• Latest
  • Trending
Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

50 minutes ago
Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

20 minutes ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

42 minutes ago
National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

1 hour ago
Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

1 hour ago
Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

Punjab ਦੇ ਅਰਨੀਵਾਲਾ ਵਿਖੇ ਬਣੇਗੀ ਏਸ਼ੀਆ ਦੀ ਸਭ ਤੋਂ ਪਹਿਲੀ ਜਾਮਣ ਮੰਡੀ – ਖੁੱਡੀਆਂ

1 hour ago
Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 17 September 2026 | Ang 682 I ਅੱਜ ਦਾ ਹੁਕਮਨਾਮਾ

4 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ

12 hours ago
WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

WPL 2027 ਦਾ 14 ਜਨਵਰੀ ਨੂੰ ਹੋਵੇਗਾ ਆਗਾਜ਼ ; ਨਿਲਾਮੀ 28 ਅਕਤੂਬਰ ਨੂੰ ਕੋਚੀ ਵਿਖੇ 

12 hours ago
ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

ਦਿੱਗਜ ਅਦਾਕਾਰ ਅਨੰਤ ਨਾਗ ਨੂੰ ਮਿਲੇਗਾ 2024 ਦਾ ਦਾਦਾਸਾਹਿਬ ਫਾਲਕੇ ਅਵਾਰਡ ; 300 ਤੋਂ ਵੱਧ ਫਿਲਮਾਂ ਵਿੱਚ ਕਰ ਚੁੱਕੇ ਨੇ ਕੰਮ ,ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਵਧਾਈ

14 hours ago
ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

ਨੇਪਾਲ ਦੇ ਵਿੱਤ ਮੰਤਰੀ ਕੱਲ੍ਹ ਤੋਂ ਭਾਰਤ ਦਾ ਦੌਰੇ ‘ਤੇ 

14 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 hours ago
Hindi News
English News
Thursday, September 17, 2026
No Result
View All Result
27 °c
Chandigarh
27 ° Fri
28 ° Sat
29 ° Sun
29 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

September 17, 2026
in ਖਬਰਾਂ, ਪੰਜਾਬ, ਬ੍ਰੇਕਿੰਗ ਨਿਊਜ਼
Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

Punjab ‘ਚ ਹੋਵੇਗਾ ਸੂਬਾ ਪੱਧਰੀ ਬਲੈਕਆਊਟ, ਮੁੜ ਵੱਜਣਗੇ ਸਾਇਰਨ

– *ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ*
– *ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ*

ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ ਸੂਬੇ ਭਰ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਹਨਾਂ ਤਿਆਰੀਆਂ ਵਿੱਚ ਮਜ਼ਬੂਤੀ ਲਿਆਉਣ ਲਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਕ ਡਰਿੱਲ ਇੱਕ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਲਈ ਹਾਈ-ਲੋਅ ਪਿੱਚ ਵਾਲਾ ਸਾਇਰਨ ਵਜਾਇਆ ਜਾਵੇਗਾ। ਇਸ ਦੌਰਾਨ, ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਮੌਕ ਡਰਿੱਲ ਵਾਲੇ ਖੇਤਰਾਂ ਵਿੱਚ ਬਲੈਕਆਉਟ ਕੀਤਾ ਜਾਵੇਗਾ।

ਬਲੈਕਆਊਟ ਦੌਰਾਨ, ਨਿਰਧਾਰਤ ਖੇਤਰਾਂ ਵਿੱਚ ਆਮ ਲੋਕਾਂ ਨੂੰ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਲਈ ਕਿਹਾ ਜਾਵੇਗਾ ਜਦਕਿ ਇਸ ਦੌਰਾਨ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਮੌਕ ਡਰਿੱਲ ਮੁਕੰਮਲ ਹੋਣ ‘ਤੇ ਦੋ ਮਿੰਟ ਲਈ ਤੇਜ਼ ਆਵਾਜ਼ ਵਾਲਾ ਸਾਇਰਨ ਵਜਾ ਕੇ “ਆਲ ਕਲੀਅਰ” ਦਾ ਸੰਕੇਤ ਦਿੱਤਾ ਜਾਵੇਗਾ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮੌਕ ਡਰਿੱਲ ਦੌਰਾਨ ਫਾਇਰ ਰਿਸਪਾਂਸ ਆਪਰੇਸ਼ਨ, ਖੋਜ ਅਤੇ ਬਚਾਅ ਕਾਰਜਾਂ, ਮੁੱਢਲੀ ਮੈਡੀਕਲ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਉਣ ਅਤੇ ਆਵਾਜਾਈ ਤੇ ਭੀੜ ਕੰਟਰੋਲ ਕਰਨ ਸਬੰਧੀ ਉਪਾਅ ਅਮਲ ਵਿੱਚ ਲਿਆਂਦੇ ਜਾਣਗੇ। ਇਹ ਗਤੀਵਿਧੀਆਂ ਸਿਵਲ ਡਿਫੈਂਸ ਪ੍ਰਣਾਲੀ ਸਬੰਧੀ ਤਿਆਰੀਆਂ ਅਤੇ ਰਿਸਪਾਂਸ ਪ੍ਰਣਾਲੀਆਂ ਦਾ ਮੁਲਾਂਕਣ ਕਰਨ ਵਿੱਚ ਮਦਦ ਕਰਨਗੀਆਂ।

ਉਨ੍ਹਾਂ ਕਿਹਾ ਕਿ ਇਸ ਦੌਰਾਨ ਆਮ ਲੋਕਾਂ ਨੂੰ ਘਬਰਾਉਣ ਦੀ ਬਜਾਏ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਹੈ ਕਿਉਂਕਿ ਇਹ ਇੱਕ ਰੁਟੀਨ ਅਭਿਆਸ ਹੈ ਜੋ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤਾ ਜਾ ਰਿਹਾ ਹੈ। ਮੌਕ ਡਰਿੱਲ ਵਾਲੇ ਖੇਤਰਾਂ ਦੇ ਲੋਕਾਂ ਨੂੰ ਸ਼ਾਂਤ ਰਹਿਣ, ਅਧਿਕਾਰੀਆਂ ਨਾਲ ਸਹਿਯੋਗ ਕਰਨ ਅਤੇ ਡਰਿੱਲ ਦੌਰਾਨ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Tags: Breaking news in PunjabiLatest News In PunjabiPUNJABpunjab newsPunjab news in Punjabitop headlines in Punjabi
Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
September 17, 2026
0

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਵੈਸਟਇੰਡੀਜ਼ ਵਿਰੁੱਧ 3...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
September 17, 2026
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17...

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ

by Ranjit Singh
September 17, 2026
0

National: 15 ਅਕਤੂਬਰ ਤੋਂ ਬਦਲ ਜਾਣਗੇ UPI ਨਿਯਮ, ਹੁਣ ਆਮ ਲੋਕਾਂ ਦੀ ਜੇਬ ਵੀ ਹੋਵੇਗੀ ਢਿੱਲੀ - ਪੈਟਰੋਲ, ਬਿਜਲੀ, ਪਾਣੀ...

Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ

by Ranjit Singh
September 17, 2026
0

Punjab: ਬੇਅਦਬੀ ਕਾਨੂੰਨ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ: ਕਮੇਟੀ ’ਚ ਸ਼ਾਮਲ ਕੀਤੇ ਜਾਣ ’ਤੇ ਗਿਆਨੀ ਰਘਬੀਰ ਸਿੰਘ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ

by Ranjit Singh
September 17, 2026
0

Cricket: ਵੈਸਟਇੰਡੀਜ਼ ਖ਼ਿਲਾਫ਼ ਵਨਡੇ ਅਤੇ ਟੀ-20 ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ): ਵੈਸਟਇੰਡੀਜ਼ ਵਿਰੁੱਧ 3...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 