• Latest
  • Trending
Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

1 hour ago
30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

2 minutes ago
ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

ਦੇਸ਼ ‘ਚ ਜਲਦ ਚੱਲਣਗੇ 10 ਅਤੇ 20 ਰੁਪਏ ਦੇ ਪਲਾਸਟਿਕ ਦੇ ਨੋਟ; ਪੜ੍ਹੋ ਵੱਡੀ ਅਪਡੇਟ

58 minutes ago
Commonwealth games 2026:  ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

Commonwealth games 2026: ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

2 hours ago
ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

2 hours ago
ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

2 hours ago
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

2 hours ago
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਚਾਰ ਵਿਅਕਤੀ 5 ਪਿਸਤੌਲ, 2 ਕਿਲੋ ਹੈਰੋਇਨ ਅਤੇ 5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

2 hours ago
ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

ਸ਼੍ਰੋਮਣੀ ਅਕਾਲੀ ਦਲ ਪੇਪਰ ਲੀਕ ਰੋਕਣ ਵਾਲੇ ਬਿੱਲ ਦਾ ਸਵਾਗਤ ਕਰਦਾ ਹੈ, ਸੂਬਿਆਂ ਨੂੰ ਆਪਣੀਆਂ ਭਰਤੀਆਂ ਅਤੇ ਸੰਸਥਾਵਾਂ ਲਈ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
FSSAI ਦਾ ਵੱਡਾ ਫੈਸਲਾ! ਹੁਣ ‘Energy Drink’ ਨਹੀਂ ਲਿਖ ਸਕਣਗੀਆਂ ਕੰਪਨੀਆਂ

FSSAI ਦਾ ਵੱਡਾ ਫੈਸਲਾ! ਹੁਣ ‘Energy Drink’ ਨਹੀਂ ਲਿਖ ਸਕਣਗੀਆਂ ਕੰਪਨੀਆਂ

4 hours ago
IND vs SL:  ਸ਼੍ਰੀਲੰਕਾ ਦੌਰੇ ਤੋਂ ਪਹਿਲਾਂ  ਬੁਮਰਾਹ ਸਣੇ ਭਾਰਤ ਦੇ 5 ਖਿਡਾਰੀ ਜ਼ਖਮੀ,  ਵਧੀ ਟੈਨਸ਼ਨ

IND vs SL: ਸ਼੍ਰੀਲੰਕਾ ਦੌਰੇ ਤੋਂ ਪਹਿਲਾਂ ਬੁਮਰਾਹ ਸਣੇ ਭਾਰਤ ਦੇ 5 ਖਿਡਾਰੀ ਜ਼ਖਮੀ, ਵਧੀ ਟੈਨਸ਼ਨ

4 hours ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 6 ਮਹੀਨਿਆਂ ਵਿੱਚ 14,032 ਮਰੀਜ਼ਾਂ ਨੂੰ ਸਾਹ ਨਾਲ ਸਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਉਪਲੱਬਧ, 37.30 ਕਰੋੜ ਰੁਪਏ ਦੇ ਇਲਾਜ ਦਾ ਖ਼ਰਚ ਕੀਤਾ ਕਵਰ

4 hours ago
Hindi News
English News
Monday, July 27, 2026
No Result
View All Result
29 °c
Chandigarh
28 ° Tue
31 ° Wed
29 ° Thu
29 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

July 27, 2026
in ਪੰਜਾਬ, ਬ੍ਰੇਕਿੰਗ ਨਿਊਜ਼
Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ

Punjab : ਸਫਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ
– ਬਰਨਾਲਾ ਲਾਠੀਚਾਰਜ ਦੇ ਮਾਮਲੇ ’ਚ SIT ਦਾ ਗਠਨ

ਚੰਡੀਗੜ੍ਹ, 27 ਜੁਲਾਈ (ਵਿਸ਼ਵ ਵਾਰਤਾ): ਬਰਨਾਲਾ ਵਿੱਚ ਸਫ਼ਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕਿ ਸਮਾਜ ਦੀ ਹੜਤਾਲ ਹੁਣ ਖ਼ਤਮ ਹੋ ਗਈ ਹੈ। ਸਰਕਾਰ ਨੇ ਮਾਮਲੇ ਦੀ ਜਾਂਚ ਲਈ SIT ਦਾ ਗਠਨ ਕੀਤਾ ਹੈ। ਇਸ ਦੇ ਨਾਲ ਹੀ ਸਰਕਾਰ ਨੇ 1 ਅਗਸਤ ਤੋਂ ਠੇਕੇ ‘ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਸੀਵਰੇਜਮੈਨਾਂ ਨੂੰ ਵਧੀ ਹੋਈ ਤਨਖ਼ਾਹ ਦੇਣ ਦੀ ਗੱਲ ਕਹੀ ਹੈ।

ਹੁਣ ਤੱਕ ਇਹਨਾਂ ਕਰਮਚਾਰੀਆਂ ਦੀ ਤਨਖ਼ਾਹ ਲਗਭਗ 10,500 ਰੁਪਏ ਸੀ, ਜਿਸ ਨੂੰ ਪਿਛਲੇ ਮਹੀਨੇ ਵਧਾ ਕੇ 14 ਹਜ਼ਾਰ ਰੁਪਏ ਕੀਤਾ ਗਿਆ ਸੀ। ਹੁਣ ਸਰਕਾਰ ਨੇ ਫ਼ੈਸਲਾ ਲਿਆ ਹੈ ਕਿ ਪ੍ਰੋਬੇਸ਼ਨ ਸਮੇਂ ਦੌਰਾਨ ਮਿਲਣ ਵਾਲੀ ਤਨਖ਼ਾਹ ਵਧਾ ਕੇ 20,500 ਰੁਪਏ ਕਰ ਦਿੱਤੀ ਜਾਵੇਗੀ। ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜ਼ਿਆਦਾਤਰ ਯੂਨੀਅਨਾਂ ਨੇ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ ਸਮਾਜ ਨੇ ਸੋਮਵਾਰ ਨੂੰ ਸਵੇਰੇ 10 ਤੋਂ ਸ਼ਾਮ 5 ਵਜੇ ਤੱਕ ਪੰਜਾਬ ਬੰਦ ਦਾ ਸੱਦਾ ਦਿੱਤਾ ਸੀ। ਇਸ ਦਾ ਸਭ ਤੋਂ ਜ਼ਿਆਦਾ ਅਸਰ ਜਲੰਧਰ ਵਿੱਚ ਦੇਖਣ ਨੂੰ ਮਿਲਿਆ। ਸ਼ਹਿਰ ਦੇ ਕਈ ਬਾਜ਼ਾਰ ਬੰਦ ਰਹੇ। ਅਤੇ ਕਈ ਨਿੱਜੀ ਸਕੂਲਾਂ ਨੇ ਛੁੱਟੀ ਐਲਾਨ ਕੇ ਆਨਲਾਈਨ ਕਲਾਸਾਂ ਚਲਾਈਆਂ।ਬੱਸਾਂ ਦੀ ਆਵਾਜਾਈ ਵੀ ਪ੍ਰਭਾਵਿਤ ਰਹੀ।

ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://wishavwarta.in/

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Commonwealth games 2026:  ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

Commonwealth games 2026: ਭਾਰਤ ਦੇ ਖਾਤੇ ‘ਚ ਆਇਆ 5ਵਾਂ ਮੈਡਲ

by Jaspreet Kaur
July 27, 2026
0

Commonwealth games 2026: ਭਾਰਤ ਦੇ ਖਾਤੇ 'ਚ ਆਇਆ 5ਵਾਂ ਮੈਡਲ - ਗਿਆਨੇਸ਼ਵਰੀ ਯਾਦਵ ਨੇ ਵੇਟਲਿਫ਼ਟਿੰਗ 'ਚ ਜਿੱਤਿਆ ਸਿਲਵਰ ਨਵੀ ਦਿੱਲੀ,...

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

by Ankit
July 27, 2026
0

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ...

ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼

by Jaspreet Kaur
July 27, 2026
0

ਇੰਡੋਨੇਸ਼ੀਆ ਤੋਂ ਡਿਪੋਰਟ ਗੈਂਗਸਟਰ ਬਿੱਲਾ ਅਦਾਲਤ ਵਿੱਚ ਪੇਸ਼ -ਅਦਾਲਤ ਨੇ ਭੇਜਿਆ ਪੁਲਿਸ ਰਿਮਾਂਡ 'ਤੇ ਚੰਡੀਗੜ੍ਹ, 27 ਜੁਲਾਈ 2026 (ਵਿਸ਼ਵ ਵਾਰਤਾ):...

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ

by Ankit
July 27, 2026
0

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਰਵਾਈ ਕੇਂਦਰੀ ਜੇਲ੍ਹ ’ਚ ਆਮ ਆਦਮੀ ਕਲੀਨਿਕ ਦੀ ਸ਼ੁਰੂਆਤ * ਜੇਲ੍ਹ ’ਚ ਬੰਦੀਆਂ ਨੂੰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ

by Jaspreet Kaur
July 27, 2026
0

30 ਜੁਲਾਈ ਤੋਂ 11 ਅਗਸਤ ਤੱਕ ਬੰਦ ਰਹਿਣਗੇ ਸਕੂਲ; ਆਨਲਾਈਨ ਲੱਗਣਗੀਆਂ ਕਲਾਸਾਂ ਨਵੀ ਦਿੱਲੀ , 27 ਜੁਲਾਈ (ਵਿਸ਼ਵ ਵਾਰਤਾ): ਕਾਂਵੜ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
1 week ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 18 ਜੁਲਾਈ (ਵਿਸ਼ਵ ਵਾਰਤਾ): ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10 News)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 