• Latest
  • Trending
Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

3 weeks ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

24 minutes ago
 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

1 hour ago
Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

2 hours ago
ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

2 hours ago
ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 37ਵੇਂ ਚੀਫ਼ ਜਸਟਿਸ ਬਣੇ ; ‘ਆਪ’ ਸਰਕਾਰ ਦੇ ਵਿਰੋਧ ਵਿਚਕਾਰ ਚੀਫ਼ ਜਸਟਿਸ ਵਜੋਂ ਚੁੱਕੀ ਸਹੁੰ 

2 hours ago
ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ ਕਾਮੇਡੀ ਫਿਲਮ “VIBE” 18 ਸਤੰਬਰ ਨੂੰ ਹੋਵੇਗੀ ਰਿਲੀਜ਼

2 hours ago
ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

ਭਾਰਤੀ ਫਾਰਮਾ ਸੈਕਟਰ ਨੂੰ ਖੋਜ, ਵਿਕਾਸ ਅਤੇ ਨਵੀਨਤਾ ਵੱਲ ਵਧਣਾ ਚਾਹੀਦਾ ਹੈ : ਪੀਯੂਸ਼ ਗੋਇਲ

3 hours ago
ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

ਅੰਮ੍ਰਿਤਸਰ ਏਅਰਪੋਰਟ ’ਤੇ ਸ਼ੱਕੀ ‘Drone’ ਨਾਲ ਹਲਚਲ! 7 ਉਡਾਣਾਂ ਡਾਇਵਰਟ ; ਸੁਰੱਖਿਆ ਏਜੰਸੀਆਂ ਅਲਰਟ ‘ਤੇ

3 hours ago
ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

ਵਿਰੋਧ ਦੇ ਵਿਚਕਾਰ ਅੱਜ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਚੁੱਕਣਗੇ ਸਹੁੰ 

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

ਮਿਆਮੀ ਹਵਾਈ ਅੱਡੇ ‘ਤੇ ਐਮਾਜ਼ਾਨ ਕਾਰਗੋ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 5 ਲੋਕਾਂ ਦੀ ਮੌਤ

5 hours ago
Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

Delhi building collapse : ਮਰਨ ਵਾਲਿਆਂ ਦੀ ਗਿਣਤੀ ਹੋਈ 6 ; ਕਈ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

5 hours ago
Hindi News
English News
Monday, September 7, 2026
No Result
View All Result
31 °c
Chandigarh
29 ° Tue
30 ° Wed
30 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

August 16, 2026
in ਖਬਰਾਂ, ਪੰਜਾਬ
Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

Punjab: ਪਹਿਲਾਂ ਵਾਂਗ ਸਿੱਖ ਕੌਮ ਦੇ ਦਿਲ ਜਿੱਤਣ ਲਈ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਤੁਰੰਤ ਖੋਲ੍ਹਿਆ ਜਾਵੇ—ਚੇਅਰਮੈਨ ਮਨਜੀਤ ਭੋਮਾ

ਡੇਰਾ ਬਾਬਾ ਨਾਨਕ, 16 ਅਗਸਤ (ਵਿਸ਼ਵ ਵਾਰਤਾ) – ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਖੋਲ੍ਹਣ ਦੀ ਅਰਦਾਸ ਨੂੰ ਲੈ ਕੇ ਹੋਈ ਮਹੀਨੇਵਾਰ ਅਰਦਾਸ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ ਅਤੇ ਭਾਰਤ ਸਰਕਾਰ ਤੋਂ ਕਾਰੀਡੋਰ ਤੁਰੰਤ ਖੋਲ੍ਹਣ ਦੀ ਪੁਰਜ਼ੋਰ ਮੰਗ ਕੀਤੀ।

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਭਾਈ ਮਨਜੀਤ ਸਿੰਘ ਭੋਮਾ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਕਿਸੇ ਇੱਕ ਧਿਰ ਜਾਂ ਸਰਕਾਰ ਦਾ ਨਹੀਂ, ਸਗੋਂ ਗੁਰੂ ਘਰ ਨਾਲ ਜੁੜੀ ਕਰੋੜਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਮਸਲਾ ਹੈ। ਭਾਰਤ ਸਰਕਾਰ ਨੂੰ ਬਿਨਾਂ ਕਿਸੇ ਦੇਰੀ ਦੇ ਕਾਰੀਡੋਰ ਖੋਲ੍ਹ ਕੇ ਸਿੱਖ ਸੰਗਤ ਨੂੰ ਆਪਣੇ ਗੁਰੂ ਘਰ ਦੇ ਖੁੱਲ੍ਹੇ ਦਰਸ਼ਨ-ਦੀਦਾਰ ਦਾ ਮੌਕਾ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਦੋਵੇਂ ਦੇਸ਼ਾਂ ਦੀਆਂ ਸਰਕਾਰਾਂ ਤੇ ਪ੍ਰਧਾਨ ਮੰਤਰੀਆਂ ਸਿੱਖ ਕੌਮ ਦੇ ਦਿਲ ਜਿੱਤਣ ਲਈ ਕਰਤਾਰਪੁਰ ਸਾਹਿਬ ਲਾਂਘਾਂ ਮੁੜ੍ਹ ਖੋਲ੍ਹਣਾ ਚਾਹੀਦਾ ਹੈ।

ਸਿੱਖ ਆਗੂ ਵਿਧਾਨ ਸਭਾ ਹਲਕਾ ਅਜਨਾਲਾ ਦੇ ਸੇਵਾਦਾਰ ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰਾ ਨੇ ਕਿਹਾ ਕਿ ਅੱਜ ਦੇਸ਼ ਆਪਣਾ 80ਵਾਂ ਆਜ਼ਾਦੀ ਦਿਵਸ ਮਨਾ ਰਿਹਾ ਹੈ। ਜੇਕਰ ਸਰਕਾਰ ਸੱਚਮੁੱਚ ਸਭ ਧਰਮਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਤਾਂ ਇਸ ਇਤਿਹਾਸਕ ਦਿਹਾੜੇ ’ਤੇ ਸਿੱਖ ਕੌਮ ਨੂੰ ਸਭ ਤੋਂ ਵੱਡਾ ਤੋਹਫ਼ਾ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹ ਕੇ ਦੇਣਾ ਚਾਹੀਦਾ ਸੀ।

ਭਾਈ ਤਾਲਬਪੁਰਾ ਨੇ ਕਿਹਾ ਕਿ ਇੱਕ ਪਾਸੇ ਸਰਕਾਰਾਂ ਸਿੱਖਾਂ ਨਾਲ ਸੰਪਰਕ ਅਤੇ ਭਰੋਸੇ ਦੀਆਂ ਗੱਲਾਂ ਕਰਦੀਆਂ ਹਨ, ਪਰ ਦੂਜੇ ਪਾਸੇ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਦਾ ਰਸਤਾ ਬੰਦ ਰੱਖਣਾ ਸਿੱਖ ਭਾਵਨਾਵਾਂ ਨਾਲ ਵੱਡਾ ਅਨਿਆਇ ਹੈ। ਕੇਂਦਰ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕਾਰੀਡੋਰ ਕਦੋਂ ਖੋਲ੍ਹਿਆ ਜਾ ਰਿਹਾ ਹੈ ਅਤੇ ਜੇਕਰ ਕੋਈ ਰੁਕਾਵਟ ਹੈ ਤਾਂ ਉਸ ਨੂੰ ਦੂਰ ਕਰਨ ਲਈ ਕੀ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਆਪਣੇ ਗੁਰੂ ਘਰ ਦੇ ਦਰਸ਼ਨਾਂ ਲਈ ਕਿਸੇ ਸਿਆਸੀ ਰਹਿਮ ਦੀ ਮੰਗ ਨਹੀਂ ਕਰ ਰਹੀ, ਸਗੋਂ ਆਪਣੇ ਧਾਰਮਿਕ ਹੱਕ ਅਤੇ ਸ਼ਰਧਾ ਦੇ ਰਸਤੇ ਨੂੰ ਖੋਲ੍ਹਣ ਦੀ ਮੰਗ ਕਰ ਰਹੀ ਹੈ।
ਭਾਈ ਤਾਲਬਪੁਰਾ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਸਿਆਸੀ ਸੌਦੇਬਾਜ਼ੀ ਜਾਂ ਚੋਣੀ ਰਾਜਨੀਤੀ ਦਾ ਮੁੱਦਾ ਨਾ ਬਣਾਇਆ ਜਾਵੇ। ਜੇਕਰ ਭਾਜਪਾ ਪੰਜਾਬ ਵਿੱਚ ਆਪਣਾ ਸਿਆਸੀ ਆਧਾਰ ਬਣਾਉਣਾ ਚਾਹੁੰਦੀ ਹੈ ਤਾਂ ਸਭ ਤੋਂ ਪਹਿਲਾਂ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਅਹਿਮ ਮਸਲੇ ’ਤੇ ਆਪਣੀ ਨੀਅਤ ਅਤੇ ਨੀਤੀ ਸਪੱਸ਼ਟ ਕਰੇ।

ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਲਾਂਘਾ ਖੋਲ੍ਹਣ ਲਈ ਅਰਦਾਸ ਸੰਤ ਕਰਤਾਰ ਸਿੰਘ ਖਾਲਸਾ ਭਿੰਡਰਾਂਵਾਲੇ ਦੇ ਪੋਤਰੇ ਭਾਈ ਕਵਰਚੜਤ ਸਿੰਘ ਫੈਡਰੇਸ਼ਨ ਆਗੂ ਨੇ ਕੀਤੀ। ਇਸ ਮੌਕੇ ਭਾਈ ਸੁਖਜਿੰਦਰ ਸਿੰਘ ਮਜੀਠਾ, ਭਾਈ ਰਵਿੰਦਰ ਸਿੰਘ ਮਜੀਠਾ, ਭਾਈ ਰਜਵੰਤ ਸਿੰਘ ਮਹਿਲਾਂਵਾਲਾ, ਗੁਰਪ੍ਰੀਤ ਸਿੰਘ ਬਟਾਲਾ, ਮਲਕੀਤ ਸਿੰਘ ਪੰਨੂ, ਮਨਜੋਤ ਸਿੰਘ ਪੁਰੇਵਾਲ,ਭਾਈ ਸਰਬਜੀਤ ਸਿੰਘ ਅੰਮ੍ਰਿਤਸਰ, ਮਨਬੀਰ ਸਿੰਘ ਦਾਬਾਂਵਾਲ, ਦਲਜੀਤ ਸਿੰਘ ਪਾਖਰਪੁਰਾ, ਸਰਤਾਜਪ੍ਰੀਤ ਸਿੰਘ ਭੰਗੂ, ਹਰਦੀਪ ਸਿੰਘ ਸਰਪੰਚ, ਜਸਪਾਲ ਸਿੰਘ ਪੱਸ਼ੀਆ, ਸੁੱਚਾ ਸਿੰਘ ਜੱਟਾ, ਮੰਗਲ ਸਿੰਘ ਮਾਛੀਵਾਲਾ, ਗੁਰਬੀਰ ਸਿੰਘ ਦੁਧਰਾਏ, ਗੁਰਪ੍ਰੀਤ ਸਿੰਘ ਗੱਗੋਮਾਹਲ,ਨਰਿੰਦਰ ਸਿੰਘ ਨਾਸਰ, ਭਾਈ ਪ੍ਰਗਟ ਸਿੰਘ ਦਾਲਮ, ਭਾਈ ਨਿਰਮਲ ਸਿੰਘ ਕੰਬੋ, ਭਾਈ ਕੁਲਵਿੰਦਰ ਸਿੰਘ ਕੋਟ ਰਜਾਦਾ, ਜਗਜੀਤ ਸਿੰਘ ਸੁਲਤਾਨ ਮਾਹਲ, ਭਾਈ ਗੁਰਪ੍ਰੀਤ ਸਿੰਘ ਸੋਢੀ ਹਾਜ਼ਰ ਸਨ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share202Tweet126SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼ 

by Navjot
September 7, 2026
0

 Women’s Asia Cup : ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ ਹਰਾ ਕੇ ਕੀਤਾ ਸੈਮੀਫਾਈਨਲ ‘ਚ ਪ੍ਰਵੇਸ਼    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ)...

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ

by Navjot
September 7, 2026
0

Badminton : ਸਾਤਵਿਕ-ਚਿਰਾਗ ਨੇ ਜਿੱਤਿਆ ਚਾਈਨਾ ਮਾਸਟਰਜ਼ ਦਾ ਖਿਤਾਬ ; ਰੋਮਾਂਚਕ ਮੁਕਾਬਲੇ ਵਿੱਚ ਚੀਨੀ ਜੋੜੀ ਨੂੰ ਹਰਾਇਆ   ਸ਼ੇਨਜ਼ੇਨ, 7...

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ 

by Navjot
September 7, 2026
0

ਮੁੱਖ ਮੰਤਰੀ ਭਗਵੰਤ ਮਾਨ ਅੱਜ ਜੇਲ੍ਹ ਵਿੱਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ    ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) ਮੁੱਖ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
September 7, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG...

Most Popular

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ

by Jaspreet Kaur
4 weeks ago
0

Meta ਦੀ ਵੱਡੀ ਕਾਰਵਾਈ; ਡਿਲੀਟ ਕੀਤੇ 7 ਲੱਖ ਤੋਂ ਵੱਧ ਅਕਾਊਂਟ ਨਵੀ ਦਿੱਲੀ, 13 ਅਗਸਤ (ਵਿਸ਼ਵ ਵਾਰਤਾ): ਫ਼ੇਸਬੁੱਕ ਅਤੇ ਇੰਸਟਾਗ੍ਰਾਮ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 