• Latest
  • Trending

Punjab State Commission for Women:ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰੇਗਾ

2 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

43 minutes ago
ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

52 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

4 hours ago
ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

5 hours ago
ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

ਕੱਲ੍ਹ ਨੂੰ PRTC ਦੀਆਂ ਬੱਸਾਂ ਨਹੀਂ ਹੋਣਗੀਆਂ ਬੰਦ ; ਮਹਾ-ਹੜਤਾਲ ‘ਚ ਨਹੀਂ ਸ਼ਾਮਲ ਹੋਣਗੇ ਮੁਲਾਜ਼ਮ

5 hours ago
ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਵਿੱਚ ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

5 hours ago
India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

India Vs Sri Lanka : ਫਾਲੋਆਨ ਖੇਡ ਰਹੀ ਸ਼੍ਰੀਲੰਕਾ ਦੀ ਟੀਮ ਭਾਰਤ ਤੋਂ 16 ਦੌੜਾਂ ਅੱਗੇ ; ਚੌਥੇ ਦਿਨ ਦਾ ਖੇਡ ਸਮਾਪਤ ਹੋਣ ਤੱਕ ਗਵਾਈਆਂ 6 ਵਿਕਟਾਂ

5 hours ago
ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

5 hours ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

6 hours ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

7 hours ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

7 hours ago
Hindi News
English News
Wednesday, August 26, 2026
No Result
View All Result
30 °c
Chandigarh
31 ° Thu
31 ° Fri
33 ° Sat
33 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab State Commission for Women:ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰੇਗਾ

August 19, 2024
in ਖਬਰਾਂ

ਚੰਡੀਗੜ, ਅਗਸਤ 19 ( ਵਿਸ਼ਵ ਵਾਰਤਾ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਔਰਤਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ ਅਤੇ ਉਹਨਾਂ ਨੂੰ ਇਨਸਾਫ ਦਿਵਾਉਣ ਦੇ ਉਦੇਸ ਨਾਲ ਮੰਗਲਵਾਰ ਨੂੰ ਲੁਧਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ।

ਇਸੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ  (Punjab State Commission for Women)ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾ ਦੱਸਿਆ ਕਿ ਮਹਿਲਾਵਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾ ਬਾਰੇ ਜਾਨਣ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਲੁਧਿਆਣਾ ਦੇ ਉੱਚ ਪੁਲਿਸ ਅਧਿਕਾਰੀਆ ਨਾਲ ਮੰਗਲਵਾਰ ਮੀਟਿੰਗ ਕਰਨਗੇ।

ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਉਹ ਮਹਿਲਾ ਜੇਲ੍ਹ ਲੁਧਿਆਣਾ ਵਿੱਚ ਬੰਦ ਕੈਦੀਆਂ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਮਹਿਲਾ ਕੈਦੀਆਂ ਦੇ ਹੱਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਤ ਰੱਖਿਆ ਜਾਵੇਗਾ। ਉਨ੍ਹਾ ਕਿਹਾ ਕਿ ਜੇਕਰ ਕਿਸੇ ਮਹਿਲਾ ਨੂੰ ਕੋਈ ਮੁਸਕਿਲ ਆ ਰਹੀ ਹੈ ਤਾਂ ਉਸ ਦਾ ਢੁਕਵਾਂ ਹਲ ਜਲਦੀ ਕੀਤਾ ਜਾਵੇਗਾ।

Tags: aapCm bhagwant singh maanLALLY GILLLatest News in PunjabMEETINGPunjab State Commission for Womenpunjabi newsWishavwartaWOMEN SECURITY
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ

by Navjot
August 26, 2026
0

ਭਾਰਤ ਨੇ ਨੇਪਾਲ ਨੂੰ 10 ਟਨ ਰਾਹਤ ਸਮੱਗਰੀ ਅਤੇ ਜ਼ਰੂਰੀ ਦਵਾਈਆਂ ਭੇਜੀਆਂ ਨਵੀਂ ਦਿੱਲੀ, 26 ਅਗਸਤ (ਵਿਸ਼ਵ ਵਾਰਤਾ) ਆਫ਼ਤਾਂ ਵਿੱਚ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ ਹਿਰਾਸਤ ‘ਚ

by Navjot
August 26, 2026
0

ਪੰਜਾਬ ਕਾਂਗਰਸ ਵੱਲੋਂ ਖੰਡ ਦੀਆਂ ਵਧਦੀਆਂ ਕੀਮਤਾਂ ਵਿਰੁੱਧ ਜ਼ੋਰਦਾਰ ਪ੍ਰਦਰਸ਼ਨ ; ਪੁਲਿਸ ਨੇ ਰਾਜਾ ਵੜਿੰਗ ਤੇ ਹੋਰ ਆਗੂਆਂ ਨੂੰ ਲਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
August 26, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ...

Most Popular

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

by Jaspreet Kaur
1 day ago
0

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ 'ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 