵ ਵਾਰਤਾ): ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕੋਠੇ ਥੇ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਨਾਲ ਪਿੰਡ ਦੇ ਵਿਕਾਸ ਸਬੰਧੀ ਵਿਸਥਾਰਤ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਲੋਕਾਂ ਨੇ ਸੜਕਾਂ, ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਆਪਣੀਆਂ ਸ਼ਿਕਾਇਤਾਂ ਰੱਖੀਆਂ। ਸਪੀਕਰ ਸੰਧਵਾਂ ਨੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਸਰਕਾਰੀ ਯੋਜਨਾਵਾਂ ਅਤੇ ਵਿਕਾਸ ਕਾਰਜਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸ਼ਾਸਨ ਅਤੇ ਪਿੰਡ ਵਾਸੀਆਂ ਨੂੰ ਮਿਲ ਕੇ ਪਿੰਡ ਦੇ ਵਿਕਾਸ ਲਈ ਯੋਜਨਾਵਾਂ ਬਣਾਉਣ ਅਤੇ ਉਨ੍ਹਾਂ ਨੂੰ ਲਾਗੂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਪਿੰਦਰ ਸਿੰਘ ਵਿਰਕ ,ਸ਼ਰਨਜੀਤ ਸਿੰਘ ਸਰਪੰਚ,ਜਸਪਾਲ ਸਿੰਘ ਸਰਪੰਚ, ਨਨਦੀਪ ਸਿੰਘ ਫ਼ੌਜੀ, ਮੰਦਰ ਸਿੰਘ ਬਰਾੜ, ਕੇਵਲ ਸਿੰਘ ਬਰਾੜ, ਸੁਖਮੰਦਰ ਸਿੰਘ ਬਰਾੜ, ਗੁਰਭੇਜ ਸਿੰਘ ਢਿੱਲੋਂ, ਜਗਸੀਰ ਸਿੰਘ ਭੁੱਲਰ, ਸੁਖਜਿੰਦਰ ਸਿੰਘ ਕੋਠੇ ਰਾਜੇ ਜੰਗ, ਜਗਸੀਰ ਸਿੰਘ ਸਰਪੰਚ ਕੋਟਕਪੂਰਾ ਦਿਹਾਤੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiKultar Singh SandhwanLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

by Jaspreet Kaur
June 16, 2026
0

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ! - ਪ੍ਰਣੀਤ ਮੋਰੇ ਖ਼ਿਲਾਫ਼ ਗੁਰੂਗ੍ਰਾਮ 'ਚ FIR ਦਰਜ, ਜਾਣੋ ਕੀ ਹੈ ਮਾਮਲਾ ਨਵੀ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਕੀਤਾ ਜਾਵੇਗਾ ਤਾਇਨਾਤ

by Ankit
June 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ; ਗਰੁੱਪ ਸੀ ਅਤੇ ਡੀ ਮਹਿਲਾ ਕਰਮਚਾਰੀਆਂ...

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ

by Ankit
June 16, 2026
0

ਪੰਜਾਬ ਸਰਕਾਰ ਵੱਲੋਂ ਖੇਡਾਂ ਅਤੇ ਬੂਟ ਨਿਰਮਾਣ ਖੇਤਰ ਨੂੰ ਹੁਲਾਰਾ ਦੇਣ ਲਈ ਐਫ.ਡੀ.ਡੀ.ਆਈ. ਨਾਲ ਸਮਝੌਤਾ • ਰਣਨੀਤਕ ਸਮਝੌਤੇ ਤਹਿਤ ਐਮ.ਐਸ.ਐਮ.ਈਜ਼...

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, ‘ਆਪ’ ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ ਰਾਹੀਂ 67,563 ਸਰਕਾਰੀ ਨੌਕਰੀਆਂ ਦਿੱਤੀਆਂ

by Ankit
June 16, 2026
0

ਮੁੱਖ ਮੰਤਰੀ ਭਗਵੰਤ ਮਾਨ ਨੇ ਹੋਰ 523 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ; ਕਿਹਾ, 'ਆਪ' ਸਰਕਾਰ ਨੇ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਭਰਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ!

by Jaspreet Kaur
June 16, 2026
0

ਸਟੈਂਡਅੱਪ ਕਾਮੇਡੀਅਨ ਪ੍ਰਣਿਤ ਮੋਰੇ ਦੀਆਂ ਵਧੀਆਂ ਮੁਸ਼ਕਿਲਾਂ! - ਪ੍ਰਣੀਤ ਮੋਰੇ ਖ਼ਿਲਾਫ਼ ਗੁਰੂਗ੍ਰਾਮ 'ਚ FIR ਦਰਜ, ਜਾਣੋ ਕੀ ਹੈ ਮਾਮਲਾ ਨਵੀ...

Most Popular

Weather Update : ਗਰਮੀ ਦਾ ਕਹਿਰ ; ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਹੀਟਵੇਵ ਲਈ ਓਰੇਂਜ ਅਲਰਟ ਜਾਰੀ

by Navjot
3 weeks ago
0

Weather Update : ਗਰਮੀ ਦਾ ਕਹਿਰ ; ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਹੀਟਵੇਵ ਲਈ ਓਰੇਂਜ ਅਲਰਟ ਜਾਰੀ   ਚੰਡੀਗੜ੍ਹ, 25...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 