• Latest
  • Trending
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

1 hour ago
Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

15 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

30 minutes ago
Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

51 minutes ago
Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

2 hours ago
Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

2 hours ago
Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

3 hours ago
Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

3 hours ago
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

3 hours ago
Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

4 hours ago
Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

4 hours ago
International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

International: ਅਮਰੀਕਾ ਨੇ ਲਗਾਤਾਰ ਦੂਜੇ ਦਿਨ ਈਰਾਨ ‘ਤੇ ਕੀਤਾ ਹਮਲਾ

5 hours ago
Hindi News
English News
Thursday, July 9, 2026
No Result
View All Result
25 °c
Chandigarh
32 ° Fri
32 ° Sat
30 ° Sun
31 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

July 9, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

ਸ੍ਰੀ ਅੰਮ੍ਰਿਤਸਰ, 9 ਜੁਲਾਈ (ਵਿਸ਼ਵ ਵਾਰਤਾ): ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪੰਜਾਬ ਅੰਦਰ ਜਿਨ੍ਹਾਂ ਬੇਕਸੂਰ ਨੌਜਵਾਨਾਂ ਦਾ ਉਸ ਸਮੇਂ ਦੀ ਸਰਕਾਰ ਵੱਲੋਂ ਪੁਲਿਸ ਰਾਹੀਂ ਕਤਲੇਆਮ ਕੀਤਾ ਗਿਆ ਅਤੇ ਜਿਨ੍ਹਾਂ ਬਾਰੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਜਾਣਕਾਰੀ ਉਜਾਗਰ ਕੀਤੀ, ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਅਰਦਾਸ ਲਈ 14 ਜੁਲਾਈ 2026 ਨੂੰ ਸਤਲੁਜ ਦਰਿਆ ਦੇ ਕੰਢੇ ਹਰੀਕੇ ਪੱਤਣ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸਰਕਾਰੀ ਅਤੇ ਪੁਲਿਸ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਬੇਕਸੂਰ ਨੌਜਵਾਨਾਂ, ਬੀਬੀਆਂ, ਬਜ਼ੁਰਗਾਂ ਅਤੇ ਬੱਚਿਆਂ ਦੀ ਆਤਮਿਕ ਸ਼ਾਂਤੀ ਲਈ ਅੱਜ ਤੱਕ ਸਮੂਹਿਕ ਅਰਦਾਸ ਨਹੀਂ ਹੋਈ ਅਤੇ ਬਹੁਤੀਆਂ ਪੀੜਤ ਮਾਵਾਂ ਤੇ ਭੈਣਾਂ ਅੱਜ ਵੀ ਨਹੀਂ ਜਾਣਦੀਆਂ ਕਿ ਉਨ੍ਹਾਂ ਦੇ ਪੁੱਤਰਾਂ ਤੇ ਭਰਾਵਾਂ ਨਾਲ ਕੀ ਬੀਤੀ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਪੰਜਾਬ ਨਾਲ ਜੋ ਵਾਪਰਿਆ, ਉਹ ਦੁਨੀਆ ਦੇ ਸਾਹਮਣੇ ਆਵੇ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਮਿਲੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਪੀੜਤ ਪਰਿਵਾਰਾਂ, ਮਾਵਾਂ, ਭੈਣਾਂ, ਵੀਰਾਂ, ਕਾਰਕੁੰਨਾਂ, ਵਕੀਲਾਂ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਇਸ ਸਮਾਗਮ ਵਿੱਚ ਸ਼ਮੂਲੀਅਤ ਦਾ ਖੁੱਲ੍ਹਾ ਸੱਦਾ ਦਿੱਤਾ, ਜੋ 1984 ਵੇਲੇ ਅਤੇ ਬਾਅਦ ਦੇ ਦਹਾਕਿਆਂ ਦੌਰਾਨ ਹੋਈਆਂ ਸਰਕਾਰੀ ਜ਼ਿਆਦਤੀਆਂ ਦਾ ਸ਼ਿਕਾਰ ਹੋਏ ਹਨ ਅਤੇ ਜਿਨ੍ਹਾਂ ਲਈ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਸੰਘਰਸ਼ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੇਕਸੂਰ ਨੌਜਵਾਨਾਂ ਦੇ ਕਤਲ ਮਾਮਲਿਆਂ ਵਿੱਚ ਬੀਤੇ ਸਮੇਂ ਮੁਹਾਲੀ ਦੀ ਸੀ.ਬੀ.ਆਈ. ਅਦਾਲਤ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਸਜ਼ਾਵਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਦੇ ਪਰਿਵਾਰ ਵੀ ਇਸ ਸਮਾਗਮ ਵਿੱਚ ਜ਼ਰੂਰ ਸ਼ਾਮਲ ਹੋਣ। ਉਨ੍ਹਾਂ ਸੱਦਾ ਦਿੱਤਾ ਕਿ ਆਓ ਸਮੂਹ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਸੰਗਤੀ ਰੂਪ ਵਿੱਚ ਗੁਰਬਾਣੀ ਦਾ ਜਾਪ, ਕੀਰਤਨ ਅਤੇ ਅਰਦਾਸ ਕਰੀਏ ਅਤੇ ਅਕਾਲ ਪੁਰਖ ਅੱਗੇ ਬੇਨਤੀ ਕਰੀਏ ਕਿ ਉਹ ਪੀੜਤ ਪਰਿਵਾਰਾਂ ਨੂੰ ਇਨਸਾਫ਼ ਪ੍ਰਾਪਤ ਕਰਨ ਦਾ ਬਲ ਬਖ਼ਸ਼ਣ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 14 ਜੁਲਾਈ 2026 ਨੂੰ ਸੰਧਿਆ ਵੇਲੇ 6 ਵਜੇ ਦਰਿਆ ਸਤਲੁਜ ਦੇ ਕੰਢੇ ਹਰੀਕੇ ਪੱਤਣ — ਜਿੱਥੇ ਕਤਲ ਕੀਤੇ ਗਏ ਬੇਕਸੂਰ ਨੌਜਵਾਨਾਂ ਦੀਆਂ ਲਾਸ਼ਾਂ ਦਰਿਆ ਵਿੱਚ ਰੋੜ੍ਹੇ ਜਾਣ ਦੀ ਗੱਲ ਸਾਹਮਣੇ ਆਈ ਸੀ — ਵਿਖੇ ਉਨ੍ਹਾਂ ਦੀ ਆਤਮਿਕ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਨਸਾਫ਼ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ, ਜਿਸ ਤਹਿਤ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁਸ਼ੋਭਿਤ ਕਰਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਗੁਰਬਾਣੀ ਕੀਰਤਨ ਅਤੇ ਅਰਦਾਸ ਕੀਤੀ ਜਾਵੇਗੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

by Ranjit Singh
July 9, 2026
0

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ - ਭਾਰਤ ਨੂੰ ਆਸਟ੍ਰੇਲੀਆ ਤੋਂ ਮਿਲੇਗਾ ਯੂਰੇਨੀਅਮ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ) –...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

by Ranjit Singh
July 9, 2026
0

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ ਜਲੰਧਰ, 9 ਜੁਲਾਈ (ਵਿਸ਼ਵ ਵਾਰਤਾ): ਜਲੰਧਰ ਵਿੱਚ ਪੰਜਾਬ ਪੁਲਿਸ ਨੇ...

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

by Ranjit Singh
July 9, 2026
0

Delhi ਤੋਂ ਚਾਰ ਰੂਟਾਂ 'ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ - ਅੰਮ੍ਰਿਤਸਰ ਦੀ ਦੂਰੀ ਸਿਰਫ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

by Ranjit Singh
July 9, 2026
0

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ - ਭਾਰਤ ਨੂੰ ਆਸਟ੍ਰੇਲੀਆ ਤੋਂ ਮਿਲੇਗਾ ਯੂਰੇਨੀਅਮ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ) –...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
4 days ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 