PUNJAB : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ
ਚੰਡੀਗੜ੍ਹ, 26 ਸਤੰਬਰ(ਵਿਸ਼ਵ ਵਾਰਤਾ) PUNJAB : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਸੀ।

ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ 26 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨਾਲ ਸੰਬੰਧਿਤ ਕੁੱਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ਲਈ ਅਤੇ ਮੁਆਵਜ਼ੇ ਨਾਲ ਸੰਬੰਧਿਤ ਕੁੱਝ ਨਵੇਂ ਕਾਨੂੰਨਾਂ ਨੂੰ ਮਾਨਤਾ ਦੇਣ ਲਈ ਪੰਜਾਬ ਵਿਧਾਨ ਸਭਾ ਦਾ 26 ਸਤੰਬਰ ਤੋਂ 29 ਸਤੰਬਰ ਤੱਕ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਹੈ।

Vidhan Sabha Tentative Schedule
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/























