• Latest
  • Trending
Punjab ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਿਲੌਰ ਦੇ ਪਿੰਡ ਨੰਗਲ ਦਾ ਦੌਰਾ

1 year ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

9 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

13 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

18 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

20 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

26 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

1 hour ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਿਲੌਰ ਦੇ ਪਿੰਡ ਨੰਗਲ ਦਾ ਦੌਰਾ

ਬਾਬਾ ਸਾਹਿਬ ਡਾ.ਬੀ.ਆਰ. ਅੰਬੇਡਕਰ ਜੀ ਦੇ ਬੁੱਤ ਨਾਲ ਹੋਈ ਛੇੜਛਾੜ ਦਾ ਮਾਮਲਾ, ਘਟਨਾ ਸਥਾਨ ਦਾ ਲਿਆ ਜਾਇਜ਼ਾ

June 10, 2025
in ਖਬਰਾਂ, ਪੰਜਾਬ
Punjab ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਿਲੌਰ ਦੇ ਪਿੰਡ ਨੰਗਲ ਦਾ ਦੌਰਾ

Punjab ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਵੱਲੋਂ ਫਿਲੌਰ ਦੇ ਪਿੰਡ ਨੰਗਲ ਦਾ ਦੌਰਾ

ਬਾਬਾ ਸਾਹਿਬ ਡਾ.ਬੀ.ਆਰ. ਅੰਬੇਡਕਰ ਜੀ ਦੇ ਬੁੱਤ ਨਾਲ ਹੋਈ ਛੇੜਛਾੜ ਦਾ ਮਾਮਲਾ, ਘਟਨਾ ਸਥਾਨ ਦਾ ਲਿਆ ਜਾਇਜ਼ਾ

ਕਿਹਾ, ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ ਕਰਨ ਵਾਲਿਆਂ ਨੂੰ ਜਲਦ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ

ਫਿਲੌਰ, 10 ਜੂਨ (ਵਿਸ਼ਵ ਵਾਰਤਾ):- Punjab ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਸਬ ਡਵੀਜ਼ਨ ਦੇ ਪਿੰਡ ਨੰਗਲ ਪਹੁੰਚ ਕੇ ਬੀਤੇ ਦਿਨੀਂ ਪਿੰਡ ’ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਜੀ ਦੇ ਬੁੱਤ ਨਾਲ ਵਾਪਰੀ ਛੇੜਛਾੜ ਦੀ ਘਟਨਾ ਵਾਲੇ ਸਥਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਇੰਚਾਰਜ ਪ੍ਰਿੰ. ਪ੍ਰੇਮ ਕੁਮਾਰ ਵੀ ਮੌਜੂਦ ਸਨ।
ਉਨ੍ਹਾਂ ਮੌਕੇ ’ਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਬਾਬਾ ਸਾਹਿਬ ਦਾ ਸਨਮਾਨ ਹਰ ਹਾਲ ਵਿੱਚ ਬਹਾਲ ਰੱਖਿਆ ਜਾਵੇਗਾ ਅਤੇ ਬੁੱਤ ਦਾ ਅਪਮਾਨ ਕਰਨ ਵਾਲਿਆਂ ਨੂੰ ਜਲਦ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਿਆ ਜਾਵੇਗਾ।
ਕਮਿਸ਼ਨ ਦੇ ਚੇਅਰਮੈਨ ਨੇ ਘਟਨਾ ਸਬੰਧੀ ਪ੍ਰਸ਼ਾਸਨਿਕ ਰਿਪੋਰਟ ਦਾ ਜਾਇਜ਼ਾ ਲੈਣ ਉਪਰੰਤ ਫਿਲੌਰ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜਿਹੜੀਆਂ ਵੀ ਵਿਦੇਸ਼ੀ ਤਾਕਤਾਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਵਿੱਚ ਹਨ, ਉਨ੍ਹਾਂ ਦੇ ਮਨਸੂਬੇ ਕਦੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।
ਚੇਅਰਮੈਨ ਨੇ ਕਿਹਾ ਕਿ ਬਾਬਾ ਸਾਹਿਬ ਦੇ ਨਵ ਨਿਰਮਾਣ ਦਾ ਕੰਮ ਪ੍ਰਸ਼ਾਸਨ ਦੀ ਨਜ਼ਰਸਾਨੀ ਹੇਠ ਹੋਣਾ ਚਾਹੀਦਾ ਹੈ। ਉਨ੍ਹਾਂ ਪਿੰਡ ਦੀ ਗ੍ਰਾਮ ਸਭਾ ਦੀ ਮੀਟਿੰਗ ਬੁਲਾਉਣ ਦੀ ਵੀ ਸਿਫਾਰਿਸ਼ ਕੀਤੀ ਤਾਂ ਜੋ ਇਕਜੁੱਟਤਾ ਨਾਲ ਕੰਮ ਮੁਕੰਮਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਅਧਿਕਾਰੀਆਂ ਨੂੰ ਬੇਲੋੜੀ ਦਖ਼ਲ ਅੰਦਾਜ਼ੀ ਕਰਨ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਕਰਨ ਲਈ ਵੀ ਕਿਹਾ।
ਮੀਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਬਾਬਾ ਸਾਹਿਬ ਦੇ ਬੁੱਤ ਦਾ ਅਪਮਾਨ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀ ਜਲਦ ਹੀ ਕਾਨੂੰਨ ਦੀ ਗ੍ਰਿਫ਼ਤ ਵਿੱਚ ਹੋਣਗੇ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਬੁੱਤਾਂ ਦੀ ਨਜ਼ਰਸਾਨੀ ਯਕੀਨੀ ਬਣਾਉਣ ਲਈ ਵਲੰਟੀਅਰਾਂ ਦੀਆਂ ਟੀਮਾਂ ਬਣਾਉਣ ਸਬੰਧੀ ਪ੍ਰਸ਼ਾਸਨ ਨੂੰ ਸਿਫਾਰਸ਼ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੁੱਤ ਸਥਾਪਤ ਕਰਨ ਤੋਂ ਪਹਿਲਾਂ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲੈਣ ਨੂੰ ਯਕੀਨੀ ਬਣਾਉਣ ਦਾ ਮੁੱਦਾ ਵੀ ਪੰਜਾਬ ਸਰਕਾਰ ਸਾਹਮਣੇ ਰੱਖਿਆ ਜਾਵੇਗਾ।
ਇਸ ਮੌਕੇ ਐਸ.ਡੀ.ਐਮ. ਫਿਲੌਰ ਪਰਲੀਨ ਕੌਰ, ਡੀ.ਐਸ.ਪੀ. ਐਸ.ਐਸ. ਬੱਲ ਆਦਿ ਵੀ ਮੌਜੂਦ ਸਨ।

Tags: Breaking news in PunjabiLatest Punjab newsLatest Punjab news in PunjabiPUNJABPunjab Governmentpunjab newstop headlines in PunjabiWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

Most Popular

Hukamnama Sri Darbar Sahib Today – 21 October 2026 | Ang 686 I ਅੱਜ ਦਾ ਹੁਕਮਨਾਮਾ

3 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 21-10-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 