• Latest
  • Trending
Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

5 months ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

1 hour ago
Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

2 hours ago
IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

3 hours ago
ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਹੋਰਮੁਜ਼ ਵਿੱਚ ਤੇਲ ਟੈਂਕਰ ਸਮੁੰਦਰੀ ਮਾਈਨ ਨਾਲ ਟਕਰਾਇਆ; ਜਹਾਜ਼ ‘ਚ ਲੱਗੀ ਅੱਗ

4 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

4 hours ago
IND vs ZIM 3rd T20I: ਵੈਭਵ ਸੂਰਿਆਵੰਸ਼ੀ ਦਾ ਤੂਫ਼ਾਨੀ ਅਰਧ-ਸੈਂਕੜਾ

5 hours ago
ਤਰਲੋਚਨ ਸਿੰਘ ਦਾ ਡਾ. ਰਤਨ ਸਿੰਘ ਜੱਗੀ ਯਾਦਗਾਰੀ ਪੁਰਸਕਾਰ ਨਾਲ ਸਨਮਾਨ 27 ਜੁਲਾਈ ਨੂੰ

ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ

Commonwealth Games 2026 : ਭਾਰਤ ਦੀ ਝੋਲੀ ਪਿਆ ਦੂਜਾ ਮੈਡਲ

6 hours ago
ਪੰਜਾਬ ਪੁਲਿਸ ਨੂੰ ਵੱਡੀ ਸਫ਼ਲਤਾ: ਵਿਸਫੋਟਕ ਸਮੱਗਰੀ ਸਮੇਤ BKI ਅੱਤਵਾਦੀ ਗ੍ਰਿਫ਼ਤਾਰ

ਵੱਡੀ ਅੱਤਵਾਦੀ ਸਾਜ਼ਿਸ਼ ਨਾਕਾਮ; ਜਲੰਧਰ ਤੋਂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਸੰਚਾਲਕ ਵਿਸਫੋਟਕ ਸਮੱਗਰੀ ਵਾਲੇ ਆਈ.ਈ.ਡੀ. ਸਮੇਤ ਗ੍ਰਿਫ਼ਤਾਰ

7 hours ago
Hindi News
English News
Sunday, July 26, 2026
No Result
View All Result
32 °c
Chandigarh
31 ° Mon
30 ° Tue
28 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

March 3, 2026
in ਖਬਰਾਂ, ਪੰਜਾਬ
Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

Punjab : ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਦਿੱਤਾ ਭਰੋਸਾ: CM ਮਾਨ

ਚੰਡੀਗੜ੍ਹ, 3 ਮਾਰਚ 2026 (ਵਿਸ਼ਵ ਵਾਰਤਾ) – ਪੰਜਾਬ ਦੇ ਲੋਕ ਜੋ ਟੂਰਿਸਟ ਵੀਜ਼ੇ ‘ਤੇ ਅਰਬ ਦੇਸ਼ਾਂ ‘ਚ ਗਏ ਸਨ, ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਕਾਰਨ ਓਥੇ ਫਸੇ ਹੋਏ ਹਨ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਅਹਿਮ ਮੁਲਾਕਾਤ ਕੀਤੀ ਗਈ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨਾਲ ਫ਼ੋਨ ‘ਤੇ ਵਿਸ਼ੇਸ਼ ਗੱਲਬਾਤ ਕਰਦਿਆਂ ਮਿਡਲ ਈਸਟ (ਅਰਬ ਦੇਸ਼ਾਂ) ਵਿੱਚ ਫਸੇ ਪੰਜਾਬੀਆਂ ਦੀਆਂ ਮੁਸ਼ਕਲਾਂ ਨੂੰ ਪ੍ਰਮੁੱਖਤਾ ਨਾਲ ਚੁੱਕਿਆ। ਜਿਸ ਤੋਂ ਬਾਅਦ ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸੰਬੰਧੀ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ

ਉਨ੍ਹਾਂ ਕਿਹਾ ਕਿ “ਮਾਣਯੋਗ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਕੇ. ਰਾਮ ਮੋਹਨ ਨਾਇਡੂ ਨਾਲ ਮੇਰੀ ਫੋਨ ‘ਤੇ ਗੱਲਬਾਤ ਹੋਈ ਹੈ.. NRI Minister ਡਾਕਟਰ ਰਵਜੋਤ ਜੀ ਉਹਨਾਂ ਨੂੰ ਮਿਲਣ ਗਏ ਹੋਏ ਸਨ..ਕੇਂਦਰੀ ਮੰਤਰੀ ਨੇ ਅਰਬ ਮੁਲਕਾਂ ‘ਚੋਂ ਪੰਜਾਬੀਆਂ ਦੀ ਸੁਰੱਖਿਅਤ ਵਤਨ ਵਾਪਸੀ ਅਤੇ ਸਪੈਸ਼ਲ ਉਡਾਣਾਂ ਦਾ ਪ੍ਰਬੰਧ ਕਰਨ ਦਾ ਭਰੋਸਾ ਦਿੱਤਾ ਹੈ, ਮੈਂ ਸਾਰਿਆਂ ਦੀ ਨਾਮ ਲਿਸਟ ਅਤੇ ਸੰਪਰਕ ਨੰਬਰ ਉਹਨਾਂ ਨੂੰ ਭੇਜ ਦਿੱਤੇ ਹਨ..ਜਲਦੀ ਹੀ ਉਹ ਪੰਜਾਬੀ ਆਪੋ-ਆਪਣੇ ਪਰਿਵਾਰਾਂ ਕੋਲ ਪਹੁੰਚ ਜਾਣਗੇ..ਕਿਸੇ ਕਿਸਮ ਦੀ ਜਾਣਕਾਰੀ ਲਈ ਸੰਪਰਕ ਕਰੋ NRI Wing 24/7 Control Room 0172-2260042 , 01722260043 , What’s App No +91 94787 79112 “

Tags: BHAGWANT MANNBreaking news in PunjabiLatest News In Punjabipunjab newsPunjab news in Punjabitop headlines in Punjabi
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ  ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ

by Jaspreet Kaur
July 26, 2026
0

Commonwealth Games 2026: ਮੀਰਾਬਾਈ ਚਾਨੂ ਨੇ ਜਿੱਤਿਆ ਭਾਰਤ ਲਈ ਪਹਿਲਾ ਸੋਨ ਤਗਮਾ - ਪੀ.ਐੱਮ. ਨਰਿੰਦਰ ਮੋਦੀ ਨੇ ਸ਼ਾਨਦਾਰ ਪ੍ਰਾਪਤੀ ਲਈ...

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

IND vs ZIM 3rd T20I: ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ

by Jaspreet Kaur
July 26, 2026
0

ਟੀਮ ਇੰਡੀਆ ਨੇ ਲਗਾਈ ਜਿੱਤ ਦੀ ਹੈਟ੍ਰਿਕ; 3-0 ਨਾਲ ਜਿੱਤੀ ਲੜੀ ਨਵੀ ਦਿੱਲੀ, 26 ਜੁਲਾਈ 2026 (ਵਿਸ਼ਵ ਵਾਰਤਾ): ਭਾਰਤ ਅਤੇ...

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ ‘ਤੇ ਵੱਡਾ ਐਲਾਨ

by Jaspreet Kaur
July 26, 2026
0

ਪ੍ਰਧਾਨ ਮੰਤਰੀ ਮੋਦੀ ਨੇ ਜਾਰੀ ਕੀਤਾ ਨਵਾਂ ਵੀਡੀਓ: ਪ੍ਰੀਖਿਆ ਸੁਧਾਰਾਂ 'ਤੇ ਵੱਡਾ ਐਲਾਨ - ਹਾਈਪਾਵਰਡ ਟਾਸਕ ਫੋਰਸ ਦਾ ਗਠਨ ਨਵੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 26, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ  ਚੰਡੀਗੜ੍ਹ, 26 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

India vs England: ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ

by Ranjit Singh
2 weeks ago
0

India vs England: ਪੰਜ ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਅੱਜ - ਭਾਰਤ ਪਹਿਲਾਂ ਹੀ ਸੀਰੀਜ਼ ਹਾਰਿਆ, 3-0 ਨਾਲ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 